July 5, 2024 1:49 am

Asian Games: ਭਾਰਤੀ ਪੁਰਸ਼ ਕਬੱਡੀ ਟੀਮ ਨੇ ਈਰਾਨ ਨੂੰ ਹਰਾ ਕੇ ਜਿੱਤਿਆ ਸੋਨ ਤਮਗਾ

Kabaddi

ਚੰਡੀਗੜ੍ਹ, 07 ਅਕਤੂਬਰ 2023: ਏਸ਼ੀਆਈ ਖੇਡਾਂ 2023 (Asian Games) ‘ਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ | ਕ੍ਰਿਕਟ ਤੋਂ ਬਾਅਦ ਭਾਰਤੀ ਪੁਰਸ਼ ਟੀਮ ਨੇ ਕਬੱਡੀ (Kabaddi) ਮੁਕਾਬਲੇ ਵਿੱਚ ਵੀ ਸੋਨ ਤਮਗਾ ਜਿੱਤਿਆ ਹੈ। ਭਾਰਤ ਨੇ ਵਿਵਾਦਾਂ ਨਾਲ ਭਰੇ ਫਾਈਨਲ ਮੈਚ ਵਿੱਚ ਈਰਾਨ ਨੂੰ ਹਰਾਇਆ ਹੈ। ਭਾਰਤ ਨੇ ਇਹ ਮੈਚ 33-29 ਨਾਲ ਜਿੱਤਿਆ ਹੈ । ਏਸ਼ਿਆਈ […]

IND vs AUS 1st ODI: ਭਾਰਤ ਕੋਲ ਆਸਟਰੇਲੀਆ ਖ਼ਿਲਾਫ਼ ਮੈਚ ਜਿੱਤ ਕੇ ਵਨਡੇ ‘ਚ ਚੋਟੀ ਦੀ ਦਰਜਾਬੰਦੀ ਹਾਸਲ ਕਰਨ ਦਾ ਸੁਨਹਿਰੀ ਮੌਕਾ

IND vs AUS

ਚੰਡੀਗੜ੍ਹ, 22 ਸਤੰਬਰ, 2023: (IND vs AUS 1st ODI)  ਭਾਰਤ (India) ਅਤੇ ਆਸਟਰੇਲੀਆ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ ਅੱਜ ਮੋਹਾਲੀ ਦੇ ਆਈ.ਐਸ ਬਿੰਦਰਾ ਸਟੇਡੀਅਮ ਵਿੱਚ ਖੇਡਿਆ ਜਾਵੇਗਾ । ਕੇ.ਐਲ ਰਾਹੁਲ ਭਾਰਤੀ ਟੀਮ ਦੀ ਕਮਾਨ ਸੰਭਾਲਣਗੇ। ਪੈਟ ਕਮਿੰਸ ਆਸਟਰੇਲੀਆਈ ਟੀਮ ਦੀ ਅਗਵਾਈ ਕਰਨਗੇ। ਦੋਵਾਂ ਟੀਮਾਂ ਵਿਚਾਲੇ ਰੋਮਾਂਚਕ ਮੈਚ ਦੀ ਉਮੀਦ ਹੈ। ਭਾਰਤ […]

ਅਮਰਨਾਥ ਯਾਤਰਾ ਲਈ ਜ਼ਮੀਨ ਤੋਂ ਅਸਮਾਨ ਤੱਕ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ, ਸਾਰੇ ਯਾਤਰੀ ਦਾ ਹੋਵੇਗਾ 5 ਲੱਖ ਰੁਪਏ ਦਾ ਬੀਮਾ

Amarnath Yatra

ਚੰਡੀਗੜ੍ਹ, 10 ਜੂਨ 2023: ਅਮਰਨਾਥ ਯਾਤਰਾ (Amarnath Yatra) ਅਗਲੇ ਮਹੀਨੇ ਜੁਲਾਈ ਤੋਂ ਸ਼ੁਰੂ ਹੋਣ ਜਾ ਰਹੀ ਹੈ। ਅਮਰਨਾਥ ਯਾਤਰਾ ਦੌਰਾਨ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਮਰਨਾਥ ਯਾਤਰਾ ਦੌਰਾਨ ਜ਼ਮੀਨ ਤੋਂ ਲੈ ਕੇ ਅਸਮਾਨ ਤੱਕ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਦੇ ਨਿਰਦੇਸ਼ ਵੀ ਦਿੱਤੇ […]

ਪੰਜਾਬ ਸਰਕਾਰ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਦੇ VC ਦੀ ਨਿਯੁਕਤੀ ਲਈ ਪੰਜਾਬ ਰਾਜਪਾਲ ਨੂੰ 5 ਮੈਂਬਰੀ ਪੈਨਲ ਭੇਜਿਆ

Bhagwant Mann

ਚੰਡੀਗੜ੍ਹ, 06 ਜੂਨ 2023: ਪੰਜਾਬ ਸਰਕਾਰ ਵੱਲੋਂ ਬਾਬਾ ਫ਼ਰੀਦ ਯੂਨੀਵਰਸਿਟੀ ਹੈਲਥ ਐਂਡ ਸਾਇੰਸ (Baba Farid University)  ਦੇ ਵਾਈਸ ਚਾਂਸਲਰ (ਵੀਸੀ) ਦੀ ਨਿਯੁਕਤੀ ਕੀਤੇ ਜਾਣ ਦੀ ਸੰਭਾਵਨਾ ਹੈ। ਪੰਜਾਬ ਸਰਕਾਰ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲਾ ਪੁਰੋਹਿਤ ਨੂੰ 5 ਮੈਂਬਰੀ ਪੈਨਲ ਭੇਜਿਆ ਹੈ। ਪੰਜਾਬ ਰਾਜਪਾਲ ਜਲਦੀ ਹੀ ਪੈਨਲ ਵਿੱਚੋਂ ਇੱਕ ਮੈਂਬਰ ਦੇ ਨਾਮ ‘ਤੇ ਮੋਹਰ ਲਗਾ […]

ਬਠਿੰਡਾ ਕੇਂਦਰੀ ਜੇਲ੍ਹ ‘ਚ ਚੈਕਿੰਗ ਦੌਰਾਨ ਮੋਬਾਈਲ, ਸਿੰਮ, ਬੈਟਰੀ, ਚਾਰਜਰ ਬਰਾਮਦ

Bathinda's Central Jail

ਚੰਡੀਗੜ੍ਹ, 30 ਮਾਰਚ 2023: ਅਕਸਰ ਸੁਰਖੀਆਂ ਵਿੱਚ ਰਹਿਣ ਵਾਲੀ ਬਠਿੰਡਾ ਦੀ ਕੇਂਦਰੀ ਜੇਲ੍ਹ (Bathinda’s Central Jail) ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਹਰ ਰੋਜ਼ ਇਸ ਜੇਲ੍ਹ ਵਿੱਚੋਂ ਮੋਬਾਈਲ ਅਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਦੂਜੇ ਪਾਸੇ ਦੋ ਦਿਨਾਂ ਵਿੱਚ ਦੂਜੀ ਵਾਰ ਜੇਲ੍ਹ ਵਿੱਚੋਂ ਸਾਮਾਨ ਬਰਾਮਦ ਹੋਣ ਦੀ ਖ਼ਬਰ ਹੈ। ਚੈਕਿੰਗ […]

ਗੈਂਗਸਟਰ ਸੁਖਪ੍ਰੀਤ ਬੁੱਢਾ ਨੂੰ ਮੋਗਾ ਦੀ ਅਦਾਲਤ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜਿਆ

Gangster Sukhpreet Budha

ਚੰਡੀਗੜ੍ਹ, 20 ਫਰਵਰੀ 2023: ਪੰਜਾਬ ਦੇ ਮੋਗਾ ‘ਚ ਰਿਮਾਂਡ ਖਤਮ ਹੋਣ ਤੋਂ ਬਾਅਦ ਸੋਮਵਾਰ ਨੂੰ ਗੈਂਗਸਟਰ ਸੁਖਪ੍ਰੀਤ ਬੁੱਢਾ (Gangster Sukhpreet Budha) ਨੂੰ ਸਖ਼ਤ ਸੁਰੱਖਿਆ ਹੇਠ ਅਦਾਲਤ ‘ਚ ਪੇਸ਼ ਕੀਤਾ ਗਿਆ। ਇੱਥੋਂ ਅਦਾਲਤ ਨੇ ਸੁਖਪ੍ਰੀਤ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ। ਸੁਖਪ੍ਰੀਤ ਨੇ ਸਾਹਿਲ ਨਾਂ ਦੇ ਨੌਜਵਾਨ ਨੂੰ ਫੋਨ ਕਰਕੇ ਧਮਕੀਆਂ ਦਿੱਤੀਆਂ […]

ਨੌਜਵਾਨਾਂ ਦਾ ਗੰਨ ਕਲਚਰ ਵੱਲ ਵਧ ਰਿਹਾ ਰੁਝਾਨ ਡੂੰਘੀ ਚਿੰਤਾ ਦਾ ਵਿਸ਼ਾ: ਸੁਨੀਲ ਜਾਖੜ

Sunil Jakhar

ਚੰਡੀਗੜ੍ਹ 12 ਨਵੰਬਰ 2022: ਨੌਜਵਾਨਾਂ ਖਾਸ ਕਰਕੇ ਨਾਬਾਲਗਾਂ ਵਿੱਚ ਗੰਨ ਕਲਚਰ ਵੱਲ ਵੱਧ ਰਹੇ ਰੁਝਾਨ ’ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸਾਬਕਾ ਸੰਸਦ ਮੈਂਬਰ ਅਤੇ ਭਾਜਪਾ ਆਗੂ ਸੁਨੀਲ ਜਾਖੜ ਨੇ ਕਿਹਾ ਕਿ ਇਸ ਸਬੰਧੀ ਪੰਜਾਬ ਸਰਕਾਰ ਅਤੇ ਸਮਾਜ ਪੱਧਰ ’ਤੇ ਸਾਰਥਕ ਉਪਰਾਲੇ ਕਰਨ ਦੀ ਲੋੜ ਹੈ ਤਾਂ ਜੋ ਇਸ ਨੂੰ ਠੱਲ੍ਹ ਪਾਈ ਜਾ ਸਕੇ। ਇੱਥੇ […]

ਚੀਫ਼ ਜਸਟਿਸ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ 10 ਵਧੀਕ ਜੱਜਾਂ ਨੂੰ ਸਹੁੰ ਚੁਕਾਈ

Punjab and Haryana High Court

ਚੰਡੀਗੜ੍ਹ 02 ਨਵੰਬਰ 2022: ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਦੇ ਚੀਫ਼ ਜਸਟਿਸ ਰਵੀ ਸ਼ੰਕਰ ਝਾਅ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ 10 ਨਵੇ ਵਧੀਕ ਜੱਜਾਂ ਨੂੰ ਇੱਕ ਸਾਦੇ ਅਤੇ ਪਰਿਭਾਵਸ਼ਾਲੀ ਸਮਾਗਮ ਦੌਰਾਨ ਅਹੁਦੇ ਦੀ ਸਹੁੰ ਚੁਕਾਈ।ਹਾਈਕੋਰਟ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਜ਼ਿੰਨ੍ਹਾਂ ਨੂੰ ਸਹੁੰ ਚੁਕਾਈ ਗਈ ਉਨ੍ਹਾਂ ਵਿੱਚ […]

ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਇਕ ਸਾਲਾ ਬੱਚੇ ਸਣੇ ਤਿੰਨ ਜਣਿਆਂ ਦੀ ਮੌਤ

ਗੜ੍ਹਸ਼ੰਕਰ-ਹੁਸ਼ਿਆਰਪੁਰ

ਚੰਡੀਗੜ੍ਹ 13 ਅਗਸਤ 2022: ਬੀਤੀ ਰਾਤ ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ (Garhshankar-Hoshiarpur road) ‘ਤੇ ਭਿਆਨਕ ਸੜਕ ਹਾਦਸਾ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਕਾਰ ਅਤੇ ਕੈਂਟਰ ਵਿਚਾਲੇ ਟੱਕਰ ਹੋ ਗਈ | ਹਾਦਸੇ ‘ਚ ਕਾਰ ਵਿਚ ਸਵਾਰ ਇਕ ਸਾਲ ਦੇ ਬੱਚੇ ਸਣੇ ਤਿੰਨ ਜਣਿਆਂ ਦੀ ਮੌਤ ਦੀ ਮੌਤ ਦੀ ਖ਼ਬਰ ਹੈ | ਇਸਦੇ ਨਾਲ ਹੀ ਚਾਰ ਜਣੇ ਜ਼ਖ਼ਮੀ ਹੋ […]

ਸਿੱਧੂ ਮੂਸੇਵਾਲਾ ਕਤਲਕਾਂਡ: ਅੰਕਿਤ ਸੇਰਸਾ ਤੇ ਸਚਿਨ ਚੌਧਰੀ ਨੂੰ 14 ਦਿਨਾਂ ਨਿਆਇਕ ਹਿਰਾਸਤ ‘ਚ ਭੇਜਿਆ

ਅੰਕਿਤ ਸੇਰਸਾ

ਚੰਡੀਗੜ੍ਹ 28 ਜੁਲਾਈ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਮਾਨਸਾ ਪੁਲਿਸ ਨੇ ਅੰਕਿਤ ਸੇਰਸਾ ਅਤੇ ਸਚਿਨ ਭਿਵਾਨੀ ਨੂੰ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਅਦਾਲਤ ਮਾਨਸਾ ‘ਚ ਪੇਸ਼ ਕੀਤਾ |ਇਸ ਤੋਂ ਪਹਿਲਾਂ ਦੋਵਾਂ ਦਾ ਸਿਵਲ ਹਸਪਤਾਲ ਮਾਨਸਾ ਵਿਖੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮੈਡੀਕਲ ਕਰਵਾਇਆ ਗਿਆ | ਅਦਾਲਤ ਨੇ ਸ਼ੂਟਰ […]