July 7, 2024 6:34 pm

ਨੇਪਾਲ ਦੀ ਰਾਸ਼ਟਰਪਤੀ ਵਲੋਂ ਜਨਰਲ ਮਨੋਜ ਪਾਂਡੇ ਫੌਜ ਦੇ ਆਨਰੇਰੀ ਜਨਰਲ ਦੀ ਉਪਾਧੀ ਨਾਲ ਸਨਮਾਨਿਤ

General Manoj Pande

ਚੰਡੀਗੜ੍ਹ 06 ਸਤੰਬਰ 2022: ਫੌਜ ਮੁਖੀ ਜਨਰਲ ਮਨੋਜ ਪਾਂਡੇ (General Manoj Pande) ਨੇਪਾਲ ਵਿਚ ਆਪਣੇ ਪੰਜ ਦਿਨਾਂ ਅਧਿਕਾਰਤ ਦੌਰੇ ‘ਤੇ ਹਨ | ਜਨਰਲ ਮਨੋਜ ਪਾਂਡੇ ਨੇ ਅੱਜ ਯਾਨੀ ਸੋਮਵਾਰ ਨੂੰ ਕਾਠਮੰਡੂ ‘ਚ ਨੇਪਾਲ ਦੇ ਫੌਜ ਮੁਖੀ ਜਨਰਲ ਪ੍ਰਭੂ ਰਾਮ ਸ਼ਰਮਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਨੇਪਾਲੀ ਫੌਜ ਨੂੰ ਵੱਖ-ਵੱਖ ਗੈਰ-ਘਾਤਕ ਫੌਜੀ ਉਪਕਰਣ ਸੌਂਪੇ। […]

ਮੋਦੀ ਦੇ ਸੱਦੇ ‘ਤੇ ਨੇਪਾਲ ਦੇ ਪ੍ਰਧਾਨ ਮੰਤਰੀ ਦੇਉਬਾ ਅੱਜ ਭਾਰਤ ਆਉਣਗੇ

Nepal

ਚੰਡੀਗੜ੍ਹ 01 ਅਪ੍ਰੈਲ 2022: ਜੁਲਾਈ 2021 ‘ਚ ਅਹੁਦਾ ਸੰਭਾਲਣ ਤੋਂ ਬਾਅਦ ਨੇਪਾਲ (Nepal) ਦੇ ਪ੍ਰਧਾਨ ਮੰਤਰੀ ਸ਼ੇਰ ਬਹਾਦੁਰ ਦੇਉਬਾ ਅੱਜ ਆਪਣੇ ਤਿੰਨ ਦਿਨਾਂ ਦੌਰੇ ‘ਤੇ ਭਾਰਤ ਆ ਰਹੇ ਹਨ। ਇਹ ਸ਼ੇਰ ਬਹਾਦੁਰ ਦੇਉਬਾ ਦੀ ਪਹਿਲੀ ਵਿਦੇਸ਼ ਯਾਤਰਾ ਹੈ। ਆਪਣੀ ਭਾਰਤ ਫੇਰੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਲਾਵਾ ਉਹ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨਾਲ ਵੀ […]

ਨੇਪਾਲ ਦੇ PM ਸ਼ੇਰ ਬਹਾਦੁਰ ਦੇਉਬਾ ਤਿੰਨ ਦਿਨਾਂ ਭਾਰਤ ਦੌਰੇ ‘ਤੇ ਆਉਣਗੇ

Sher Bahadur Deuba

ਚੰਡੀਗੜ੍ਹ 28 ਮਾਰਚ 2022: ਨੇਪਾਲ (Nepal) ਦੇ ਪ੍ਰਧਾਨ ਮੰਤਰੀ ਸ਼ੇਰ ਬਹਾਦੁਰ ਦੇਉਬਾ (Sher Bahadur Deuba) ਆਪਣੀ ਪਤਨੀ ਆਰਜ਼ੂ ਦੇਉਬਾ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ ‘ਤੇ 01 ਤੋਂ 03 ਅਪ੍ਰੈਲ 2022 ਤੱਕ ਤਿੰਨ ਦਿਨਾਂ ਭਾਰਤ ਦੌਰੇ ‘ਤੇ ਆ ਰਹੇ ਹਨ। ਜਿਕਰਯੋਗ ਹੈ ਕਿ ਜੁਲਾਈ 2021 ‘ਚ ਨੇਪਾਲ ਦੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਇਹ […]