July 8, 2024 8:53 pm

ਕੈਂਸਰ ਦੇ ਮਰੀਜ਼ ਲੈ ਸਕਦੇ ਹਨ ਡੇਢ ਲੱਖ ਰੁਪਏ ਦੀ ਵਿੱਤੀ ਸਹਾਇਤਾ: ਡਾ. ਮਹੇਸ਼ ਕੁਮਾਰ ਆਹੂਜਾ

Cancer Patients

ਐਸ.ਏ.ਐਸ.ਨਗਰ, 07 ਅਗਸਤ 2023: ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਸਕੀਮ ਤਹਿਤ ਸੂਬੇ ਦੇ ਕੈਂਸਰ ਮਰੀਜ਼ਾਂ (Cancer Patients) ਨੂੰ ਇਲਾਜ ਲਈ ਡੇਢ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਨੇ ਦੱਸਿਆ ਕਿ ਕੈਂਸਰ ਮਰੀਜ਼ ਤਮਾਮ ਜ਼ਰੂਰੀ ਦਸਤਾਵੇਜ਼ਾਂ ਸਮੇਤ ਪ੍ਰੋਫ਼ਾਰਮੇ ’ਤੇ ਆਪਣੀ ਅਰਜ਼ੀ ਸਿਵਲ ਸਰਜਨ […]

ਕੇਂਦਰ ਕੋਲ ਪ੍ਰਵਾਸੀ ਮਜ਼ਦੂਰਾਂ ‘ਤੇ ਹਮਲਿਆਂ ਦੀਆਂ ਅਫਵਾਹਾਂ ‘ਤੇ ਕੀਤੀ ਕਾਰਵਾਈ ਬਾਰੇ ਕੋਈ ਡਾਟਾ ਨਹੀਂ”: ਨਿਤਿਆਨੰਦ ਰਾਏ

Nityanand Rai

ਚੰਡੀਗੜ੍ਹ, 28 ਮਾਰਚ 2023: ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ (Nityanand Rai)  ਨੇ ਮੰਗਲਵਾਰ ਨੂੰ ਲੋਕ ਸਭਾ ਵਿੱਚ ਸਰਕਾਰ ਦੇ ਕੰਮਕਾਜ ਬਾਰੇ ਜਾਣਕਾਰੀ ਦਿੱਤੀ। ਲੋਕ ਸਭਾ ‘ਚ ਬੋਲਦਿਆਂ ਉਨ੍ਹਾਂ ਪ੍ਰਵਾਸੀ ਮਜ਼ਦੂਰਾਂ ‘ਤੇ ਹਮਲਿਆਂ ਦੀਆਂ ਘਟਨਾਵਾਂ, ਵਾਮਪੰਥੀ ਉਗਰਵਾਦ ਅਤੇ ਨਕਸਲ ਪ੍ਰਭਾਵਿਤ ਸੂਬਿਆਂ ਨੂੰ ਕੇਂਦਰ ਵੱਲੋਂ ਦਿੱਤੀ ਜਾ ਰਹੀ ਸਹਾਇਤਾ ਬਾਰੇ ਜਾਣਕਾਰੀ ਦਿੱਤੀ। ਲੋਕ ਸਭਾ ਵਿੱਚ ਬੋਲਦੇ […]

ਕਿਸਾਨਾਂ ਦੀ ਸਮੱਸਿਆਵਾਂ ਦੇ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਤੱਕ ਖ਼ੁਦ ਕਰੇਗਾ ਪਹੁੰਚ: DC ਸਾਕਸ਼ੀ ਸਾਹਨੀ

Sakshi Sahni

ਪਟਿਆਲਾ, 14 ਫਰਵਰੀ 2023: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ (Sakshi Sahni) ਨੇ ਅੱਜ ਜ਼ਿਲ੍ਹੇ ਦੇ ਕਿਸਾਨਾਂ ਦੀ ਸਮੱਸਿਆਵਾਂ ਦੇ ਹੱਲ ਲਈ ਕਿਸਾਨਾਂ ਅਤੇ ਸਬੰਧਤ ਵਿਭਾਗਾਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕਰਕੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਸੁਣਿਆਂ ਅਤੇ ਤੁਰੰਤ ਸਬੰਧਤ ਵਿਭਾਗਾਂ ਨੂੰ ਸਮੱਸਿਆਵਾਂ ਦੇ ਹੱਲ ਲਈ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਸਾਕਸ਼ੀ ਸਾਹਨੀ ਨੇ ਕਿਹਾ ਕਿ ਜ਼ਿਲ੍ਹਾ […]

CM ਭਗਵੰਤ ਮਾਨ ਨੇ ਵਾਰ ਮੈਮੋਰੀਅਲ ਚੰਡੀਗੜ੍ਹ ਵਿਖੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

War Memorial Chandigarh

ਚੰਡੀਗੜ੍ਹ 26 ਜੁਲਾਈ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਰਗਿਲ ਵਿਜੇ ਦਿਵਸ ਮੌਕੇ ਵਾਰ ਮੈਮੋਰੀਅਲ ਚੰਡੀਗੜ੍ਹ (War Memorial Chandigarh) ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ । ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਦੇ ਬਹਾਦਰ ਜਵਾਨਾਂ ਦੀ ਦਾਸਤਾਨ ਟਾਈਗਰ ਹਿਲ ਦੀਆਂ ਚੋਟੀਆਂ ‘ਤੇ ਤਿਰੰਗਾ ਲਹਿਰਾਉਣ ਵਾਲੇ ਬਹਾਦਰ ਜਵਾਨਾਂ ਦੀ ਦਲੇਰੀ ਨੂੰ ਸਲਾਮ ਕਰਦਾ ਹਾਂ । […]

ਆਇਲੈਟਸ ਇੰਸਟੀਚਿਊਟ “ਇਲਾਇਟਅੱਪ ਅਕੈਡਮੀ” ਦਾ ਲਾਇਸੈਂਸ 90 ਦਿਨਾਂ ਲਈ ਮੁਅੱਤਲ

EliteUp Academy

ਐਸ.ਏ.ਐਸ ਨਗਰ 20 ਜੂਨ 2022: ਜੀਰਕਪੁਰ ਵਿੱਚ ਸਥਿਤ ਆਇਲੈਟਸ ਇੰਸਟੀਚਿਊਟ “ਇਲਾਇਟਅੱਪ ਅਕੈਡਮੀ” (EliteUp Academy) ਦਾ ਲਾਇਸੰਸ 90 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ । ਇਹ ਸੰਸਥਾ ਤਿੰਨ ਮਹੀਨੇ ਤੋਂ ਲਗਾਤਾਰ ਆਇਲੈਟਸ ਸਿੱਖਿਆ ਦਾ ਕੰਮ ਨਹੀ ਕਰ ਰਹੀ ਸੀ । ਇਸ ਇੰਸਟੀਚਿਊਟ ਦੇ ਲਾਇਸੰਸੀ ਨੂੰ ਆਪਣੀ ਸਥਿਤੀ ਸਪੱਸ਼ਟ ਕਰਨ ਲਈ ਪ੍ਰਸ਼ਾਸਨ ਵੱਲੋਂ ਨੋਟਿਸ ਤਮੀਲ ਹੋਣ […]

ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ ਵਲੋਂ ਬਿਜਲੀ ਦਫ਼ਤਰ ਦਾ ਦੌਰਾ, ਬਿਜਲੀ ਪ੍ਰਬੰਧਾਂ ਦਾ ਲਿਆ ਜਾਇਜ਼ਾ

Amandeep Kaur Arora

ਮੋਗਾ 09 ਜੂਨ 2022: ਪੰਜਾਬ ਸਰਕਾਰ ਵਲੋਂ ਕਿਹਾ ਗਿਆ ਸੀ ਕਿ ਸੂਬੇ ‘ਚ ਝੋਨੇ ਦੀ ਬਿਜਾਈ ਲਈ ਬਿਜਲੀ ਸਮੱਸਿਆ ਨਹੀਂ ਆਵੇਗੀ ਅਤੇ ਇਸਦੇ ਬਿਜਲੀ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ | ਇਸਦੇ ਤਹਿਤ ਅੱਜ ਮੋਗਾ ਤੋਂ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ  (Amandeep Kaur Arora) ਨੇ ਬਿਜਲੀ ਘਰ ਦਾ ਦੌਰਾ ਕੀਤਾ | ਪਿਛਲੇ ਸੀਜ਼ਨ ‘ਚ […]

Lok Sabha: ਲੋਕ ਸਭਾ ‘ਚ ਭਾਰੀ ਹੰਗਾਮੇ ਦਰਮਿਆਨ ਚੋਣ ਕਾਨੂੰਨ (ਸੋਧ) ਬਿੱਲ, 2021 ਹੋਇਆ ਪਾਸ

ਚੰਡੀਗੜ੍ਹ 20 ਦਸੰਬਰ 2021: (Lok Sabha) ਲੋਕ ਸਭਾ ਵਿੱਚ ਭਾਰੀ ਹੰਗਾਮੇ ਦਰਮਿਆਨ ਚੋਣ ਕਾਨੂੰਨ (ਸੋਧ) ਬਿੱਲ, 2021(the Election Law (Amendment) Bill 2021)ਪਾਸ ਕਰ ਦਿੱਤਾ ਗਿਆ। ਇਹ ਬਿੱਲ ਵੋਟਰ ਸੂਚੀ (voter list) ਦੇ ਡੇਟਾ ਨੂੰ ਆਧਾਰ ਕਾਰਡ (Aadhaar card) ਨਾਲ ਲਿੰਕ ਕਰਨ ਦੀ ਇਜਾਜ਼ਤ ਦਿੰਦਾ ਹੈ। ਇਸ ਦੇ ਨਾਲ ਹੀ ਲੋਕ ਪ੍ਰਤੀਨਿਧਤਾ ਐਕਟ, 1951 ਵਿੱਚ ‘ਪਤਨੀ’ […]

Jalandhar: ਕੁਲਦੀਪ ਸਿੰਘ ਲੁਬਾਣਾ ਵਿਧਾਨ ਸਭਾ ਹਲਕਾ ਨਾਰਥ ਦੀ ਸੀਟ ਤੋਂ ਉਮੀਦਵਾਰ ਐਲਾਨਿਆ

Kuldeep Singh Lubana

ਚੰਡੀਗੜ੍ਹ 11 ਦਸੰਬਰ 2021: ਪੰਜਾਬ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਸਿਆਸੀ ਪਾਰਟੀਆਂ ਸਰਗਰਮ ਹੋ ਚੁੱਕੀਆਂ ਹਨ। ਅਕਾਲੀ ਦਲ- ਬਸਪਾ (Akali Dal- BSP) ਵਲੋਂ ਟਰਾਂਸਪੋਰਟਰ ਕੁਲਦੀਪ ਸਿੰਘ ਲੁਬਾਣਾ ਨੂੰ ਵਿਧਾਨ ਸਭਾ ਹਲਕਾ ਨਾਰਥ ਦੀ ਸੀਟ ਤੋਂ ਉਮੀਦਵਾਰ ਐਲਾਨਿਆ |ਬਸਪਾ ਦੇ ਟਾਵਰ ਇਨਕਲੇਵ ਸਥਿਤ ਪ੍ਰਦੇਸ਼ ਭਵਨ ’ਚ ਪਹਿਲਾਂ ਅਕਾਲੀ ਦਲ ਦੇ ਆਗੂ ਟਰਾਂਸਪੋਰਟਰ ਕੁਲਦੀਪ ਸਿੰਘ […]