July 7, 2024 11:53 am

Tarn Taran News: BSF ਤੇ ਪੁਲਿਸ ਨੇ ਸਾਂਝੇ ਤੌਰ ‘ਤੇ ਖੇਤ ‘ਚੋਂ ਡਰੋਨ ਤੇ ਹੈਰੋਇਨ ਕੀਤੀ ਬਰਾਮਦ

Tarn Taran

ਚੰਡੀਗੜ੍ਹ, 14 ਜੂਨ, 2024: ਤਰਨ ਤਾਰਨ (Tarn Taran) ਦੇ ਸਰਹੱਦੀ ਪਿੰਡ ਮਾੜੀਕੰਬੋਕੇ ‘ਚ ਸੂਚਨਾ ਦੇ ਆਧਾਰ ‘ਤੇ ਬੀ.ਐੱਸ.ਐੱਫ ਅਤੇ ਤਰਨ ਤਾਰਨ ਪੁਲਿਸ ਨੇ ਸਾਂਝੇ ਤੌਰ ‘ਤੇ ਚਲਾਏ ਗਏ ਸਰਚ ਅਭਿਆਨ ਦੌਰਾਨ ਇੱਥੋਂ ਦੇ ਇਕ ਖੇਤ ‘ਚੋਂ ਇਕ ਡਰੋਨ ਅਤੇ ਅੱਧਾ ਕਿੱਲੋ ਹੈਰੋਇਨ ਦਾ ਪੈਕਟ ਬਰਾਮਦ ਕੀਤਾ ਗਿਆ। ਇਸ ਮਾਮਲੇ ਵਿੱਚ ਸਬੰਧਤ ਥਾਣਾ ਖਾਲੜਾ ਵਿੱਚ ਅਣਪਛਾਤੇ […]

CIA ਅੰਮ੍ਰਿਤਸਰ ਵੱਲੋਂ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਦੋ ਵਿਅਕਤੀ ਗ੍ਰਿਫਤਾਰ

CIA Amritsar

ਚੰਡੀਗੜ੍ਹ, 11 ਜੂਨ 2024: ਸੀ.ਆਈ.ਏ ਅੰਮ੍ਰਿਤਸਰ (CIA Amritsar) ਨੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਸਮੱਗਲਰਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ.ਆਈ.-ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਖ਼ਿਲਾਫ਼ ਖੁਫੀਆ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ 7.5 ਕਿੱਲੋ ਹੈਰੋਇਨ, 16 ਜਿੰਦਾ ਕਾਰਤੂਸ […]

ਜ਼ਿਲ੍ਹਾ ਪੁਲਿਸ ਗੁਰਦਾਸਪੁਰ ਨੇ ਵੱਡੀ ਮਾਤਰਾ ‘ਚ ਨਸ਼ੀਲੇ ਪਦਾਰਥਾਂ ਨੂੰ ਕੀਤਾ ਨਸ਼ਟ

drugs

ਗੁਰਦਾਸਪੁਰ, 11 ਮਈ 2024: ਜ਼ਿਲ੍ਹਾ ਪੁਲਿਸ ਗੁਰਦਾਸਪੁਰ ਅਤੇ ਜ਼ਿਲ੍ਹਾ ਪੁਲਿਸ ਬਟਾਲਾ ਵੱਲੋਂ ਅੰਮ੍ਰਿਤਸਰ ਦੀ ਖੰਨਾ ਪੇਪਰ ਮਿੱਲ ਵਿੱਚ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ (drugs) ਨੂੰ ਨਸ਼ਟ ਕੀਤਾ ਗਿਆ ਹੈ। ਇਹ ਕਾਰਵਾਈ ਬਾਰਡਰ ਰੇਂਜ ਪੁਲਿਸ ਵੱਲੋਂ ਕੀਤੀ ਗਈ ਹੈ। ਨਸ਼ਟ ਕੀਤੇ ਗਏ ਨਸ਼ੀਲੇ ਪਦਾਰਥ ਜ਼ਿਲ੍ਹਾ ਪੁਲਿਸ ਬਟਾਲਾ ਅਤੇ ਜ਼ਿਲ੍ਹਾ ਪੁਲਿਸ ਗੁਰਦਾਸਪੁਰ ਵੱਲੋਂ ਵੱਡੇ ਮਾਮਲਿਆਂ ਵਿੱਚ ਬਰਾਮਦ […]

ਡੇਰਾਬੱਸੀ ‘ਚ ਪੁਲਿਸ ਵੱਲੋਂ ਫਾਰਮ ਹਾਊਸ ’ਤੇ ਛਾਪੇਮਾਰੀ, 450 ਦੇ ਕਰੀਬ ਅਫੀਮ ਦੇ ਬੂਟੇ ਤੇ 880 ਡੋਡੇ ਬਰਾਮਦ

Opium Plants

ਚੰਡੀਗੜ੍ਹ, 04 ਅਪ੍ਰੈਲ 2024: ਡੇਰਾਬੱਸੀ ‘ਚ ਪੁਲਿਸ ਨੇ ਇੰਡਸ ਵੈਲੀ ਗਰਾਊਂਡ ਨੇੜੇ ਇੱਕ ਫਾਰਮ ਹਾਊਸ ’ਤੇ ਛਾਪਾ ਮਾਰਿਆ ਹੈ, ਇਸ ਦੌਰਾਨ ਅਫੀਮ ਦੇ 450 ਬੂਟੇ (Opium Plants), 880 ਡੋਡੇ ਅਤੇ ਲਾਲ ਫੁੱਲ ਬਰਾਮਦ ਹੋਏ ਹਨ । ਦੱਸਿਆ ਜਾ ਰਿਹਾ ਹੈ ਕਿ 800 ਦੇ ਕਰੀਬ ਅਫੀਮ ਦੇ ਬੂਟੇ ਅਤੇ ਡੋਡੇ ਬਰਾਮਦ ਕੀਤੇ ਹਨ । ਪੁਲਿਸ ਨੇ […]

ਫਾਜ਼ਿਲਕਾ ‘ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ, ਦੋ ਜਣਿਆਂ ‘ਤੇ ਪਰਚਾ ਦਰਜ

drugs

ਫਾਜ਼ਿਲਕਾ, 8 ਮਾਰਚ 2024: ਫਾਜ਼ਿਲਕਾ ਦੇ ਪਿੰਡ ਆਜ਼ਮ ਵਾਲਾ ਦੇ ਇੱਕ ਨੌਜਵਾਨ ਦੀ ਨਸ਼ੇ (drugs) ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸੰਬੰਧੀ ਪਰਿਵਾਰਕ ਮੈਂਬਰਾਂ ਦਾ ਕਹਿਣਾ ਕਿ ਨੌਜਵਾਨ ਬਾਥਰੂਮ ਦੇ ਵਿੱਚ ਗਿਆ ਸੀ ਜਦੋਂ ਕਾਫ਼ੀ ਸਮੇਂ ਤੱਕ ਬਾਹਰ ਨਹੀਂ ਆਇਆ ਤਾਂ ਜਾ ਕੇ ਦੇਖਿਆ ਕਿ ਨਸ਼ੇ ਦਾ […]

ਮਾਪੇ ਆਪਣੇ ਬੱਚਿਆਂ ਨੂੰ ਚਾਇਨਾ ਡੋਰ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾ ਬਾਰੇ ਕਰਵਾਉਣ ਜਾਣੂ : ਐਸ.ਪੀ.ਐਸ ਪਰਮਾਰ

drug

ਬਠਿੰਡਾ, 22 ਜਨਵਰੀ 2024: ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਸੂਬੇ ਨੂੰ ਨਸ਼ਾ (drugs) ਮੁਕਤ ਤੋਂ ਇਲਾਵਾ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਦੇ ਮੱਦੇਨਜ਼ਰ ਵਿਸ਼ੇਸ਼ ਉਪਰਾਲੇ ਤੇ ਨਿਵੇਕਲੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ […]

ਅੰਮ੍ਰਿਤਸਰ ਪੁਲਿਸ ਵੱਲੋਂ 3.5 ਕਿੱਲੋ ਹੈਰੋਇਨ ਤੇ 19 ਜਿੰਦਾ ਕਾਰਤੂਸ ਸਣੇ ਤਿੰਨ ਜਣੇ ਗ੍ਰਿਫਤਾਰ

heroin

ਚੰਡੀਗੜ੍ਹ, 08 ਜਨਵਰੀ 2024: ਅੰਮ੍ਰਿਤਸਰ ਦੇ ਪੁਲਿਸ (Amritsar police) ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਟੀਮ ਵੱਲੋਂ 19 ਕਿੱਲੋ ਹੈਰੋਇਨ ਬਰਾਮਦ ਕਰਨ ਤੋਂ ਬਾਅਦ ਅਗਲੀ ਕਾਰਵਾਈ ਕਰਦੇ ਹੋਏ ਪੁਲਿਸ ਟੀਮ ਨੇ ਅੱਜ 3.5 ਕਿੱਲੋ ਹੈਰੋਇਨ (heroin )ਅਤੇ 19 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਸ ਦੇ ਨਾਲ ਹੀ 3 ਜਣਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਤਾਜ਼ਾ ਬਰਾਮਦਗੀ […]

ਬਿਕਰਮ ਮਜੀਠੀਆ ਖ਼ਿਲਾਫ਼ ਦਰਜ ਕਥਿਤ ਨਸ਼ਾ ਤਸਕਰੀ ਦਾ ਮਾਮਲਾ: ਹੁਣ SIT ਦੀ ਕਮਾਨ ਸਾਂਭਣਗੇ DIG ਹਰਚਰਨ ਸਿੰਘ ਭੁੱਲਰ

Harcharan Singh Bhullar

ਚੰਡੀਗੜ੍ਹ, 02 ਜਨਵਰੀ 2024: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Majithia) ਖ਼ਿਲਾਫ਼ ਦਰਜ ਹੋਏ ਕਥਿਤ ਨਸ਼ਾ ਤਸਕਰੀ ਦੇ ਕੇਸ ਦੀ ਜਾਂਚ ਹੁਣ ਪਟਿਆਲਾ ਰੇਂਜ ਦੇ ਨਵੇਂ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਕਰੇਗੀ। ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਦੇ ਸੇਵਾਮੁਕਤ ਹੋਣ ਤੋਂ ਬਾਅਦ ਸਰਕਾਰ ਨੇ ਐਸਆਈਟੀ ਦਾ […]

ਨਸ਼ਿਆਂ ਦੇ ਸਪਲਾਇਰਾਂ, ਡੀਲਰਾਂ ਅਤੇ ਉਹਨਾਂ ਦੇ ਖਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਤਾ ਲਗਾਇਆ ਜਾਵੇਗਾ : ਸੀਪੀ ਗੁਰਪ੍ਰੀਤ ਭੁੱਲਰ

ਨਸ਼ਿਆਂ

ਅੰਮ੍ਰਿਤਸਰ, 01 ਜਨਵਰੀ 2024: ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਨੂੰ ਵੱਡਾ ਝਟਕਾ ਦਿੰਦੇ ਹੋਏ ਅੰਮ੍ਰਿਤਸਰ ਪੁਲਿਸ (Amritsar Police)  ਨੇ ਸੋਮਵਾਰ ਨੂੰ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਅੰਤਰ-ਰਾਜੀ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ | ਉਨ੍ਹਾਂ ਦੇ ਕਬਜ਼ੇ ‘ਚੋਂ 10 ਕਿਲੋ ਅਫੀਮ ਬਰਾਮਦ […]

ਪਟਿਆਲਾ ‘ਚ SIT ਅੱਗੇ ਪੇਸ਼ ਹੋਣ ਲਈ ਪਹੁੰਚੇ ਬਿਕਰਮ ਮਜੀਠੀਆ, ਪੁੱਛਗਿੱਛ ਜਾਰੀ

Bikram Majithia

ਚੰਡੀਗੜ੍ਹ, 30 ਦਸੰਬਰ 2023: ਪਟਿਆਲਾ ਨਸ਼ੇ ਮਾਮਲੇ ‘ਚ ਸਪੈਸ਼ਲ ਇਨਵੈਸਟੀਗੇਸ਼ਨ (SIT) ਟੀਮ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Majithia) ਨੂੰ 30 ਦਸੰਬਰ ਨੂੰ ਪਟਿਆਲਾ ਵਿਖੇ ਸੱਦਿਆ ਸੀ, ਜਿਸ ਤੋਂ ਬਾਅਦ ਅੱਜ ਬਿਕਰਮ ਸਿੰਘ ਮਜੀਠੀਆ ਅੱਜ ਪਟਿਆਲਾ ਵਿਖੇ ਸਿੱਟ ਅੱਗੇ ਪੇਸ਼ ਹੋਣ ਪਹੁੰਚੇ ਹਨ ਅਤੇ ਸਿੱਟ ਵੱਲੋਂ ਉਨ੍ਹਾਂ ਤੋਂ ਪੁੱਛਗਿੱਛ ਕੀਤੀ […]