July 7, 2024 7:19 pm

ਪੱਛਮੀ ਬੰਗਾਲ ‘ਚ TMC ਨੇਤਾ ਸਮੇਤ ਦੋ ਸਾਥੀਆਂ ਦਾ ਗੋਲੀਆਂ ਮਾਰ ਕੇ ਕਤਲ

West Bengal

ਚੰਡੀਗੜ੍ਹ 07 ਜੁਲਾਈ 2022: ਇਸ ਸਮੇਂ ਦੀ ਵੱਡੀ ਖ਼ਬਰ ਪੱਛਮੀ ਬੰਗਾਲ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਦੱਖਣੀ 24 ਪਰਗਨਾ ਜ਼ਿਲ੍ਹੇ ਵਿੱਚ ਤ੍ਰਿਣਮੂਲ ਕਾਂਗਰਸ (TMC) ਦੇ ਆਗੂ ਸਵਪਨ ਮਾਝੀ ਅਤੇ ਉਨ੍ਹਾਂ ਦੋ ਸਾਥੀਆਂ ਦੀ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ । ਦੱਸਿਆ ਜਾ ਰਿਹਾ ਹੈ ਕਿ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ‘ਤੇ ਅੰਨ੍ਹੇਵਾਹ […]

ਪੰਜਾਬ ਪੁਲਿਸ ਨੇ ਕਬੱਡੀ ਖਿਡਾਰੀ ਦੇ ਹਾਈ-ਪ੍ਰੋਫਾਈਲ ਕਤਲ ਕੇਸ ਨੂੰ ਸੁਲਝਾਇਆ, ਚਾਰ ਗ੍ਰਿਫਤਾਰ

Punjab Police

ਚੰਡੀਗੜ੍ਹ/ਜਲੰਧਰ 19 ਮਾਰਚ 2022: ਇੱਕ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੇ ਕਤਲ ਤੋਂ ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ, ਪੰਜਾਬ ਪੁਲਿਸ (Punjab Police) ਨੇ ਇਸ ਕਤਲ ਦੀ ਸਾਜ਼ਿਸ਼ ਰਚਣ ਵਾਲੇ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਹਾਈ-ਪ੍ਰੋਫਾਈਲ ਕਤਲ ਕੇਸ ਨੂੰ ਸੁਲਝਾ ਲਿਆ ਹੈ। 14 ਮਾਰਚ, 2022 ਨੂੰ ਸ਼ਾਮ 6 ਵਜੇ ਦੇ ਕਰੀਬ ਜਲੰਧਰ ਦੇ ਪਿੰਡ ਮੱਲੀਆਂ ਵਿੱਚ […]

ਭਾਰਤੀ ਜਲ ਸੈਨਾ ਨੇ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲ ਦਾ ਕੀਤਾ ਪ੍ਰੀਖਣ

ਬ੍ਰਹਮੋਸ

ਚੰਡੀਗੜ੍ਹ 05 ਮਾਰਚ 2022: ਭਾਰਤੀ ਜਲ ਸੈਨਾ ਨੇ ਬੀਤੇ ਦਿਨ ਸ਼ੁੱਕਰਵਾਰ ਨੂੰ ਆਪਣੇ ਜੰਗੀ ਬੇੜੇ ਆਈਐਨਐਸ ਚੇਨਈ ਤੋਂ ਸਮੁੰਦਰ ‘ਚ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲ ਦਾ ਸਫ਼ਲ ਪ੍ਰੀਖਣ ਕੀਤਾ । ਤੁਹਾਨੂੰ ਦੱਸ ਦਈਏ ਕਿ ਬ੍ਰਹਮੋਸ ਮਿਜ਼ਾਈਲ ਅਤੇ ਆਈਐਨਐਸ ਚੇਨਈ ਦੋਵੇਂ ਸਵਦੇਸ਼ੀ ਤੌਰ ‘ਤੇ ਬਣਾਈਆਂ ਗਈਆਂ ਹਨ ਅਤੇ ਭਾਰਤੀ ਮਿਜ਼ਾਈਲ ਅਤੇ ਸਮੁੰਦਰੀ ਜਹਾਜ਼ ਨੂੰ ਆਧੁਨਿਕ ਬਣਾਉਣ ਦੇ […]