July 3, 2024 3:52 am

ਕਾਂਗਰਸ ਸਮੇਤ 19 ਵਿਰੋਧੀ ਪਾਰਟੀਆਂ ਵਲੋਂ ਸੰਸਦ ਦੀ ਨਵੀਂ ਇਮਾਰਤ ਦੇ ਉਦਘਾਟਨੀ ਸਮਾਗਮ ਦਾ ਬਾਈਕਾਟ

ਚੰਡੀਗੜ੍ਹ, 24 ਮਈ 2023: ਕਾਂਗਰਸ ਸਮੇਤ 19 ਵਿਰੋਧੀ ਪਾਰਟੀਆਂ ਸੰਸਦ ਦੀ ਨਵੀਂ ਇਮਾਰਤ (New Parliament building) ਦੇ ਉਦਘਾਟਨੀ ਸਮਾਗਮ ਵਿੱਚ ਹਿੱਸਾ ਨਹੀਂ ਲੈਣਗੀਆਂ। ਵਿਰੋਧੀ ਪਾਰਟੀਆਂ ਨੇ ਬੁੱਧਵਾਰ ਨੂੰ ਸਾਂਝੇ ਬਿਆਨ ‘ਚ ਬਾਈਕਾਟ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ‘ਜਦੋਂ ਲੋਕਤੰਤਰ ਦੀ ਆਤਮਾ ਹੀ ਸੰਸਦ ਤੋਂ ਖਿੱਚ ਲਈ ਗਈ ਹੈ, ਤਾਂ ਸਾਨੂੰ ਨਵੀਂ ਇਮਾਰਤ ਦੀ ਕੋਈ […]