July 8, 2024 6:53 pm

‘ਆਪ’ ਬਦਲਾਖੋਰੀ ਦੀ ਰਾਜਨੀਤੀ ਕਰਨ ਲਈ ਪੰਜਾਬ ਦੇ ਖਜ਼ਾਨੇ ਨੂੰ ਬਰਬਾਦ ਕਰ ਰਹੀ ਹੈ: ਪ੍ਰਤਾਪ ਬਾਜਵਾ

Partap Bajwa

ਚੰਡੀਗੜ, 18 ਜਨਵਰੀ 2024: ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Partap Bajwa) ਦੀ ਜ਼ਮਾਨਤ ਵਿਰੁੱਧ ਦਾਇਰ ਪਟੀਸ਼ਨ ਨੂੰ ਖਾਰਜ ਕਰਨ ਲਈ ਸੁਪਰੀਮ ਕੋਰਟ ਦੀ ਸ਼ਲਾਘਾ ਕਰਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬਦਲਾਖੋਰੀ ਦੀ ਰਾਜਨੀਤੀ ‘ਤੇ ਪੰਜਾਬ ਦੇ ਖਜ਼ਾਨੇ ਨੂੰ ਬਰਬਾਦ ਕਰਨ ਲਈ ‘ਆਪ’ ਸਰਕਾਰ […]

NDPC ਮਾਮਲਾ: ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਮਿਲੀ ਜ਼ਮਾਨਤ

Sukhpal Singh Khaira

ਚੰਡੀਗੜ੍ਹ, 04 ਦਸੰਬਰ 2024: ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਵਿਧਾਇਕ ਦੀ ਜ਼ਮਾਨਤ ਮਨਜ਼ੂਰ ਕਰ ਲਈ ਹੈ। ਜਿਕਰਯੋਗ ਹੈ ਕਿ ਡਰੱਗ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਸੁਖਪਾਲ ਖਹਿਰਾ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਕਾਗਜ਼ੀ ਕਾਰਵਾਈ […]

ਪੁਰਾਣੇ NDPC ਮਾਮਲੇ ‘ਚ ਬਿਕਰਮ ਸਿੰਘ ਮਜੀਠੀਆ ਨੂੰ ਪੁਲਿਸ ਨੇ ਭੇਜਿਆ ਸੰਮਨ

Bikram Singh Majithia

ਚੰਡੀਗੜ੍ਹ, 11 ਦਸੰਬਰ 2023: ਪੁਲਿਸ ਨੇ ਸ਼੍ਰੋਮਣੀ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਨੂੰ ਨੋਟਿਸ ਜਾਰੀ ਕੀਤਾ ਹੈ। ਬਿਕਰਮ ਮਜੀਠੀਆ ਨੂੰ ਜਲਦ ਹੀ ਪੰਜਾਬ ਪੁਲਿਸ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਨੋਟਿਸ ਮਜੀਠੀਆ ਦੇ ਪੁਰਾਣੇ ਐਨਡੀਪੀਐਸ ਮਾਮਲੇ ਵਿੱਚ ਆਇਆ ਹੈ। ਜਿਸ ਵਿੱਚ ਉਸ ਨੂੰ ਜ਼ਮਾਨਤ ਮਿਲੀ ਹੋਈ ਹੈ। […]

ਡਰੱਗ ਮਾਮਲੇ ‘ਚ ਹਾਈਕੋਰਟ ‘ਚ ਪੇਸ਼ ਹੋਏ ਡੀਜੀਪੀ ਪੰਜਾਬ, ਹਾਈਕੋਰਟ ਨੇ ਆਖਿਆ- ਸਰਕਾਰ ਅਤੇ ਡੀਜੀਪੀ ਪੂਰੀ ਤਰ੍ਹਾਂ ਬੇਅਸਰ’

DGP Punjab

ਚੰਡੀਗੜ੍ਹ, 12 ਅਕਤੂਬਰ 2023: ਐੱਨ.ਡੀ.ਪੀ.ਐੱਸ ਮਾਮਲਿਆਂ ਵਿੱਚ ਸਰਕਾਰੀ ਗਵਾਹਾਂ (ਪੁਲਿਸ ਅਧਿਕਾਰੀਆਂ) ਦੇ ਲਾਪਰਵਾਹੀ ਵਾਲੇ ਰਵੱਈਏ ’ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਗ੍ਰਹਿ ਸਕੱਤਰ ਗੁਰਕੀਰਤ ਕਿਰਪਾਲ ਸਿੰਘ, ਡੀਜੀਪੀ ਪੰਜਾਬ (DGP Punjab) ਅਤੇ ਸ੍ਰੀ ਮੁਕਤਸਰ ਸਾਹਿਬ ਦੇ ਐਸਐਸਪੀ ਨੂੰ ਤਲਬ ਕੀਤਾ ਹੈ। ਡੀਜੀਪੀ (DGP Punjab) ਗੌਰਵ ਯਾਦਵ ਹਾਈਕੋਰਟ ‘ਚ ਪੇਸ਼ ਹੋਏ, ਇਸ […]