July 2, 2024 9:40 pm

ਨਿਊਯਾਰਕ ਵਿਖੇ ਕਰਵਾਏ ਜਾ ਰਹੇ ਸਮਰ ਫੈਂਸੀ ਫੂਡ ਸ਼ੋਅ-2024 ‘ਚ ਹਿੱਸਾ ਲੈਣ ਵਾਲਿਆਂ ਨੂੰ CM ਮਾਨ ਵੱਲੋਂ ਸ਼ੁੱਭਕਾਮਨਾਵਾਂ ਦਿੰਦਿਆਂ ਸੋਵੀਨਾਰ ਜਾਰੀ

Summer Fancy Food Show

ਚੰਡੀਗੜ੍ਹ, 18 ਜੂਨ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਿਊਯਾਰਕ ਵਿਖੇ 23 ਤੋਂ 25 ਜੂਨ ਤੱਕ ਹੋਣ ਵਾਲੇ 68ਵੇਂ ਸਮਰ ਫੈਂਸੀ ਫੂਡ ਸ਼ੋਅ-2024 (Summer Fancy Food Show) ਵਿੱਚ ਹਿੱਸਾ ਲੈਣ ਵਾਲੇ ਪੰਜਾਬ ਦੇ ਫੂਡ ਐਕਸਪੋਰਟਰਾਂ ਦੀ ਟੀਮ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਸੋਵੀਨਾਰ ਜਾਰੀ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ […]

IND vs PAK: ਟੀ-20 ਵਿਸ਼ਵ ਕੱਪ ‘ਚ ਭਲਕੇ ਭਾਰਤ-ਪਾਕਿਸਤਾਨ ਦੀ ਟੱਕਰ, ਰੋਹਿਤ ਦੀ ਸੱਟ ਨੇ ਵਧਾਈ ਚਿੰਤਾ

IND vs PAK

ਚੰਡੀਗੜ੍ਹ, 08 ਜੂਨ 2024: ਟੀ-20 ਵਿਸ਼ਵ ਕੱਪ ਦਾ ਮੈਚ ਐਤਵਾਰ ਨੂੰ ਨਿਊਯਾਰਕ ਦੇ ਨਾਸਾਓ ਕਾਊਂਟੀ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ‘ਚ ਭਾਰਤ ਅਤੇ ਪਾਕਿਸਤਾਨ (IND vs PAK) ਵਿਚਾਲੇ ਖੇਡਿਆ ਜਾਣਾ ਹੈ ਪਰ ਇਸ ਤੋਂ ਪਹਿਲਾਂ ਭਾਰਤੀ ਕਪਤਾਨ ਰੋਹਿਤ ਸ਼ਰਮਾ ਦੀ ਸੱਟ ਨੇ ਟੀਮ ਦੀ ਚਿੰਤਾ ਵਧਾ ਦਿੱਤੀ ਹੈ। ਰੋਹਿਤ ਅਭਿਆਸ ਸੈਸ਼ਨ ਦੌਰਾਨ ਬੱਲੇਬਾਜ਼ੀ ਕਰਦੇ ਹੋਏ ਜ਼ਖਮੀ ਹੋ […]

ਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ ਨੇ ਨਿਊਯਾਰਕ ‘ਚ ਕੀਤਾ ਅਭਿਆਸ, ਹਾਰਦਿਕ ਤੇ ਬੁਮਰਾਹ ਨੇ ਸਾਂਝੀਆਂ ਕੀਤੀਆਂ ਤਸਵੀਰਾਂ

Indian team

ਚੰਡੀਗੜ੍ਹ, 29 ਮਈ 2024: ਟੀ-20 ਵਿਸ਼ਵ ਕੱਪ 2 ਜੂਨ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਭਾਰਤੀ ਟੀਮ (Indian team) ਨੇ 5 ਜੂਨ ਨੂੰ ਆਇਰਲੈਂਡ ਖ਼ਿਲਾਫ਼ ਹੋਣ ਵਾਲੇ ਪਹਿਲੇ ਮੈਚ ਤੋਂ ਪਹਿਲਾਂ ਨਿਊਯਾਰਕ ‘ਚ ਅਭਿਆਸ ਸ਼ੁਰੂ ਕਰ ਦਿੱਤਾ ਹੈ। ਵੈਸਟਇੰਡੀਜ਼ ਅਤੇ ਅਮਰੀਕਾ ਦੀ ਸਾਂਝੀ ਮੇਜ਼ਬਾਨੀ ਵਾਲੇ ਇਸ ਵਿਸ਼ਵ ਕੱਪ ਦਾ ਫਾਈਨਲ 29 ਜੂਨ ਨੂੰ ਖੇਡਿਆ ਜਾਵੇਗਾ। […]

ਅਮਰੀਕਾ ‘ਚ ਇੱਕ ਹੋਰ ਭਾਰਤੀ ਵਿਦਿਆਰਥੀ ਦੀ ਮੌਤ, ਪੁਲਿਸ ਵੱਲੋਂ ਜਾਂਚ ਜਾਰੀ

Indian student

ਚੰਡੀਗ੍ਹੜ, 06 ਅਪ੍ਰੈਲ, 2024: ਅਮਰੀਕਾ ਤੋਂ ਲਗਾਤਾਰ ਭਾਰਤੀ ਵਿਦਿਆਰਥੀਆਂ (Indian student) ਦੀਆਂ ਮੌਤਾਂ ਦੀਆਂ ਖਬਰਾਂ ਆ ਰਹੀਆਂ ਹਨ। ਇਸ ਦੇ ਨਾਲ ਹੀ ਅਮਰੀਕੀ ਸੂਬੇ ਓਹਾਇਓ ਵਿੱਚ ਇੱਕ ਭਾਰਤੀ ਵਿਦਿਆਰਥੀ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਨਿਊਯਾਰਕ ਸਥਿਤ ਭਾਰਤੀ ਕੌਂਸਲੇਟ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਦੂਤਾਵਾਸ ਨੇ ਕਿਹਾ ਕਿ ਪੁਲਿਸ ਜਾਂਚ ਜਾਰੀ ਹੈ। […]

UN: ਭਾਰਤ ਵੱਲੋਂ ਇਜ਼ਰਾਈਲ-ਹਮਾਸ ਵਿਚਾਲੇ ਚੱਲ ਰਹੇ ਸੰਘਰਸ਼ ਤੇ ਹਿੰਸਾ ਨੂੰ ਰੋਕਣ ਦੀ ਅਪੀਲ, ਬੰਧਕਾਂ ਦੀ ਰਿਹਾਈ ਦੀ ਕੀਤੀ ਮੰਗ

India

ਚੰਡੀਗੜ੍ਹ, 28 ਅਕਤੂਬਰ 2023: ਇਜ਼ਰਾਈਲ ਅਤੇ ਹਮਾਸ ਵਿਚਕਾਰ ਚੱਲ ਰਹੇ ਸੰਘਰਸ਼ ਵਿੱਚ ਵਿਗੜਦੀ ਸੁਰੱਖਿਆ ਸਥਿਤੀ ਅਤੇ ਨਾਗਰਿਕਾਂ ਦੇ ਨੁਕਸਾਨ ਤੋਂ ਚਿੰਤਤ, ਭਾਰਤ (India) ਨੇ ਸੰਯੁਕਤ ਰਾਸ਼ਟਰ ਵਿੱਚ ਦੋਵਾਂ ਧਿਰਾਂ ਨੂੰ ਤਣਾਅ ਘਟਾਉਣ ਅਤੇ ਹਿੰਸਾ ਤੋਂ ਬਚਣ ਦੀ ਅਪੀਲ ਕੀਤੀ ਹੈ । ਸੰਯੁਕਤ ਰਾਸ਼ਟਰ ਵਿਚ ਭਾਰਤ ਦੇ ਉਪ ਸਥਾਈ ਪ੍ਰਤੀਨਿਧੀ ਯੋਜਨਾ ਪਟੇਲ ਨੇ ਸ਼ੁੱਕਰਵਾਰ (ਸਥਾਨਕ ਸਮੇਂ) […]

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਨਿਊਯਾਰਕ ’ਚ ਸਿੱਖ ਨੌਜਵਾਨ ’ਤੇ ਹੋਏ ਨਸਲੀ ਹਮਲੇ ਦੀ ਕੀਤੀ ਨਿੰਦਾ

Harjinder Singh Dhami

ਅੰਮ੍ਰਿਤਸਰ 18 ਅਕਤੂਬਰ, 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿਊਯਾਰਕ (ਅਮਰੀਕਾ) ਵਿਚ ਇਕ ਸਿੱਖ ਨੌਜਵਾਨ (Sikh youth)  ’ਤੇ ਹੋਏ ਨਸਲੀ ਹਮਲੇ ਦੀ ਕਰੜੀ ਨਿੰਦਾ ਕਰਦਿਆਂ ਇਸ ਘਟਨਾ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਨਿਊਯਾਰਕ ਵਿਚ ਇਕ ਸਿੱਖ ਨੌਜਵਾਨ (Sikh youth) […]

ਨਿਊਯਾਰਕ ‘ਚ ਭਾਰੀ ਮੀਂਹ ਅਤੇ ਤੂਫਾਨ ਕਾਰਨ ਆਇਆ ਹੜ੍ਹ, 75 ਸਾਲ ਦਾ ਟੁੱਟਿਆ ਰਿਕਾਰਡ

New York

ਚੰਡੀਗੜ੍ਹ, 30 ਸਤੰਬਰ 2023: ਅਮਰੀਕਾ ਦੇ ਨਿਊਯਾਰਕ (New York) ‘ਚ ਸ਼ੁੱਕਰਵਾਰ ਨੂੰ ਭਾਰੀ ਬਾਰਿਸ਼ ਦੇ ਨਾਲ ਤੂਫਾਨ ਨੇ ਕਾਫੀ ਨੁਕਸਾਨ ਪਹੁੰਚਾਇਆ ਹੈ । ਇਸ ਕਾਰਨ ਸੜਕਾਂ, ਹਾਈਵੇਅ ਅਤੇ ਲੋਕਾਂ ਦੇ ਘਰਾਂ ਵਿੱਚ ਪਾਣੀ ਭਰ ਗਿਆ ਅਤੇ ਕਈ ਜਣੇ ਆਪਣਾ ਘਰ ਛੱਡਣ ਲਈ ਮਜ਼ਬੂਰ ਹੋ ਗਏ ਹਨ । ਨਿਊਯਾਰਕ ਸਿਟੀ ਵਿੱਚ ਸ਼ੁੱਕਰਵਾਰ ਨੂੰ 3-6 ਇੰਚ ਮੀਂਹ […]

ਅਮਰੀਕਾ ‘ਚ ਡਾ. ਭੀਮ ਰਾਓ ਅੰਬੇਡਕਰ ਦੇ ਨਾਂ ‘ਤੇ ਬਣੀ ਸੜਕ ਦਾ ਉਦਘਾਟਨ ਕਰਨ ਪੁੱਜੇ ਵਿਧਾਇਕ ਕੁਲਵੰਤ ਸਿੰਘ

MLA Kulwant Singh

ਮੋਹਾਲੀ, 26 ਜੂਨ 2023: ਸ੍ਰੀ ਗੁਰੂ ਰਵਿਦਾਸ ਸਭਾ ਅਤੇ ਬੇਗਮਪੁਰਾ ਕਲਚਰਲ ਸੁਸਾਇਟੀ ਵੱਲੋਂ 60ਵੀਂ ਅਤੇ 62ਵੀਂ ਰੋਡ ਨਿਊਯਾਰਕ ਅਮਰੀਕਾ ਦੀ ਸੜਕ ਦਾ ਨਾਂ ਡਾਕਟਰ ਬੀ.ਆਰ. ਅੰਬੇਦਕਰ ਦੇ ਨਾਂ ਤੇ ਰੱਖਿਆ ਗਿਆ । ਜਿਸ ਦਾ ਉਦਘਾਟਨ ਹਲਕਾ ਮੋਹਾਲੀ ਤੋਂ ‘ਆਪ’ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ (MLA Kulwant Singh) ਵੱਲੋਂ ਕੀਤਾ ਗਿਆ । ਇਸ ਮੌਕੇ ਹਾਜ਼ਰ ਲੋਕਾਂ […]

ਨਿਊਯਾਰਕ ‘ਚ 26/11 ਮੁੰਬਈ ਹਮਲੇ ਦੇ ਪੀੜਤਾਂ ਨੂੰ ਯਾਦ ਕਰਦਿਆਂ ਸੰਯੁਕਤ ਰਾਸ਼ਟਰ ਕੈਂਪਸ ‘ਚ ਲਗਾਏ ਪੌਦੇ

26/11 Attack

ਚੰਡੀਗੜ੍ਹ, 20 ਜੂਨ 2023: ਨਿਊਯਾਰਕ ਵਿੱਚ ਸੰਯੁਕਤ ਰਾਸ਼ਟਰ ਦੇ ਮੁੱਖ ਦਫ਼ਤਰ ਵਿੱਚ ਅੱਤਵਾਦ ਵਿਰੋਧੀ ਦਫ਼ਤਰ ਨੇ ਆਯੋਜਿਤ ਇੱਕ ਸਮਾਗਮ ਵਿੱਚ ਮੁੰਬਈ ਹਮਲੇ ਦੇ ਪੀੜਤਾਂ ਨੂੰ ਇੱਕ ਰੁੱਖ ਸਮਰਪਿਤ ਕੀਤਾ, ਜੋ ਅੱਤਵਾਦੀਆਂ ਦੁਆਰਾ ਕੀਤੇ ਗਏ ਅੱਤਿਆਚਾਰਾਂ ਦੀ ਇੱਕ ਦਰਦਨਾਕ ਯਾਦ ਦਿਵਾਉਂਦਾ ਹੈ। ਮੁੰਬਈ 26/11 ਹਮਲੇ (26/11 Attack) ਦੇ ਪੀੜਤ ਅਤੇ ਤਾਜ ਹੋਟਲ ਦੇ ਜਨਰਲ ਮੈਨੇਜਰ ਕਰਮਬੀਰ […]

USA: ਨਿਊਯਾਰਕ ‘ਚ ਜਹਾਜ਼ ਹਾਦਸੇ ‘ਚ ਭਾਰਤੀ ਮੂਲ ਦੀ ਔਰਤ ਦੀ ਮੌਤ, ਧੀ ਗੰਭੀਰ ਜ਼ਖ਼ਮੀ

New York

ਚੰਡੀਗੜ੍ਹ, 07 ਮਾਰਚ, 2023: ਅਮਰੀਕਾ ਦੇ ਨਿਊਯਾਰਕ (New York) ‘ਚ ਜਹਾਜ਼ ਹਾਦਸੇ ‘ਚ ਭਾਰਤੀ ਮੂਲ ਦੀ ਔਰਤ ਦੀ ਮੌਤ ਹੋ ਗਈ ਹੈ ਅਤੇ ਉਸ ਦੀ ਬੇਟੀ ਗੰਭੀਰ ਰੂਪ ‘ਚ ਜ਼ਖਮੀ ਹੋ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਹ ਇਕ ਟੈਸਟ ਫਲਾਈਟ ਸੀ ਅਤੇ ਇਸ ‘ਚ ਸਿਰਫ ਔਰਤ, ਉਸ ਦੀ ਬੇਟੀ ਅਤੇ ਪਾਇਲਟ ਸਵਾਰ ਸਨ। ਮ੍ਰਿਤਕ ਔਰਤ […]