July 3, 2024 4:15 am

ਕੈਪਟਨ ਅਮਰਿੰਦਰ ਸਿੰਘ ਨੇ ਨਵੇਂ ਸੰਸਦ ਭਵਨ ਦੇ ਉਦਘਾਟਨ ‘ਤੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

Captain Amarinder Singh

ਚੰਡੀਗੜ੍ਹ, 28 ਮਈ ,2023: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਨੇਤਾ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਨਵੇਂ ਸੰਸਦ ਭਵਨ ਦੇ ਉਦਘਾਟਨ ‘ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕੀਤਾ ਅਤੇ ਲਿਖਿਆ, ਮੈਂ ਨਵੇਂ ਸੰਸਦ ਭਵਨ ਦੇ ਉਦਘਾਟਨ ‘ਤੇ ਸਾਡੇ ਮਹਾਨ ਦੇਸ਼ ਦੇ ਲੋਕਾਂ ਨੂੰ ਵਧਾਈ ਦਿੰਦਾ […]

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 75 ਰੁਪਏ ਦਾ ਵਿਸ਼ੇਸ਼ ਸਿੱਕਾ ਕੀਤਾ ਜਾਰੀ

Coin of Rs 75

ਚੰਡੀਗੜ੍ਹ, 28 ਮਈ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਨਵੀਂ ਸੰਸਦ ਭਵਨ ਦੇ ਉਦਘਾਟਨ ਮੌਕੇ 75 ਰੁਪਏ (Coin of Rs 75) ਦਾ ਵਿਸ਼ੇਸ਼ ਸਿੱਕਾ ਜਾਰੀ ਕੀਤਾ। ਇਸ ਤੋਂ ਪਹਿਲਾਂ ਅੱਜ ਪ੍ਰਧਾਨ ਮੰਤਰੀ ਮੋਦੀ ਨੇ ਨਵਾਂ ਸੰਸਦ ਭਵਨ ਰਾਸ਼ਟਰ ਨੂੰ ਸਮਰਪਿਤ ਕੀਤਾ। ਇਸ ਨਾਲ ਉਨ੍ਹਾਂ ਨੇ ਲੋਕ ਸਭਾ ਚੈਂਬਰ ਵਿੱਚ ਇਤਿਹਾਸਕ ਸੇਂਗੋਲ ਦੀ ਸਥਾਪਨਾ […]

ਵਿਕਸਤ ਭਾਰਤ ਦੇ ਸੰਕਲਪ ਸਿੱਧ ਹੁੰਦੇ ਦੇਖੇਗਾ ਨਵਾਂ ਸੰਸਦ ਭਵਨ: ਪ੍ਰਧਾਨ ਮੰਤਰੀ ਮੋਦੀ

New Parliament Building

ਚੰਡੀਗੜ੍ਹ, 28 ਮਈ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਨਵਾਂ ਸੰਸਦ ਭਵਨ (New Parliament Building) ਰਾਸ਼ਟਰ ਨੂੰ ਸਮਰਪਿਤ ਕੀਤਾ ਹੈ। ਉਦਘਾਟਨ ਤੋਂ ਪਹਿਲਾਂ ਪੀਐਮ ਪ੍ਰਧਾਨ ਮੰਤਰੀ ਮੋਦੀ ਨੇ ਨਵੇਂ ਸੰਸਦ ਭਵਨ ਦਾ ਨਿਰਮਾਣ ਕਰਨ ਵਾਲੇ ਵਰਕਰਾਂ ਨੂੰ ਸ਼ਾਲ ਪਾ ਕੇ ਸਨਮਾਨਿਤ ਕੀਤਾ ਅਤੇ ਇਸ ਦੌਰਾਨ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਵੀ ਸੌਂਪੇ। ਨਵੀਂ ਇਮਾਰਤ ਵਿੱਚ […]

PM ਮੋਦੀ ਵਲੋਂ ਨਵਾਂ ਸੰਸਦ ਭਵਨ ਦੇਸ਼ ਨੂੰ ਸਮਰਪਿਤ, ਸੰਸਦ ‘ਚ ਰਾਸ਼ਟਰੀ ਚਿੰਨ੍ਹ ਵਜੋਂ ‘ਸੇਂਗੋਲ’ ਸਥਾਪਿਤ

New Parliament Building

ਚੰਡੀਗੜ੍ਹ, ਮਈ 28 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਨਵਾਂ ਸੰਸਦ ਭਵਨ (New Parliament Building) ਰਾਸ਼ਟਰ ਨੂੰ ਸਮਰਪਿਤ ਕੀਤਾ ਹੈ। ਉਦਘਾਟਨ ਤੋਂ ਪਹਿਲਾਂ ਪੀਐਮ ਪ੍ਰਧਾਨ ਮੰਤਰੀ ਮੋਦੀ ਨੇ ਨਵੇਂ ਸੰਸਦ ਭਵਨ ਦਾ ਨਿਰਮਾਣ ਕਰਨ ਵਾਲੇ ਵਰਕਰਾਂ ਨੂੰ ਸ਼ਾਲ ਪਾ ਕੇ ਸਨਮਾਨਿਤ ਕੀਤਾ ਅਤੇ ਇਸ ਦੌਰਾਨ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਵੀ ਸੌਂਪੇ। ਪ੍ਰਧਾਨ ਮੰਤਰੀ ਨਰਿੰਦਰ […]

ਰਾਸ਼ਟਰਪਤੀ ਦੀ ਜਾਤੀ ‘ਤੇ ਟਿੱਪਣੀ ਕਰਨ ਦੇ ਦੋਸ਼ ‘ਚ ਅਰਵਿੰਦ ਕੇਜਰੀਵਾਲ ਤੇ ਮਲਿਕਾਅਰਜੁਨ ਖੜਗੇ ਖਿਲਾਫ ਸ਼ਿਕਾਇਤ ਦਰਜ

ordinance

ਚੰਡੀਗੜ੍ਹ, 27 ਮਈ 2023: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਇੱਕ ਨਵੇਂ ਵਿਵਾਦ ਵਿੱਚ ਘਿਰ ਗਏ ਹਨ। ਇਨ੍ਹਾਂ ਦੋਵਾਂ ਤੋਂ ਇਲਾਵਾ ਕੁਝ ਹੋਰ ਨੇਤਾਵਾਂ ‘ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੀ ਜਾਤੀ ਦਾ ਜ਼ਿਕਰ ਕਰਦੇ ਹੋਏ ਭੜਕਾਊ ਬਿਆਨ ਦੇਣ ਦਾ ਦੋਸ਼ ਲੱਗਾ ਹੈ। ਇਨ੍ਹਾਂ ਆਗੂਆਂ ਖ਼ਿਲਾਫ਼ ਦਰਜ ਕਰਵਾਈ ਸ਼ਿਕਾਇਤ ਵਿੱਚ […]

ਮਹਿਲਾ ਖਿਡਾਰਨਾਂ ਨੇ 28 ਮਈ ਨੂੰ ਨਵੇਂ ਸੰਸਦ ਭਵਨ ਦੇ ਸਾਹਮਣੇ ਸੱਦੀ ਮਹਿਲਾ ਸਨਮਾਨ ਮਹਾਪੰਚਾਇਤ

Women Players

ਨਵੀਂ ਦਿੱਲੀ, 26 ਮਈ 2023 (ਦਵਿੰਦਰ ਸਿੰਘ): ਦੇਸ਼ ਦੀਆਂ ਮਹਿਲਾ ਖਿਡਾਰਨਾਂ (Women Players) ਵੱਲੋਂ ਨਵੀਂ ਸੰਸਦ ਦੇ ਸਾਹਮਣੇ 28 ਮਈ ਨੂੰ ਬੁਲਾਈ ਗਈ ਮਹਾਪੰਚਾਇਤ ਦੀਆਂ ਤਿਆਰੀਆਂ ਆਪਣੇ ਅੰਤਿਮ ਪੜਾਅ ‘ਤੇ ਹਨ। ਅੱਜ ਖਿਡਾਰੀਆਂ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ 28 ਮਈ ਨੂੰ ਨਵੇਂ ਸੰਸਦ ਭਵਨ ਦੇ ਸਾਹਮਣੇ ਮਹਿਲਾ ਸਨਮਾਨ ਮਹਾਪੰਚਾਇਤ ਹੋਵੇਗੀ, ਜਿਸ ਵਿੱਚ ਹਰਿਆਣਾ ਅਤੇ […]

Sengol: ਕੀ ਹੈ ਇਤਿਹਾਸਕ ਸੇਂਗੋਲ ਜੋ ਹੁਣ ਨਵੇਂ ਸੰਸਦ ਦੀ ਵਧਾਏਗਾ ਸ਼ੋਭਾ

ਅੰਗਰੇਜ਼ਾਂ ਤੋਂ ਭਾਰਤ ਵਿੱਚ ਸੱਤਾ ਦੇ ਤਬਾਦਲੇ ਦਾ ਪ੍ਰਤੀਕ ਵਜੋਂ ਅਗਸਤ 1947 ਵਿੱਚ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਨੂੰ ਤੋਹਫੇ ਵਜੋਂ ਦਿੱਤੇ ਗਏ ਸੇਂਗੋਲ (Sengol) ਨੂੰ ਐਤਵਾਰ ਨੂੰ ਨਵੀਂ ਸੰਸਦ ਵਿੱਚ ਰੱਖਿਆ ਜਾਵੇਗਾ। ਚੇਨਈ ਦਾ ਵੁਮਿਦੀ ਬੰਗਾਰੂ ਚੇਟੀ ਪਰਿਵਾਰ ਇਸ ਨੂੰ ਲੈ ਕੇ ਕਾਫੀ ਉਤਸ਼ਾਹਿਤ ਹੈ। ਇਸ ਪਰਿਵਾਰ ਦੇ 95 ਸਾਲਾ ਬਜ਼ੁਰਗ […]

ਨਵੀਂ ਸੰਸਦ ਭਵਨ ਦੇ ਉਦਘਾਟਨ ਦੀ ਯਾਦ ‘ਚ ਵਿੱਤ ਮੰਤਰਾਲਾ 75 ਰੁਪਏ ਦਾ ਵਿਸ਼ੇਸ਼ ਸਿੱਕਾ ਕਰੇਗਾ ਜਾਰੀ

New Parliament

ਚੰਡੀਗੜ੍ਹ, 26 ਮਈ, 2023: ਕੇਂਦਰੀ ਵਿੱਤ ਮੰਤਰਾਲੇ ਨੇ ਵੀਰਵਾਰ ਨੂੰ ਸੰਸਦ ਭਵਨ ਦੀ ਨਵੀਂ ਇਮਾਰਤ (New Parliament Building) ਦੇ ਉਦਘਾਟਨ ਮੌਕੇ 75 ਰੁਪਏ ਦਾ ਸਿੱਕਾ ਜਾਰੀ ਕਰਨ ਦਾ ਐਲਾਨ ਕੀਤਾ ਹੈ। ਇਸ ਸਿੱਕੇ ‘ਤੇ ਨਵੇਂ ਸੰਸਦ ਭਵਨ ਕੰਪਲੈਕਸ ਦੀ ਤਸਵੀਰ ਛਾਪੀ ਜਾਵੇਗੀ | ਪ੍ਰਧਾਨ ਮੰਤਰੀ ਨਰਿੰਦਰ ਮੋਦੀ 28 ਮਈ ਨੂੰ ਨਵੇਂ ਸੰਸਦ ਭਵਨ ਕੰਪਲੈਕਸ ਦਾ […]

ਸੁਪਰੀਮ ਕੋਰਟ ਪਹੁੰਚਿਆ ਨਵੀਂ ਸੰਸਦ ਭਵਨ ਦਾ ਮਾਮਲਾ, ਰਾਸ਼ਟਰਪਤੀ ਤੋਂ ਉਦਘਾਟਨ ਕਰਵਾਉਣ ਸੰਬੰਧੀ ਪਟੀਸ਼ਨ ਦਾਇਰ

Retired judges

ਚੰਡੀਗੜ੍ਹ, 25 ਮਈ 2023 : ਸੰਸਦ ਦੀ ਨਵੀਂ ਇਮਾਰਤ (New Parliament) ਦੇ ਉਦਘਾਟਨ ਨੂੰ ਲੈ ਕੇ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਕੁੱਲ 40 ਪਾਰਟੀਆਂ ਵਿੱਚੋਂ ਕਾਂਗਰਸ ਸਮੇਤ 20 ਵਿਰੋਧੀ ਪਾਰਟੀਆਂ ਨੇ ਇਸ ਦੇ ਬਾਈਕਾਟ ਦਾ ਐਲਾਨ ਕੀਤਾ ਹੈ। ਦੂਜੇ ਪਾਸੇ ਭਾਜਪਾ ਸਮੇਤ 17 ਪਾਰਟੀਆਂ ਨੇ ਸਰਕਾਰ ਦੇ ਸੱਦੇ ਨੂੰ ਸਵੀਕਾਰ ਕਰ ਲਿਆ […]

ਨਵੇਂ ਸੰਸਦ ਭਵਨ ਦੇ ਉਦਘਾਟਨੀ ਸਮਾਗਮ ’ਚ ਸ਼੍ਰੋਮਣੀ ਅਕਾਲੀ ਦਲ ਕਰੇਗਾ ਸ਼ਿਰਕਤ: ਦਲਜੀਤ ਸਿੰਘ ਚੀਮਾ

Udta Punjab

ਚੰਡੀਗੜ੍ਹ , 24 ਮਈ 2023 : ਕਾਂਗਰਸ, ਆਮ ਆਦਮੀ ਪਾਰਟੀ ਸਮੇਤ 19 ਵਿਰੋਧੀ ਪਾਰਟੀਆਂ ਸੰਸਦ ਦੀ ਨਵੀਂ ਇਮਾਰਤ ਦੇ ਉਦਘਾਟਨੀ ਸਮਾਗਮ ਵਿੱਚ ਹਿੱਸਾ ਨਹੀਂ ਲੈਣਗੀਆਂ। ਰਾਹੁਲ ਗਾਂਧੀ ਅਤੇ ਮਲਿਕਾਰਜੁਨ ਖੜਗੇ ਪਹਿਲਾਂ ਹੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਪ੍ਰੋਗਰਾਮ ਦਾ ਉਦਘਾਟਨ ਕਰਨ ਦੀ ਮੰਗ ਕਰ ਚੁੱਕੇ ਹਨ। ਪ੍ਰਧਾਨ ਮੰਤਰੀ ਮੋਦੀ 28 ਮਈ ਨੂੰ ਨਵੀਂ ਸੰਸਦ ਭਵਨ ਦਾ […]