August 22, 2024 8:13 am

ਮੋਹਾਲੀ ‘ਚ ਨਵੇਂ ਸਾਲ ਦੇ ਜਸ਼ਨ ਦੇ ਮੱਦੇਨਜ਼ਰ 29 ਤੋਂ 31 ਦਸੰਬਰ ਨੂੰ ਸਪੈਸ਼ਲ ਨਾਕਾਬੰਦੀ ਤੇ ਗਸ਼ਤ ਪਾਰਟੀਆਂ ਤਾਇਨਾਤ: ਸੀਨੀਅਰ ਕਪਤਾਨ ਪੁਲਿਸ

New Year

ਸਾਹਿਬਜ਼ਾਦਾ ਅਜੀਤ ਸਿੰਘ ਨਗਰ 29 ਦਸੰਬਰ 2023: ਡਾ. ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਜਿਲ੍ਹਾ ਐਸ.ਏ.ਐਸ ਨਗਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਨਵੇਂ ਸਾਲ (New Year) ਦੇ ਜਸ਼ਨ ਦੇ ਮੱਦੇਨਜ਼ਰ ਮਿਤੀ 29, 30 ਅਤੇ 31 ਦਸੰਬਰ, 2023 ਨੂੰ ਸਪੈਸ਼ਲ ਨਾਕਾਬੰਦੀ ਕੀਤੀ ਗਈ ਹੈ ਅਤੇ ਭੀੜ-ਭੜੱਕੇ ਵਾਲੀਆ ਥਾਵਾਂ, ਮਾਰਕੀਟਾਂ ਵਿੱਚ ਪੁਲਿਸ […]

ਹਰਿਆਣਾ ਸਰਕਾਰ ਨੇ ਸਾਲ 2024 ਲਈ ਛੇ ਵਿਸ਼ੇਸ਼ ਦਿਨ ਜੋੜੇ

Haryana government

ਚੰਡੀਗੜ੍ਹ, 26 ਦਸੰਬਰ 2023: ਹਰਿਆਣਾ ਸਰਕਾਰ (Haryana government) ਨੇ ਆਉਣ ਵਾਲੇ ਸਾਲ 2024 ਲਈ ਪੂਰੇ ਸੂਬੇ ਦੇ ਪਬਲਿਕ ਦਫਤਰਾਂ ਵਿਚ ਮਨਾਏ ਜਾਣ ਵਾਲੇ ਛੇ ਵੱਧ ਵਿਸ਼ੇਸ਼ ਦਿਵਸ ਸ਼ਾਮਲ ਕੀਤੇ ਹਨ। ਇਹ 22 ਦਸੰਬਰ, 2022 ਦੀ ਪਿਛਲੀ ਨੋਟੀਫਿਕੇਸ਼ਨ ਵਿਚ ਆਂਸ਼ਿਕ ਸੋਧ ਵਜੋ ਆਉਂਦਾ ਹੈ। ਨਵੇਂ ਵੱਧ ਦਿਨਾਂ ਵਿਚ ਪਹਿਲਾਂ ਤੋਂ ਹੀ ਨਿਰਦੇਸ਼ਤ 14 ਵਿਸ਼ੇਸ਼ ਦਿਨਾਂ ਦੇ […]

ਮੋਹਾਲੀ: ਜ਼ਿਲ੍ਹਾ ਮੈਜਿਸਟਰੇਟ ਵੱਲੋਂ ਨਵੇਂ ਸਾਲ ਦੇ ਮੱਦੇਨਜ਼ਰ 31 ਦਸੰਬਰ ਦੀ ਦੇਰ ਰਾਤ ਕਲੱਬਾਂ, ਹੋਟਲਾਂ, ਢਾਬਿਆਂ ਆਦਿ ਬੰਦ ਕਰਨ ਦਾ ਸਮਾਂ ਨਿਰਧਾਰਤ

New Year

ਐਸ.ਏ.ਐਸ.ਨਗਰ, 26 ਦਸੰਬਰ 2023: ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਆਸ਼ਿਕਾ ਜੈਨ ਨੇ ਨਵੇਂ ਸਾਲ (New Year) ਦੀ ਆਮਦ ਦੇ ਮੱਦੇਨਜ਼ਰ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆ ਸ਼ਕਤੀਆਂ ਦੀ ਵਰਤੋਂ ਕਰਦਿਆ ਜ਼ਿਲ੍ਹੇ ਵਿੱਚ ਸਥਿਤ ਕਲੱਬਾਂ, ਹੋਟਲਾਂ, ਢਾਬਿਆਂ,ਦੁਕਾਨਾ, ਸੜਕ ਤੇ ਖੜੀਆਂ ਰੇੜੀਆ-ਫੜੀਆਂ ਆਦਿ ਨੂੰ ਬੰਦ ਕਰਨ […]

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਨਵੇਂ ਸਾਲ ਦੀ ਪੰਜਾਬੀਆਂ ਨੂੰ ਵਧਾਈ

Kultar Singh Sandhawan

ਚੰਡੀਗੜ੍ਹ 31 ਦਸੰਬਰ 2022: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਨਵੇਂ ਸਾਲ ਦੇ ਮੌਕੇ ’ਤੇ ਪੰਜਾਬੀਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਲਈ ਨਵਾਂ ਸਾਲ 2023 ਖੁਸ਼ੀਆਂ ਭਰਿਆ ਹੋਣ ਦੀ ਕਾਮਨਾ ਕੀਤੀ ਹੈ।ਇੱਕ ਸੰਦੇਸ਼ ਵਿੱਚ ਨਵੇਂ ਸਾਲ ਦੀਆਂ ਸ਼ੁਭ ਕਾਮਨਾਵਾਂ ਦਿੰਦੇ ਹੋਏ ਸ. ਸੰਧਵਾਂ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਿੱਚ […]

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਨਵੇਂ ਸਾਲ 2023 ਦੀਆਂ ਦਿੱਤੀਆਂ ਵਧਾਈਆਂ

Anmol gagan mann

ਚੰਡੀਗੜ੍ਹ 31 ਦਸੰਬਰ 2022: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਕਿਰਤ, ਨਿਵੇਸ਼ ਪ੍ਰੋਤਸਾਹਨ ਅਤੇ ਸ਼ਿਕਾਇਤ ਨਿਵਾਰਣ ਮੰਤਰੀ ਅਨਮੋਲ ਗਗਨ ਮਾਨ ਨੇ ਨਵੇਂ ਸਾਲ 2023 ਦੇ ਵਿਸ਼ੇਸ਼ ਮੌਕੇ ‘ਤੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਉਮੀਦ ਪ੍ਰਗਟ ਕੀਤੀ ਕਿ ਨਵਾਂ ਸਾਲ ਸਾਰਿਆਂ ਲਈ ਖੁਸ਼ੀਆਂ ਅਤੇ ਚੰਗੀ ਸਿਹਤ ਲੈ ਕੇ ਆਵੇ। ਆਪਣੇ ਨਵੇਂ ਸਾਲ ਦੇ ਵਧਾਈ ਸੰਦੇਸ਼ […]

ਪੰਜਾਬ ‘ਚ ਨਵੇਂ ਸਾਲ ਦੇ ਜਸ਼ਨ ‘ਤੇ ਸਖ਼ਤੀ, ਸ਼ਰਾਰਤੀ ਅਨਸਰਾਂ ਨਾਲ ਨਜਿੱਠਣ ਲਈ ਸਾਰੇ ਜ਼ਿਲ੍ਹਿਆਂ ‘ਚ ਲੱਗੇ ਪੁਲਿਸ ਨਾਕੇ

New Year

ਚੰਡੀਗੜ੍ਹ 31 ਦਸੰਬਰ 2022: ਪੰਜਾਬ ਵਿੱਚ ਨਵੇਂ ਸਾਲ 2023 (New Year 2023) ਦੇ ਸਵਾਗਤ ਲਈ ਹਰ ਕੋਈ ਉਤਸ਼ਾਹਿਤ ਹੈ, ਦੂਜੇ ਪਾਸੇ ਸੁਰੱਖਿਆ ਨੂੰ ਲੈ ਕੇ ਪੰਜਾਬ ਪੁਲਿਸ ਵੀ ਪੂਰੀ ਤਰ੍ਹਾਂ ਤਿਆਰ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸ਼ਰਾਰਤੀ ਅਨਸਰ ਜਸ਼ਨਾਂ ਨੂੰ ਵਿਗਾੜ ਨਾ ਸਕਣ। ਸਾਰੇ ਜ਼ਿਲ੍ਹਿਆਂ ਦੇ ਐਸਐਸਪੀ ਅਤੇ ਸੀਪੀ ਨੇ ਸੁਰੱਖਿਆ […]

ਪੰਜਾਬ ਪੁਲਿਸ ਨੇ ਨਾਗਰਿਕਾਂ ਨੂੰ ਨਵੇਂ ਸਾਲ ਦੀ ਦਿੱਤੀ ਵਧਾਈ, ਸੁਰੱਖਿਆ ਲਈ ਹਦਾਇਤਾਂ ਜਾਰੀ

Punjab Police

ਚੰਡੀਗੜ੍ਹ 31 ਦਸੰਬਰ 2022: ਪੰਜਾਬ ਪੁਲਿਸ (Punjab Police) ਨੇ ਨਵੇਂ ਸਾਲ 2023 ( New Year 2023 ) ਦੀ ਵਧਾਈ ਦਿੰਦੇ ਹੋਏ, ਸੁਰੱਖਿਆ ਨੂੰ ਲੈ ਕੇ ਹਦਾਇਤਾਂ ਜਾਰੀ ਕੀਤੀਆਂ ਹਨ | 1. ਜਨਤਕ ਥਾਵਾਂ ‘ਤੇ ਸ਼ਰਾਬ ਨਾ ਪੀਓ ਅਤੇ ਨਾ ਹੀ ਸ਼ਰਾਬ ਪੀ ਕੇ ਗੱਡੀ ਚਲਾਓ। 2. ਪਾਰਟੀ ‘ਚ ਹਥਿਆਰ ਨਾ ਲੈ ਕੇ ਜਾਓ। 3. ਕਿਸੇ […]