July 7, 2024 6:41 pm

ਪਠਾਨਕੋਟ ਪੁਲਿਸ ਨੇ ਸਾਲ 2022 ‘ਚ ਭਗੌੜੇ ਅਪਰਾਧੀਆਂ ਦੇ ਖ਼ਿਲਾਫ ਵੱਡੀ ਕਾਰਵਾਈ ਕਰਦਿਆਂ, 68 ਭਗੌੜਿਆ ਨੂੰ ਕੀਤਾ ਗ੍ਰਿਫਤਾਰ

Pathankot Police

ਪਠਾਨਕੋਟ 14 ਦਸੰਬਰ 2022: ਪਿਛਲੇ ਇੱਕ ਦਹਾਕੇ ਤੋਂ ਅਤੇ ਪਿਛਲੇ ਕਈ ਸਾਲਾਂ ਤੋਂ ਗ੍ਰਿਫ਼ਤਾਰੀ ਤੋਂ ਬਚਦੇ ਭਗੌੜੇ ਅਪਰਾਧੀਆਂ ਨੂੰ ਪਠਾਨਕੋਟ ਪੁਲਿਸ (Pathankot Police) ਦੀਆਂ ਸਮਰਪਿਤ ਟੀਮਾਂ ਨੇ ਜੰਮੂ-ਕਸ਼ਮੀਰ ਸਮੇਤ ਤਿੰਨ ਰਾਜਾਂ ਵਿੱਚ ਫੈਲੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਲੰਬੀ ਛਾਪਾਮਾਰੀ ਕਰਦੇ ਹੋਏ 68 ਭਗੌੜੇ ਅਪਰਾਧੀਆਂ ਸਮੇਤ 19 ਐੱਨਡੀਪੀਐੱਸ ਐਕਟ ਦੇ ਭਗੌੜੇ ਨੂੰ ਗ੍ਰਿਫ਼ਤਾਰ ਕਰਕੇ ਵੱਡੀ […]

ਪੰਜਾਬ ਪੁਲਿਸ ਤੇ ਬੀਐੱਸਐੱਫ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਫ਼ਿਰੋਜ਼ਪੁਰ ਤੋਂ ਵੱਡੀ ਮਾਤਰਾ ‘ਚ ਹਥਿਆਰ ਬਰਾਮਦ

Ferozepur

ਚੰਡੀਗੜ੍ਹ 30 ਨਵੰਬਰ 2022: ਪੰਜਾਬ ਪੁਲਿਸ ਨੇ ਬੀ.ਐਸ.ਐਫ ਦੇ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਫ਼ਿਰੋਜ਼ਪੁਰ (Ferozepur) ਤੋਂ 5 ਏ.ਕੇ.-47 ਰਾਈਫਲਾਂ, 5 ਪਿਸਤੌਲਾਂ ਅਤੇ 9 ਮੈਗਜ਼ੀਨ ਬਰਾਮਦ ਕਰਕੇ 13 ਕਿਲੋ ਹੈਰੋਇਨ ਬਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀ ਹੈ।

ਸਵੈ-ਰੱਖਿਆ ਲਈ ਲਾਇਸੈਂਸਸ਼ੁਦਾ ਹਥਿਆਰ ਆਪਣੇ ਕੋਲ ਰੱਖਣ ‘ਤੇ ਕੋਈ ਰੋਕ ਨਹੀਂ :ਆਈ.ਜੀ.ਪੀ. ਸੁਖਚੈਨ ਗਿੱਲ

ਸੁਖਚੈਨ ਸਿੰਘ ਗਿੱਲ

ਚੰਡੀਗੜ੍ਹ 30 ਨਵੰਬਰ 2022: ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ.) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਅੱਜ ਸਪੱਸ਼ਟ ਕੀਤਾ ਹੈ ਕਿ ਸੂਬੇ ਵਿੱਚ ਨਵੇਂ ਅਸਲਾ ਲਾਇਸੈਂਸ ਜਾਰੀ ਕਰਨ ਅਤੇ ਸਵੈ-ਰੱਖਿਆ ਲਈ ਇਨ੍ਹਾਂ ਨੂੰ ਆਪਣੇ ਕੋਲ ਰੱਖਣ ‘ਤੇ ਕੋਈ ਪਾਬੰਦੀ ਨਹੀਂ ਹੈ। ਹਥਿਆਰਾਂ ਦੇ ਦਿਖਾਵੇ ਖ਼ਿਲਾਫ਼ ਵਿੱਢੀ ਮੁਹਿੰਮ ਬਾਰੇ ਭਰਮ-ਭੁਲੇਖਿਆਂ ਨੂੰ ਦੂਰ ਕਰਦਿਆਂ ਉਨ੍ਹਾਂ ਦੱਸਿਆ ਕਿ ਕੋਈ ਵੀ […]

ਨਸ਼ਿਆਂ ਖ਼ਿਲਾਫ ਫ਼ੈਸਲਾਕੁੰਨ ਜੰਗ: ਇੱਕ ਹਫ਼ਤੇ ‘ਚ 4.18 ਕਿੱਲੋ ਹੈਰੋਇਨ, 6.46 ਕਿੱਲੋ ਅਫ਼ੀਮ ਤੇ 37 ਕਿੱਲੋ ਗਾਂਜਾ ਸਮੇਤ 301 ਨਸ਼ਾ ਤਸਕਰ ਗ੍ਰਿਫ਼ਤਾਰ

ਸੁਖਚੈਨ ਸਿੰਘ ਗਿੱਲ

ਚੰਡੀਗੜ੍ਹ 29 ਨਵੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਗਈ ਫ਼ੈਸਲਾਕੁੰਨ ਜੰਗ ਤਹਿਤ ਪੰਜਾਬ ਪੁਲਿਸ ਵੱਲੋਂ ਪਿਛਲੇ ਹਫ਼ਤੇ ਵਿੱਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟਰੋਪਿਕ ਸਬਸਟੈਂਸ (ਐੱਨ.ਡੀ.ਪੀ.ਐੱਸ.) ਐਕਟ ਤਹਿਤ 231 ਐੱਫ.ਆਈ.ਆਰਜ਼., ਜਿਨ੍ਹਾਂ ਵਿੱਚ 23 ਕਮਰਸ਼ੀਅਲ ਮਾਮਲੇ ਵੀ ਸ਼ਾਮਲ ਹਨ, ਦਰਜ ਕਰਕੇ 301 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇੰਸਪੈਕਟਰ ਜਨਰਲ […]

ਵਿਸ਼ੇਸ਼ ਮੁਹਿੰਮ ਤੋਂ ਬਾਅਦ ਪੰਜਾਬ ਪੁਲਿਸ ਨੇ ਐਨ.ਡੀ.ਪੀ.ਐਸ. ਐਕਟ ਤਹਿਤ 4444 ਐਫਆਈਆਰ ਕੀਤੀਆਂ ਦਰਜ: IGP ਸੁਖਚੈਨ ਗਿੱਲ

Punjab Police

ਚੰਡੀਗੜ੍ਹ 04 ਅਕਤੂਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਵਿੱਢੀ ਗਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਨੂੰ ਤਿੰਨ ਮਹੀਨੇ ਪੂਰੇ ਹੋਣ ਦੇ ਨਾਲ-ਨਾਲ ਪੰਜਾਬ ਪੁਲਿਸ (Punjab Police) ਨੇ 5 ਜੁਲਾਈ, 2022 ਤੋਂ ਹੁਣ ਤੱਕ 916 ਵੱਡੀਆਂ ਮੱਛੀਆਂ ਸਮੇਤ 5824 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਪੁਲਿਸ ਨੇ […]

ਲਾਰੈਂਸ ਬਿਸ਼ਨੋਈ ਦੀ ਖਰੜ ਦੀ ਅਦਾਲਤ ‘ਚ ਪੇਸ਼ੀ, ਬਠਿੰਡਾ ਪੁਲਿਸ ਨੂੰ ਮਿਲਿਆ ਟਰਾਂਜ਼ਿਟ ਰਿਮਾਂਡ

Lawrence Bishnoi

ਚੰਡੀਗੜ੍ਹ 12 ਸਤੰਬਰ 2022: ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਨਾਮਜ਼ਦ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਦਾ ਅੱਜ ਚਾਰ ਦਿਨਾਂ ਰਿਮਾਂਡ ਖ਼ਤਮ ਹੋਣ ਉਪਰੰਤ ਸਦਰ ਥਾਣੇ ਵਿੱਚ ਦਰਜ ਐਨਡੀਪੀਐਸ ਐਕਟ ਅਤੇ ਅਸਲਾ ਐਕਟ ਦੇ ਕੇਸ ਵਿੱਚ ਸੋਮਵਾਰ ਨੂੰ ਖਰੜ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਖਰੜ ਦੀ ਅਦਾਲਤ (Kharar court) ਨੇ ਲਾਰੈਂਸ ਬਿਸ਼ਨੋਈ ਨੂੰ […]

ਸਨੌਰ ‘ਚ ਪੁਲਿਸ ਵੇਖ ਨਸ਼ਾ ਤਸਕਰਾਂ ਨੇ ਭਜਾਈ ਗੱਡੀ, ਦੋ ਰਾਹਗੀਰ ਨੌਜਵਾਨਾਂ ਨੂੰ ਦਰੜਿਆ

Sanaur

ਚੰਡੀਗੜ੍ਹ 09 ਜੁਲਾਈ 2022: ਪੰਜਾਬ ਦੇ ਕਾਰਜਕਾਰੀ ਡੀਜੀਪੀ ਗੌਰਵ ਯਾਦਵ ਦੀ ਅਗਵਾਈ ‘ਚ ਅੱਜ ਸੂਬੇ ਭਰ ‘ਚ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਨੂੰ ਨੱਥ ਪਾਉਣ ਲਈ ਸਪੈਸ਼ਲ ਸਰਚ ਆਪ੍ਰੇਸ਼ਨ ਚਲਾਏ ਜਾ ਰਹੇ ਹਨ | ਇਸ ਦੌਰਾਨ ਬੀਤੀ ਰਾਤ ਪਟਿਆਲਾ ਦੇ ਸਨੌਰ (Sanaur)ਵਿਚ ਜੁਲਕਾਂ ਥਾਣੇ ਹੇਠ ਪੈਂਦੇ ਇਲਾਕੇ ਵਿਚ ਪੁਲਿਸ ਵਲੋਂ ਗਸ਼ਤ ਕੀਤੀ ਜਾ ਰਹੀ ਸੀ, ਗਸ਼ਤ […]