July 7, 2024 4:43 pm

ਵਿਧਾਇਕ ਕੁਲਵੰਤ ਸਿੰਘ ਨੇ ਨੇਬਰਹੁੱਡ ਪਾਰਕ ਫੇਜ਼-11 ‘ਚ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

MLA Kulwant Singh

ਮੋਹਾਲੀ 25 ਮਈ 2023: ਹਲਕਾ ਮੋਹਾਲੀ ਤੋਂ ‘ਆਪ’ ਵਿਧਾਇਕ ਸ. ਕੁਲਵੰਤ ਸਿੰਘ (MLA Kulwant Singh) ਨੇ ਨੇਬਰਹੁੱਡ ਪਾਰਕ ਫੇਜ-11 ਦਾ ਦੌਰਾ ਕੀਤਾ | ਇਸ ਦੌਰਾਨ ਸ. ਕੁਲਵੰਤ ਸਿੰਘ ਨੇ ਸਥਾਨਕ ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ਅਤੇ ਹੱਲ ਕੀਤਾ ਅਤੇ ਬਾਕੀ ਸਮੱਸਿਆਵਾਂ ਦਾ ਜਲਦੀ ਹੱਲ ਕੱਢਣ ਦਾ ਭਰੋਸਾ ਦਿੱਤਾ | ਇਸ […]

ਮਿਸ਼ਨ ਲਾਈਫ ਦੇ ‘ਸਵੱਛਤਾ ਐਕਸ਼ਨ’ ਤਹਿਤ ਘੱਗਰ ਨਦੀ ਦੇ ਕੰਢੇ ਦੀ ਸਫਾਈ ਕੀਤੀ

Swachhta Action

ਚੰਡੀਗੜ੍ਹ, 25 ਮਈ 2023: ਸਾਇੰਸ ਤਕਨਾਲੋਜੀ ਅਤੇ ਵਾਤਾਵਰਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਮਿਸ਼ਨ ਲਾਈਫ਼ ਦੇ ‘ਸਵੱਛਤਾ ਐਕਸ਼ਨ’ (Swachhta Action) ਤਹਿਤ ਕੌਮੀ ਸ਼ਾਹਰਾਹ ਦੇ ਪੁਲ ਨੇੜੇ ਘੱਗਰ ਦਰਿਆ ਦੇ ਕੰਢੇ ਦੀ ਸਫ਼ਾਈ ਲਈ ਮੁਹਿੰਮ ਚਲਾਈ ਗਈ।ਇਸ ਦਾ ਪ੍ਰਗਟਾਵਾ ਕਰਦਿਆਂ ਵਾਤਾਵਰਣ ਮੰਤਰੀ ਨੇ ਦੱਸਿਆ ਕਿ ਇਹ ਕਾਰਜ ਮੌਨਸੂਨ ਸੀਜ਼ਨ ਤੋਂ ਪਹਿਲਾਂ ਸ਼ੁਰੂ ਕੀਤਾ […]

ਉਬਲਦੇ ਪਾਣੀ ਦੀ ਬਾਲਟੀ ‘ਚ ਡਿੱਗਣ ਕਾਰਨ ਡੇਢ ਸਾਲ ਦੇ ਮਾਸੂਮ ਬੱਚੇ ਦੀ ਮੌਤ

ਡੇਢ ਸਾਲ ਦੇ ਮਾਸੂਮ

ਚੰਡੀਗੜ੍ਹ, 16 ਫਰਵਰੀ 2023: ਪੰਜਾਬ ਦੇ ਜ਼ਿਲਾ ਲੁਧਿਆਣਾ ਅਧੀਨ ਪੈਂਦੇ ਅਤੇ ਜ਼ਿਲਾ ਹੈੱਡਕੁਆਰਟਰ ਮਲੇਰਕੋਟਲਾ ਦੇ ਨਜ਼ਦੀਕ ਪੈਂਦੇ ਪਿੰਡ ਰੋਸ਼ੀਆਣਾ (ਮਲੌਦ ) ਤੋਂ ਬਹੁਤ ਹੀ ਦਰਦਨਾਕ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਪਿੰਡ ਵਿੱਚ ਵਾਪਰੇ ਹਾਦਸੇ ਵਿੱਚ ਡੇਢ ਸਾਲ ਦੇ ਮਾਸੂਮ ਦੀ ਮੌਤ ਹੋ ਗਈ। ਉਬਲਦੇ ਪਾਣੀ ਦੀ ਬਾਲਟੀ ‘ਚ ਡਿੱਗਣ ਨਾਲ ਬੱਚਾ […]

PM ਮੋਦੀ ਨੇ ਵਿਸ਼ਾਖਾਪਟਨਮ ‘ਚ 10,500 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ

Visakhapatnam

ਚੰਡੀਗੜ੍ਹ 12 ਨਵੰਬਰ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਨੂੰ ਆਂਧਰਾ ਪ੍ਰਦੇਸ਼ ‘ਚ ਮੌਜੂਦ ਰਹੇ ਇਸ ਦੌਰਾਨ ਉਨ੍ਹਾਂ ਨੇ ਵਿਸ਼ਾਖਾਪਟਨਮ (Visakhapatnam) ਵਿੱਚ 10,500 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਸ ਦੌਰਾਨ ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਅਤੇ ਮੁੱਖ ਮੰਤਰੀ ਵਾਈਐਸ ਜਗਨ ਮੋਹਨ ਰੈੱਡੀ ਵੀ ਮੌਜੂਦ ਹਨ। ਇਸ ਦੌਰਾਨ ਜਨਤਾ ਨੂੰ ਸੰਬੋਧਨ ਕਰਦੇ […]

ਫ਼ਿਰੋਜਪੁਰ ਦੇ ਕਸਬਾ ਮਮਦੋਟ ‘ਚ ਕਬਾੜੀਏ ਦੀ ਚਮਕੀ ਕਿਸਮਤ, ਨਿਕਲੀ ਦੱਸ ਲੱਖ ਦੀ ਲਾਟਰੀ

ਫ਼ਿਰੋਜਪੁਰ

ਫ਼ਿਰੋਜਪੁਰ 05 ਨਵੰਬਰ 2022: ਜ਼ਿਲ੍ਹਾ ਫਿਰੋਜਪੁਰ ਦੇ ਬਲਾਕ ਮਮਦੋਟ ਵਿਖੇ ਰੇਹੜੀ ਤੇ ਕਬਾੜ ਦਾ ਕੰਮ ਕਰਨ ਵਾਲੇ ਕਬਾੜੀਏ ਦੀ ਉਸ ਵੇਲੇ ਕਿਸਮਤ ਚਮਕ ਗਈ, ਜਦੋਂ ਨਾਗਾਲੈਂਡ ਸਟੇਟ ਲਾਟਰੀ ਡੀਅਰ 100 ਸੁਪਰ ਰਾਹੀ 10 ਲੱਖ ਰੁਪਏ ਦਾ ਇਨਾਮ ਨਿਕਲਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਰਮਾਂ ਲਾਟਰੀ ਏਜੰਟ ਨੇ ਦੱਸਿਆ ਕਿ ਬੀਤੀ 3 ਤਾਰੀਖ਼ ਨੂੰ ਕਬਾੜ ਦਾ ਕੰਮ […]

ਪਾਕਿਸਤਾਨ ‘ਚ ਹੜ੍ਹ ਕਾਰਨ 1100 ਤੋਂ ਵੱਧ ਨਾਗਰਿਕਾਂ ਨੇ ਗੁਆਈ ਜਾਨ, 3 ਕਰੋੜ ਤੋਂ ਵੱਧ ਲੋਕ ਬੇਘਰ

Pakistan

ਚੰਡੀਗੜ੍ਹ 30 ਅਗਸਤ 2022: ਪਾਕਿਸਤਾਨ (Pakistan) ਵਿੱਚ ਹੜ੍ਹ ਨੇ ਤਬਾਹੀ ਮਚਾਈ ਹੋਈ ਹੈ। ਪਾਕਿਸਤਾਨ ਦਾ ਇੱਕ ਤਿਹਾਈ ਹਿੱਸਾ ਪੂਰੀ ਤਰ੍ਹਾਂ ਡੁੱਬ ਚੁੱਕਾ ਹੈ। ਬਲੋਚਿਸਤਾਨ ਵਿੱਚ ਗਲੀਆਂ-ਨਾਲੀਆਂ ਪਾਣੀ-ਪਾਣੀ ਹੋ ਗਈਆਂ ਹਨ। ਸਿੰਧ ਤੋਂ ਲੈ ਕੇ ਬਲੋਚਿਸਤਾਨ ਤੱਕ ਕਈ ਰਾਜਾਂ ਵਿੱਚ ਸਥਿਤੀ ਬਹੁਤ ਦਿਨੋ ਦਿਨ ਖ਼ਰਾਬ ਹੁੰਦੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਤੱਕ 1,100 ਤੋਂ […]

ਪਾਕਿਸਤਾਨ ‘ਚ ਭਾਰੀ ਬਾਰਿਸ਼ ਤੇ ਹੜ੍ਹਾਂ ਨਾਲ ਜੂਝ ਰਹੇ ਸੂਬਿਆਂ ‘ਚ ਬਚਾਅ ਕਾਰਜਾਂ ਲਈ ਫੌਜ ਤਾਇਨਾਤ

Pakistan

ਚੰਡੀਗੜ੍ਹ 27 ਅਗਸਤ 2022: ਪਾਕਿਸਤਾਨ (Pakistan) ਦੇ ਬਲੋਚਿਸਤਾਨ (Balochistan) ਸੂਬੇ ‘ਚ ਭਾਰੀ ਮਾਨਸੂਨ ਬਾਰਿਸ਼ ਨੇ ਤਬਾਹੀ ਮਚਾਈ ਹੋਈ ਹੈ | ਇਸਦੇ ਨਾਲ ਹੀ ਸਿੰਧ ਅਤੇ ਬਲੋਚਿਸਤਾਨ ਵਿੱਚ ਹੜ੍ਹਾਂ ਕਾਰਨ ਪਾਕਿਸਤਾਨ ਦਾ ਬੁਰਾ ਹਾਲ ਹੈ |ਇੱਕ ਦਹਾਕੇ ਤੋਂ ਭਿਆਨਕ ਹੜ੍ਹਾਂ ਨਾਲ ਜੂਝ ਰਹੇ ਪਕਿਸਤਾਨ ਦੇ ਕਈ ਸੂਬਿਆਂ ਵਿੱਚ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਮਦਦ ਲਈ ਫੌਜ […]