July 7, 2024 7:33 pm

ਮੋਹਾਲੀ: ਵੋਟਰ ਸੂਚੀ ਦੀ ਸਰਸਰੀ ਸੁਧਾਈ ਸਬੰਧੀ ਬੂਥ ਪੱਧਰੀ ਸਪੈਸ਼ਲ ਕੈਂਪ 4 ਅਤੇ 5 ਨਵੰਬਰ ਨੂੰ

Noise Pollution

ਐੱਸ.ਏ.ਐੱਸ ਨਗਰ, 02 ਨਵੰਬਰ 2023: ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ (voter list) ਦੀ ਸਰਸਰੀ ਸੁਧਾਈ ਦਾ ਕੰਮ ਮਿਤੀ 27 ਅਕਤੂਬਰ 2023 ਤੋਂ ਸ਼ੁਰੂ ਹੋ ਚੁੱਕਾ ਹੈ। ਇਸ ਸਬੰਧੀ 04 ਨਵੰਬਰ 2023 (ਸ਼ਨੀਵਾਰ) ਅਤੇ 05 ਨਵੰਬਰ 2023 (ਐਤਵਾਰ) ਨੂੰ ਬੀ.ਐਲ.ਓਜ਼ ਵੱਲੋਂ ਆਪਣੇ-ਆਪਣੇ ਪੋਲਿੰਗ ਬੂਥਾਂ ਤੇ ਆਮ ਲੋਕਾਂ ਦੀ ਸਹੂਲਤ ਲਈ ਸਪੈਸ਼ਲ ਕੈਂਪ […]

IND vs AUS: ਅਜਿੰਕਿਆ ਰਹਾਣੇ ਨੇ ਛੱਕਾ ਮਾਰ ਕੇ ਜੜਿਆ ਅਰਧ ਸੈਂਕੜਾ, ਭਾਰਤ ਦਾ ਸਕੋਰ 200 ਦੌੜਾਂ ਤੋਂ ਪਾਰ

Ajinkya Rahane

ਚੰਡੀਗੜ੍ਹ, 09 ਜੂਨ 2023: ਅਜਿੰਕਿਆ ਰਹਾਣੇ (Ajinkya Rahane) ਨੇ ਪੈਟ ਕਮਿੰਸ ਦੀ ਗੇਂਦ ‘ਤੇ ਛੱਕਾ ਜੜ ਕੇ 92 ਗੇਂਦਾਂ ‘ਚ ਆਪਣਾ ਅਰਧ ਸੈਂਕੜਾ ਪੂਰਾ ਕਰ ਲਿਆ ਹੈ । ਟੈਸਟ ‘ਚ ਇਹ ਰਹਾਣੇ ਦਾ 26ਵਾਂ ਅਰਧ ਸੈਂਕੜਾ ਹੈ। ਰਹਾਣੇ ਦੀ ਇਸ ਸ਼ਾਨਦਾਰ ਪਾਰੀ ਦੀ ਬਦੌਲਤ ਭਾਰਤੀ ਟੀਮ ਦਾ ਸਕੋਰ ਛੇ ਵਿਕਟਾਂ ਦੇ ਨੁਕਸਾਨ ‘ਤੇ 200 ਦੌੜਾਂ […]

IND vs AUS: ਸਟੀਵ ਸਮਿਥ ਦਾ ਭਾਰਤ ਖ਼ਿਲਾਫ਼ ਨੌਵਾਂ ਸੈਂਕੜਾ, ਗਵਾਸਕਰ ਤੇ ਵਿਰਾਟ ਕੋਹਲੀ ਨੂੰ ਛੱਡਿਆ ਪਿੱਛੇ

Steve Smith

ਚੰਡੀਗੜ੍ਹ, 08 ਜੂਨ 2023: ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਮੈਚ ਇੰਗਲੈਂਡ ਦੇ ਓਵਲ ‘ਚ ਜਾਰੀ ਹੈ। ਇਸ ਮੈਚ ‘ਚ ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਉਸ ਦਾ ਫੈਸਲਾ ਪਹਿਲੇ ਦੋ ਦਿਨ ਗਲਤ ਸਾਬਤ ਹੋਇਆ। ਆਸਟ੍ਰੇਲੀਆ ਦੇ ਦੋ ਬੱਲੇਬਾਜ਼ਾਂ ਨੇ ਸ਼ਾਨਦਾਰ ਸੈਂਕੜੇ ਜੜੇ। ਟ੍ਰੈਵਿਸ […]

ਦੁਬਈ ਤੋਂ ਅੰਮ੍ਰਿਤਸਰ ਆ ਰਹੀ ਫਲਾਈਟ ‘ਚ ਮਹਿਲਾ ਕਰੂ ਮੈਂਬਰ ਨਾਲ ਛੇੜਛਾੜ, ਪੁਲਿਸ ਵਲੋਂ ਮੁਲਜ਼ਮ ਗ੍ਰਿਫਤਾਰ

Indigo

ਅੰਮ੍ਰਿਤਸਰ,15 ਮਈ 2023: ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਅੰਮ੍ਰਿਤਸਰ (Amritsar) ਆ ਰਹੇ ਜਹਾਜ਼ ’ਚ ਮਹਿਲਾ ਕਰੂ ਮੈਂਬਰ ਨਾਲ ਜਲੰਧਰ ਦੇ ਇਕ ਯਾਤਰੀ ਵਲੋਂ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ । ਜਹਾਜ਼ ਦੇ ਅੰਮ੍ਰਿਤਸਰ ਪਹੁੰਚਦੇ ਹੀ ਏਅਰਪੋਰਟ ਥਾਣੇ ਦੀ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਇੰਡੀਗੋ ਏਅਰਲਾਈਨ ਦਾ ਜਹਾਜ਼ 12 ਮਈ […]

ਬਾਬਾ ਆਇਆ ਸਿੰਘ ਰਿਆੜਕੀ ਕਾਲਜ ਵਿਖੇ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ ਜੀਵਨ ‘ਤੇ ਸੈਮੀਨਾਰ ਕਰਵਾਇਆ

Baba Aya Singh Riarki College

ਸ੍ਰੀ ਹਰਗੋਬਿੰਦਪੁਰ ਸਾਹਿਬ, 5 ਮਈ 2023: ਵਿਰਾਸਤੀ ਮੰਚ ਬਟਾਲਾ, ਬਾਬਾ ਆਇਆ ਸਿੰਘ ਰਿਆੜਕੀ ਕਾਲਜ ਤੁਗਲਵਾਲ, ਇੰਟੈਕ ਅੰਮ੍ਰਿਤਸਰ, ਸਾਹਿਲ-ਏ-ਬਿਆਸ ਖੇਡ ਤੇ ਸੱਭਿਆਚਾਰਕ ਸੁਸਾਇਟੀ ਦੇ ਸਹਿਯੋਗ ਨਾਲ ਅੱਜ ਮਹਾਨ ਸਿੱਖ ਯੋਧੇ ਸ. ਜੱਸਾ ਸਿੰਘ ਰਾਮਗੜ੍ਹੀਆ ਦੀ 300 ਸਾਲਾ ਜਨਮ ਸ਼ਤਾਬਦੀ ਮੌਕੇ ਕਰਵਾਏ ਸੈਮੀਨਾਰ ਵਿੱਚ ਬੋਲਦਿਆਂ ਵੱਖ-ਵੱਖ ਬੁਲਾਰਿਆਂ ਨੇ ਮਹਾਨ ਯੋਧਿਆਂ ਦੀਆਂ ਵਿਰਾਸਤੀ ਇਮਾਰਤਾਂ ਨੂੰ ਸੰਭਾਲਣ ਲਈ ਲੋਕ […]

ਸਰਕਾਰੀ ਦਫਤਰਾਂ ਦੇ ਤਬਦੀਲ ਕੀਤੇ ਸਮੇਂ ਕਾਰਨ ਵਿਅਸਤ ਏਅਰਪੋਰਟ ਰੋਡ ਮੋਹਾਲੀ ‘ਤੇ ਆਵਾਜਾਈ ਹੋਈ ਸੁਖਾਲੀ

ਮੋਹਾਲੀ

ਚੰਡੀਗੜ, 03 ਮਈ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਦਫਤਰਾਂ ਦੇ ਸਮੇਂ ਨੂੰ ਤਬਦੀਲ ਕਰਨ ਵਾਲੇ ਨਾਗਰਿਕ-ਕੇਂਦਰਿਤ ਫੈਸਲੇ ਨਾਲ ਨਾ ਸਿਰਫ ਬਿਜਲੀ ਦੀ ਬੱਚਤ ਹੋ ਰਹੀ ਹੈ ਬਲਕਿ ਮੋਹਾਲੀ ਦੇ ਵਿਅਸਤ ਏਅਰਪੋਰਟ ਰੋਡ ‘ਤੇ ਟ੍ਰੈਫਿਕ ਘਟਨ ਨਾਲ ਲੋਕਾਂ ਦਾ ਆਉਣ-ਜਾਣ ਸੁਖਾਲਾ ਹੋਇਆ ਹੈ। ਇਹ ਤੱਥ ਪੰਜਾਬ ਰੋਡ ਸੇਫਟੀ ਐਂਡ […]

ਦਿੱਲੀ ਆਬਕਾਰੀ ਨੀਤੀ ਮਾਮਲੇ ਦੀ ਚਾਰਜਸ਼ੀਟ ‘ਚ ਮੇਰਾ ਨਾਂ ਦਰਜ ਹੋਣ ਵਾਲੀਆਂ ਖ਼ਬਰਾਂ ਗਲਤ: MP ਰਾਘਵ ਚੱਢਾ

MP Raghav Chadha

ਚੰਡੀਗੜ੍ਹ, 02 ਮਈ 2023: ਕਥਿਤ ਦਿੱਲੀ ਆਬਕਾਰੀ ਨੀਤੀ ਘੁਟਾਲੇ ਮਾਮਲੇ ‘ਚ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ (Raghav Chadha) ਦਾ ਨਾਂ ਆਉਣ ਦੀਆਂ ਖ਼ਬਰਾਂ ਸਾਹਮਣੇ ਆਈਆਂ । ਈਡੀ ਦੀ ਸਪਲੀਮੈਂਟਰੀ ਚਾਰਜਸ਼ੀਟ ਵਿੱਚ ਰਾਘਵ ਚੱਢਾ ਦਾ ਨਾਂ ਸਾਹਮਣੇ ਆਉਣ ਦੀਆਂ ਖ਼ਬਰਾਂ ਤੋਂ ਬਾਅਦ ਸਿਆਸੀ ਗਲਿਆਰੇ ਵਿੱਚ ਕਈ ਤਰ੍ਹਾਂ ਦੀਆਂ ਚਰਚਾਵਾਂ ਚੱਲ […]

ਪਸ਼ੂ ਪਾਲਣ ਲਈ ਵਿੱਤੀ ਸਾਲ 2022-23 ਨਾਲੋਂ 9 ਫ਼ੀਸਦੀ ਵਾਧੇ ਨਾਲ 605 ਕਰੋੜ ਰੁਪਏ ਰੱਖੇ

ਪਸ਼ੂ ਪਾਲਣ

ਚੰਡੀਗੜ੍ਹ, 10 ਮਾਰਚ 2023: ਪੰਜਾਬ ਦੇ ਪਸ਼ੂ ਪਾਲਣ (Animal Husbandry), ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਨੂੰ ਖੇਤੀ ਸਹਾਇਕ ਕਿੱਤਿਆਂ ਨੂੰ ਉਤਸ਼ਾਹਿਤ ਕਰਨ ਵਾਲਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਆਪਣੀ ਵਚਨਬੱਧਤਾ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ […]

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ‘ਚ ਜ਼ਬਰਦਸਤ ਧਮਾਕਾ, 7 ਜਣਿਆਂ ਦੀ ਮੌਤ, 70 ਤੋਂ ਵੱਧ ਜ਼ਖਮੀ

Dhaka

ਚੰਡੀਗੜ੍ਹ, 07 ਮਾਰਚ 2023: ਬੰਗਲਾਦੇਸ਼ (Bangladesh) ਦੀ ਰਾਜਧਾਨੀ ਢਾਕਾ (Dhaka) ਵਿੱਚ ਮੰਗਲਵਾਰ ਨੂੰ ਇੱਕ ਇਮਾਰਤ ਵਿੱਚ ਜਬਰਦਸ਼ਤ ਧਮਾਕਾ ਹੋਇਆ ਹੈ, ਇਸ ਧਮਾਕੇ ਵਿੱਚ ਘੱਟੋ-ਘੱਟ ਸੱਤ ਜਣਿਆਂ ਦੀ ਮੌਤ ਦੀ ਖ਼ਬਰ ਹੈ । ਇਸ ਹਾਦਸੇ ‘ਚ 70 ਤੋਂ ਵੱਧ ਜਣੇ ਜ਼ਖਮੀ ਦੱਸੇ ਜਾ ਰਹੇ ਹਨ। ਬੰਗਲਾਦੇਸ਼ ਦੇ ਸਥਾਨਕ ਮੀਡੀਆ ਰਿਪੋਰਟਾਂ ਵਿੱਚ ਇਹ ਦਾਅਵਾ ਕੀਤਾ ਗਿਆ ਹੈ। […]

ਲੁਧਿਆਣਾ ‘ਚ ਈਡੀ ਵੱਲੋਂ ਸ਼ਰਾਬ ਕਾਰੋਬਾਰੀ ਦੇ ਟਿਕਾਣਿਆਂ ‘ਤੇ ਛਾਪੇਮਾਰੀ

Ludhiana

ਚੰਡੀਗ੍ਹੜ 27 ਦਸੰਬਰ 2022: ਇਨਫੋਰਸਮੈਂਟ ਡਾਇਰੈਕਟੋਰੇਟ (ED) ਵਲੋਂ ਲੁਧਿਆਣਾ (Ludhiana) ਵਿੱਚ ਸ਼ਰਾਬ ਕਾਰੋਬਾਰੀ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਈਡੀ ਦੇ ਅਧਿਕਾਰੀਆਂ ਵਲੋਂ ਸ਼ਰਾਬ ਕਾਰੋਬਾਰੀ ਚੰਨੀ ਬਜਾਜ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ | ਇਸਦੇ ਨਾਲ ਹੀ ਈਡੀ ਨੇ ਉਸਦੇ ਸਾਥੀਆਂ ਦੀ ਰਿਹਾਇਸ਼ ਅਤੇ ਦਫਤਰ ‘ਤੇ ਵੀ ਛਾਪੇਮਾਰੀ ਕੀਤੀ ਹੈ […]