July 7, 2024 10:20 am

Maharaj film controversy: ਕਿਉਂ ਉੱਠ ਰਹੀ ਹੈ ਫਿਲਮ ‘ਮਹਾਰਾਜ’ ਤੇ ਨੈੱਟਫਲਿਕਸ ਦੇ ਬਾਈਕਾਟ ਦੀ ਮੰਗ ?

Maharaj film

ਚੰਡੀਗੜ੍ਹ, 13 ਜੂਨ 2024: 14 ਜੂਨ ਨੂੰ ਨੈੱਟਫਲਿਕਸ ‘ਤੇ ਰਿਲੀਜ਼ ਹੋਣ ਵਾਲੀ ਫਿਲਮ ‘ਮਹਾਰਾਜ’ (Maharaj film) ਪਹਿਲਾਂ ਹੀ ਵਿਵਾਦਾਂ ‘ਚ ਘਿਰਦੀ ਨਜ਼ਰ ਆ ਰਹੀ ਹੈ | ਇਸ ਫਿਲਮ ‘ਚ ਮਸ਼ਹੂਰ ਅਦਾਕਰ ਆਮਿਰ ਖਾਨ ਦੇ ਬੇਟੇ ਜੁਨੈਦ ਖਾਨ ਫਿਲਮ ਇੰਡਸਟਰੀ ‘ਚ ਡੈਬਿਊ ਕਰਨ ਜਾ ਰਹੇ ਹਨ | ਇਸ ਫਿਲਮ ‘ਚ ਜੁਨੈਦ ਤੋਂ ਇਲਾਵਾ ਜੈਦੀਪ ਅਹਲਾਵਤ ਅਤੇ […]

ਜਨਮੇਜਯਾ ਸਿੰਘ ਦੀ ਨਵੀਂ ਫਿਲਮ ‘ਹਮ ਤੁਮ੍ਹੇ ਚਾਹਤੇ ਹੈ’ ਨਾਲ ਬਾਲੀਵੁੱਡ ‘ਚ ਪ੍ਰਵੇਸ਼ ਕਰਨ ਲਈ ਪੂਰੀ ਤਰ੍ਹਾਂ ਤਿਆਰ

Hum Tumhein Chahte Hai

ਚੰਡੀਗੜ੍ਹ, 26 ਸਤੰਬਰ 2203: ਦਿਲਚਸਪ ਫਿਲਮਾਂ ਬਣਾਉਣ ਲਈ ਮਸ਼ਹੂਰ ਅਤੇ ਨਾਮਵਰ ਪ੍ਰੋਡਕਸ਼ਨ ਹਾਊਸ ਵਜੋਂ ਪ੍ਰਸਿੱਧੀ ਹਾਸਲ ਕਰਨ ਵਾਲੀ ਐਸ.ਆਰ.ਜੀ ਫਿਲਮਜ਼ ਇੰਟਰਨੈਸ਼ਨਲ ਨੇ ਆਪਣੀ ਇੱਕ ਹੋਰ ਸ਼ਾਨਦਾਰ ਫਿਲਮ ‘ਹਮ ਤੁਮ੍ਹੇ ਚਾਹਤੇ ਹੈਂ’ (Hum Tumhein Chahte Hai) ਦੇ ਪੋਸਟਰ ਲਾਂਚ ਰਾਹੀਂ ਫਿਲਮ ਰਿਲੀਜ਼ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਵਿੱਚ ਕੋਈ ਸ਼ੱਕ ਨਹੀਂ ਕਿ ਇੱਕ ਦੂਰਅੰਦੇਸ਼ੀ […]

ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗਾ ਆਉਣ ਵਾਲੀ ਪੰਜਾਬੀ ਫਿਲਮ, “ਮਸਤਾਨੇ” ਦਾ ਟ੍ਰੇਲਰ

Mastaney

ਚੰਡੀਗੜ੍ਹ, 4 ਅਗਸਤ 2023: ਫਿਲਮ “ਮਸਤਾਨੇ”(Mastaney) , 5 ਅਗਸਤ 2023 ਨੂੰ ਸ਼ਾਮ 5:00 ਵਜੇ ਸਿਨੇਮਾਘਰਾਂ ਵਿੱਚ ਕਈ ਸ਼ਹਿਰਾਂ ਵਿੱਚ ਇੱਕੋ ਸਮੇਂ ਆਪਣੇ ਟ੍ਰੇਲਰ ਦਾ ਪ੍ਰੀਮੀਅਰ ਕਰਕੇ ਇਤਿਹਾਸ ਰਚ ਰਹੀ ਹੈ। ਹੋਰ ਵੀ ਦਿਲਚਸਪ ਗੱਲ ਇਹ ਹੈ ਕਿ ਦਰਸ਼ਕ ਇਸ ਨੂੰ ਸਿਰਫ਼ ਇੱਕ ਰੁਪਏ ਵਿੱਚ ਦੇਖ ਸਕਦੇ ਹਨ, ਜਿਸ ਨਾਲ ਉਨ੍ਹਾਂ ਨੂੰ YouTube ‘ਤੇ ਟ੍ਰੇਲਰ ਰਿਲੀਜ਼ […]

ਫਿਲਮ ‘ਆਦਿਪੁਰਸ਼’ ਖ਼ਿਲਾਫ਼ ਦਿੱਲੀ ਹਾਈਕੋਰਟ ‘ਚ ਪਟੀਸ਼ਨ ਦਾਇਰ, ਲੋਕਾਂ ਨੇ ਬੈਨ ਲਗਾਉਣ ਦੀ ਕੀਤੀ ਮੰਗ

Adipurush

ਚੰਡੀਗੜ੍ਹ, 17 ਜੂਨ 2023: ਮਸ਼ਹੂਰ ਅਦਾਕਾਰ ਪ੍ਰਭਾਸ ਅਤੇ ਅਦਾਕਾਰਾ ਕ੍ਰਿਤੀ ਸੈਨਨ ਦੀ ਫਿਲਮ ਆਦਿਪੁਰਸ਼ (Adipurush) ਹੁਣ ਡਾਇਲਾਗਸ ਨੂੰ ਲੈ ਕੇ ਵਿਵਾਦਾਂ ‘ਚ ਘਿਰ ਗਈ ਹੈ। ਫਿਲਮ ‘ਤੇ ਪਾਬੰਦੀ ਲਗਾਉਣ ਲਈ ਦਿੱਲੀ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਨੂੰ ਹਿੰਦੂ ਸੈਨਾ ਦੇ ਰਾਸ਼ਟਰੀ ਪ੍ਰਧਾਨ ਵਿਸ਼ਨੂੰ ਗੁਪਤਾ ਨੇ ਦਾਇਰ ਕੀਤੀ ਹੈ। ਇਸ ਵਿੱਚ ਫਿਲਮ ਦੇ […]

NTR 30: ਸੈਫ ਅਲੀ ਖਾਨ ਨੇ ‘NTR 30’ ਤੋਂ ਕੀਤਾ ਕਿਨਾਰਾ, ਵਿਲੇਨ ਦੀ ਭੂਮਿਕਾ ‘ਚ ਨਜ਼ਰ ਨਹੀਂ ਆਉਣਗੇ

NTR 30

ਚੰਡੀਗੜ, 03 ਅਪ੍ਰੈਲ 2023: ਬਾਲੀਵੁੱਡ ਦੇ ਪ੍ਰਤਿਭਾਸ਼ਾਲੀ ਕਲਾਕਾਰਾਂ ਵਿੱਚੋਂ ਇੱਕ ਸੈਫ ਅਲੀ ਖਾਨ (Saif Ali Khan) ਪਿਛਲੇ ਦਿਨੀਂ ਆਪਣੇ ਆਉਣ ਵਾਲੇ ਪ੍ਰੋਜੈਕਟ ਨੂੰ ਲੈ ਕੇ ਕਾਫੀ ਸੁਰਖੀਆਂ ਬਟੋਰ ਰਹੇ ਸਨ। ਦੱਸਿਆ ਜਾ ਰਿਹਾ ਸੀ ਕਿ ਉਹ ਫਿਲਮ ਐਨਟੀਆਰ-30 (NTR 30)  ਵਿੱਚ ਜੂਨੀਅਰ ਐਨਟੀਆਰ ਨਾਲ ਨਜ਼ਰ ਆਉਣ ਵਾਲੀ ਹੈ। ਹਾਲਾਂਕਿ, ਹਾਲ ਹੀ ਵਿੱਚ ਇੱਕ ਰਿਪੋਰਟ ਵਿੱਚ […]

ਅੱਜ ਕੱਲ ਦੇ ਚੱਲ ਰਹੇ ਗੈਰ ਕਾਨੂੰਨੀ ਮਾਈਨਿੰਗ ਦੇ ਮੁੱਦੇ ਉੱਤੇ ਅਧਾਰਿਤ ਪੰਜਾਬੀ ਫਿਲਮ ਮਾਈਨਿੰਗ

Mining-

ਚੰਡੀਗੜ੍ਹ, 14 ਮਾਰਚ 2023: ਫਿਲਮ ਮਾਈਨਿੰਗ – ਰੇਤੇ ਤੇ ਕਬਜ਼ਾ ਪੰਜਾਬ ਦੇ ਰੇਤ ਮਾਫੀਆ ਦੇ ਕਾਰੋਬਾਰ ‘ਤੇ ਆਧਾਰਿਤ ਹੈ, ਜੋ ਗੈਰ-ਕਾਨੂੰਨੀ ਮਾਈਨਿੰਗ ਦੀ ਸਮੱਸਿਆ ਨੂੰ ਉਜਾਗਰ ਕਰਦੀ ਹੈ। ਇਹ ਫਿਲਮ ਰਨਿੰਗ ਹਾਰਸਜ਼ ਫਿਲਮਾਂ ਅਤੇ ਗਲੋਬਲ ਟਾਈਟਨਜ਼ ਹੇਠ ਬਣਾਈ ਗਈ ਹੈ ਫਿਲਮ ਵਿੱਚ ਸਿੰਗਾ, ਰਾਂਝਾ ਵਿਕਰਮ ਸਿੰਘ, ਸਾਰਾ ਗੁਰਪਾਲ, ਸਵੀਤਾਜ ਬਰਾੜ, ਅਤੇ ਪ੍ਰਦੀਪ ਰਾਵਤ ਆਦਿ ਕਲਾਕਾਰ ਹਨ| […]

ਨੀਰੂ ਬਾਜਵਾ ਨੇ ਆਪਣੀ ਨਵੀਂ ਫਿਲਮ “ਏਸ ਜਹਾਨੋਂ ਦੂਰ ਕਿਤੇ ਚੱਲ ਜਿੰਦੀਏ” ਦਾ ਟੀਜ਼ਰ ਕੀਤਾ ਲਾਂਚ 24 ਮਾਰਚ 2023 ਨੂੰ ਫਿਲਮ ਹੋਵੇਗੀ ਰੀਲੀਜ਼

Neeru Bajwa

ਚੰਡੀਗੜ੍ਹ, 22 ਫਰਵਰੀ 2023: ਫਿਲਮ ਕਲੀ ਜੋਟਾ ਦੀ ਸ਼ਾਨਦਾਰ ਸਫਲਤਾ ਦੀ ਜਿੰਨੀ ਪ੍ਰਸ਼ੰਸਾ ਕਰੋ ਉਨੀ ਘੱਟ ਹੈ, ਜਿਸ ਨੇ ਦਿਖਾਇਆ ਹੈ ਕਿ ਪੰਜਾਬੀ ਲੋਕ ਅਰਥ ਭਰਪੂਰ ਕਹਾਣੀਆਂ ਅਤੇ ਨਵੇਂ ਕਿਰਦਾਰਾਂ ਨੂੰ ਵੀ ਪਸੰਦ ਕਰਦੇ ਹਨ। ਅਜਿਹੀ ਹੀ ਇੱਕ ਹੋਰ ਕਹਾਣੀ ਨੀਰੂ ਬਾਜਵਾ ਐਂਟਰਟੇਨਮੈਂਟ ਅਤੇ ਘੈਂਟ ਬੁਆਏਜ਼ ਐਂਟਰਟੇਨਮੈਂਟ ਦੁਆਰਾ ਪ੍ਰਸਤੁਤ ਫਿਲਮ “ਏਸ ਜਹਾਨੋਂ ਦੂਰ ਕਿਤੇ ਚੱਲ […]

ਪ੍ਰੀਤ ਹਰਪਾਲ ਨੇ ਆਪਣੀ ਆਉਣ ਵਾਲੀ ਫਿਲਮ ਪੰਜਾਬੀ ਫ਼ਿਲਮ “ਪਿੰਡ ਆਲਾ ਸਕੂਲ” ਦੀ ਕੀਤੀ ਘੋਸ਼ਣਾ – ਫਿਲਮ ਜਲਦੀ ਹੀ ਸਿਨੇਮਾ ਘਰਾਂ ਵਿਚ ਰਿਲੀਜ਼ ਹੋਵੇਗੀ

pinda ala school

ਚੰਡੀਗੜ੍ਹ- , 2 ਫਰਵਰੀ 2023: ਪਿਛਲੇ ਕੁਝ ਸਾਲਾਂ ਵਿੱਚ ਪੰਜਾਬ ਨੇ ਬੈਕ-ਟੂ-ਬੈਕ ਹਿੱਟ ਫਿਲਮਾਂ ਦਾ ਨਿਰਮਾਣ ਕੀਤਾ ਹੈ। ਇਸ ਸਿਲਸਿਲੇ ਨੂੰ ਜਾਰੀ ਰੱਖਦੇ ਹੋਏ, HF Production ਨੇ AR Beatz ਅਤੇ YT Production ਦੇ ਸਹਿਯੋਗ ਨਾਲ ਅੱਜ ਇੱਕ ਪ੍ਰੈਸ ਕਾਨਫਰੰਸ ਕੀਤੀ ਅਤੇ ਆਪਣੀ ਨਵੀਂ ਪੰਜਾਬੀ ਫੀਚਰ ਫਿਲਮ, “ਪਿੰਡ ਆਲਾ ਸਕੂਲ” ਦੀ ਘੋਸ਼ਣਾ ਕੀਤੀ। ਇਹ ਇੱਕ ਕਾਮੇਡੀ-ਡਰਾਮਾ […]

ਜ਼ੀ ਸਟੂਡੀਓਜ਼ ਨੇ ਵੀ.ਐੱਚ. ਐਂਟਰਟੇਨਮੈਂਟ ਦੇ ਸਹਿਯੋਗ ਨਾਲ ਆਪਣੀ ਆਉਣ ਵਾਲੀ ਫਿਲਮ ‘ਗੋਡੇ ਗੋਡੇ ਚਾਅ’ ਦੀ ਸ਼ੂਟਿੰਗ ਕੀਤੀ ਸ਼ੁਰੂ

gode gode chaaa

ਚੰਡੀਗੜ੍ਹ 9 ਦਸੰਬਰ 2022: ਜ਼ੀ ਸਟੂਡੀਓਸ ਲਗਾਤਾਰ ਵਿਸ਼ਵ ਨੂੰ ਭਾਰਤੀ ਖੇਤਰੀ ਸਿਨੇਮਾ ਦਾ ਡਰਾਮਾ ਪ੍ਰਦਾਨ ਕਰਨ ਵਿੱਚ ਇੱਕ ਮੋਹਰੀ ਵਜੋਂ ਉੱਭਰ ਰਿਹਾ ਹੈ। ਕਿਸਮਤ 2, ਮੈਂ ਵਿਆਹ ਨਹੀਂ ਕਰਾਉਣਾ ਤੇਰੇ ਨਾਲ, ਵਰਗੀਆਂ ਵੱਡੀਆਂ ਹਿੱਟ ਫਿਲਮਾਂ ਦੇਣ ਤੋਂ ਬਾਅਦ, ਜ਼ੀ ਸਟੂਡੀਓਜ਼, ਵੀ.ਐੱਚ. ਐਂਟਰਟੇਨਮੈਂਟ ਦੇ ਸਹਿਯੋਗ ਨਾਲ ਆਪਣੀ ਅਗਲੀ ਫਿਲਮ, ‘ਗੋਡੇ ਗੋਡੇ ਚਾਅ’ ਦੀ ਸ਼ੂਟਿੰਗ ਸ਼ੁਰੂ ਕਰਨ […]

Roshan Prince ਨੇ ਕੀਤਾ ਆਪਣੀ ਨਵੀਂ ਫਿਲਮ ਦਾ ਐਲਾਨ , “ਬਿਨਾਂ ਬੈਂਡ ਚੱਲ ਇੰਗਲੈਂਡ”

roshan prince

ਚੰਡੀਗੜ੍ਹ : 5 ਦਸੰਬਰ 2022 | ਪਿਛਲੇ ਕੁਝ ਸਾਲਾਂ ਵਿੱਚ ਪੰਜਾਬੀ ਇੰਡਸਟਰੀ ਵਿੱਚ ਲਗਭਗ ਇੱਕ ਤੋਂ ਇੱਕ ਹਿੱਟ ਫ਼ਿਲਮਾਂ ਪੇਸ਼ ਕੀਤੀਆਂ ਗਈਆਂ ਹਨ, ਇਸ ਹੀ ਲੜੀ ਨੂੰ ਅੱਗੇ ਵਧਾਉਂਦੇ ਹੋਏ V.I.P ਫ਼ਿਲਮਜ਼ USA, ਪਲਟਾ ਐਂਟਰਟੇਨਮੈਂਟ ਅਤੇ ਵਿਰਕ ਟ੍ਰਾਂਸ ਇੰਚ. ਨੇ ਦੋ ਪੰਜਾਬੀ ਫ਼ਿਲਮਾਂ ਅਨਾਊਂਸ ਕੀਤੀਆਂ ਹਨ, ਜਿਹਨਾਂ ਵਿੱਚੋਂ ਇੱਕ ਰੌਸ਼ਨ ਪ੍ਰਿੰਸ ਤੇ ਸਾਇਰਾ ਵਾਜੋਂ ਅਧਿਕਾਰਿਤ […]