July 2, 2024 7:53 pm

Paris Olympics: ਪੈਰਿਸ ਓਲੰਪਿਕਸ ‘ਚ ਹਿੱਸਾ ਲੈਣ ਜਾਣ ਵਾਲੇ ਹਰੇਕ ਪੰਜਾਬੀ ਖਿਡਾਰੀ ਨੂੰ ਮਿਲਣਗੇ 15 ਲੱਖ ਰੁਪਏ: ਮੀਤ ਹੇਅਰ

Paris Olympic

ਚੰਡੀਗੜ੍ਹ, 13 ਜੂਨ 2024: ਅਗਲੇ ਮਹੀਨੇ ਪੈਰਿਸ ਵਿਖੇ ਹੋਣ ਵਾਲੀਆਂ ਓਲੰਪਿਕ ਖੇਡਾਂ (Paris Olympic Games) ਵਿੱਚ ਪੰਜਾਬੀ ਖਿਡਾਰੀ ਵੱਡੀ ਗਿਣਤੀ ਵਿੱਚ ਸੂਬੇ ਦੀ ਨੁਮਾਇੰਦਗੀ ਕਰਨਗੇ। ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾਂ ਨਿਰਦੇਸ਼ਾਂ ਉਤੇ ਬਣਾਈ ਨਵੀਂ ਖੇਡ ਨੀਤੀ ਦੇ ਸਾਰਥਿਕ ਨਤੀਜੇ ਸਾਹਮਣੇ ਆਉਣ ਲੱਗ ਗਏ ਹਨ ਅਤੇ ਨਵੀਂ ਨੀਤੀ ਤਹਿਤ ਓਲੰਪਿਕਸ […]

ਪੰਜਾਬ ਸਰਕਾਰ ਪਹਿਲੇ ਪੜਾਅ ‘ਚ 260 ਖੇਡ ਨਰਸਰੀਆਂ ਖੋਲ੍ਹੇਗੀ: ਮੀਤ ਹੇਅਰ

sports nurseries

ਚੰਡੀਗੜ੍ਹ, 29 ਫਰਵਰੀ 2024: ਪੰਜਾਬ ਸਰਕਾਰ ਵੱਲੋਂ ਨਵੀਂ ਖੇਡ ਨੀਤੀ ਤਹਿਤ ਸਥਾਪਤ ਕੀਤੀਆਂ ਜਾਣ ਵਾਲੀਆਂ 1000 ਖੇਡ ਨਰਸਰੀਆਂ (SPORTS NURSERIES) ਵਿੱਚੋਂ 260 ਨਰਸਰੀਆਂ ਪਹਿਲੇ ਪੜਾਅ ਵਿੱਚ ਸਥਾਪਤ ਕੀਤੀਆਂ ਜਾ ਰਹੀਆਂ ਹਨ ਜਿਨ੍ਹਾਂ ਦੀ ਸਥਾਪਨਾ ਲਈ ਖੇਡ ਸੁਪਰਵਾਈਜ਼ਰਾਂ ਤੇ ਕੋਚਾਂ ਦੀ ਭਰਤੀ ਲਈ 10 ਮਾਰਚ ਤੱਕ ਬਿਨੈ ਪੱਤਰ ਮੰਗੇ ਗਏ ਹਨ। ਖੇਡ ਮੰਤਰੀ ਗੁਰਮੀਤ ਸਿੰਘ ਮੀਤ […]

ਸੂਬੇ ‘ਚ ਖੇਡ ਸੱਭਿਆਚਾਰ ਵਿਕਸਤ ਕਰਨ ਲਈ ਇੱਕ ਹਜ਼ਾਰ ਖੇਡ ਨਰਸਰੀਆਂ ਖੋਲ੍ਹ ਰਹੀ ਹੈ ਮਾਨ ਸਰਕਾਰ: ਮੀਤ ਹੇਅਰ

Sports

ਪਟਿਆਲਾ, 13 ਅਕਤੂਬਰ 2023: ਪੰਜਾਬ ਦੇ ਖੇਡ ਤੇ ਯੁਵਕ ਸੇਵਾਵਾਂ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਸੂਬੇ ਵਿੱਚ ਖੇਡ (Sports) ਸਭਿਆਚਾਰ ਵਿਕਸਤ ਕਰਨ ਲਈ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਨਵੀਂ ਖੇਡ ਨੀਤੀ ਤਹਿਤ ਇੱਕ ਹਜ਼ਾਰ ਖੇਡ ਨਰਸਰੀਆਂ ਖੋਲ੍ਹ ਰਹੀ ਹੈ, ਜਿਸ ਤਹਿਤ ਹਰੇਕ ਚਾਰ ਕਿਲੋਮੀਟਰ ‘ਤੇ […]

ਪੰਜਾਬ ਸਰਕਾਰ ਵੱਲੋਂ ਕੋਚਾਂ ਨੂੰ ਵੱਡਾ ਤੋਹਫ਼ਾ, ਤਨਖਾਹਾਂ ‘ਚ ਕੀਤਾ ਦੋ ਤੋਂ ਢਾਈ ਗੁਣਾ ਵਾਧਾ

Gurmeet Singh Meet Hayer

ਚੰਡੀਗੜ੍ਹ, 02 ਅਕਤੂਬਰ 2023: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ ਸੂਬੇ ਵਿੱਚ ਕੰਮ ਕਰ ਰਹੇ ਆਊਟ ਸੋਰਸਿੰਗ ਕੋਚਾਂ (Coaches) ਦੀ ਤਨਖਾਹਾਂ ਵਿੱਚ ਦੋ ਤੋਂ ਢਾਈ ਗੁਣਾ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਅੱਜ ਇਥੇ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ […]

‘ਖੇਡਾਂ ਵਤਨ ਪੰਜਾਬ ਦੀਆਂ’ ‘ਚ 4 ਨਵੀਆਂ ਖੇਡਾਂ ਸਾਈਕਲਿੰਗ, ਘੋੜਸਵਾਰੀ, ਰਗਬੀ ਤੇ ਵਾਲੀਬਾਲ (ਸ਼ੂਟਿੰਗ) ਕੀਤੀਆਂ ਸ਼ਾਮਲ: ਮੀਤ ਹੇਅਰ

Meet Hayer

ਚੰਡੀਗੜ੍ਹ, 08 ਅਗਸਤ 2023: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਖੇਡਾਂ ਦਾ ਸੱਭਿਆਚਾਰ ਪੈਦਾ ਕਰਨ ਅਤੇ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਪੈਦਾ ਕਰਨ ਦੇ ਸੁਫ਼ਨੇ ਨੂੰ ਹਕੀਕੀ ਰੂਪ ਦੇਣ ਲਈ ਉਲੀਕੀਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਪਹਿਲੇ ਸਾਲ ਦੀ ਸਫਲਤਾ ਤੋਂ ਬਾਅਦ ਇਸ ਸਾਲ ਦੂਜੀਆਂ ਖੇਡਾਂ ਵਤਨ ਪੰਜਾਬ ਦੀਆਂ ਕਰਵਾਉਣ […]

ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਖੇਡਾਂ ‘ਚ ਨੰਬਰ ਇਕ ਸੂਬਾ ਬਣਾਉਣ ਲਈ ਰੋਡਮੈਪ ਤਿਆਰ: ਮੀਤ ਹੇਅਰ

Sports

ਚੰਡੀਗੜ੍ਹ, 6 ਜੁਲਾਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਖੇਡਾਂ (Sports) ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਦੀ ਵਚਨਬੱਧਤਾ ’ਤੇ ਚੱਲਦਿਆਂ ਖੇਡ ਵਿਭਾਗ ਵੱਲੋਂ ਬਣਾਈ ਜਾ ਰਹੀ ਨਵੀਂ ਖੇਡ ਨੀਤੀ ਦਾ ਖਰੜੇ ਨੂੰ ਕਰੀਬ ਤਿਆਰ ਕਰ ਲਿਆ ਗਿਆ ਹੈ ਅਤੇ ਜਲਦ ਹੀ ਮੁੱਖ ਮੰਤਰੀ ਵੱਲੋਂ ਜਾਰੀ ਕੀਤੀ ਜਾਵੇਗੀ। ਇਹ ਜਾਣਕਾਰੀ […]

ਪੁਰਾਣੀ ਸ਼ਾਨ ਨੂੰ ਮੁੜ ਬਹਾਲ ਕਰਨ ਲਈ ਤਿਆਰ ਕੀਤੀ ਜਾ ਰਹੀ ਹੈ ਨਵੀਂ ਖੇਡ ਨੀਤੀ: ਹਰਪਾਲ ਸਿੰਘ ਚੀਮਾ

New sports policy

ਚੰਡੀਗੜ੍ਹ, 22 ਜੂਨ 2023: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਡਾਂ ਦੇ ਖੇਤਰ ਵਿੱਚ ਸੂਬੇ ਦੀ ਪੁਰਾਣੀ ਸ਼ਾਨ ਨੂੰ ਮੁੜ ਬਹਾਲ ਕਰਨ ਦੇ ਮਿਸ਼ਨ ਤਹਿਤ ਖੇਡਾਂ ਲਈ ਸ਼ਾਨਦਾਰ ਬਜਟ ਅਲਾਟ ਕਰਨ ਦੀ ਯੋਜਨਾ ਬਣਾ ਰਹੀ […]

ਨਵੀਂ ਖੇਡ ਨੀਤੀ ਜ਼ਰੀਏ ਪੰਜਾਬ ‘ਚ ਮੁੜ ਖੇਡ ਸੱਭਿਆਚਾਰ ਪੈਦਾ ਕੀਤਾ ਜਾਵੇਗਾ: ਮੀਤ ਹੇਅਰ

New Sports Policy

ਮੁੱਲਾਂਪੁਰ ਗਰੀਬਦਾਸ (ਨਿਊ ਚੰਡੀਗੜ੍ਹ), 13 ਜੂਨ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਖੇਡ ਪੱਖੀ ਮਾਹੌਲ ਸਿਰਜਣ ਅਤੇ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਲਈ ਜਿੱਥੇ ਨਵੀਂ ਵਿਆਪਕ ਤੇ ਕਾਰਗਾਰ ਖੇਡ ਨੀਤੀ (New Sports Policy) ਬਣਾ ਰਹੀ ਹੈ ਉੱਥੇ ਆਧੁਨਿਕ ਦੇ ਨਾਲ ਵਿਰਾਸਤੀ ਤੇ ਰਵਾਇਤੀ ਖੇਡਾਂ ਨੂੰ […]

ਨਵੀਂ ਖੇਡ ਨੀਤੀ ਪੰਜਾਬ ‘ਚ ਖੇਡ ਸੱਭਿਆਚਾਰ ਦੀ ਮੁੜ ਸੁਰਜੀਤੀ ਨੂੰ ਹੁਲਾਰਾ ਦੇਵੇਗੀ: ਮੀਤ ਹੇਅਰ

New Sports Policy

ਚੰਡੀਗੜ੍ਹ, 6 ਜੂਨ 2023: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੈ ਕਿ ਨਵੀਂ ਖੇਡ ਨੀਤੀ(New Sports Policy ਸੂਬੇ ‘ਚ ਖੇਡ ਸੱਭਿਆਚਾਰ ਦੀ ਮੁੜ ਸੁਰਜੀਤੀ ਤੇ ਖੇਡਾਂ ਨੂੰ ਹੋਰ ਹੁਲਾਰਾ ਦੇਣ ਵਿਚ ਅਹਿਮ ਭੂਮਿਕਾ ਅਦਾ ਕਰੇਗੀ। ਸਥਾਨਕ ਪੰਜਾਬ ਭਵਨ ਵਿਖੇ ਵਿਭਾਗ ਦੇ ਉੱਚ ਅਧਿਕਾਰੀਆਂ, ਮਾਹਰਾਂ ਅਤੇ ਵੱਖ-ਵੱਖ ਖੇਡ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ […]

New Sports Policy: ਨਵੀਂ ਖੇਡ ਨੀਤੀ ਲਈ ਲੋਕਾਂ ਤੋਂ 15 ਅਪ੍ਰੈਲ ਤੱਕ ਸੁਝਾਅ ਮੰਗੇ

New Sports Policy

ਚੰਡੀਗੜ੍ਹ, 3 ਅਪ੍ਰੈਲ 2023: ਪੰਜਾਬ ਨੂੰ ਖੇਡਾਂ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਜ਼ਮੀਨੀ ਲੋੜਾਂ ਨੂੰ ਪੂਰਾ ਕਰਦੀ ਅਤੇ ਜ਼ਮੀਨੀ ਹਕੀਕਤਾਂ ਨਾਲ ਜੁੜੀ ਨਵੀਂ ਖੇਡ ਨੀਤੀ (New Sports Policy) ਜਲਦ ਲਾਗੂ ਕੀਤੀ ਜਾ ਰਹੀ ਹੈ। ਖੇਡ ਵਿਭਾਗ ਵੱਲੋਂ ਮਾਹਿਰਾਂ ਦੀ ਰਾਏ ਨਾਲ ਖਰੜਾ ਤਿਆਰ ਕੀਤਾ ਗਿਆ ਹੈ ਅਤੇ ਇਸ ਨੂੰ ਹੋਰ ਕਾਰਗਾਰ ਬਣਾਉਣ […]