July 5, 2024 1:19 am

ਕੇਜਰੀਵਾਲ ਨੂੰ ਅਮਿਤ ਸ਼ਾਹ ਦਾ ਤਿੱਖਾ ਜਵਾਬ, ਆਖਿਆ- ਨਰਿੰਦਰ ਮੋਦੀ ਬਣੇ ਰਹਿਣਗੇ ਦੇਸ਼ ਦੇ ਪ੍ਰਧਾਨ ਮੰਤਰੀ

Amit Shah

ਚੰਡੀਗੜ੍ਹ, 11 ਮਈ 2024: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਦਾਅਵੇ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨੇ ਪਲਟਵਾਰ ਕੀਤਾ ਹੈ। ਉਨ੍ਹਾਂ ਸਪੱਸ਼ਟ ਕਿਹਾ ਹੈ ਕਿ ਨਰਿੰਦਰ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਬਣੇ ਰਹਿਣਗੇ। ਦਰਅਸਲ ਕੇਜਰੀਵਾਲ ਨੇ ਕਿਹਾ ਸੀ, ‘ਮੈਂ ਭਾਜਪਾ ਤੋਂ ਪੁੱਛਦਾ ਹਾਂ ਕਿ ਉਨ੍ਹਾਂ ਦਾ ਪ੍ਰਧਾਨ ਮੰਤਰੀ ਕੌਣ ਹੋਵੇਗਾ? 2014 ਵਿੱਚ […]

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੇ ਅਹੁਦੇਦਾਰਾਂ ਦਾ ਐਲਾਨ

SGPC

ਚੰਡੀਗੜ੍ਹ, 8 ਨਵੰਬਰ 2023: ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਤੀਜੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦਾ ਪ੍ਰਧਾਨ ਚੁਣਿਆ ਗਿਆ ਹੈ | ਸ਼੍ਰੋਮਣੀ ਕਮੇਟੀ ਚੋਣ ਵਿੱਚ ਹਰਜਿੰਦਰ ਸਿੰਘ ਧਾਮੀ ਨੇ ਬਲਬੀਰ ਸਿੰਘ ਘੁੰਨਸ ਨੂੰ ਹਰਾ ਦਿੱਤਾ ਹੈ | ਇਸਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਹੈ | ਅੰਤਰਿੰਗ ਕਮੇਟੀ […]

BSF ਨੇ ਅੰਤਰਰਾਸ਼ਟਰੀ ਸਰਹੱਦ ‘ਤੇ ਪਾਕਿਸਤਾਨੀ ਡਰੋਨ ਦੀ ਸਾਜਿਸ਼ ਕੀਤੀ ਨਾਕਾਮ

BSF

ਚੰਡੀਗੜ੍ਹ 29 ਅਪ੍ਰੈਲ 2022: ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ‘ਤੇ ਇਕ ਵਾਰ ਫਿਰ ਇੱਕ ਡਰੋਨ ਦੇਖਿਆ ਗਿਆ | ਇਹ ਪਾਕਿਸਤਾਨੀ ਡਰੋਨ ਦੇ ਪੰਜਾਬ ਦੇ ਅੰਮ੍ਰਿਤਸਰ (Amritsar) ਵਿੱਚ ਦਾਖ਼ਲ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਵੀਰਵਾਰ ਨੂੰ ਸਰਹੱਦ ‘ਤੇ ਤਾਇਨਾਤ BSF ਦੇ ਜਵਾਨਾਂ ਨੇ ਕਰੀਬ 1:15 ਵਜੇ ਅੰਮ੍ਰਿਤਸਰ ਸੈਕਟਰ ਦੇ ਪਿੰਡ ਧਨੋਂ ਕਲਾਂ ਨੇੜੇ ਪਾਕਿਸਤਾਨੀ ਪਾਸਿਓਂ ਭਾਰਤੀ […]