July 7, 2024 3:08 pm

ਨਿਸ਼ਾਨ-ਏ-ਸਿੱਖੀ ਸੰਸਥਾ ਦੇ 5 ਵਿਦਿਆਰਥੀ ਨੈਸ਼ਨਲ ਡਿਫੈਂਸ ਅਕੈਡਮੀ ਪਹੁੰਚੇ, ਚਾਰ ਪਿੰਡਾਂ ਦੇ ਨੌਜਵਾਨ ਸ਼ਾਮਲ

National Defense Academy

ਚੰਡੀਗੜ੍ਹ, 31 ਜਨਵਰੀ 2024: ਪੰਜਾਬ ਦੇ ਨੌਜਵਾਨਾਂ ਨੂੰ ਫੌਜ ਵਿੱਚ ਅਫਸਰ ਰੈਂਕ ਤੱਕ ਲੈ ਕੇ ਜਾਣ ਦੇ ਉਦੇਸ਼ ਨਾਲ ਸ਼ੁਰੂ ਕੀਤੇ ਨਿਸ਼ਾਨ-ਏ-ਸਿੱਖੀ ਇੰਸਟੀਚਿਊਟ ਫਾਰ ਸਾਇੰਸ ਐਂਡ ਟ੍ਰੇਨਿੰਗ (ਐਨ.ਐਸ.ਆਈ.ਐਸ.ਟੀ.) ਦੇ ਪੰਜ ਨੌਜਵਾਨ ਨੈਸ਼ਨਲ ਡਿਫੈਂਸ ਅਕੈਡਮੀ (National Defense Academy) ਵਿੱਚ ਪਹੁੰਚ ਗਏ ਹਨ। ਛੇਤੀ ਹੀ ਇਹ ਨੌਜਵਾਨ ਐਨਡੀਏ  (National Defense Academy) ਖੜਕਵਾਸਲਾ ਪੁਣੇ ‘ਚ ਸ਼ਾਮਲ ਹੋਣਗੇ। ਇਨ੍ਹਾਂ […]

ਮਹਾਰਾਜਾ ਰਣਜੀਤ ਸਿੰਘ AFPI ਦੇ ਸੱਤ ਕੈਡੇਟ NDA ਤੋਂ ਪਾਸ-ਆਊਟ ਹੋਏ

NDA

ਚੰਡੀਗੜ੍ਹ, 30 ਨਵੰਬਰ 2023: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ) ਐਸ.ਏ.ਐਸ. ਨਗਰ (ਮੋਹਾਲੀ) ਦੇ ਸੱਤ ਕੈਡੇਟ ਅੱਜ ਨੈਸ਼ਨਲ ਡਿਫੈਂਸ ਅਕੈਡਮੀ (NDA) ਪੁਣੇ ਤੋਂ ਪਾਸ-ਆਊਟ ਹੋਏ ਹਨ। ਇਸ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਭਾਰਤ ਦੇ ਰਾਸ਼ਟਰਪਤੀ ਅਤੇ ਆਰਮਡ ਫੋਰਸਿਜ਼ ਦੇ ਸੁਪਰੀਮ ਕਮਾਂਡਰ ਸ੍ਰੀਮਤੀ ਦ੍ਰੋਪਦੀ ਮੁਰਮੂ ਵੱਲੋਂ ਕੀਤਾ ਗਿਆ। ਤਿੰਨ ਸਾਲ ਦੀ ਸਖ਼ਤ ਸਿਖਲਾਈ ਤੋਂ […]

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 35 ਕੈਡਿਟਾਂ ਵੱਲੋਂ NDA ਪ੍ਰੀਖਿਆ ਪਾਸ

ਝੋਨੇ

ਚੰਡੀਗੜ੍ਹ, 27 ਸਤੰਬਰ 2023: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.), ਐਸ.ਏ.ਐਸ. ਨਗਰ (ਮੋਹਾਲੀ) ਦੇ 35 ਕੈਡਿਟਾਂ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਯੂ.ਪੀ.ਐਸ.ਸੀ. ਵੱਲੋਂ ਲਈ ਗਈ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.)-2 ਦੀ ਲਿਖਤੀ ਪ੍ਰੀਖਿਆ (NDA EXAM) ਪਾਸ ਕਰ ਲਈ ਹੈ। ਜ਼ਿਕਰਯੋਗ ਹੈ ਕਿ ਸੰਸਥਾ ਦੇ 12ਵੇਂ ਕੋਰਸ ਦੇ 46 ਕੈਡਿਟਾਂ ਨੇ ਇਹ ਪ੍ਰੀਖਿਆ ਦਿੱਤੀ ਸੀ, […]