July 2, 2024 9:18 pm

LPG Gas Cylinders: ਵਪਾਰਕ ਐਲ.ਪੀ.ਜੀ ਗੈਸ ਸਿਲੰਡਰ ਦੀ ਕੀਮਤ ‘ਚ ਕਟੌਤੀ, ਜਾਣੋ ਨਵੀਂ ਕੀਮਤ

LPG Gas Cylinders

ਚੰਡੀਗੜ੍ਹ, 01 ਜੁਲਾਈ 2024: ਮਹਿੰਗਾਈ ਦੇ ਵਿਚਾਲੇ ਵਪਾਰਕ ਐਲ.ਪੀਜੀ ਗੈਸ ਸਿਲੰਡਰ (LPG Gas Cylinders) ਦੀਆਂ ਕੀਮਤਾਂ ‘ਚ ਬਦਲਾਅ ਦੇਖਣ ਨੂੰ ਮਿਲਿਆ ਹੈ | ਤੇਲ ਮਾਰਕੀਟਿੰਗ ਕੰਪਨੀਆਂ ਨੇ ਵਪਾਰਕ ਐਲ.ਪੀ.ਜੀ ਗੈਸ ਸਿਲੰਡਰਾਂ ਦੀਆਂ ਕੀਮਤਾਂ ‘ਚ ਕਟੌਤੀ ਕੀਤੀ ਹੈ | 19 ਕਿੱਲੋ ਦੇ ਵਪਾਰਕ ਐਲ.ਪੀ.ਜੀ ਗੈਸ ਸਿਲੰਡਰ ਦੀ ਕੀਮਤ ‘ਚ 30 ਰੁਪਏ ਦੀ ਕਟੌਤੀ ਕੀਤੀ ਗਈ ਹੈ […]

IND vs SA: ਟੀ-20 ਵਿਸ਼ਵ ਕੱਪ ‘ਚ ਅੱਜ ਭਾਰਤ ਤੇ ਦੱਖਣੀ ਅਫਰੀਕਾ ਵਿਚਾਲੇ ਖ਼ਿਤਾਬੀ ਮੁਕਾਬਲਾ, ਭਾਰਤ ਕੋਲ ਇਤਿਹਾਸ ਰਚਣ ਦਾ ਮੌਕਾ

IND vs SA

ਚੰਡੀਗੜ੍ਹ, 29 ਜੂਨ 2024: (IND vs SA) ਆਈ.ਸੀ.ਸੀ ਟੀ-20 ਵਿਸ਼ਵ ਕੱਪ 2024 (T20 World Cup 2024) ਦੇ ਖ਼ਿਤਾਬੀ ਮੁਕਾਬਲੇ ‘ਚ ਅੱਜ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਮੁਕਾਬਲਾ ਹੋਵੇਗਾ | ਇਹ ਮੈਚ ਬਾਰਬਾਡੋਸ ‘ਚ ਭਾਰਤੀ ਸਮੇਂ ਅਨੁਸਾਰ ਰਾਤ 8:00 ਵਜੇ ਸ਼ੁਰੂ ਹੋਵੇਗਾ | ਜਿਕਰਯੋਗ ਹੈ ਕਿ ਭਾਰਤ ਤੀਜੀ ਵਾਰ ਟੀ-20 ਵਿਸ਼ਵ ਕੱਪ ਦੇ ਫਾਈਨਲ ‘ਚ ਪਹੁੰਚੀ […]

Jobs: ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ‘ਚ ਨਵ-ਨਿਯੁਕਤ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

Gurmeet Singh Khuddian

ਚੰਡੀਗੜ੍ਹ, 28 ਜੂਨ 2024: ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ (Gurmeet Singh Khuddian) ਨੇ ਅੱਜ ਪਸ਼ੂ ਪਾਲਣ ਵਿਭਾਗ ‘ਚ ਨਵ-ਨਿਯੁਕਤ 2 ਜੂਨੀਅਰ ਸਕੇਲ ਸਟੈਨੋਗ੍ਰਾਫਰਾਂ ਤੇ 3 ਸਟੈਨੋ-ਟਾਈਪਿਸਟਾਂ ਨੂੰ ਨਿਯੁਕਤੀ ਪੱਤਰ ਵੰਡੇ ਹਨ | ਉਨ੍ਹਾਂ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਆਪਣੀ ਡਿਊਟੀ ਇਮਾਨਦਾਰ ਅਤੇ ਲਗਨ ਨਾਲ ਕਰਨ ਲਈ ਕਿਹਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ […]

IND vs AUS: ਟੀ-20 ਵਿਸ਼ਵ ਕੱਪ ‘ਚ ਅੱਜ ਭਾਰਤ ਤੇ ਆਸਟ੍ਰੇਲੀਆ ਵਿਚਾਲੇ ਮਹਾਂਮੁਕਾਬਲਾ

T-20 World Cup

ਚੰਡੀਗੜ੍ਹ, 24 ਜੂਨ, 2024: ਆਈ.ਸੀ.ਸੀ ਟੀ-20 ਵਿਸ਼ਵ ਕੱਪ 2024 (T-20 World Cup 2024) ‘ਚ ਅੱਜ ਰਾਤ 8:00 ਵਜੇ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਵੱਡਾ ਮੁਕਾਬਲਾ ਹੋਵੇਗਾ | ਭਾਰਤ ਆਸਟ੍ਰੇਲੀਆ ਨੂੰ ਹਰਾ ਕੇ ਸੈਮੀਫਾਈਨਲ ‘ਚ ਜਗ੍ਹਾ ਬਣਾਉਣ ਉਤਰੇਗੀ | ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਸੈਮੀਫਾਈਨਲ ‘ਚ ਪਹੁੰਚਣ ਦੀ ਲੜਾਈ ਰੋਮਾਂਚਕ ਹੋ ਗਈ ਹੈ। ਜਿਕਰਯੋਗ ਹੈ ਕਿ ਸੁਪਰ-8 ਦੇ […]

Merchant Navy: ਪਿਛਲੇ 6 ਦਿਨਾਂ ਤੋਂ ਲਾਪਤਾ ਮਰਚੈਂਟ ਨੇਵੀ ਦਾ ਨੌਜਵਾਨ ਹਰਜੋਤ ਸਿੰਘ, ਪਰਿਵਾਰ ਨੇ ਸਰਕਾਰ ਤੋਂ ਮੰਗੀ ਮੱਦਦ

Merchant Navy

ਚੰਡੀਗੜ੍ਹ, 22 ਜੂਨ 2024: ਮਰਚੈਂਟ ਨੇਵੀ (Merchant Navy) ‘ਚ ਭਰਤੀ ਪੰਜਾਬੀ ਨੌਜਵਾਨ ਹਰਜੋਤ ਸਿੰਘ ਪਿਛਲੇ 6 ਦਿਨਾਂ ਤੋਂ ਲਾਪਤਾ ਹੈ। ਉਕਤ ਨੌਜਵਾਨ ਪਿਛਲੇ 9 ਸਾਲਾਂ ਤੋਂ ਭਾਰਤੀ ਜਲ ਫੌਜ ‘ਚ ਸੇਵਾ ਨਿਭਾ ਰਿਹਾ ਸੀ। ਹਰਜੋਤ ਦੇ ਲਾਪਤਾ ਹੋਣ ਦੀ ਘਟਨਾ ਕਾਰਨ ਪੂਰਾ ਪਰਿਵਾਰ ਪਰੇਸ਼ਾਨ ਹੈ | ਹਰਜੋਤ ਸਿੰਘ ਦੇ ਪਰਿਵਾਰ ਨੇ ਇਸ ਮਾਮਲੇ ‘ਚ ਕੇਂਦਰ […]

Delhi Excise Policy Case: ਅਦਾਲਤ ਨੇ CM ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਰੱਖਿਆ ਸੁਰੱਖਿਅਤ

Arvind Kejriwal

ਚੰਡੀਗੜ੍ਹ, 20 ਜੂਨ 2024: ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਤੋਂ ਦਿੱਲੀ ਦੇ ਮੁਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰਾਹਤ ਨਹੀਂ ਮਿਲੀ | ਅਦਾਲਤ ਨੇ ਵੀਰਵਾਰ ਨੂੰ ਕਥਿਤ ਆਬਕਾਰੀ (Delhi Excise Policy Case) ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਇਸਦੇ ਨਾਲ ਹੀ ਅਦਾਲਤ ਨੇ […]

ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਇਸ ਦਿਨ ਜਨਤਕ ਛੁੱਟੀ ਦਾ ਐਲਾਨ

Jalandhar West

ਚੰਡੀਗੜ੍ਹ, 03 ਜੂਨ 2024: ਪੰਜਾਬ ‘ਚ 10 ਜੂਨ ਸੋਮਵਾਰ ਨੂੰ ਜਨਤਕ ਛੁੱਟੀ (Public holiday) ਰਹੇਗੀ। ਸੂਬੇ ਭਰ ਦੀਆਂ ਸਰਕਾਰੀ ਕਾਰੋਬਾਰੀ ਇਕਾਈਆਂ ਵਿੱਚ ਇਸ ਦਿਨ ਛੁੱਟੀ ਰਹੇਗੀ। ਦਰਅਸਲ 10 ਜੂਨ ਨੂੰ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਹੈ। ਪੰਜਾਬ ਸਰਕਾਰ ਨੇ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿੱਚ ਇਸ ਦਿਨ ਨੂੰ ਛੁੱਟੀ […]

ਸਿੱਕਮ ਵਿਧਾਨ ਸਭਾ ਚੋਣਾਂ SKM ਪਾਰਟੀ ਦੀ ਰਿਕਾਰਡ ਤੋੜ 31 ਸੀਟਾਂ ‘ਤੇ ਜਿੱਤ, ਵਿਰੋਧੀ ਪਾਰਟੀ ਨੂੰ ਮਿਲੀ ਸਿਰਫ ਇੱਕ ਸੀਟ

SKM

ਚੰਡੀਗੜ੍ਹ, 2 ਜੂਨ, 2024: ਸਿੱਕਮ ਕ੍ਰਾਂਤੀਕਾਰੀ ਮੋਰਚਾ (SKM) ਨੇ ਸਿੱਕਮ ਦੀਆਂ 32 ਵਿਧਾਨ ਸਭਾ ਸੀਟਾਂ ‘ਚੋਂ 31 ‘ਤੇ ਇਕਪਾਸੜ ਜਿੱਤ ਹਾਸਲ ਕੀਤੀ ਹੈ। ਸਿੱਕਮ ਡੈਮੋਕ੍ਰੇਟਿਕ ਫਰੰਟ (SDF) ਨੇ ਇਕਲੌਤੀ ਸ਼ਾਇਰੀ ਵਿਧਾਨ ਸਭਾ ਸੀਟ ਜਿੱਤ ਲਈ ਹੈ। ਸਿੱਕਮ ਅਤੇ ਅਰੁਣਾਚਲ ਵਿੱਚ 19 ਅਪ੍ਰੈਲ ਨੂੰ ਵੋਟਿੰਗ ਹੋਈ ਸੀ। ਸਿੱਕਮ ਕ੍ਰਾਂਤੀਕਾਰੀ ਮੋਰਚਾ ਵਰਤਮਾਨ ਵਿੱਚ ਮੁੱਖ ਮੰਤਰੀ ਪ੍ਰੇਮ ਸਿੰਘ […]

SRH vs KKR: ਪਲੇਆਫ ਪੜਾਅ ਦੇ ਪਹਿਲੇ ਮੈਚ ‘ਚ ਅੱਜ ਹੈਦਰਾਬਾਦ ਦਾ ਕੋਲਕਾਤਾ ਨਾਲ ਮੁਕਾਬਲਾ

SRH vs KKR

ਚੰਡੀਗੜ੍ਹ, 21 ਮਈ 2024:(SRH vs KKR) ਸ਼ਾਨਦਾਰ ਫਾਰਮ ‘ਚ ਚੱਲ ਰਹੀ ਕੋਲਕਾਤਾ ਨਾਈਟ ਰਾਈਡਰਜ਼ ਦਾ ਸਾਹਮਣਾ ਅੱਜ ਯਾਨੀ ਮੰਗਲਵਾਰ ਨੂੰ ਆਈ.ਪੀ.ਐੱਲ. 2024 ਦੇ ਪਹਿਲੇ ਕੁਆਲੀਫਾਇਰ ‘ਚ ਇਸ ਸੈਸ਼ਨ ‘ਚ ਕਾਫ਼ੀ ਦੌੜਾਂ ਬਣਾਉਣ ਵਾਲੀ ਟੀਮ ਸਨਰਾਈਜ਼ਰਸ ਹੈਦਰਾਬਾਦ ਨਾਲ ਹੋਵੇਗਾ। ਇਸ ਸੀਜ਼ਨ ‘ਚ ਦੋਵੇਂ ਟੀਮਾਂ ਨੇ ਹਮਲਾਵਰ ਖੇਡ ਦਿਖਾਈ। ਇਹ ਮੈਚ ਜਿੱਤਣ ਵਾਲੀ ਟੀਮ 26 ਮਈ ਨੂੰ […]

ਲੋਕ ਸਭਾ ਚੋਣਾਂ ‘ਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ‘ਚ ਯੋਗਦਾਨ: ADC ਰਾਕੇਸ਼ ਕੁਮਾਰ ਪੋਪਲੀ

Lok Sabha elections 2024

ਜਲਾਲਾਬਾਦ, 20 ਮਈ 2020: ਲੋਕ ਸਭਾ ਚੋਣਾਂ 2024 (Lok Sabha elections) ਵਿਚ ਚੋਣ ਅਮਲੇ ਨੂੰ ਸਿਖਲਾਈ ਦੇਣ ਲਈ ਇੱਥੇ ਸਰਕਾਰੀ ਆਈਟੀਆਈ ਵਿਖੇ ਟ੍ਰੇਨਿੰਗ ਕਰਵਾਈ ਗਈ। ਇਸ ਮੌਕੇ ਵਿਸੇਸ਼ ਤੌਰ ‘ਤੇ ਪਹੁੰਚੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਕੇਸ਼ ਕੁਮਾਰ ਪੋਪਲੀ ਨੇ ਕਿਹਾ ਕਿ ਚੋਣਾਂ ਲੋਕਤੰਤਰ ਦਾ ਅਧਾਰ ਹੁੰਦਾ ਹੈ ਅਤੇ ਜੋ ਚੋਣ […]