July 6, 2024 4:49 pm

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਆਲੂ ਉਤਪਾਦਕਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ

POTATO

ਚੰਡੀਗੜ੍ਹ, 11 ਜਨਵਰੀ 2024: ਪੰਜਾਬ ਦੇ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪੰਜਾਬ ਆਲੂ (POTATO) ਉਤਪਾਦਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਵੱਲੋਂ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਆਲੂ ਪੁੱਟਣ ਵਾਲੀਆਂ ਮਸ਼ੀਨਾਂ ‘ਤੇ ਸਬਸਿਡੀ ਦੇਣ ਦੀ […]

ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ ਸਕੀਮ ਤਹਿਤ ਸਭ ਤੋਂ ਵੱਧ ਅਰਜ਼ੀਆਂ ਮਨਜ਼ੂਰ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ

AIF scheme

ਚੰਡੀਗੜ੍ਹ, 19 ਅਕਤੂਬਰ 2023: ਪੰਜਾਬ ਨੇ ਕਿਸਾਨਾਂ ਦੀ ਭਲਾਈ ਲਈ ਸਥਾਪਤ ਕੀਤੇ ਗਏ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ (ਏ.ਆਈ.ਐਫ) (AIF scheme) ਤਹਿਤ ਮਾਅਰਕਾ ਮਾਰਦਿਆਂ ਸਭ ਤੋਂ ਵੱਧ ਅਰਜ਼ੀਆਂ ਮਨਜ਼ੂਰ ਕਰਨ ਲਈ ਪੂਰੇ ਦੇਸ਼ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਉਪਲਬਧੀ ‘ਤੇ ਵਿਭਾਗ ਦੀ ਟੀਮ ਨੂੰ ਵਧਾਈ ਦਿੰਦਿਆਂ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਆਪਣੇ […]

ਪੰਜਾਬ ‘ਚ ਈ-ਨੈਮ ਰਾਹੀਂ ਹੋਇਆ 10,000 ਕਰੋੜ ਰੁਪਏ ਦੇ ਖੇਤੀਬਾੜੀ ਜਿਨਸਾਂ ਦਾ ਈ-ਵਪਾਰ: ਹਰਪਾਲ ਸਿੰਘ ਚੀਮਾ

Harpal Singh Cheema

ਚੰਡੀਗੜ੍ਹ, 25 ਅਗਸਤ 2023: ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ (Harpal Singh Cheema) ਨੇ ਅੱਜ ਕਿਹਾ ਕਿ ਇਲੈਕਟ੍ਰਾਨਿਕ ਨੈਸ਼ਨਲ ਐਗਰੀਕਲਚਰ ਮਾਰਕੀਟ (ਈ-ਨੈਮ) ਦੇ ਪੋਰਟਲ ਨਾਲ ਜੁੜੀਆਂ ਪੰਜਾਬ ਦੀਆਂ 79 ਮੰਡੀਆਂ ਰਾਹੀਂ 10,000 ਕਰੋੜ ਰੁਪਏ ਦੇ ਖੇਤੀਬਾੜੀ ਉਤਪਾਦਾਂ ਦਾ ਈ-ਟ੍ਰੇਡਿੰਗ ਰਾਹੀਂ ਵਪਾਰ ਕੀਤਾ ਗਿਆ ਹੈ। ਪੰਜਾਬ ਮੰਡੀ ਬੋਰਡ ਵੱਲੋਂ ਫੈਡਰੇਸ਼ਨ ਆਫ […]

ਕਿਸਾਨਾਂ ਨੂੰ ਫਸਲੀ ਚੱਕਰ ‘ਚੋਂ ਕੱਢਣ ਲਈ ਲਗਾਏ ਜਾਣਗੇ 40 ਵਿਸ਼ੇਸ਼ ਕੈਂਪ: ਕੁਲਤਾਰ ਸਿੰਘ ਸੰਧਵਾਂ

ਝਾਕੀਆਂ

ਫਰੀਦਕੋਟ, 24 ਜੁਲਾਈ 2023: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਸਾਨੀ ਨਾਲ ਸਬੰਧਤ ਵਿਭਾਗਾਂ ਦੇ ਮੁੱਖੀਆਂ ਨਾਲ ਅਗਾਂਹਵਧੂ ਕਿਸਾਨਾਂ ਦੀ ਇੱਕ ਬੈਠਕ ਦੌਰਾਨ ਕਿਹਾ ਕਿ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਦਾ ਰਾਹ ਕਿਸਾਨਾਂ (farmers) ਦੇ ਖੇਤਾਂ ਰਾਹੀਂ ਲੰਘੇਗਾ ਅਤੇ ਅੱਜ ਦੇ ਵਿਚਾਰ ਮੰਥਨ ਦੌਰਾਨ ਇੱਕ ਸੁਨਹਿਰੀ ਕਿਰਨ ਨਜ਼ਰ ਆ ਰਹੀ […]

ਪੰਜਾਬ ਸਰਕਾਰ ਵੱਲੋਂ ਵੈਟਰਨਰੀ ਅਫ਼ਸਰਾਂ ਤੇ ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਜਲਦੀ: ਗੁਰਮੀਤ ਖੁੱਡੀਆਂ

Veterinary Inspectors

ਚੰਡੀਗੜ੍ਹ,10 ਜੂਨ 2023: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਨੂੰ ਹੋਰ ਮਜ਼ਬੂਤ ਕਰਨ ਅਤੇ ਇਸ ਦੀ ਕਾਰਜਕੁਸ਼ਲਤਾ ਵਿੱਚ ਵਾਧੇ ਦੇ ਉਦੇਸ਼ ਨਾਲ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਬੀਤੇ ਦਿਨ ਵਿਭਾਗ ਦੇ ਅਧਿਕਾਰੀਆਂ ਨੂੰ ਵੈਟਰਨਰੀ ਅਫ਼ਸਰਾਂ ਅਤੇ ਵੈਟਰਨਰੀ ਇੰਸਪੈਕਟਰਾਂ (Veterinary Inspectors) ਦੀ ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਕਿਹਾ। ਉਹ […]

ਕਿਸਾਨਾਂ ਨੂੰ ਫ਼ਸਲੀ ਚੱਕਰ ਤੋਂ ਕੱਢਣ ਲਈ ਫਸਲਾਂ ਦਾ ਸਹੀ ਮੁੱਲ ਮਿਲਣਾ ਜ਼ਰੂਰੀ: ਕੁਲਤਾਰ ਸਿੰਘ ਸੰਧਵਾਂ

Kultar Singh Sandhawan

ਐਸ.ਏ.ਐਸ ਨਗਰ 8 ਜੂਨ 2023: ਸੂਬੇ ਦੇ ਕਿਸਾਨਾਂ ਨੂੰ ਫ਼ਸਲੀ ਚੱਕਰ ਤੋਂ ਕੱਢਣ ਲਈ ਫ਼ਸਲ ਦਾ ਸਹੀ ਮੁੱਲ ਦੇਣਾ ਅਤਿ ਜ਼ਰੂਰੀ ਹੈ।‌ ਫ਼ਸਲੀ ਚੱਕਰ ਵਿਚੋਂ ਨਿਕਲ ਕੇ ਕਿਸਾਨ ਆਪਣੀ ਆਰਥਿਕ ਸਥਿਤੀ ਨੂੰ ਹੋਰ ਵੀ ਬਿਹਤਰ ਕਰ ਸਕਦੇ ਹਨ। ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhawa) ਨੇ ਇੰਡੀਅਨ ਸਕੂਲ ਆਫ ਬਿਜ਼ਨਸ ਵਿਖੇ ਫ਼ਸਲੀ ਵਿਭਿੰਨਤਾ […]

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਕਿਸਾਨਾਂ ਨੂੰ ਆਪਣੀ ਆਮਦਨ ਵਧਾਉਣ ਲਈ ਖੇਤੀ ਦੇ ਨਾਲ-ਨਾਲ ਖੁੰਭ ਉਤਪਦਾਨ ਤੇ ਬਾਗਬਾਨੀ ਅਪਨਾਉਣ ਦਾ ਸੱਦਾ

Mushroom

ਸਮਾਣਾ, 07 ਅਪ੍ਰੈਲ 2023: ਪੰਜਾਬ ਦੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਆਮਦਨ ਵਧਾਉਣ ਲਈ ਰਵਾਇਤੀ ਫ਼ਸਲਾਂ ਦੇ ਨਾਲ-ਨਾਲ ਖੁੰਭਾਂ (Mushroom) ਉਗਾਉਣ ਅਤੇ ਬਾਗਬਾਨੀ ਸਮੇਤ ਨਗ਼ਦ ਫ਼ਸਲਾਂ ਦੀ ਖੇਤੀ ਕਰਨ ਨੂੰ ਤਰਜੀਹ ਦੇਣ। ਜੌੜਾਮਾਜਰਾ ਨੇ ਸਮਾਣਾ-ਰਾਜਲਾ ਰੋਡ ‘ਤੇ ਸਥਿਤ ਹਾਈਲਾਈਨ ਫੂਡਜ਼ ਮਸ਼ਰੂਮ ਫਾਰਮ ਦਾ ਦੌਰਾ ਕਰਕੇ ਖੁੰਭ […]