July 7, 2024 10:32 pm

ਮੈਂ ਰਾਸ਼ਟਰਪਤੀ ਦਾ ਅਪਮਾਨ ਕਰਨ ਬਾਰੇ ਸੋਚ ਵੀ ਨਹੀਂ ਸਕਦਾ: ਅਧੀਰ ਰੰਜਨ ਚੌਧਰੀ

Adhir Ranjan Chaudhary

ਚੰਡੀਗੜ੍ਹ 28 ਜੁਲਾਈ 2022: ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ (Adhir Ranjan Chaudhary) ਵਲੋਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ‘ਰਾਸ਼ਟਰਪਤਨੀ’ ਬੋਲਣ ‘ਤੇ ਸੰਸਦ ‘ਚ ਭਾਰੀ ਹੰਗਾਮਾ ਹੋਇਆ । ਸੰਸਦ ‘ਚ ਭਾਜਪਾ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਸ੍ਰਮਿਤੀ ਈਰਾਨੀ ਨੇ ਕਿਹਾ ਕਿ ਕਾਂਗਰਸ ਨੂੰ ਪੂਰੇ ਦੇਸ਼ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ | ਇਸਤੋਂ ਬਾਅਦ ਕਾਂਗਰਸੀ […]

President Election: ਭਾਰਤ ਦੀ 15ਵੀਂ ਰਾਸ਼ਟਰਪਤੀ ਬਣੀ ਦ੍ਰੌਪਦੀ ਮੁਰਮੂ

President Draupadi Murmu

ਚੰਡੀਗੜ੍ਹ 21 ਜੁਲਾਈ 2022: ਐਨਡੀਏ ਉਮੀਦਵਾਰ ਦ੍ਰੋਪਦੀ ਮੁਰਮੂ (Draupadi Murmu) ਨੇ ਰਾਸ਼ਟਰਪਤੀ ਚੋਣਾਂ ‘ਚ ਜਿੱਤ ਪ੍ਰਾਪਤ ਕੀਤੀ ਹੈ | ਦ੍ਰੌਪਦੀ ਮੁਰਮੂ ਦੇਸ਼ ਦੀ 15ਵੀਂ ਰਾਸ਼ਟਰਪਤੀ ਦੇ ਰੂਪ ‘ਚ 25 ਜੁਲਾਈ ਨੂੰ ਸਹੁੰ ਚੁੱਕੇਗੀ | ਤੀਜੇ ਦੌਰ ਦੀ ਗਿਣਤੀ ਵਿੱਚ ਕਰਨਾਟਕ, ਕੇਰਲ, ਮੱਧ ਪ੍ਰਦੇਸ਼, ਮਹਾਰਾਸ਼ਟਰ, ਮਨੀਪੁਰ, ਮੇਘਾਲਿਆ, ਮਿਜ਼ੋਰਮ, ਨਾਗਾਲੈਂਡ, ਉੜੀਸਾ ਅਤੇ ਪੰਜਾਬ ਸ਼ਾਮਲ ਹਨ। ਇਸ ਗੇੜ […]

ਭਾਰਤ ਦੇ ਨਵੇਂ ਰਾਸ਼ਟਰਪਤੀ ਦੀ ਚੋਣ ਲਈ 11 ਵਜੇ ਤੋਂ ਸ਼ੁਰੂ ਹੋਵੇਗੀ ਵੋਟਾਂ ਦੀ ਗਿਣਤੀ

ਰਾਸ਼ਟਰਪਤੀ

ਚੰਡੀਗੜ੍ਹ 21 ਜੁਲਾਈ 2022: ਦੇਸ਼ ਨੂੰ ਅੱਜ ਨਵਾਂ ਰਾਸ਼ਟਰਪਤੀ ਮਿਲਣਾ ਜਾ ਰਿਹਾ ਹੈ । ਦੇਸ਼ ਦੇ 15ਵੇਂ ਰਾਸ਼ਟਰਪਤੀ ਦੀ ਚੋਣ ਲਈ ਸੋਮਵਾਰ ਯਾਨੀ 18 ਜੁਲਾਈ ਨੂੰ ਮਤਦਾਨ ਹੋਇਆ ਸੀ। ਇਸਦੇ ਚੱਲਦੇ ਅੱਜ ਸਵੇਰੇ 11 ਵਜੇ ਤੋਂ ਸੰਸਦ ਭਵਨ ’ਚ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ ਤੇ ਸ਼ਾਮ ਤੱਕ ਨਤੀਜੇ ਵੀ ਆ ਜਾਣ ਦੀ ਉਮੀਦ ਹੈ। ਰਾਸ਼ਟਰਪਤੀ […]

Presidential Election 2022: ਭਾਰਤ ਦੇ 15ਵੇਂ ਰਾਸ਼ਟਰਪਤੀ ਦੀ ਚੋਣ ਲਈ ਵੋਟਿੰਗ ਸ਼ੁਰੂ

Presidential election

ਚੰਡੀਗੜ੍ਹ 18 ਜੁਲਾਈ 2022: ਰਾਸ਼ਟਰਪਤੀ ਚੋਣ (Presidential election) ਲਈ ਵੋਟਿੰਗ ਜਾਰੀ ਹੈ। ਦੇਸ਼ ਦਾ 15ਵਾਂ ਰਾਸ਼ਟਰਪਤੀ ਚੁਣਨ ਲਈ ਸੋਮਵਾਰ ਯਾਨੀ ਅੱਜ ਲਗਭਗ 4800 ਸੰਸਦ ਮੈਂਬਰ ਅਤੇ ਵਿਧਾਇਕ ਵੋਟ ਪਾਉਣਗੇ। ਇਸ ਚੋਣ ਲਈ NDA ਦੀ ਉਮੀਦਵਾਰ ਦ੍ਰੌਪਦੀ ਮੁਰਮੂ ਅਤੇ ਵਿਰੋਧੀ ਧਿਰ ਦੇ ਉਮੀਦਵਾਰ ਯਸ਼ਵੰਤ ਸਿਨਹਾ ਮੁਕਾਬਲੇ ਲਈ ਮੈਦਾਨ ‘ਚ ਹਨ | ਵੋਟਾਂ ਪੈਣ ਦਾ ਕੰਮ ਦਿੱਲੀ […]