July 4, 2024 8:38 pm

ਕੇਂਦਰੀ ਘੱਟ ਗਿਣਤੀ ਬਾਰੇ ਮਾਮਲਿਆਂ ਨੇ ਦਿੱਲੀ ਕਮੇਟੀ ਨਾਲ ਮਿਲ ਕੇ ਸਿੱਖ ਭਾਈਚਾਰੇ ਲਈ ਹੁਨਰ ਅਤੇ ਉਪਜੀਵਕਾ ਪ੍ਰੋਗਰਾਮ ਕੀਤਾ ਸ਼ੁਰੂ

Elections

ਨਵੀਂ ਦਿੱਲੀ, 14 ਮਾਰਚ 2024: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਦੂਰਅੰਦੇਸ਼ੀ ਅਗਵਾਈ ਹੇਠ, 1 ਚੇਤ ਦੇ ਨਵੇਂ ਸਿੱਖ ਸਾਲ ਦੇ ਸ਼ੁਭ ਮੌਕੇ ਨੂੰ ਮਨਾਉਣ ਲਈ, ਘੱਟ ਗਿਣਤੀ ਮਾਮਲਿਆਂ ਦੇ ਮੰਤਰਾਲੇ ਦੇ ਮੰਤਰੀ, ਸਮ੍ਰਿਤੀ ਇਰਾਨੀ ਨੇ ਅੱਜ ਸਿੱਖ ਭਾਈਚਾਰੇ ਲਈ ਇੱਕ ਵਿਆਪਕ ਹੁਨਰ ਵਿਕਾਸ, ਲੀਡਰਸ਼ਿਪ ਅਤੇ ਉੱਦਮਤਾ ਨੂੰ ਉਤਸ਼ਾਹਿਤ ਕਰਨ ਵੱਲ ਸੇਧਤ ਸਿੱਖਿਆ ਪ੍ਰੋਗਰਾਮ ਦੀ ਸ਼ੁਰੂਆਤ […]

ਮਿੰਨੀ ਸਕੱਤਰੇਤ ਫਰੀਦਕੋਟ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਸ੍ਰੀ ਅਖੰਡ ਪਾਠ ਸਾਹਿਬ

ਫ਼ਰੀਦਕੋਟ, 01 ਜਨਵਰੀ 2024: ਸਰਬ ਸਾਂਝੀ ਧਾਰਮਿਕ ਕਮੇਟੀ, ਮਿੰਨੀ ਸਕੱਤਰੇਤ ਫਰੀਦਕੋਟ ਵੱਲੋਂ ਅੱਜ ਨਵੇਂ ਸਾਲ 2024 ਦੀ ਆਮਦ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਮਿੰਨੀ ਸਕੱਤਰੇਤ ਵਿਖੇ ਕੰਮ ਕਰਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ, ਕਾਨੂੰਗੋ, ਪਟਵਾਰੀਆਂ, ਫੋਟੋ ਸਟੇਟ ਮੇਕਰਾਂ, ਟਾਈਪਿਸਟਾਂ, ਅਰਜੀ ਨਵੀਸਾਂ, ਨਕਸ਼ਾ ਨਵੀਸਾਂ, ਅਸਟਾਮ ਫਰੋਸ਼, ਐਡਵੋਕੇਟਸ ਨੇ ਸ਼ਮੂਲੀਅਤ ਕੀਤੀ। ਅੱਜ […]

ਅੰਮ੍ਰਿਤਸਰ ਨਵੇਂ ਸਾਲ ਮੌਕੇ ਰਾਤ ਨੂੰ ਹੁੱਲੜਬਾਜੀ ਕਰਨ ਵਾਲਿਆਂ ‘ਤੇ ਪੁਲਿਸ ਵੱਲੋਂ ਹਲਕਾ ਲਾਠੀਚਾਰਜ

New Year

ਅੰਮ੍ਰਿਤਸਰ , 01 ਜਨਵਰੀ 2023: ਸਾਲ 2024 (New Year) ਦੇ ਆਗਮਨ ਨੂੰ ਲੈ ਕੇ ਜਿੱਥੇ ਕਿ ਪੂਰੇ ਦੇਸ਼ ਦੇ ਵਿੱਚ ਲੋਕਾਂ ਵੱਲੋਂ ਜਸ਼ਨ ਮਨਾਏ ਜਾ ਰਹੇ ਸਨ ਉੱਥੇ ਹੀ ਅੰਮ੍ਰਿਤਸਰ ਵਿੱਚ ਵੀ ਲੋਰੈਂਸ ਰੋਡ ‘ਤੇ ਨੌਜਵਾਨਾਂ ਵੱਲੋਂ 2024 ਦੇ ਆਗਮਨ ਅਤੇ 2023 ਨੂੰ ਅਲਵਿਦਾ ਕਹਿੰਦੇ ਹੋਏ ਜਸ਼ਨ ਮਨਾਇਆ ਜਾ ਰਿਹਾ ਸੀ ਇਸ ਦੌਰਾਨ ਕੁਝ ਨੌਜਵਾਨਾਂ […]

ਨਵੇਂ ਸਾਲ ‘ਤੇ ਜਾਪਾਨ ‘ਚ ਆਇਆ 7.5 ਤੀਬਰਤਾ ਦਾ ਜ਼ਬਰਦਸਤ ਭੂਚਾਲ, ਸੁਨਾਮੀ ਦੀ ਚਿਤਾਵਨੀ ਜਾਰੀ

Japan

ਚੰਡੀਗੜ੍ਹ, 01 ਜਨਵਰੀ 2023: ਨਵੇਂ ਸਾਲ ‘ਤੇ ਜਾਪਾਨ (Japan) ਤੋਂ ਇਕ ਚਿੰਤਾਜਨਕ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਉੱਤਰ-ਪੂਰਬੀ ਖੇਤਰ ਵਿੱਚ 7.5 ਤੀਬਰਤਾ ਦਾ ਜ਼ਬਰਦਸਤ ਭੂਚਾਲ ਆਇਆ ਹੈ। ਇਸ ਕਾਰਨ ਦੇਸ਼ ਦੇ ਪੱਛਮੀ ਤੱਟ ਦੇ ਵੱਡੇ ਹਿੱਸੇ ਲਈ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਹਾਲਾਂਕਿ ਇਸ ਦੌਰਾਨ ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ […]

ਪੰਜਾਬ ਦੇ ਸਮੂਹ ਐਵਾਰਡ ਜੇਤੂ ਖਿਡਾਰੀ ਤੇ ਖਿਡਾਰਨਾਂ ਬਣੇ ਨਵੇਂ ਸਾਲ ਦੇ ਕੈਲੰਡਰ ਦਾ ਹਿੱਸਾ: ਮੀਤ ਹੇਅਰ

New Year Calendar

ਚੰਡੀਗੜ੍ਹ, 01 ਜਨਵਰੀ 2024: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨਵੇਂ ਸਾਲ ਦੀ ਪੂਰਵ ਸੰਧਿਆ ਉੱਤੇ ਪੰਜਾਬ ਦੀਆਂ ਖੇਡ ਪ੍ਰਾਪਤੀਆਂ ਨੂੰ ਦਰਸਾਉਂਦਾ ਨਵੇਂ ਸਾਲ ਦਾ ਕੈਲੰਡਰ (New Year Calendar) ਜਾਰੀ ਕੀਤਾ। ਇਹ ਕੈਲੰਡਰ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਵੱਲੋਂ ਤਿਆਰ ਕੀਤਾ ਗਿਆ ਹੈ ਜਿਸ ਵਿੱਚ ਪੰਜਾਬ ਦੇ ਸਮੂਹ ਐਵਾਰਡ ਜੇਤੂ ਖਿਡਾਰੀ […]

ਪੰਜਾਬ ਸਰਕਾਰ ਨੇ ਨਵੇਂ ਸਾਲ ‘ਤੇ ਅੱਠ IAS ਅਧਿਕਾਰੀਆਂ ਨੂੰ ਦਿੱਤੀ ਤਰੱਕੀ

accident

ਚੰਡੀਗੜ੍ਹ, 01 ਜਨਵਰੀ 2024: ਪੰਜਾਬ ਸਰਕਾਰ (Punjab government) ਨੇ ਪੰਜਾਬ ਦੇ 5 ਆਈਏਐਸ ਅਫ਼ਸਰਾਂ ਨੂੰ ਵਧੀਕ ਮੁੱਖ ਸਕੱਤਰ ਦੇ ਅਹੁਦੇ ‘ਤੇ ਤਰੱਕੀ ਦੇ ਦਿੱਤੀ ਹੈ। ਸਰਕਾਰ ਨੇ ਇਸ ਸਬੰਧੀ ਜਾਰੀ ਹੁਕਮਾਂ ਅਨੁਸਾਰ 1994 ਬੈਚ ਦੇ ਪੰਜ ਆਈਏਐਸ ਅਧਿਕਾਰੀਆਂ ਵਿਕਾਸ ਪ੍ਰਤਾਪ ਸਿੰਘ, ਆਲੋਕ ਸ਼ੇਖਰ, ਧੀਰੇਂਦਰ ਕੁਮਾਰ ਤਿਵਾੜੀ, ਜੇ.ਐਮ ਬਾਲਾਮੁਰੂਗਨ ਅਤੇ ਤੇਜਵੀਰ ਸਿੰਘ ਨੂੰ ਵਧੀਕ ਮੁੱਖ ਸਕੱਤਰ […]

ਨਵੇਂ ਸਾਲ ਨਾਲ ਪੰਜਾਬ ‘ਚ ਹੋਣਗੀਆਂ ਕਈ ਨਵੀਆਂ ਸ਼ੁਰੂਆਤਾਂ, ਪੜ੍ਹੋ ਪੂਰੀ ਖ਼ਬਰ

Sewa kendra

ਚੰਡੀਗੜ੍ਹ, 01 ਜਨਵਰੀ 2024: ਨਵੇਂ ਸਾਲ ਦੀ ਸ਼ੁਰੂਆਤ ਨਾਲ ਹੀ ਪੰਜਾਬ (Punjab) ਵਿੱਚ ਕਈ ਨਵੀਆਂ ਸ਼ੁਰੂਆਤਾਂ ਹੋਣ ਜਾ ਰਹੀਆਂ ਹਨ। ਕੈਨੇਡਾ ਦੀ ਤਰਜ਼ ‘ਤੇ ਲੋਕਾਂ ਨੂੰ ਸੜਕ ਸੁਰੱਖਿਆ ਫੋਰਸ ਦਾ ਤੋਹਫਾ ਮਿਲੇਗਾ। ਸੇਵਾ ਕੇਂਦਰਾਂ ਅਤੇ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। ਕੇਂਦਰ ਸਰਕਾਰ ਵੱਲੋਂ ਪੰਜਾਬ ਅਤੇ ਹਰਿਆਣਾ ਨੂੰ 2 ਵੰਦੇ ਭਾਰਤ ਟ੍ਰੇਨਾਂ ਅੱਜ ਤੋਂ ਉਪਲਬਧ […]

ਨਵੇਂ ਸਾਲ ਮੱਦੇਨਜਰ ਮੋਹਾਲੀ ਦੀਆਂ 06 ਸਬ-ਡਵੀਜ਼ਨਾਂ ਨੂੰ 06 ਸਰਕਲਾਂ ‘ਚ ਵੰਡਿਆ, 57 ਨਾਕਾ ਪੁਆਇੰਟਾਂ ਤੇ ਰਹੇਗੀ ਸਖ਼ਤ ਚੈਕਿੰਗ

Sewa kendra

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਦਸੰਬਰ, 2023: ਜ਼ਿਲ੍ਹਾ (Mohali) ਪੁਲਿਸ ਵੱਲੋਂ ਨਵੇਂ ਸਾਲ ਦੇ ਜਸ਼ਨਾਂ ਸਬੰਧੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ (Mohali) ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਡਾ. ਸੰਦੀਪ ਕੁਮਾਰ ਗਰਗ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ ਪੈਂਦੀਆਂ 06 ਸਬ-ਡਵੀਜ਼ਨਾਂ […]

ਨਵੇਂ ਸਾਲ ਤੋਂ ਵਿਕਟੋਰੀਆ ਵਾਸੀਆਂ ‘ਤੇ ਵਧੇਗਾ ਮਹਿੰਗਾਈ ਦਾ ਬੋਝ, ਪਬਲਿਕ ਟ੍ਰਾਂਸਪੋਰਟ ਦੇ ਵਧਾਏ ਕਿਰਾਏ

New Year

ਆਸਟ੍ਰੇਲੀਆ, 30 ਦਸੰਬਰ, 2023: ਨਵੇਂ ਸਾਲ (New Year) ਨੂੰ ਲੈ ਕੇ ਜਿੱਥੇ ਦੁਨੀਆਂ ਭਰ ‘ਚ ਜਸ਼ਨ ਦਾ ਮਾਹੌਲ ਹੈ | ਉਥੇ ਹੀ ਆਸਟ੍ਰੇਲੀਆ ਦੀ ਕਈ ਥਾਵਾਂ ‘ਤੇ ਪਟਾਕੇ ਚਲਾਉਣ ਦੇ ਪਾਬੰਦੀ ਲਗਾਈ ਹੈ | ਇਸਦੇ ਨਾਲ ਹੀ ਮੈਲਬੋਰਨ ਦੇ ਵਿਕਟੋਰੀਆ ਵਿੱਚ 1 ਜਨਵਰੀ 2024 ਤੋਂ ਪਬਲਿਕ ਟ੍ਰਾਂਸਪੋਰਟੇਸ਼ਨ ਲਈ ਕਿਰਾਏ ਵਿੱਚ ਵਾਧਾ ਹੋਣ ਜਾ ਰਿਹਾ ਹੈ। […]

ਮੋਹਾਲੀ ‘ਚ ਨਵੇਂ ਸਾਲ ਦੇ ਜਸ਼ਨ ਦੇ ਮੱਦੇਨਜ਼ਰ 29 ਤੋਂ 31 ਦਸੰਬਰ ਨੂੰ ਸਪੈਸ਼ਲ ਨਾਕਾਬੰਦੀ ਤੇ ਗਸ਼ਤ ਪਾਰਟੀਆਂ ਤਾਇਨਾਤ: ਸੀਨੀਅਰ ਕਪਤਾਨ ਪੁਲਿਸ

New Year

ਸਾਹਿਬਜ਼ਾਦਾ ਅਜੀਤ ਸਿੰਘ ਨਗਰ 29 ਦਸੰਬਰ 2023: ਡਾ. ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਜਿਲ੍ਹਾ ਐਸ.ਏ.ਐਸ ਨਗਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਨਵੇਂ ਸਾਲ (New Year) ਦੇ ਜਸ਼ਨ ਦੇ ਮੱਦੇਨਜ਼ਰ ਮਿਤੀ 29, 30 ਅਤੇ 31 ਦਸੰਬਰ, 2023 ਨੂੰ ਸਪੈਸ਼ਲ ਨਾਕਾਬੰਦੀ ਕੀਤੀ ਗਈ ਹੈ ਅਤੇ ਭੀੜ-ਭੜੱਕੇ ਵਾਲੀਆ ਥਾਵਾਂ, ਮਾਰਕੀਟਾਂ ਵਿੱਚ ਪੁਲਿਸ […]