July 7, 2024 9:05 am

ਤਾਈਵਾਨ ਦੇ ਰਾਸ਼ਟਰਪਤੀ ਵੱਲੋਂ ਨਰਿੰਦਰ ਮੋਦੀ ਨੂੰ ਵਧਾਈ ਦੇਣ ਕਿਉਂ ਭੜਕਿਆ ਚੀਨ ?

Narendra Modi

ਚੰਡੀਗੜ੍ਹ, 06 ਜੂਨ 2024: ਨਰਿੰਦਰ ਮੋਦੀ (Narendra Modi) ਦੇ ਇਕ ਬਿਆਨ ‘ਤੇ ਚੀਨ ਨੇ ਇਤਰਾਜ਼ ਜਤਾਇਆ ਹੈ | ਚੀਨ ਨਰਿੰਦਰ ਮੋਦੀ ਦੇ ਬਿਆਨ ਦੀ ਆਲੋਚਨਾ ਕਰ ਰਿਹਾ ਹੈ। ਚੀਨ ਦਾ ਕਹਿਣਾ ਹੈ ਕਿ ਨਵੀਂ ਦਿੱਲੀ ਨੂੰ ਤਾਇਵਾਨ ਦੇ ਅਧਿਕਾਰੀਆਂ ਦਾ ਵਿਰੋਧ ਕਰਨਾ ਚਾਹੀਦਾ ਹੈ। ਦਰਅਸਲ, ਤਾਇਵਾਨ ਦੇ ਰਾਸ਼ਟਰਪਤੀ ਨੇ ਇੱਕ ਦਿਨ ਪਹਿਲਾਂ ਹੀ ਨਰਿੰਦਰ ਮੋਦੀ […]

ਐਸ.ਏ.ਐਸ ਨਗਰ ‘ਚ ਜਨਤਕ ਬੈਠਕਾਂ, ਨਾਹਰੇ ਲਾਉਣ, ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ‘ਤੇ ਮਨਾਹੀ ਦੇ ਹੁਕਮ ਜਾਰੀ

SAS Nagar

ਸਾਹਿਬਜ਼ਾਦਾ ਅਜੀਤ ਸਿੰਘ ਨਗਰ 29 ਮਈ 2024: ਆਸ਼ਿਕਾ ਜੈਨ,ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (SAS Nagar) ਵੱਲੋਂ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਮਿਤੀ 30.5.2024 ਨੂੰ ਸ਼ਾਮ 6:00 ਵਜੇ ਤੋਂ ਮਿਤੀ 01.6.2024 ਨੂੰ ਸ਼ਾਮ 6.00 ਵਜੇ ਤੱਕ ਪਬਲਿਕ ਮੀਟਿੰਗਾਂ ਕਰਨ, […]

ਪੰਜਾਬ ਰਾਜ ਭਵਨ ਨੇ ਗਣਤੰਤਰ ਦਿਵਸ ਮੌਕੇ ‘ਐਟ ਹੋਮ’ ਸਮਾਗਮ ਕਰਵਾਇਆ

ਪੰਜਾਬ ਰਾਜ ਭਵਨ

ਚੰਡੀਗੜ੍ਹ, 26 ਜਨਵਰੀ 2024: ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਭਾਰਤ ਦੇ ਗਣਤੰਤਰ ਦਿਵਸ ਮੌਕੇ ਪੰਜਾਬ ਰਾਜ ਭਵਨ, ਚੰਡੀਗੜ੍ਹ ਦੇ ਲਾਅਨ ਵਿੱਚ ‘ਐਟ ਹੋਮ’ ਸਮਾਗਮ ਦੀ ਮੇਜ਼ਬਾਨੀ ਕੀਤੀ। ਸਮਾਗਮ ਦੀ ਸ਼ੁਰੂਆਤ ਸ਼ਾਮ 4.00 ਵਜੇ ਰਾਜਪਾਲ ਦੇ ਪਹੁੰਚਣ ਨਾਲ ਹੋਈ, ਜਿਨ੍ਹਾਂ ਦਾ ਪੁਲਿਸ ਬੈਂਡ ਵੱਲੋਂ ਰਸਮੀ ਸਵਾਗਤ […]

ਵਕੀਲ ‘ਤੇ ਭੜਕੇ CJI ਡੀ.ਵਾਈ ਚੰਦਰਚੂੜ, ਆਖਿਆ- ਮੇਰੇ 23 ਸਾਲਾਂ ਦੇ ਕਰੀਅਰ ‘ਚ ਅਜਿਹਾ ਨਹੀਂ ਹੋਇਆ

Retired judges

ਚੰਡੀਗ੍ਹੜ, 03 ਜਨਵਰੀ, 2024: ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਡੀ.ਵਾਈ ਚੰਦਰਚੂੜ (DY Chandrachud) ਨੂੰ ਇੱਕ ਵਕੀਲ ‘ਤੇ ਨਾਰਾਜ਼ ਹੋ ਗਏ । ਵਕੀਲਾਂ ਨੇ ਪਟੀਸ਼ਨ ਦੀ ਸੂਚੀ ਨੂੰ ਲੈ ਕੇ ਚੀਫ਼ ਜਸਟਿਸ ਨਾਲ ਉੱਚੀ ਆਵਾਜ਼ ਵਿੱਚ ਗੱਲ ਕੀਤੀ। ਇਸ ‘ਤੇ ਚੀਫ਼ ਜਸਟਿਸ ਚੰਦਰਚੂੜ ਨੇ ਵਕੀਲ ਨੂੰ ਤਾੜਨਾ ਕਰਦੇ ਹੋਏ ਕਿਹਾ- ਤੁਹਾਨੂੰ ਨੀਵੀਂ ਆਵਾਜ਼ ‘ਚ ਗੱਲ ਕਰਨੀ […]

ਪੰਜਾਬ ਸਰਕਾਰ ਆਪਣੇ ਵਿਰਸੇ ਅਤੇ ਸੱਭਿਆਚਾਰ ਨੂੰ ਸੰਭਾਲਣ ਲਈ ਸੰਜੀਦਾ: ਅਨਮੋਲ ਗਗਨ ਮਾਨ

ਸੈਰ ਸਪਾਟਾ

ਕੁਰਾਲੀ/ਖਰੜ/ਮੋਹਾਲੀ, 18 ਸਤੰਬਰ, 2023: ਸੈਰ ਸਪਾਟਾ, ਸਭਿਆਚਾਰਕ  ਮਾਮਲੇ, ਕਿਰਤ ਵਿਭਾਗ, ਨਿਵੇਸ਼ ਪ੍ਰੋਤਸਾਹਨ ਅਤੇ ਮੇਜ਼ਬਾਨੀ ਵਿਭਾਗਾਂ ਦੇ ਮੰਤਰੀ, ਅਨਮੋਲ ਗਗਨ ਮਾਨ ਨੇ ਅੱਜ ਖਿਜ਼ਰਾਬਾਦ ਦੇ ਛਿੰਝ ਮੇਲੇ ਚ ਸ਼ਮੂਲੀਅਤ ਕਰਨ ਮੌਕੇ ਆਖਿਆ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੂਬੇ ਦੇ ਅਮੀਰ ਵਿਰਸੇ ਅਤੇ ਸਭਿਆਚਾਰ ਨੂੰ ਸੰਭਾਲਣ ਲਈ ਪੂਰੀ ਤਰ੍ਹਾਂ ਸੁਹਿਰਦ ਹੈ। ਇਸ ਮੌਕੇ […]

ਗੱਠਜੋੜ ‘ਇੰਡੀਆ’ ਦੇ ਵਫ਼ਦ ਵੱਲੋਂ ਰਾਸ਼ਟਰਪਤੀ ਨਾਲ ਮੁਲਾਕਾਤ, ਮਣੀਪੁਰ ਮੁੱਦੇ ‘ਤੇ ਦਖਲ ਦੇਣ ਦੀ ਕੀਤੀ ਮੰਗ

India

ਦਿੱਲੀ, 2 ਅਗਸਤ 2023 (ਦਵਿੰਦਰ ਸਿੰਘ): ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ (India) ਦੇ ਆਗੂਆਂ ਦੇ ਇੱਕ ਵਫ਼ਦ ਨੇ ਬੁੱਧਵਾਰ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮਣੀਪੁਰ ਮੁੱਦੇ ‘ਤੇ ਦਖਲ ਦੇਣ ਦੀ ਅਪੀਲ ਕੀਤੀ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਮੰਗਲਵਾਰ ਨੂੰ ਵਿਰੋਧੀ ਪਾਰਟੀਆਂ ਦੀ ਤਰਫੋਂ ਰਾਸ਼ਟਰਪਤੀ ਨਾਲ ਮੁਲਾਕਾਤ ਦੀ ਮੰਗ ਕੀਤੀ ਸੀ। […]

ਦੋ ਦਿਨਾਂ ਦੌਰੇ ’ਤੇ ਮਿਸਰ ਦੀ ਰਾਜਧਾਨੀ ਕਾਹਿਰਾ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

Egypt

ਚੰਡੀਗੜ੍ਹ , 24 ਜੂਨ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਤਿੰਨ ਦਿਨਾਂ ਦੌਰੇ ਤੋਂ ਬਾਅਦ ਸ਼ਨੀਵਾਰ ਨੂੰ ਮਿਸਰ (Egypt) ਦੀ ਰਾਜਧਾਨੀ ਕਾਹਿਰਾ ਪਹੁੰਚੇ। ਉਨ੍ਹਾਂ ਦਾ ਸੁਆਗਤ ਮਿਸਰ ਦੇ ਪ੍ਰਧਾਨ ਮੰਤਰੀ ਮੁਸਤਫਾ ਮੈਡਬੋਲੀ ਨੇ ਕੀਤਾ। ਪੀਐਮ ਮੋਦੀ ਦੀ ਇਹ ਦੋ ਦਿਨਾਂ ਮਿਸਰ ਯਾਤਰਾ ਹੈ। ਉਹ ਮਿਸਰ ਦੇ ਪ੍ਰਧਾਨ ਮੰਤਰੀ ਨਾਲ ਗੋਲਮੇਜ਼ ਮੀਟਿੰਗ ਕਰਨਗੇ ਅਤੇ ਰਾਸ਼ਟਰਪਤੀ […]

ਮਸ਼ਹੂਰ ਪੰਜਾਬੀ ਅਦਾਕਾਰਾ ਅਤੇ ਗਾਇਕਾ ਨੀਸ਼ਾ ਬਾਨੋ ਦੇ ਪਿਤਾ ਪੂਰੇ ਹੋ ਗਏ

Nisha Bano

ਚੰਡੀਗੜ੍ਹ, 16 ਜੂਨ 2023: ਮਸ਼ਹੂਰ ਪੰਜਾਬੀ ਅਦਾਕਾਰਾ ਅਤੇ ਗਾਇਕਾ ਨਿਸ਼ਾ ਬਾਨੋ (Nisha Bano) ਦੇ ਪਿਤਾ ਦਾ ਦਿਹਾਂਤ ਹੋ ਗਿਆ ਹੈ | ਦੱਸਿਆ ਜਾ ਰਿਹਾ ਹੈ ਕਿ ਨਿਸ਼ਾ ਬਾਨੋ ਦੇ ਪਿਤਾ ਕਾਫੀ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਸੀ | ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ, ਅੱਜ ਨਿਸ਼ਾ ਬਾਨੋ ਦੇ ਪਿਤਾ ਨੂੰ ਸਪੁਰਦ-ਏ-ਖ਼ਾਕ ਕੀਤਾ ਗਿਆ […]

ਮੁੱਖ ਮੰਤਰੀ ਨੇ ਕਰੋਨਾ ਯੋਧੇ ਦੇ ਪਰਿਵਾਰ ਨਾਲ ਕੀਤਾ ਵਾਅਦਾ ਨਿਭਾਇਆ, ਪਰਿਵਾਰ ਨੂੰ ਮੁਆਵਜ਼ੇ ਵਜੋਂ 50 ਲੱਖ ਰੁਪਏ ਦਾ ਚੈੱਕ ਸੌਂਪਿਆ

Corona

ਅਮਰਗੜ੍ਹ (ਮਲੇਰਕੋਟਲਾ), 9 ਜੂਨ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਰੋਨਾ (Corona) ਮਹਾਮਾਰੀ ਦੌਰਾਨ ਡਿਊਟੀ ਨਿਭਾਉਂਦੇ ਸਮੇਂ ਫੌਤ ਹੋ ਚੁੱਕੇ ਪੀ.ਆਰ.ਟੀ.ਸੀ. ਦੇ ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨਾਲ ਸਨੇਹ ਪ੍ਰਗਟ ਕਰਦੇ ਹੋਏ ਉਨ੍ਹਾਂ ਦੀ ਮਾਤਾ ਨੂੰ ਅੱਜ 50 ਲੱਖ ਰੁਪਏ ਦਾ ਚੈੱਕ ਸੌਂਪਿਆ। ਅੱਜ ਇੱਥੇ ਰੀਜਨਲ ਡਰਾਈਵਿੰਗ ਟ੍ਰੇਨਿੰਗ ਸੈਂਟਰ ਲੋਕਾਂ ਨੂੰ ਸਮਰਿਪਤ ਕਰਨ […]

IPL ਇਤਿਹਾਸ ‘ਚ ਪਹਿਲੀ ਵਾਰ ਰਿਜ਼ਰਵ ਡੇਅ ‘ਤੇ ਫਾਈਨਲ: ਅਹਿਮਦਾਬਾਦ ‘ਚ ਮੌਸਮ ਸਾਫ਼, ਕੁਝ ਦੇਰ ਬਾਅਦ ਹੋ ਸਕਦੈ ਟਾਸ

IPL

ਚੰਡੀਗੜ੍ਹ, 29 ਮਈ 2023: ਇੰਡੀਅਨ ਪ੍ਰੀਮੀਅਰ ਲੀਗ (IPL) ਵਿੱਚ ਅੱਜ ਰਿਜ਼ਰਵ ਡੇਅ ‘ਤੇ ਫਾਈਨਲ ਮੈਚ ਚੇਨਈ ਸੁਪਰ ਕਿੰਗਜ਼ (CSK) ਅਤੇ ਗੁਜਰਾਤ ਟਾਈਟਨਸ ਵਿਚਾਲੇ ਖੇਡਿਆ ਜਾਵੇਗਾ। ਆਈਪੀਐਲ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ, ਜਦੋਂ ਫਾਈਨਲ ਰਿਜ਼ਰਵ ਡੇਅ ‘ਤੇ ਹੋ ਰਿਹਾ ਹੈ। ਐਤਵਾਰ ਨੂੰ ਅਹਿਮਦਾਬਾਦ ਵਿੱਚ ਬਾਰਿਸ਼ ਪਿਆ, ਜਿਸ ਕਾਰਨ ਮੈਚ ਨਹੀਂ ਹੋ ਸਕਿਆ। ਇਸ ਕਾਰਨ […]