July 7, 2024 4:18 pm

T20 World Cup: ਦੱਖਣੀ ਅਫਰੀਕਾ ਨੇ ਨੀਦਰਲੈਂਡ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ

T20 World Cup

ਚੰਡੀਗੜ੍ਹ, 8 ਜੂਨ 2024: (SA vs NED Live) ਟੀ-20 ਵਿਸ਼ਵ ਕ੍ਰਿਕਟ ਕੱਪ (T20 World Cup 2024)  ਦੇ 16ਵੇਂ ਮੈਚ ਵਿੱਚ ਦੱਖਣੀ ਅਫਰੀਕਾ ਦਾ ਸਾਹਮਣਾ ਨੀਦਰਲੈਂਡ ਨਾਲ ਹੋਣ ਜਾ ਰਿਹਾ ਹੈ । ਇਹ ਮੈਚ ਨਿਊਯਾਰਕ ਦੇ ਨਾਸਾਊ ਕਾਊਂਟੀ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਦੱਖਣੀ ਅਫਰੀਕਾ ਦੇ ਕਪਤਾਨ ਏਡਨ ਮਾਰਕਰਮ ਨੇ ਟਾਸ ਜਿੱਤ ਕੇ […]

ਇੰਗਲੈਂਡ ਨੇ ਨੀਦਰਲੈਂਡ ਨੂੰ 160 ਦੌੜਾਂ ਨਾਲ ਹਰਾਇਆ, ਇੰਗਲੈਂਡ ਦੀ ਚੈਂਪੀਅਨਜ਼ ਟਰਾਫੀ ਖੇਡਣ ਦੀ ਉਮੀਦਾਂ ਬਰਕਰਾਰ

England

ਚੰਡੀਗੜ੍ਹ 08 ਨਵੰਬਰ 2023: ਵਿਸ਼ਵ ਕੱਪ ਵਿੱਚ ਬੇਨ ਸਟੋਕਸ ਦੇ ਪਹਿਲੇ ਸੈਂਕੜੇ ਦੀ ਬਦੌਲਤ ਇੰਗਲੈਂਡ ਨੇ ਨੀਦਰਲੈਂਡ ਨੂੰ 160 ਦੌੜਾਂ ਨਾਲ ਹਰਾ ਕੇ 2025 ਦੀ ਚੈਂਪੀਅਨਜ਼ ਟਰਾਫੀ ਵਿੱਚ ਖੇਡਣ ਦੀਆਂ ਆਪਣੀਆਂ ਉਮੀਦਾਂ ਨੂੰ ਬਰਕਰਾਰ ਰੱਖਿਆ। ਸਟੋਕਸ ਨੇ 84 ਗੇਂਦਾਂ ‘ਤੇ ਛੇ ਚੌਕਿਆਂ ਅਤੇ ਛੇ ਛੱਕਿਆਂ ਦੀ ਮੱਦਦ ਨਾਲ 108 ਦੌੜਾਂ ਦੀ ਪਾਰੀ ਖੇਡੀ ਅਤੇ ਇੰਗਲੈਂਡ […]

ENG vs NED: ਇੰਗਲੈਂਡ ਨੇ ਨੀਦਰਲੈਂਡ ਨੂੰ ਦਿੱਤਾ 340 ਦੌੜਾਂ ਦਾ ਟੀਚਾ, ਬੇਨ ਸਟੋਕਸ ਨੇ ਜੜਿਆ ਸੈਂਕੜਾ

England

ਚੰਡੀਗੜ੍ਹ, 08 ਨਵੰਬਰ 2023: ਵਨਡੇ ਵਿਸ਼ਵ ਕੱਪ 2023 ਦੇ 40ਵੇਂ ਮੈਚ ‘ਚ ਇੰਗਲੈਂਡ (England) ਨੇ ਨੀਦਰਲੈਂਡ ਨੂੰ 340 ਦੌੜਾਂ ਦਾ ਟੀਚਾ ਦਿੱਤਾ ਹੈ। ਪੁਣੇ ਦੇ ਐਮਸੀਏ ਸਟੇਡੀਅਮ ਵਿੱਚ ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ, ਟੀਮ ਨੇ 50 ਓਵਰਾਂ ਵਿੱਚ 9 ਵਿਕਟਾਂ ਗੁਆ ਕੇ 339 ਦੌੜਾਂ ਬਣਾਈਆਂ। ਇੰਗਲੈਂਡ (England) ਲਈ ਬੇਨ […]

ENG vs NED: ਇੰਗਲੈਂਡ ਨੇ ਨੀਦਰਲੈਂਡ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਚੁਣੀ, ਇੰਗਲੈਂਡ ਟੀਮ ‘ਚ ਦੋ ਬਦਲਾਅ

ENG vs NED

ਚੰਡੀਗੜ੍ਹ, 08 ਨਵੰਬਰ 2023: (ENG vs NED) ਵਨਡੇ ਵਿਸ਼ਵ ਕੱਪ 2023 ਦੇ 40ਵੇਂ ਮੈਚ ਵਿੱਚ ਅੱਜ ਇੰਗਲੈਂਡ ਦਾ ਸਾਹਮਣਾ ਨੀਦਰਲੈਂਡ ਨਾਲ ਹੋਵੇਗਾ। ਇਹ ਮੈਚ ਮਹਾਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ, ਪੁਣੇ ਵਿੱਚ ਖੇਡਿਆ ਜਾ ਰਿਹਾ ਹੈ। ਇੰਗਲੈਂਡ ਦੀ ਟੀਮ ਪਹਿਲਾਂ ਹੀ ਵਿਸ਼ਵ ਕੱਪ ਤੋਂ ਬਾਹਰ ਹੋ ਚੁੱਕੀ ਹੈ। ਇੰਗਲੈਂਡ ਦੇ ਕਪਤਾਨ ਜੋਸ ਬਟਲਰ ਨੇ ਟਾਸ ਜਿੱਤ ਕੇ […]

AFG vs NED: ਨੀਦਰਲੈਂਡ ਨੇ ਅਫਗਾਨਿਸਤਾਨ ਸਾਹਮਣੇ 180 ਦੌੜਾਂ ਦਾ ਟੀਚਾ ਰੱਖਿਆ

AFG vs NED

ਚੰਡੀਗੜ੍ਹ, 3 ਨਵੰਬਰ, 2023: ਵਨਡੇ ਵਿਸ਼ਵ ਕੱਪ (ODI World Cup) ਦੇ 34ਵੇਂ ਮੈਚ ਵਿੱਚ ਅਫਗਾਨਿਸਤਾਨ (Afghanistan) ਨੂੰ ਨੀਦਰਲੈਂਡ ਦੀ ਚੁਣੌਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਲਖਨਊ ਦੇ ਭਾਰਤ ਰਤਨ ਸ਼੍ਰੀ ਅਟਲ ਬਿਹਾਰੀ ਵਾਜਪਾਈ ਏਕਾਨਾ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਨੀਦਰਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ […]

BAN vs NED: ਨੀਦਰਲੈਂਡ ਨੇ ਬੰਗਲਾਦੇਸ਼ ਸਾਹਮਣੇ 230 ਦੌੜਾਂ ਦਾ ਟੀਚਾ ਰੱਖਿਆ

Bangladesh

ਚੰਡੀਗੜ੍ਹ, 28 ਅਕਤੂਬਰ, 2023: ਵਨਡੇ ਵਿਸ਼ਵ ਕੱਪ ਦੇ 28ਵੇਂ ਮੈਚ ਵਿੱਚ ਬੰਗਲਾਦੇਸ਼ (Bangladesh)  ਅਤੇ ਨੀਦਰਲੈਂਡ ਵਿਚਾਲੇ ਮੁਕਾਬਲਾ ਜਾਰੀ ਹੈ । ਕੋਲਕਾਤਾ ਵਿੱਚ ਖੇਡੇ ਜਾ ਰਹੇ ਇਸ ਵਿਸ਼ਵ ਕੱਪ ਵਿੱਚ ਇਹ ਪਹਿਲਾ ਮੈਚ ਹੈ। ਨੀਦਰਲੈਂਡ ਦੇ ਕਪਤਾਨ ਸਕਾਟ ਐਡਵਰਡਸ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਨੀਦਰਲੈਂਡ ਦੀ ਟੀਮ 50 ਓਵਰਾਂ ‘ਚ 229 ਦੌੜਾਂ […]

SL vs NED: ਵਨਡੇ ਵਿਸ਼ਵ ਕੱਪ 2023 ‘ਚ ਸ਼੍ਰੀਲੰਕਾ ਦੀ ਪਹਿਲੀ ਜਿੱਤ, ਨੀਦਰਲੈਂਡ ਨੂੰ ਪੰਜ ਵਿਕਟਾਂ ਨਾਲ ਹਰਾਇਆ

SL vs NED

ਚੰਡੀਗੜ੍ਹ, 21 ਅਕਤੂਬਰ 2023: (SL vs NED) ਵਨਡੇ ਵਿਸ਼ਵ ਕੱਪ 2023 ਦੇ 19ਵੇਂ ਮੈਚ ਵਿੱਚ ਸ਼੍ਰੀਲੰਕਾ ਨੇ ਨੀਦਰਲੈਂਡ ਨੂੰ ਪੰਜ ਵਿਕਟਾਂ ਨਾਲ ਹਰਾ ਦਿੱਤਾ ਹੈ । ਲਖਨਊ ਦੇ ਏਕਾਨਾ ਸਟੇਡੀਅਮ ‘ਚ ਨੀਦਰਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 262 ਦੌੜਾਂ ਬਣਾਈਆਂ। ਸ਼੍ਰੀਲੰਕਾ ਨੇ ਪੰਜ ਵਿਕਟਾਂ ਗੁਆ ਕੇ 263 ਦੌੜਾਂ ਬਣਾਈਆਂ ਅਤੇ ਟੂਰਨਾਮੈਂਟ ਵਿੱਚ […]

SA vs NED: ਅਫਗਾਨਿਸਤਾਨ ਤੋਂ ਬਾਅਦ ਨੀਦਰਲੈਂਡ ਨੇ ਕੀਤਾ ਵੱਡਾ ਉਲਟਫੇਰ, ਦੱਖਣੀ ਅਫਰੀਕਾ ਨੂੰ 38 ਦੌੜਾਂ ਨਾਲ ਹਰਾਇਆ

Netherlands

ਚੰਡੀਗੜ੍ਹ, 17 ਅਕਤੂਬਰ 2023: (SA vs NED) ਵਨਡੇ ਵਿਸ਼ਵ ਕੱਪ 2023 ਇੰਗਲੈਂਡ ਤੋਂ ਬਾਅਦ ਹੁਣ ਦੱਖਣੀ ਅਫਰੀਕਾ ਦੀ ਟੀਮ ਵੀ ਵੱਡੇ ਉਲਟਫੇਰ ਦਾ ਸ਼ਿਕਾਰ ਹੋਈ ਹੈ। ਦੱਖਣੀ ਅਫਰੀਕਾ ਨੂੰ ਨੀਦਰਲੈਂਡ (Netherlands) ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਇਸ ਵਿਸ਼ਵ ਕੱਪ ਵਿੱਚ ਤਿੰਨ ਮੈਚਾਂ ਵਿੱਚ ਅਫਰੀਕਾ ਦੀ ਇਹ ਪਹਿਲੀ ਹਾਰ ਹੈ। ਇਸ ਤੋਂ ਪਹਿਲਾਂ ਇਸ […]

IND vs NED: ਭਾਰਤ ਅਤੇ ਨੀਦਰਲੈਂਡ ਵਿਚਾਲੇ ਦੂਜਾ ਕ੍ਰਿਕਟ ਅਭਿਆਸ ਮੈਚ ਮੀਂਹ ਕਾਰਨ ਰੱਦ

India

ਚੰਡੀਗੜ੍ਹ 03, ਅਕਤੂਬਰ 2023: ਭਾਰਤੀ ਟੀਮ (India) ਹੁਣ ਬਿਨਾਂ ਅਭਿਆਸ ਮੈਚ ਖੇਡੇ ਵਨਡੇ ਵਿਸ਼ਵ ਕੱਪ ‘ਚ ਪ੍ਰਵੇਸ਼ ਕਰੇਗੀ। ਮੰਗਲਵਾਰ (3 ਅਕਤੂਬਰ) ਨੂੰ ਤਿਰੂਵਨੰਤਪੁਰਮ ਵਿੱਚ ਭਾਰਤ ਅਤੇ ਨੀਦਰਲੈਂਡ ਵਿਚਾਲੇ ਦੂਜਾ ਅਭਿਆਸ ਮੈਚ ਵੀ ਰੱਦ ਕਰ ਦਿੱਤਾ ਗਿਆ ਸੀ। ਮੀਂਹ ਕਾਰਨ ਟਾਸ ਵੀ ਨਹੀਂ ਹੋ ਸਕਿਆ। ਇਸ ਤੋਂ ਪਹਿਲਾਂ 30 ਸਤੰਬਰ ਨੂੰ ਗੁਹਾਟੀ ਵਿੱਚ ਇੰਗਲੈਂਡ ਖ਼ਿਲਾਫ਼ ਪਹਿਲਾ […]

3 ਹਜ਼ਾਰ ਕਾਰਾਂ ਨਾਲ ਲੱਦੇ ਮਾਲਵਾਹਕ ਜਹਾਜ਼ ਨੂੰ ਲੱਗੀ ਅੱਗ, ਇੱਕ ਭਾਰਤੀ ਦੀ ਮੌਤ, ਜਹਾਜ਼ ਡੁੱਬਣ ਦਾ ਖ਼ਤਰਾ

Netherlands

ਚੰਡੀਗੜ੍ਹ , 27 ਜੁਲਾਈ 2023: ਨੀਦਰਲੈਂਡ (Netherlands) ਦੇ ਤੱਟ ‘ਤੇ ਕਰੀਬ 3,000 ਕਾਰਾਂ ਨੂੰ ਲੈ ਕੇ ਜਾ ਰਹੇ ਇਕ ਮਾਲਵਾਹਕ ਜਹਾਜ਼ ‘ਚ ਭਿਆਨਕ ਅੱਗ ਲੱਗਣ ਦੀ ਖਬਰ ਹੈ। ਇਸ ਹਾਦਸੇ ‘ਚ ਇਕ ਭਾਰਤੀ ਦੀ ਮੌਤ ਹੋ ਗਈ ਹੈ ਅਤੇ 20 ਜਣੇ ਜ਼ਖਮੀ ਹੋ ਗਏ ਹਨ। ਹਾਦਸੇ ਵਿੱਚ ਆਪਣੀ ਜਾਨ ਗੁਆਉਣ ਵਾਲਾ ਭਾਰਤੀ ਜਹਾਜ਼ ਦਾ ਚਾਲਕ […]