July 7, 2024 4:19 pm

ਮੋਹਾਲੀ: ਜ਼ਿਲ੍ਹਾ ਪ੍ਰਸ਼ਾਸਨ ਤੇ NDRF ਵੱਲੋਂ ਆਫ਼ਤ ਪ੍ਰਬੰਧਨ ਸਬੰਧੀ ਵਿਚਾਰ ਵਟਾਂਦਰਾ

Mohali

ਐੱਸ.ਏ.ਐੱਸ. ਨਗਰ, 16 ਜਨਵਰੀ 2024: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (Mohali) ਵਿਖੇ ਆਫ਼ਤ ਪ੍ਰਬੰਧਨ (ਕੈਮੀਕਲ ਐਮਰਜੈਂਸੀ) ਦੇ ਸੰਦਰਭ ਵਿੱਚ ਵਿਚਾਰ ਵਟਾਂਦਰਾ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਅਮਨਦੀਪ ਚਾਵਲਾ, ਡੀ.ਆਰ.ਓ. ਨੇ ਕੀਤੀ। ਇਸ ਵਿੱਚ ਮੁੱਖ ਤੌਰ ‘ਤੇ ਨੈਸ਼ਨਲ ਡਿਜ਼ਾਸਟਰ ਰਿਸਪੌਂਸ ਫੋਰਸ ਬਠਿੰਡਾ ਦੀ 7ਵੀਂ ਕੋਰ ਦੀ ਟੀਮ ਨੇ ਭਾਗ ਲਿਆ। ਜ਼ਿਲ੍ਹਾ ਮਾਲ ਅਫਸਰ ਨੇ […]

ਸੁਰੰਗ ‘ਚੋ ਮਜ਼ਦੂਰਾਂ ਨੂੰ ਕੱਢਣ ਲਈ NDRF ਵੱਲੋਂ ਮੌਕ ਡਰਿੱਲ, ਮੁੜ ਸ਼ੁਰੂ ਹੋਈ ਡਰਿਲਿੰਗ

tunnel

ਚੰਡੀਗੜ੍ਹ, 24 ਨਵੰਬਰ 2023: ਉੱਤਰਾਖੰਡ ਦੀ ਉੱਤਰਕਾਸ਼ੀ ਸੁਰੰਗ (tunnel) ‘ਚ ਫਸੇ 41 ਮਜ਼ਦੂਰਾਂ ਦੀ ਰਿਹਾਈ ਦਾ ਪੂਰਾ ਦੇਸ਼ ਇੰਤਜ਼ਾਰ ਕਰ ਰਿਹਾ ਹੈ, ਬਚਾਅ ਕਾਜ ਲਗਾਤਾਰ ਜਾਰੀ ਹੈ । ਕਦੇ ਸਰੀਏ ਅਤੇ ਕਦੇ ਪੱਥਰ ਉਨ੍ਹਾਂ ਤੱਕ ਪਹੁੰਚਣ ਵਿੱਚ ਅੜਿੱਕਾ ਬਣ ਰਹੇ ਹਨ। ਇਸ ਦੌਰਾਨ ਐਨਡੀਆਰਐਫ ਨੇ ਮਜ਼ਦੂਰਾਂ ਨੂੰ ਕੱਢਣ ਲਈ ਮੌਕ ਡਰਿੱਲ ਕੀਤੀ। ਇਸ ਤੋਂ ਪਹਿਲਾਂ […]

ਉੱਤਰਕਾਸ਼ੀ ਸੁਰੰਗ ਹਾਦਸਾ: 40 ਮਜ਼ਦੂਰਾਂ ਨੂੰ ਕੱਢਣ ਲਈ 5ਵੇਂ ਦਿਨ ਰਾਹਤ ਦੀ ਉਮੀਦ, ਨਾਰਵੇ-ਥਾਈਲੈਂਡ ਦੇ ਮਾਹਰਾਂ ਤੋਂ ਲਈ ਜਾ ਰਹੀ ਹੈ ਮੱਦਦ

ਚੰਡੀਗੜ੍ਹ, 16 ਨਵੰਬਰ 2023: ਉੱਤਰਕਾਸ਼ੀ ਵਿੱਚ ਸਿਲਕਿਆਰਾ ਸੁਰੰਗ (Uttarkashi tunnel) ਦੇ ਇੱਕ ਹਿੱਸੇ ਦੇ ਡਿੱਗਣ ਕਾਰਨ 100 ਘੰਟਿਆਂ ਤੋਂ ਵੱਧ ਸਮੇਂ ਤੋਂ ਫਸੇ 40 ਮਜ਼ਦੂਰਾਂ ਨੂੰ ਬਚਾਉਣ ਲਈ ਹਵਾਈ ਸੈਨਾ ਦੇ ਜਹਾਜ਼ਾਂ ਦੁਆਰਾ ਦਿੱਲੀ ਤੋਂ ਚਿਨਿਆਲੀਸੌਰ ਲਈ ਇੱਕ ਹੈਵੀ ਔਗਰ ਮਸ਼ੀਨ ਭੇਜੀ ਗਈ। ਉਮੀਦ ਜਤਾਈ ਜਾ ਰਹੀ ਹੈ ਕਿ ਪੰਜਵੇਂ ਦਿਨ ਇਨ੍ਹਾਂ ਮਜ਼ਦੂਰਾਂ ਨੂੰ ਸੁਰੱਖਿਅਤ […]

PM ਨਰਿੰਦਰ ਮੋਦੀ ਵੱਲੋਂ ਉੱਤਰ ਪੂਰਬੀ ਐਕਸਪ੍ਰੈਸ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

North Eastern Express

ਚੰਡੀਗੜ੍ਹ, 12 ਅਕਤੂਬਰ, 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰ ਪੂਰਬੀ ਐਕਸਪ੍ਰੈਸ (North Eastern Express) ਦੇ ਕੁਝ ਡੱਬੇ ਪਟੜੀ ਤੋਂ ਉਤਰਨ ਕਾਰਨ ਹੋਏ ਜਾਨੀ ਨੁਕਸਾਨ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਉਨ੍ਹਾਂ ਕਿਹਾ ਉੱਤਰ ਪੂਰਬੀ ਐਕਸਪ੍ਰੈਸ ਦੇ ਕੁਝ ਡੱਬੇ ਪਟੜੀ ਤੋਂ ਉਤਰਨ ਕਾਰਨ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਉਨ੍ਹਾਂ ਕਿਹਾ ਕਿ ਦੁਖੀ […]

ਲਾਲਜੀਤ ਸਿੰਘ ਭੁੱਲਰ ਨੇ ਐਨ.ਡੀ.ਆਰ.ਐੱਫ਼. ਦੇ ਸਹਿਯੋਗ ਨਾਲ ਚਲਾਏ ਜਾ ਰਹੇ ਰਾਹਤ ਕਾਰਜਾਂ ਦੀ ਕੀਤੀ ਅਗਵਾਈ

NDRF

ਚੰਡੀਗੜ੍ਹ, 18 ਅਗਸਤ 2023: ਪੰਜਾਬ ਦੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਹਲਕਾ ਪੱਟੀ ਦੇ ਹੜ੍ਹ (flood) ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਸਥਿਤੀ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਹੜ੍ਹ ਪ੍ਰਭਾਵਿਤ ਖੇਤਰਾਂ, ਜਿੱਥੇ ਲੋਕ ਪਾਣੀ ਵਿੱਚ ਘਿਰ ਗਏ ਹਨ, ਵਿੱਚੋਂ ਲੋਕਾਂ ਨੂੰ ਬਾਹਰ ਕੱਢਣ ਲਈ ਐਨ.ਡੀ.ਆਰ.ਐਫ. ਦੇ ਸਹਿਯੋਗ ਨਾਲ […]

Shimla Landslide: ਸਮਰ ਹਿੱਲ ਇਲਾਕੇ ‘ਚ ਮਲਬੇ ‘ਚੋਂ ਹੁਣ ਤੱਕ 14 ਲਾਸ਼ਾਂ ਬਰਾਮਦ, ਰੈਸਕਿਊ ਜਾਰੀ

Summer Hill

ਚੰਡੀਗੜ੍ਹ, 16 ਅਗਸਤ 2023: ਰਾਜਧਾਨੀ ਸ਼ਿਮਲਾ ਦੇ ਸਮਰ ਹਿੱਲ (Summer Hill) ਇਲਾਕੇ ‘ਚ 14 ਅਗਸਤ ਨੂੰ ਜ਼ਮੀਨ ਖਿਸਕਣ ਤੋਂ ਬਾਅਦ ਐੱਨ.ਡੀ.ਆਰ.ਐੱਫ., ਐੱਸ.ਡੀ.ਆਰ.ਐੱਫ., ਸੈਨਾ, ਸਥਾਨਕ ਪੁਲਸ ਅਤੇ ਹੋਮਗਾਰਡਜ਼ ਵੱਲੋਂ ਬਚਾਅ ਕਾਰਜ ਚਲਾਏ ਜਾ ਰਹੇ ਹਨ। ਐਸਡੀਐਮ ਸ਼ਿਮਲਾ (ਸ਼ਹਿਰੀ) ਭਾਨੂ ਗੁਪਤਾ ਨੇ ਦੱਸਿਆ ਕਿ 14 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਸਥਾਨਕ ਲੋਕਾਂ ਦੇ ਅਨੁਸਾਰ, ਅਸੀਂ ਪੁਸ਼ਟੀ ਕੀਤੀ […]

ਭਾਖੜਾ ਡੈਮ ਦੇ ਫਲੱਡ ਗੇਟ 8 ਫੁੱਟ ਤੱਕ ਖੋਲ੍ਹੇ, ਪੰਜਾਬ ਸਰਕਾਰ ਨੇ ਫੌਜ ਤੋਂ ਮੰਗੀ ਮੱਦਦ

Bhakra Dam

ਚੰਡੀਗੜ੍ਹ, 16 ਅਗਸਤ 2023: ਪੰਜਾਬ ਦੇ ਚਾਰ ਜ਼ਿਲ੍ਹੇ ਹੜ੍ਹ ਦੀ ਲਪੇਟ ਵਿੱਚ ਆ ਗਏ ਹਨ। ਰੋਪੜ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਕਪੂਰਥਲਾ ਦੇ ਕਈ ਪਿੰਡਾਂ ਵਿੱਚ ਪਾਣੀ ਭਰ ਚੁੱਕਾ ਹੈ, ਲੋਕ ਆਪਣੇ ਘਰਾਂ ਨੂੰ ਛੱਡਣ ਲਈ ਮਜ਼ਬੂਰ ਹੋ ਗਏ ਹਨ । ਸਤਲੁਜ ਦਰਿਆ ‘ਤੇ ਬਣੇ ਭਾਖੜਾ ਡੈਮ (Bhakra Dam) ਅਤੇ ਬਿਆਸ ਦਰਿਆ ‘ਤੇ ਬਣੇ ਪੌਂਗ ਡੈਮ ਦੇ […]

ਮੀਤ ਹੇਅਰ ਵੱਲੋਂ ਲੋਕਾਂ ਨੂੰ ਪ੍ਰਸ਼ਾਸਨ, ਸੈਨਾ ਤੇ ਐਨ.ਡੀ.ਆਰ.ਐਫ. ਨਾਲ ਤਾਲਮੇਲ ਕਰਕੇ ਬਚਾਅ ਕਾਰਜ ਕਰਨ ਦੀ ਅਪੀਲ

Floods

ਚੰਡੀਗੜ੍ਹ, 13 ਜੁਲਾਈ 2023: ਪੰਜਾਬ ਵਿੱਚ ਮੋਹਲੇਧਾਰ ਮੀਂਹ ਨਾਲ ਦਰਿਆਵਾਂ ਦੇ ਸਮਰੱਥਾ ਤੋਂ ਵੱਧ ਚੱਲਣ ਕਾਰਨ ਵਾਪਰ ਰਹੀਆਂ ਪਾੜ ਪੈਣ ਦੀਆਂ ਘਟਨਾਵਾਂ ਅਤੇ ਕੁਝ ਥਾਂਵਾਂ ਉਤੇ ਸਥਾਨਕ ਲੋਕਾਂ ਵੱਲੋਂ ਆਪਣੇ ਪੱਧਰ ਉਤੇ ਪਾੜ ਪੂਰਦੇ ਸਮੇਂ ਵਾਪਰੀਆਂ ਦੁਰਘਟਨਾਵਾਂ ਨੂੰ ਦੇਖਦਿਆਂ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਮਰੱਥਾ ਤੋਂ ਵੱਧ ਚੱਲ ਰਹੇ ਦਰਿਆਵਾਂ ਕੰਢੇ ਲੋਕਾਂ […]

ਚੇਤਨ ਸਿੰਘ ਜੌੜਾਮਾਜਰਾ ਤੇ ਅਜੀਤ ਸਿੰਘ ਕੋਹਲੀ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਲੰਗਰ ਛਕਾਇਆ

Chetan Singh Jauramajra

ਪਟਿਆਲਾ,11 ਜੁਲਾਈ 2023: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਨੇ ਅੱਜ ਖ਼ੁਦ ਪ੍ਰਭਾਵਤ ਲੋਕਾਂ ਨਾਲ ਖੜ੍ਹਦਿਆਂ ਪਟਿਆਲਾ ਦੇ ਪ੍ਰੇਮ ਬਾਗ ਪੈਲੇਸ ਸਥਿਤ ਰਾਹਤ ਕੈਂਪ ਵਿਖੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਮਿਲ ਕੇ ਉਨ੍ਹਾਂ ਨੂੰ ਲੰਗਰ ਛਕਾਇਆ ਅਤੇ ਜ਼ਰੂਰੀ ਵਰਤੋਂ ਦਾ ਸਾਮਾਨ ਦਿੱਤਾ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਅਜੀਤ […]

ਡੇਰਿਆਂ ‘ਚ ਫਸੇ ਪਰਿਵਾਰਾਂ ਨੂੰ ਸੁਰੱਖਿਅਤ ਕੱਢਣ ਲਈ ਖ਼ੁਦ ਪਹੁੰਚੇ ਚੇਤਨ ਸਿੰਘ ਜੌੜਾਮਾਜਰਾ

Chetan Singh Jauramajra

ਸਮਾਣਾ, 11 ਜੁਲਾਈ 2023: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਨੇ ਅੱਜ ਸਮਾਣਾ ਹਲਕੇ ਦੇ ਡੇਰਿਆਂ ਵਿੱਚ ਫਸੇ ਕਰੀਬ 50 ਪਰਿਵਾਰਾਂ ਨੂੰ ਹੜ੍ਹ ਦੇ ਪਾਣੀ ‘ਚੋਂ ਸੁਰੱਖਿਅਤ ਬਾਹਰ ਕੱਢਣ ਲਈ ਖ਼ੁਦ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕਰਵਾਏ। ਉਨ੍ਹਾਂ ਪੀੜਤ ਪਰਿਵਾਰਾਂ ਨੂੰ ਕੱਢਣ ਲਈ ਕਿਸ਼ਤੀਆਂ ਦਾ ਪ੍ਰਬੰਧ ਕੀਤਾ […]