July 2, 2024 7:06 pm

Punjab News: ਨਵਾਂਸ਼ਹਿਰ ‘ਚ ਬਰਸਾਤੀ ਪਾਣੀ ਕਾਰਨ ਕਈ ਪਿੰਡਾਂ ਨਾਲ ਟੁੱਟਿਆ ਸੰਪਰਕ

Nawanshahr

ਚੰਡੀਗੜ੍ਹ, 29 ਜੂਨ 2024: ਨਵਾਂਸ਼ਹਿਰ (Nawanshahr) ਦੇ ਵਿਧਾਨ ਸਭਾ ਹਲਕਾ ਅਧੀਨ ਪੈਂਦੇ ਬਲਾਚੌਰ ਅਤੇ ਪਹਾੜੀਆਂ ਇਲਾਕਿਆਂ ‘ਚ ਪਏ ਭਾਰੀ ਮੀਂਹ ਕਾਰਨ ਕਸਬਾ ਕਾਠਗੜ੍ਹ ਸਮੇਤ ਕਈ ਪਿੰਡਾਂ ਦਾ ਜ਼ਿਲਾ ਹੈੱਡਕੁਆਰਟਰ ਨਾਲ ਸੰਪਰਕ ਟੁੱਟ ਗਿਆ ਹੈ। ਅਚਾਨਕ ਪਏ ਮੀਂਹ ਨੇ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ | ਦੂਜੇ ਪਾਸੇ ਇਸਦਾ ਦੂਜਾ ਕਾਰਨ ਸ਼ਿਵਾਲਿਕ ਦੀਆਂ ਪਹਾੜੀਆਂ ਤੋਂ ਆ […]

ਭਾਜਪਾ ਵੱਲੋਂ ਨਵਾਂਸ਼ਹਿਰ, ਖਰੜ ਅਤੇ ਬਲਾਚੌਰ ‘ਚ ਜਨ ਸੰਪਰਕ ਮੁਹਿੰਮ ਦੀ ਸ਼ੁਰੂਆਤ

BJP

ਨਵਾਂਸ਼ਹਿਰ/ਖਰੜ/ਬਲਾਚੌਰ 2024 : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਰਤੀ ਜਨਤਾ ਪਾਰਟੀ (BJP) ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਦੀ ਚੋਣ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪਾਰਟੀ ਨੇ ਅੱਜ ਜਨ ਸੰਪਰਕ ਮੁਹਿੰਮ ਸ਼ੁਰੂ ਕਰਦਿਆਂ ਵਿਧਾਨ ਸਭਾ ਹਲਕਾ ਖਰੜ, ਬਲਾਚੌਰ ਅਤੇ ਨਵਾਂਸ਼ਹਿਰ ਵਿਖੇ ਵਰਕਰ ਕਾਨਫਰੰਸਾਂ ਕੀਤੀਆਂ | ਕਾਨਫਰੰਸ ਵਿੱਚ ਵੱਡੀ ਗਿਣਤੀ ਵਿੱਚ ਇਕੱਠੇ […]

ਨਵਾਂਸ਼ਹਿਰ: ਲੋਕ ਸਭਾ ਚੋਣਾਂ ਲਈ 3000 ਤੋਂ ਵੱਧ ਚੋਣ ਅਮਲੇ ਨੂੰ ਦਿੱਤੀ ਸਿਖਲਾਈ

Lok Sabha elections

ਨਵਾਂਸ਼ਹਿਰ, 6 ਮਈ 2024: ਜ਼ਿਲ੍ਹਾ ਚੋਣ ਅਫਸਰ-ਕਮ- ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਆਈ.ਏ.ਐਸ. ਨੇ ਦੱਸਿਆ ਕਿ ਲੋਕ ਸਭਾ ਚੋਣਾਂ 2024 (Lok Sabha elections) ਲਈ ਤਾਇਨਾਤ ਸਟਾਫ ਨੂੰ ਜ਼ਿਲ੍ਹੇ ਦੇ ਤਿੰਨੋ ਵਿਧਾਨ ਸਭਾ ਹਲਕਿਆਂ ਵਿੱਚ ਮਤਦਾਨ ਕਰਵਾਉਣ ਨੂੰ ਲੈ ਕੇ ਤਿੰਨ ਹਜ਼ਾਰ ਤੋਂ ਵੱਧ ਸਟਾਫ ਨੂੰ ਟਰੇਨਿੰਗ / ਰਿਹਰਸਲ ਕਰਵਾਈ ਗਈ। ਜਿਨ੍ਹਾਂ ਨੂੰ ਲੈ ਕੇ […]

ਨਵਾਂਸ਼ਹਿਰ ਵਿਖੇ 9 ਫਰਵਰੀ ਨੂੰ ਹੋਵੇਗੀ ਪਰਵਾਸੀ ਪੰਜਾਬੀਆਂ ਨਾਲ ਖੇਤਰੀ ਪੱਧਰ ਦੀ ਬੈਠਕ

ਪਰਵਾਸੀ ਪੰਜਾਬੀਆਂ

ਐਸ.ਏ.ਐਸ.ਨਗਰ, 7 ਫਰਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 09 ਫਰਵਰੀ, 2024 ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ, ਜਲੰਧਰ ਅਤੇ ਕਪੂਰਥਲਾ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੀ ਇੱਕ ਖੇਤਰੀ ਬੈਠਕ ਸ਼ਿਵਾਲਿਕ ਪਬਲਿਕ ਸਕੂਲ, ਚੰਡੀਗੜ੍ਹ ਰੋਡ, ਸ਼ਹੀਦ ਭਗਤ ਸਿੰਘ ਨਗਰ ਵਿਖੇ ਕਰਨ ਜਾ ਰਹੀ ਹੈ, ਜਿਸ ਦੌਰਾਨ […]

ਤੂੜੀ ਨਾਲ ਭਰੀ ਟਰਾਲੀ ਤੇ ਕਾਰ ਵਿਚਾਲੇ ਟੱਕਰ ਦੌਰਾਨ 3 ਜਣਿਆਂ ਦੀ ਮੌਤ, ਨਵੀਂ ਕਾਰ ਖਰੀਦ ਕੇ ਪਰਤ ਰਹੇ ਸਨ ਵਾਪਸ

ਟਰਾਲੀ ਤੇ ਕਾਰ

ਚੰਡੀਗੜ੍ਹ, 11 ਦਸੰਬਰ 2023: ਨਵਾਂਸ਼ਹਿਰ ਦੇ ਅੰਮ੍ਰਿਤਸਰ ਅਟਾਰੀ ਰੋਡ ‘ਤੇ ਤੂੜੀ ਨਾਲ ਭਰੀ ਟਰਾਲੀ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ‘ਚ 3 ਜਣਿਆਂ ਦੀ ਮੌਤ ਹੋ ਗਈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਸਰਕਾਰੀ ਹਸਪਤਾਲ ਵਿੱਚ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਕਾਰ ਸਵਾਰ ਚੰਡੀਗੜ੍ਹ […]

ਪੰਜਾਬ ਰੋਡਵੇਜ਼ ਦੀ ਬੱਸ ਦੇ ਡਰਾਇਵਰ ਨੂੰ ਚੱਲਦੀ ਬੱਸ ’ਚ ਪਿਆ ਦੌਰਾ, ਹਾਦਸੇ ‘ਚ ਇੱਕ ਵਿਦਿਆਰਥਣ ਦੀ ਮੌਤ

Punjab Roadway

ਚੰਡੀਗੜ੍ਹ, 10 ਅਕਤੂਬਰ, 2023: ਨਵਾਂ ਸ਼ਹਿਰ ਦੇ ਬੰਗਾ ’ਚ ਮੁੱਖ ਮਾਰਗ ’ਤੇ ਪੰਜਾਬ ਰੋਡਵੇਜ਼  (Punjab Roadway) ਦੀ ਬੱਸ ਦੇ ਡਰਾਇਵਰ ਨੂੰ ਚੱਲਦੀ ਬੱਸ ’ਚ ਦੌਰਾ ਪੈਣ ਕਾਰਨ ਹਾਦਸਾ ਵਾਪਰਿਆ ਹੈ | ਇਸ ਹਾਦਸੇ ਵਿੱਚ ਦਰਜਨਾਂ ਗੱਡੀਆਂ ਹਾਦਸਾਗ੍ਰਸਤ ਹੋ ਗਈਆਂ ਹਨ ਅਤੇ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਨਹ | ਇਸਦੇ ਨਾਲ ਹੀ ਇਕ ਕਾਲਜ ਵਿਦਿਆਰਥਣ ਦੀ ਮੌਤ […]

ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਆਈ.ਟੀ.ਆਈ ਗਰਾਊਂਡ ਵਿਖੇ ਲਹਿਰਾਇਆ ਤਿਰੰਗਾ

Kuldeep Singh Dhaliwal

ਨਵਾਂਸ਼ਹਿਰ / ਬਲਾਚੌਰ , 15 ਅਗਸਤ 2023: ਐਨ.ਆਰ.ਆਈ. ਅਫੇਅਰਜ਼ ਅਤੇ ਪ੍ਰਬੰਧਕੀ ਸੁਧਾਰ ਮੰਤਰੀ, ਪੰਜਾਬ ਸ. ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal)  ਨੇ ਆਈ.ਟੀ.ਆਈ ਗਰਾਊਂਡ ਵਿਖੇ ਜ਼ਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਗਮ ਵਿੱਚ ਕੌਮੀ ਝੰਡਾ ਲਹਿਰਾਇਆ। ਇਸ ਤੋਂ ਪਹਿਲਾਂ ਉਹ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਅਤੇ ਉਨ੍ਹਾਂ ਦੇ ਪਿਤਾ ਸ. ਕਿਸ਼ਨ ਸਿੰਘ ਨੂੰ ਉਨ੍ਹਾਂ ਦੇ ਜੱਦੀ ਪਿੰਡ ਖਟਕੜ […]

ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਡਾਕਟਰਾਂ ਦੇ ‘ਪੇਅ ਸਕੇਲ’ ਨੂੰ ਮੁੜ ਤੋਂ ਕੀਤਾ ਜਾਵੇਗਾ ਪ੍ਰਭਾਸ਼ਿਤ : ਡਾ. ਬਲਬੀਰ ਸਿੰਘ

Dr. Balbir Singh

ਨਵਾਂਸ਼ਹਿਰ, 28 ਮਈ 2023: ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ (Dr. Balbir Singh) ਨੇ ਐਤਵਾਰ ਨੂੰ ਨਵਾਂਸ਼ਹਿਰ ਵਿਖੇ ਆਖਿਆ ਕਿ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਜਲਦ ਹੀ ਡਾਕਟਰਾਂ ਦੇ ‘ਪੇਅ ਸਕੇਲ’ ਨੂੰ ਮੁੜ ਤੋਂ ਪ੍ਰਭਾਸ਼ਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ […]

24,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਕਾਬੂ

Punjab Vigilance Bureau

ਚੰਡੀਗੜ੍ਹ, 27 ਮਾਰਚ 2023: ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮਾਲ ਹਲਕਾ ਨਵਾਂਸ਼ਹਿਰ, ਜ਼ਿਲ੍ਹਾ ਐਸ.ਬੀ.ਐਸ. ਨਗਰ ਵਿਖੇ ਤਾਇਨਾਤ ਪਟਵਾਰੀ ਪ੍ਰੇਮ ਕੁਮਾਰ ਨੂੰ 24,000 ਰੁਪਏ ਰਿਸ਼ਵਤ ਹਾਸਲ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ […]

23 ਮਾਰਚ ਨੂੰ ਸ਼ਹੀਦੀ ਦਿਹਾੜੇ ਦੇ ਸੰਬੰਧ ’ਚ ਇਸ ਜ਼ਿਲ੍ਹੇ ਦੇ ਸੇਵਾ ਕੇਂਦਰਾਂ ‘ਚ ਛੁੱਟੀ ਦਾ ਐਲਾਨ

Shaheed Bhagat Singh

ਨਵਾਂਸ਼ਹਿਰ, 20 ਮਾਰਚ 2023: ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ 23 ਮਾਰਚ, 2023 ਨੂੰ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਛੁੱਟੀ ਰਹੇਗੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਪ੍ਰਸ਼ਾਸਕੀ ਸੁਧਾਰ ਵਿਭਾਗ ਵੱਲੋਂ ਦੇਸ਼ ਦੇ ਮਹਾਨ ਸ਼ਹੀਦਾਂ ਦੇ ਬਲੀਦਾਨ […]