July 7, 2024 5:13 pm

IND vs NZ Semifinal: ਭਾਰਤ ਨੇ ਨਿਊਜ਼ੀਲੈਂਡ ਸਾਹਮਣੇ 398 ਦੌੜਾਂ ਦਾ ਟੀਚਾ ਰੱਖਿਆ

IND vs NZ Semifinal

ਚੰਡੀਗੜ੍ਹ, 15 ਨਵੰਬਰ 2023: (IND vs NZ Semifinal) ਵਨਡੇ ਵਿਸ਼ਵ ਕੱਪ ਦੇ ਪਹਿਲੇ ਸੈਮੀਫਾਈਨਲ ‘ਚ ਨਿਊਜ਼ੀਲੈਂਡ ਸਾਹਮਣੇ ਮੇਜ਼ਬਾਨ ਭਾਰਤ ਦੀ ਚੁਣੌਤੀ ਹੈ। ਦੋਵੇਂ ਟੀਮਾਂ ਚਾਰ ਸਾਲ ਬਾਅਦ ਇਸ ਦੌਰ ‘ਚ ਇਕ ਵਾਰ ਫਿਰ ਆਹਮੋ-ਸਾਹਮਣੇ ਹਨ । ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ 397/4 ਦੌੜਾਂ ਬਣਾਈਆਂ। ਭਾਰਤ ਲਈ ਵਿਰਾਟ ਕੋਹਲੀ ਨੇ ਸਭ ਤੋਂ ਵੱਧ […]