July 5, 2024 10:41 pm

NDA: ਐਨਡੀਏ ਦੀ ਬੈਠਕ ‘ਚ PM ਨਰਿੰਦਰ ਮੋਦੀ ਨੇ ਆਪਣੇ ਸੰਸਦ ਮੈਂਬਰਾਂ ਨੂੰ ਕੀਤੀ ਇਹ ਅਪੀਲ

NDA

ਚੰਡੀਗੜ੍ਹ, 02 ਜੁਲਾਈ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਅੱਜ ਐਨਡੀਏ (NDA) ਦੇ ਸੰਸਦ ਮੈਂਬਰਾਂ ਨਾਲ ਬੈਠਕ ਹੋਈ । ਇਸ ਬੈਠਕ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਐਨਡੀਏ ਦੇ ਸੰਸਦ ਮੈਂਬਰਾਂ ਨੂੰ ਸੰਸਦੀ ਨਿਯਮਾਂ ਅਤੇ ਸੰਸਦੀ ਆਚਰਣ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ । ਬੈਠਕ (NDA meeting) ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ […]

ਲੋਕ ਸਭਾ ਸਪੀਕਰ ਦੇ ਅਹੁਦੇ ਲਈ ਫਸਿਆ ਪੇਚ, NDA ਤੇ ਵਿਰੋਧੀ ਧਿਰ ਨੇ ਐਲਾਨੇ ਆਪਣੇ ਉਮੀਦਵਾਰ

Lok Sabha

ਚੰਡੀਗੜ੍ਹ, 25 ਜੂਨ 2024: ਲੋਕ ਸਭਾ (Lok Sabha) ਸਪੀਕਰ ਦੇ ਅਹੁਦੇ ਲਈ ਭਲਕੇ ਸਵੇਰ 11ਵਜੇ ਵੋਟਿੰਗ ਹੋਵੇਗੀ | ਐਨਡੀਏ ਨੇ ਓਮ ਬਿਰਲਾ ਨੂੰ ਲੋਕ ਸਭਾ ਸਪੀਕਰ ਦੇ ਅਹੁਦੇ ਲਈ ਉਮੀਦਵਾਰ ਐਲਾਨਿਆ ਹੈ | ਓਮ ਬਿਰਲਾ ਵੱਲੋਂ ਨਾਮਜ਼ਦਗੀ ਦਾਖਲ ਕਰ ਦਿੱਤੀ ਹੈ | ਦੂਜੇ ਪਾਸੇ ਵਿਰੋਧੀ ਧਿਰ ਵੱਲੋਂ ਕਾਂਗਰਸ ਦੇ ਸੰਸਦ ਮੈਂਬਰ ਕੇ. ਸੁਰੇਸ਼ ਨੂੰ ਲੋਕ […]

Lok Sabha: ਓਮ ਬਿਰਲਾ ਮੁੜ ਬਣ ਸਕਦੇ ਹਨ ਲੋਕ ਸਭਾ ਸਪੀਕਰ, ਵਿਰੋਧੀ ਧਿਰ ਨੇ ਰੱਖੀ ਇਹ ਮੰਗ

Om Birla

ਚੰਡੀਗੜ੍ਹ, 25 ਜੂਨ 2024: ਸੰਸਦ ਦੇ ਇਜਲਾਸ ਦਾ ਅੱਜ ਦੂਜਾ ਦਿਨ ਹੈ, ਇਸਦੇ ਨਾਲ ਹੀ ਓਮ ਬਿਰਲਾ (Om Birla) ਨੂੰ ਮੁੜ ਤੋਂ ਲੋਕ ਸਭਾ ਸਪੀਕਰ ਬਣ ਸਕਦੇ ਹਨ | ਐਨਡੀਏ ਵੱਲੋਂ ਲੋਕ ਸਭਾ ਸਪੀਕਰ ਉਮੀਦਵਾਰ ਲਈ ਓਮ ਬਿਰਲਾ ਦੇ ਨਾਂ ਦਾ ਐਲਾਨ ਕਰ ਸਕਦੀ ਹੈ | ਦੂਜੇ ਪਾਸੇ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਦਾ ਕਹਿਣਾ […]

ਨਵੀਂ ਦਿੱਲੀ ਪੁੱਜੇ ਬੰਗਲਾਦੇਸ਼ PM ਸ਼ੇਖ ਹਸੀਨਾ, ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ‘ਚ ਹੋਣਗੇ ਸ਼ਾਮਲ

PM Sheikh Hasina

ਚੰਡੀਗੜ੍ਹ, 08 ਜੂਨ 2024: ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ (PM Sheikh Hasina) ਭਾਰਤ ‘ਚ ਨਵੀਂ ਸਰਕਾਰ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਨਵੀਂ ਦਿੱਲੀ ਪਹੁੰਚ ਗਈ ਹੈ। ਸਹੁੰ ਚੁੱਕ ਸਮਾਗਮ ਐਤਵਾਰ 9 ਜੂਨ ਨੂੰ ਸ਼ਾਮ 7 ਵਜੇ ਤੋਂ ਬਾਅਦ ਹੋਣਾ ਹੈ। ਨਰਿੰਦਰ ਮੋਦੀ ਨੂੰ ਸ਼ੁੱਕਰਵਾਰ ਨੂੰ ਐਨਡੀਏ ਗਠਜੋੜ ਦਾ ਆਗੂ ਚੁਣ ਲਿਆ […]

ਸਰਕਾਰ ਬਣਾਉਣ ਦਾ ਸੱਦਾ ਮਿਲਣ ਤੋਂ ਬਾਅਦ ਨਰਿੰਦਰ ਮੋਦੀ ਵੱਲੋਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ

Narendra Modi

ਚੰਡੀਗੜ੍ਹ, 7 ਜੂਨ 2024: ਇਸ ਵਾਰ ਐਨਡੀਏ ਨੂੰ ਲੋਕ ਸਭਾ ਚੋਣਾਂ ‘ਚ 293 ਸੀਟਾਂ ਨਾਲ ਬਹੁਮਤ ਮਿਲਿਆ ਹੈ। ਨੈਸ਼ਨਲ ਡੈਮੋਕਰੇਟਿਕ ਅਲਾਇੰਸ ਦੀ ਸੰਸਦੀ ਪਾਰਟੀ ਦੀ ਬੈਠਕ ਸੈਂਟਰਲ ਹਾਲ ਵਿੱਚ ਹੋਈ। ਇੱਥੇ ਨਰਿੰਦਰ ਮੋਦੀ  (Narendra Modi) ਨੂੰ ਐਨਡੀਏ ਦੀ ਸੰਸਦੀ ਪਾਰਟੀ ਦਾ ਆਗੂ ਚੁਣਿਆ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਸ਼ਾਮ ਨੂੰ ਰਾਸ਼ਟਰਪਤੀ ਭਵਨ ਪਹੁੰਚੇ। ਉਨ੍ਹਾਂ […]

ਮਰਹੂਮ ਪ੍ਰਕਾਸ਼ ਸਿੰਘ ਬਾਦਲ ਦਾ ਐਨਡੀਏ ‘ਚ ਯੋਗਦਾਨ ਬਹੁਤ ਮਹੱਤਵਪੂਰਨ ਰਿਹਾ: ਨਰਿੰਦਰ ਮੋਦੀ

Parkash Singh Badal

ਚੰਡੀਗੜ੍ਹ, 7 ਜੂਨ 2024: ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂ ਨਰਿੰਦਰ ਮੋਦੀ (Narendra Modi) ਸ਼ੁੱਕਰਵਾਰ ਨੂੰ ਰਾਸ਼ਟਰੀ ਜਮਹੂਰੀ ਗਠਜੋੜ (ਐਨਡੀਏ) ਸੰਸਦੀ ਦਲ ਦੀ ਬੈਠਕ ਵਿੱਚ ਸ਼ਾਮਲ ਹੋਏ। ਇਸ ਦੌਰਾਨ ਨਰਿੰਦਰ ਮੋਦੀ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਮਰਹੂਮ ਪ੍ਰਕਾਸ਼ ਸਿੰਘ ਬਾਦਲ (Parkash Singh Badal) ਨੂੰ ਯਾਦ ਕੀਤਾ। ਉਨ੍ਹਾਂ ਨੇ ਐਨਡੀਏ ਸੰਸਦੀ ਦਲ […]

ਹੁਣ ਇਸ ਦਿਨ ਹੋ ਸਕਦੈ ਨਰਿੰਦਰ ਮੋਦੀ ਦਾ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ

Narendra Modi

ਚੰਡੀਗੜ੍ਹ, 06 ਜੂਨ 2024: ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ (NDA) ਨੂੰ ਲੋਕ ਸਭਾ ਚੋਣਾਂ ‘ਚ 293 ਸੀਟਾਂ ਮਿਲੀਆਂ ਹਨ। ਨਰਿੰਦਰ ਮੋਦੀ (Narendra Modi) ਨੂੰ NDA ਦਾ ਆਗੂ ਚੁਣ ਲਿਆ ਗਿਆ। ਸਾਰੀਆਂ ਸੰਵਿਧਾਨਕ ਪਾਰਟੀਆਂ ਨੇ ਆਪਣੇ ਸਮਰਥਨ ਪੱਤਰ ਸੌਂਪ ਦਿੱਤੇ ਹਨ। ਹੁਣ ਨਰਿੰਦਰ ਮੋਦੀ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਹਾਲਾਂਕਿ ਉਨ੍ਹਾਂ ਦੇ ਸਹੁੰ ਚੁੱਕ ਸਮਾਗਮ ਦੀ […]

18ਵੀਂ ਲੋਕ ਸਭਾ ਦੇ ਗਠਨ ਲਈ ਮੁੱਖ ਚੋਣ ਕਮਿਸ਼ਨਰ ਅੱਜ ਰਾਸ਼ਟਰਪਤੀ ਨੂੰ ਮਿਲਣਗੇ

18th Lok Sabha

ਚੰਡੀਗੜ੍ਹ, 06 ਜੂਨ 2024: ਲੋਕ ਸਭਾ ਚੋਣ ਨਤੀਜਿਆਂ ਤੋਂ ਬਾਅਦ ਨਵੀਂ ਸਰਕਾਰ ਦੇ ਗਠਨ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। 18ਵੀਂ ਲੋਕ ਸਭਾ (18th Lok Sabha) ਦੇ ਗਠਨ ਦੀ ਪ੍ਰਕਿਰਿਆ ਨੂੰ ਅੱਗੇ ਵਧਾਉਣ ਲਈ ਅੱਜ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ, ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਸੁਖਬੀਰ ਸਿੰਘ ਸੰਧੂ ਨਵੇਂ ਚੁਣੇ ਗਏ ਸੰਸਦ ਮੈਂਬਰਾਂ ਦੀ ਸੂਚੀ […]

NDA ਦੀ ਬੈਠਕ ‘ਚ ਸ਼ਾਮਲ ਹੋਣਗੇ ਚੰਦਰਬਾਬੂ ਨਾਇਡੂ, ਆਖਿਆ- ਸਿਆਸਤ ‘ਚ ਉਤਰਾਅ-ਚੜ੍ਹਾਅ ਆਮ ਗੱਲ

Chandrababu Naidu

ਚੰਡੀਗੜ੍ਹ, 05 ਜੂਨ 2024: ਤੇਲਗੂ ਦੇਸ਼ਮ ਪਾਰਟੀ (ਟੀਡੀਪੀ) ਨੇ ਆਂਧਰਾ ਪ੍ਰਦੇਸ਼ ਵਿੱਚ ਬੰਪਰ ਜਿੱਤ ਦਰਜ ਕੀਤੀ ਹੈ। ਚੰਦਰਬਾਬੂ ਨਾਇਡੂ (Chandrababu Naidu) ਦੀ ਪਾਰਟੀ ਨੇ ਐਨਡੀਏ ਨਾਲ ਮਿਲ ਕੇ ਲੜੀਆਂ ਚੋਣਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਦੌਰਾਨ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੂੰ ਬਹੁਮਤ ਨਹੀਂ ਮਿਲਿਆ ਅਤੇ ਕੌਮੀ ਜਮਹੂਰੀ ਗਠਜੋੜ (ਐਨਡੀਏ) ਵੀ 300 ਦੇ ਅੰਕੜੇ […]