July 9, 2024 2:21 am

NDA ਦੀ ਬੈਠਕ ‘ਚ ਸ਼ਾਮਲ ਹੋਣਗੇ ਚੰਦਰਬਾਬੂ ਨਾਇਡੂ, ਆਖਿਆ- ਸਿਆਸਤ ‘ਚ ਉਤਰਾਅ-ਚੜ੍ਹਾਅ ਆਮ ਗੱਲ

Chandrababu Naidu

ਚੰਡੀਗੜ੍ਹ, 05 ਜੂਨ 2024: ਤੇਲਗੂ ਦੇਸ਼ਮ ਪਾਰਟੀ (ਟੀਡੀਪੀ) ਨੇ ਆਂਧਰਾ ਪ੍ਰਦੇਸ਼ ਵਿੱਚ ਬੰਪਰ ਜਿੱਤ ਦਰਜ ਕੀਤੀ ਹੈ। ਚੰਦਰਬਾਬੂ ਨਾਇਡੂ (Chandrababu Naidu) ਦੀ ਪਾਰਟੀ ਨੇ ਐਨਡੀਏ ਨਾਲ ਮਿਲ ਕੇ ਲੜੀਆਂ ਚੋਣਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਦੌਰਾਨ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੂੰ ਬਹੁਮਤ ਨਹੀਂ ਮਿਲਿਆ ਅਤੇ ਕੌਮੀ ਜਮਹੂਰੀ ਗਠਜੋੜ (ਐਨਡੀਏ) ਵੀ 300 ਦੇ ਅੰਕੜੇ […]

ਕੈਬਿਨਟ ਮੰਤਰੀ ਓਮ ਪ੍ਰਕਾਸ਼ ਦੀ CM ਯੋਗੀ ਆਦਿਤਿਆਨਾਥ ਨਾਲ ਮੁਲਾਕਾਤ, ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ‘ਤੇ ਕੀਤੀ ਚਰਚਾ

CM Yogi Adityanath

ਉੱਤਰ ਪ੍ਰਦੇਸ਼ 18 ਮਾਰਚ 2024: ਉੱਤਰ ਪ੍ਰਦੇਸ਼ ਦੇ ਕੈਬਨਿਟ ਮੰਤਰੀ ਅਤੇ ਸੁਹੇਲਦੇਵ ਭਾਰਤੀ ਸਮਾਜ ਪਾਰਟੀ ਦੇ ਪ੍ਰਧਾਨ ਓਮ ਪ੍ਰਕਾਸ਼ ਰਾਜਭਰ ਨੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ (CM Yogi Adityanath) ਨਾਲ ਮੁਲਾਕਾਤ ਕੀਤੀ ਅਤੇ ਲੋਕ ਸਭਾ ਚੋਣਾਂ ਸਮੇਤ ਕਈ ਮੁੱਦਿਆਂ ‘ਤੇ ਚਰਚਾ ਕੀਤੀ। ਸੋਸ਼ਲ ਮੀਡੀਆ ਸਾਈਟ ‘ਤੇ ਇਹ ਜਾਣਕਾਰੀ ਦਿੰਦੇ ਹੋਏ ਇਸ ਮੌਕੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ […]

ਨਿਸ਼ਾਨ-ਏ-ਸਿੱਖੀ ਸੰਸਥਾ ਦੇ 5 ਵਿਦਿਆਰਥੀ ਨੈਸ਼ਨਲ ਡਿਫੈਂਸ ਅਕੈਡਮੀ ਪਹੁੰਚੇ, ਚਾਰ ਪਿੰਡਾਂ ਦੇ ਨੌਜਵਾਨ ਸ਼ਾਮਲ

National Defense Academy

ਚੰਡੀਗੜ੍ਹ, 31 ਜਨਵਰੀ 2024: ਪੰਜਾਬ ਦੇ ਨੌਜਵਾਨਾਂ ਨੂੰ ਫੌਜ ਵਿੱਚ ਅਫਸਰ ਰੈਂਕ ਤੱਕ ਲੈ ਕੇ ਜਾਣ ਦੇ ਉਦੇਸ਼ ਨਾਲ ਸ਼ੁਰੂ ਕੀਤੇ ਨਿਸ਼ਾਨ-ਏ-ਸਿੱਖੀ ਇੰਸਟੀਚਿਊਟ ਫਾਰ ਸਾਇੰਸ ਐਂਡ ਟ੍ਰੇਨਿੰਗ (ਐਨ.ਐਸ.ਆਈ.ਐਸ.ਟੀ.) ਦੇ ਪੰਜ ਨੌਜਵਾਨ ਨੈਸ਼ਨਲ ਡਿਫੈਂਸ ਅਕੈਡਮੀ (National Defense Academy) ਵਿੱਚ ਪਹੁੰਚ ਗਏ ਹਨ। ਛੇਤੀ ਹੀ ਇਹ ਨੌਜਵਾਨ ਐਨਡੀਏ  (National Defense Academy) ਖੜਕਵਾਸਲਾ ਪੁਣੇ ‘ਚ ਸ਼ਾਮਲ ਹੋਣਗੇ। ਇਨ੍ਹਾਂ […]

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਅੱਠ ਕੈਡਿਟ NDA ਸਮੇਤ ਹੋਰ ਸਰਵਿਸਿਜ਼ ਟਰੇਨਿੰਗ ਅਕੈਡਮੀਆਂ ‘ਚ ਹੋਏ ਸ਼ਾਮਲ

NDA

ਚੰਡੀਗੜ੍ਹ, 4 ਜਨਵਰੀ 2024: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਐਸ.ਏ.ਐਸ. ਨਗਰ (ਮੁਹਾਲੀ) ਦੇ ਅੱਠ ਕੈਡਿਟ ਪਿਛਲੇ ਦੋ ਹਫ਼ਤਿਆਂ ਦੌਰਾਨ ਨੈਸ਼ਨਲ ਡਿਫੈਂਸ ਅਕੈਡਮੀ (NDA), ਟੈਕਨੀਕਲ ਐਂਟਰੀ ਸਕੀਮ (ਟੀ.ਈ.ਐਸ.) ਤਹਿਤ ਕੈਡਿਟ ਟ੍ਰੇਨਿੰਗ ਵਿੰਗਜ਼ (ਸੀ.ਟੀ.ਡਬਲਿਊ.) ਅਤੇ ਏਅਰ ਫੋਰਸ ਅਕੈਡਮੀ (ਏ.ਐਫ.ਏ.) ਵਿੱਚ ਸ਼ਾਮਲ ਹੋਏ ਹਨ। ਇਨ੍ਹਾਂ ਅੱਠ ਕੈਡਿਟਾਂ ਦੇ ਸ਼ਾਮਲ ਹੋਣ ਨਾਲ ਇਸ ਇੰਸਟੀਚਿਊਟ ਦੇ ਸ਼ੁਰੂ […]

ਮਹਾਰਾਜਾ ਰਣਜੀਤ ਸਿੰਘ AFPI ਦੇ ਸੱਤ ਕੈਡੇਟ NDA ਤੋਂ ਪਾਸ-ਆਊਟ ਹੋਏ

NDA

ਚੰਡੀਗੜ੍ਹ, 30 ਨਵੰਬਰ 2023: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ) ਐਸ.ਏ.ਐਸ. ਨਗਰ (ਮੋਹਾਲੀ) ਦੇ ਸੱਤ ਕੈਡੇਟ ਅੱਜ ਨੈਸ਼ਨਲ ਡਿਫੈਂਸ ਅਕੈਡਮੀ (NDA) ਪੁਣੇ ਤੋਂ ਪਾਸ-ਆਊਟ ਹੋਏ ਹਨ। ਇਸ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਭਾਰਤ ਦੇ ਰਾਸ਼ਟਰਪਤੀ ਅਤੇ ਆਰਮਡ ਫੋਰਸਿਜ਼ ਦੇ ਸੁਪਰੀਮ ਕਮਾਂਡਰ ਸ੍ਰੀਮਤੀ ਦ੍ਰੋਪਦੀ ਮੁਰਮੂ ਵੱਲੋਂ ਕੀਤਾ ਗਿਆ। ਤਿੰਨ ਸਾਲ ਦੀ ਸਖ਼ਤ ਸਿਖਲਾਈ ਤੋਂ […]

ਮਾਈ ਭਾਗੋ ਇੰਸਟੀਚਿਊਟ ਵੱਲੋਂ ਐਨ.ਡੀ.ਏ. ਪ੍ਰੈਪਰੇਟਰੀ ਵਿੰਗ ਦੇ ਦੂਜੇ ਬੈਚ ਲਈ ਅਰਜ਼ੀਆਂ ਦੀ ਮੰਗ

Sub Tehsil

ਚੰਡੀਗੜ੍ਹ, 30 ਨਵੰਬਰ 2023: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ. ਨਗਰ (ਮੁਹਾਲੀ) ਨੇ ਨੈਸ਼ਨਲ ਡਿਫੈਂਸ ਅਕੈਡਮੀ (NDA) ਦੇ ਪ੍ਰੈਪਰੇਟਰੀ ਵਿੰਗ ਦੇ ਦੂਜੇ ਬੈਚ ਵਾਸਤੇ ਲਈ ਜਾਣ ਵਾਲੀ ਦਾਖਲਾ ਪ੍ਰੀਖਿਆ ਲਈ ਬਿਨੈ ਪੱਤਰਾਂ ਦੀ ਮੰਗ ਕੀਤੀ ਹੈ। ਮਾਈ ਭਾਗੋ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਜੇ.ਐਸ. ਸੰਧੂ (ਸੇਵਾਮੁਕਤ) ਨੇ ਦੱਸਿਆ ਕਿ ਇੱਛੁਕ ਉਮੀਦਵਾਰ […]

NDA ਅਤੇ JDS ਵਿਚਕਾਰ ਹੋਇਆ ਗਠਜੋੜ, ਕਰਨਾਟਕ ਦੇ ਸਾਬਕਾ CM ਕੁਮਾਰਸਵਾਮੀ ਨੇ ਕੀਤਾ ਐਲਾਨ

NDA

ਚੰਡੀਗੜ੍ਹ, 21 ਸਤੰਬਰ 2023: ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਜੇਡੀਐਸ ਆਗੂ ਐਚਡੀ ਕੁਮਾਰਸਵਾਮੀ ਨੇ ਨਵੀਂ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਇਹ ਐਲਾਨ ਕੀਤਾ ਗਿਆ ਕਿ ਜਨਤਾ ਦਲ (ਸੈਕੂਲਰ) ਰਸਮੀ ਤੌਰ ‘ਤੇ ਰਾਸ਼ਟਰੀ ਜਮਹੂਰੀ ਗਠਜੋੜ (NDA) ‘ਚ ਸ਼ਾਮਲ ਹੋਵੇਗਾ। ਮੀਟਿੰਗ ਦੌਰਾਨ ਭਾਜਪਾ ਪ੍ਰਧਾਨ ਜੇਪੀ ਨੱਡਾ ਅਤੇ ਗੋਆ […]

ਮੁੱਖ ਮੰਤਰੀ ਨੇ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਵਾਲੀ ਮੋਦੀ ਸਰਕਾਰ ਦੀ ਕੀਤੀ ਆਲੋਚਨਾ

ਮੋਦੀ ਸਰਕਾਰ

ਨਵੀਂ ਦਿੱਲੀ/ਚੰਡੀਗੜ੍ਹ, 28 ਜੁਲਾਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੀ ਦੇਸ਼ ਵਿੱਚ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਅਤੇ ਨਫ਼ਰਤ ਦੀ ਰਾਜਨੀਤੀ ਨੂੰ ਉਤਸ਼ਾਹਿਤ ਕਰਨ ਲਈ ਆਲੋਚਨਾ ਕੀਤੀ। ਰਾਜ ਸਭਾ ਮੈਂਬਰ ਸੰਜੇ ਸਿੰਘ ਦੀ ਮੁਅੱਤਲੀ ਦੇ ਵਿਰੋਧ ਵਿੱਚ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ […]

ਵਿਰੋਧੀ ਗਠਜੋੜ ‘ਇੰਡੀਆ’ ਦਾ ਮੁਕਾਬਲਾ ਕਰਨ ਲਈ PM ਮੋਦੀ ਦੀ ਅਗਵਾਈ ‘ਚ NDA ਦੀ ਬੈਠਕ ਜਾਰੀ

NDA

ਚੰਡੀਗੜ੍ਹ, 18 ਜੁਲਾਈ 2023: ਵਿਰੋਧੀ ਪਾਰਟੀਆਂ ਦੀ ਏਕਤਾ ਲਈ ਬੈਂਗਲੁਰੂ ‘ਚ ਚੱਲ ਰਹੀ ਬੈਠਕ ਦੇ ਜਵਾਬ ‘ਚ ਅੱਜ ਭਾਜਪਾ ਦੀ ਅਗਵਾਈ ਵਾਲੇ ਰਾਸ਼ਟਰੀ ਜਮਹੂਰੀ ਗਠਜੋੜ ਦੀ ਦਿੱਲੀ ਵਿਖੇ ਅਹਿਮ ਬੈਠਕ ਹੋ ਰਹੀ ਹੈ। ਇਸ ਤੋਂ ਪਹਿਲਾਂ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਦਾਅਵਾ ਕੀਤਾ ਕਿ ਮੰਗਲਵਾਰ ਨੂੰ ਹੋਣ ਵਾਲੀ ਐੱਨਡੀਏ (NDA) ਦੀ ਬੈਠਕ ‘ਚ […]