July 7, 2024 3:40 pm

CM ਮਨੋਹਰ ਲਾਲ ਵੱਲੋਂ ਰੋਹਤਕ ‘ਚ ਪਰਾਕ੍ਰਮ ਦਿਵਸ ‘ਤੇ ਪ੍ਰਬੰਧਿਤ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ 128ਵੀਂ ਜੈਯੰਤੀ ਸਮਾਗਮ ‘ਚ ਸ਼ਿਰਕਤ

Netaji Subhash Chandra Bose

ਚੰਡੀਗੜ੍ਹ, 23 ਜਨਵਰੀ 2024: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਪਰਾਕ੍ਰਮ ਦਿਵਸ ‘ਤੇ ਨੇਤਾਜੀ ਸੁਭਾਸ਼ ਚੰਦਰ ਬੋਸ (Netaji Subhash Chandra Bose) ਦੀ 128ਵੀਂ ਜੈਯੰਤੀ ‘ਤੇ ਜਿਲ੍ਹਾ ਰੋਹਤਕ ਵਿਚ ਪ੍ਰਬੰਧਿਤ ਰਾਜ ਪੱਧਰੀ ਪ੍ਰੋਗ੍ਰਾਮ ਵਿਚ ਨੇਤਾਜੀ ਨੂੰ ਨਮਨ ਕਰ ਉਨ੍ਹਾਂ ਨੁੰ ਸ਼ਰਧਾਂਜਲੀ ਦਿੰਦੇ ਹੋਏ ਕਿਹਾ ਕਿ ਨੇਤਾ ਜੀ ਆਮ ਨਾਂਅ ਨਹੀਂ, ਸਗੋ ਦੇਸ਼ ਦੀ ਆਜਾਦੀ […]

ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਪੋਤੇ ਚੰਦਰ ਬੋਸ ਨੇ ਭਾਜਪਾ ਤੋਂ ਦਿੱਤਾ ਅਸਤੀਫਾ

Chandra Bose

ਚੰਡੀਗੜ੍ਹ, 07 ਸਤੰਬਰ 2023: ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਪੋਤੇ ਚੰਦਰ ਬੋਸ (Chandra Bose) ਨੇ ਬੁੱਧਵਾਰ ਭਾਰਤੀ ਜਨਤਾ ਪਾਰਟੀ (ਭਾਜਪਾ) ਤੋਂ ਅਸਤੀਫਾ ਦੇ ਦਿੱਤਾ ਅਤੇ ਕਿਹਾ ਕਿ ਪਾਰਟੀ ਨੇ ਨੇਤਾਜੀ ਦੇ ਵਿਜ਼ਨ ਨੂੰ ਅੱਗੇ ਵਧਾਉਣ ਦੇ ਆਪਣੇ ਵਾਅਦੇ ਪੂਰੇ ਨਹੀਂ ਕੀਤੇ। ਚੰਦਰ ਬੋਸ 2016 ਵਿਚ ਭਾਜਪਾ ਵਿਚ ਸ਼ਾਮਲ ਹੋਏ ਸਨ । ਉਨ੍ਹਾਂ ਨੇ ਕਿਹਾ ਕਿ […]

ਅਜੀਤ ਡੋਵਾਲ ਨੇ ਸੁਭਾਸ਼ ਚੰਦਰ ਬੋਸ ਨੂੰ ਕੀਤਾ ਯਾਦ, ਕਿਹਾ-ਦੇਸ਼ ਨੂੰ ਰਾਜਨੀਤਿਕ ਅਧੀਨਗੀ ਤੋਂ ਮੁਕਤ ਕਰਨਾ ਚਾਹੁੰਦੇ ਸਨ ਨੇਤਾ ਜੀ

Subhash Chandra Bose

ਚੰਡੀਗੜ੍ਹ, 17 ਜੂਨ 2023: ਐਨਐਸਏ ਅਜੀਤ ਡੋਵਾਲ ਨੇ ਨੇਤਾ ਜੀ ਸੁਭਾਸ਼ ਚੰਦਰ ਬੋਸ (Subhash Chandra Bose) ਨੂੰ ਯਾਦ ਕੀਤਾ, ਜਿਨ੍ਹਾਂ ਨੇ ਤੁਮ ਮੁਝੇ ਖੂਨ ਦੋ, ਮੈਂ ਤੁਮਹੇ ਅਜ਼ਾਦੀ ਦੂੰਗਾ, ਜੈ ਹਿੰਦ ਵਰਗੇ ਕਈ ਨਾਅਰਿਆਂ ਨਾਲ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿੱਚ ਨਵੀਂ ਊਰਜਾ ਭਰੀ। ਉਨ੍ਹਾਂ ਕਿਹਾ ਕਿ ਨੇਤਾ ਜੀ ਕਹਿੰਦੇ ਸਨ ਕਿ ਉਹ ਕਿਸੇ ਵੀ […]

23 ਜਨਵਰੀ ਨੂੰ ਹੀ ਕਿਉਂ ਮਨਾਇਆ ਜਾਂਦਾ ਹੈ ਪਰਾਕਰਮ ਦਿਵਸ? ਜਾਣੋ ਸੁਭਾਸ਼ ਚੰਦਰ ਬੋਸ ਬਾਰੇ ਖ਼ਾਸ ਗੱਲਾਂ

Netaji Subhash Chandra Bose

ਨੇਤਾ ਜੀ ਸੁਭਾਸ਼ ਚੰਦਰ ਬੋਸ (Netaji Subhash Chandra Bose) ਦੀ ਦੇਸ਼ ਭਗਤੀ ਨੇ ਬਹੁਤ ਸਾਰੇ ਭਾਰਤੀਆਂ ‘ਤੇ ਅਮਿੱਟ ਛਾਪ ਛੱਡੀ ਹੈ। ਉਸ ਦੀ ਹਿੰਮਤ ਅਤੇ ਦੇਸ਼ ਭਗਤੀ ਨੇ ਉਸ ਨੂੰ ਰਾਸ਼ਟਰੀ ਨਾਇਕ ਬਣਾ ਦਿੱਤਾ, ਜਿਸ ਕਾਰਨ ਉਸ ਨੂੰ ਅੱਜ ਵੀ ਭਾਰਤੀਆਂ ਵੱਲੋਂ ਮਾਣ ਅਤੇ ਸਨਮਾਨ ਨਾਲ ਯਾਦ ਕੀਤਾ ਜਾਂਦਾ ਹੈ।23 ਜਨਵਰੀ ਨੂੰ ਪੂਰੇ ਦੇਸ਼ ‘ਚ […]

PM ਨਰਿੰਦਰ ਮੋਦੀ ਨੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ 28 ਫੁੱਟ ਉੱਚੀ ਮੂਰਤੀ ਦਾ ਕੀਤਾ ਉਦਘਾਟਨ

Netaji Subhash Chandra Bose

ਚੰਡੀਗੜ੍ਹ 08 ਸਤੰਬਰ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੰਡੀਆ ਗੇਟ ‘ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ (Netaji Subhash Chandra Bose) ਦੀ 28 ਫੁੱਟ ਉੱਚੀ ਮੂਰਤੀ ਦਾ ਉਦਘਾਟਨ ਕੀਤਾ। ਗ੍ਰੇਨਾਈਟ ਪੱਥਰ ‘ਤੇ ਉੱਕਰੀ ਇਸ ਮੂਰਤੀ ਦਾ ਭਾਰ 65 ਮੀਟ੍ਰਿਕ ਟਨ ਹੈ। ਇਸਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸੈਂਟਰਲ ਵਿਸਟਾ ਐਵੇਨਿਊ (Central Vista Avenue) […]

ਕਰਤਾਵਯ ਮਾਰਗ ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਮੂਰਤੀ ਦਾ PM ਮੋਦੀ ਥੋੜ੍ਹੀ ਦੇਰ ਬਾਅਦ ਕਰਨਗੇ ਉਦਘਾਟਨ

Kartavaya Marg

ਚੰਡੀਗੜ੍ਹ 08 ਸਤੰਬਰ 2022: ਵਿਜੇ ਚੌਕ ਅਤੇ ਇੰਡੀਆ ਗੇਟ ਨੂੰ ਜੋੜਨ ਵਾਲੇ 3.20 ਕਿਲੋਮੀਟਰ ਲੰਬੇ ਰਾਜਪਥ ਨੂੰ ਹੁਣ ਨਵੇਂ ਰੂਪ ਵਿੱਚ ਕਰਤਾਵਯ ਮਾਰਗ (Kartavaya Marg) ਵਜੋਂ ਜਾਣਿਆ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ 7 ਵਜੇ ਇਸ ਦਾ ਉਦਘਾਟਨ ਕਰਨਗੇ। ਕਰਤਾਵਯ ਮਾਰਗ ਦੇ ਆਲੇ ਦੁਆਲੇ ਲਗਭਗ 15.5 ਕਿਲੋਮੀਟਰ ਵਾਕਵੇਅ ਲਾਲ ਗ੍ਰੇਨਾਈਟ ਨਾਲ ਬਣਿਆ ਹੈ। ਇਸ […]

PM ਮੋਦੀ ਵਲੋਂ ਨੇਤਾਜੀ ਦੀ ਹੋਲੋਗ੍ਰਾਮ ਮੂਰਤੀ ਕੀਤੀ ਸਥਾਪਿਤ

hologram statue

ਚੰਡੀਗੜ੍ਹ 24 ਜਨਵਰੀ 2022: ਪੀ ਐੱਮ ਮੋਦੀ ਨੇ ਸੁਤੰਤਰਤਾ ਸੈਨਾਨੀ ਨੇਤਾਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਯੰਤੀ ‘ਤੇ ਉਨ੍ਹਾਂ ਦੀ ਮੂਰਤੀ ਸਥਾਪਿਤ ਕਰਨ ਦੀ ਗੱਲ ਕਹੀ ਸੀ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਸੁਤੰਤਰਤਾ ਸੈਨਾਨੀ ਨੇਤਾਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਯੰਤੀ ’ਤੇ ਇੰਡੀਆ ਗੇਟ ’ਤੇ ਉਨ੍ਹਾਂ ਦੀ ਹੋਲੋਗ੍ਰਾਮ ਮੂਰਤੀ (hologram statue) ਦੀ […]

ਸੰਸਦ ਭਵਨ ਦੇ ਸੈਂਟਰਲ ਹਾਲ ‘ਚ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਦਿੱਤੀ ਸ਼ਰਧਾਂਜਲੀ

Netaji Subhash Chandra Bose

ਚੰਡੀਗੜ੍ਹ 23 ਜਨਵਰੀ 2022: ਨੇਤਾਜੀ ਸੁਭਾਸ਼ ਚੰਦਰ ਬੋਸ (Netaji Subhash Chandra Bose) ਦੀ 125ਵੀਂ ਜਯੰਤੀ ਪੂਰੇ ਦੇਸ਼ ‘ਚ ਮਨਾਈ ਜਾ ਰਹੀ ਹੈ | ਅੱਜ ਸੰਸਦ ਭਵਨ ਦੇ ਸੈਂਟਰਲ ਹਾਲ ਵਿੱਚ ਨੇਤਾਜੀ ਸੁਭਾਸ਼ ਚੰਦਰ ਬੋਸ (Netaji Subhash Chandra Bose) ਦੀ ਜਯੰਤੀ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਲੋਕ ਸਭਾ ਸਪੀਕਰ ਓਮ ਬਿਰਲਾ ਅਤੇ ਰਾਜ ਸਭਾ ਦੇ ਨੇਤਾ […]

ਨੇਤਾਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਯੰਤੀ ‘ਤੇ PM ਮੋਦੀ ਨੇ ਦਿੱਤੀ ਸ਼ਰਧਾਂਜਲੀ

ਚੰਡੀਗੜ੍ਹ 23 ਜਨਵਰੀ 2022: ਦੇਸ਼ ਅੱਜ ਆਜ਼ਾਦ ਹਿੰਦ ਫੌਜ ਦੇ ਸੰਸਥਾਪਕ ਨੇਤਾਜੀ ਸੁਭਾਸ਼ ਚੰਦਰ ਬੋਸ (Netaji Subhash Chandra Bose) ਦੀ 125ਵੀਂ ਜਯੰਤੀ ਮਨਾ ਰਿਹਾ ਹੈ| ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਯੰਤੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਹਰ ਭਾਰਤੀ ਨੂੰ ਦੇਸ਼ ਲਈ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ‘ਤੇ […]

PM ਮੋਦੀ ਇੰਡੀਆ ਗੇਟ ‘ਤੇ ਨੇਤਾ ਜੀ ਦੀ ਹੋਲੋਗ੍ਰਾਮ ਮੂਰਤੀ ਦਾ ਕਰਨਗੇ ਉਦਘਾਟਨ

Netaji's hologram statue

ਚੰਡੀਗੜ੍ਹ 23 ਜਨਵਰੀ 2022: ਦੇਸ਼ ਅੱਜ ਆਜ਼ਾਦ ਹਿੰਦ ਫੌਜ ਦੇ ਸੰਸਥਾਪਕ ਨੇਤਾਜੀ ਸੁਭਾਸ਼ ਚੰਦਰ ਬੋਸ (Netaji Subhash Chandra Bose) ਦੀ 125ਵੀਂ ਜਯੰਤੀ ਮਨਾ ਰਿਹਾ ਹੈ |ਇਸਦੇ ਚਲਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਆਜ਼ਾਦ ਹਿੰਦ ਫੌਜ ਦੇ ਸੰਸਥਾਪਕ ਨੇਤਾਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਯੰਤੀ ਦੇ ਸਾਲ ਭਰ ਚੱਲਣ ਵਾਲੇ ਜਸ਼ਨਾਂ ਦੇ ਹਿੱਸੇ ਵਜੋਂ ਐਤਵਾਰ […]