July 4, 2024 9:43 pm

ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ‘ਚ ਬਾਬਾ ਰਾਮਦੇਵ ਨੇ ਮੰਗੀ ਮੁਆਫ਼ੀ, ਅਖਬਾਰਾਂ ‘ਚ ਛਾਪਿਆ ਮੁਆਫ਼ੀਨਾਮਾ

Baba Ramdev

ਚੰਡੀਗੜ੍ਹ, 24 ਅਪ੍ਰੈਲ 2024: ਬਾਬਾ ਰਾਮਦੇਵ (Baba Ramdev) ਅਤੇ ਬਾਲਕ੍ਰਿਸ਼ਨ ਨੇ ਬੁੱਧਵਾਰ (24 ਅਪ੍ਰੈਲ) ਨੂੰ ਅਖਬਾਰਾਂ ਵਿੱਚ ਇੱਕ ਹੋਰ ਮਾਫੀਨਾਮਾ ਪ੍ਰਕਾਸ਼ਿਤ ਕੀਤਾ। ਇਸ ਵਿੱਚ ਅਦਾਲਤ ਤੋਂ ਬਿਨਾਂ ਸ਼ਰਤ ਮੁਆਫ਼ੀ ਮੰਗੀ ਗਈ ਹੈ। ਪਤੰਜਲੀ ‘ਤੇ ਅਖਬਾਰਾਂ ‘ਚ ਇਸ਼ਤਿਹਾਰ ਦੇ ਕੇ ਐਲੋਪੈਥੀ ਦੇ ਖ਼ਿਲਾਫ਼ ਗੁੰਮਰਾਹਕੁਨ ਪ੍ਰਚਾਰ ਕਰਨ ਦਾ ਦੋਸ਼ ਹੈ। ਇਸ ਮਾਮਲੇ ਦੀ ਸੁਪਰੀਮ ਕੋਰਟ ਵਿੱਚ ਸੁਣਵਾਈ […]