July 7, 2024 4:34 pm

ਹਾਈਕੋਰਟ ਨੇ ਜ਼ਮਾਨਤ ਨੂੰ ਲੈ ਕੇ ਸੁੰਦਰ ਸ਼ਾਮ ਅਰੋੜਾ ਨੂੰ ਦਿੱਤੀ ਵੱਡੀ ਰਾਹਤ, ਪੜ੍ਹੋ ਪੂਰੀ ਖ਼ਬਰ

Sundar Sham Arora

ਚੰਡੀਗੜ੍ਹ, 18 ਮਈ 2023: ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ (Sundar Sham Arora) ਦੀ ਜ਼ਮਾਨਤ ਅਰਜ਼ੀ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਪ੍ਰਾਪਤ ਜਾਣਕਾਰੀ ਅਨੁਸਾਰ ਹਾਈਕੋਰਟ ਨੇ ਕਿਹਾ ਕਿ ਉਸ ਦੀ ਅੰਤਰਿਮ ਜ਼ਮਾਨਤ ਜਾਰੀ ਰਹੇਗੀ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 27 ਜੁਲਾਈ ਨੂੰ ਹੋਵੇਗੀ। ਜਿਕਰਯੋਗ ਹੈ ਕਿ ਵਿਜੀਲੈਂਸ ਨੇ ਗੁਲਮੋਹਰ ਟਾਊਨਸ਼ਿਪ ਲੈਂਡ […]

ਪਟਿਆਲਾ ਤੋਂ ਜੀ.ਟੀ. ਰੋਡ ਸਰਹਿੰਦ ਤੱਕ ਸੜਕ ਨੂੰ ਚਹੁੰਮਾਰਗੀ ਪ੍ਰਾਜੈਕਟ ਦੇ ਬਿਜਲੀ ਦੇ ਖੰਭੇ ਤੇ ਲਾਇਨਾਂ ਦਾ ਕੰਮ 15 ਜੂਨ ਤੱਕ ਹੋਵੇ ਮੁਕੰਮਲ: ਡੀ.ਸੀ. ਪਟਿਆਲਾ

Patiala

ਪਟਿਆਲਾ, 5 ਮਈ, 2023: ਪਟਿਆਲਾ (Patiala) ਤੋਂ ਜੀ.ਟੀ ਰੋਡ ਸਰਹਿੰਦ ਤੱਕ ਸੜਕ ਨੂੰ ਚਹੁੰਮਾਰਗੀ ਕੀਤੇ ਜਾਣ ਦੇ ਪ੍ਰਾਜੈਕਟ ਦੀ ਸਮੀਖਿਆ ਕੀਤੀ ਗਈ ਹੈ ਅਤੇ ਇਸ ਸੜਕ ਦਾ ਕੰਮ ਤੁਰੰਤ ਸ਼ੁਰੂ ਕਰਵਾਇਆ ਜਾਣਾ ਹੈ। ਪ੍ਰਸ਼ਾਸਨ ਦੀ ਮੀਟਿੰਗ ‘ਚ ਪੰਜਾਬ ਰਾਜ ਬਿਜਲੀ ਨਿਗਮ ਦੇ ਕਾਰਜਕਾਰੀ ਇੰਜੀਨੀਅਰ ਨੂੰ ਹਦਾਇਤ ਕੀਤੀ ਗਈ ਕਿ ਇਸ ਸੜਕ ਦੇ ਕਿਨਾਰਿਆਂ ਤੋਂ ਖੰਭੇ […]

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਨੇ ਦਿੱਤੀ ਜ਼ਮਾਨਤ

ਚੰਡੀਗੜ੍ਹ, 28 ਮਾਰਚ 2023: ਸਾਬਕਾ ਕਾਂਗਰਸੀ ਮੰਤਰੀ ਸੁੰਦਰ ਸ਼ਾਮ ਅਰੋੜਾ (Sunder Sham Arora) ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੰਦਿਆਂ ਜ਼ਮਾਨਤ ਦੇ ਦਿੱਤੀ ਹੈ। ਜਿਕਰਯੋਗ ਹੈ ਕਿ ਵਿਜੀਲੈਂਸ ਬਿਊਰੋ ਨੇ 50 ਲੱਖ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਕਰਨ ਦੇ ਦੋਸ਼ ਵਿੱਚ ਸੁੰਦਰ ਸ਼ਾਮ ਅਰੋੜਾ ਨੂੰ ਗ੍ਰਿਫਤਾਰ ਕੀਤਾ ਸੀ। ਇਸ ਤੋਂ ਪਹਿਲਾਂ ਸੁਣਵਾਈ ਦੌਰਾਨ […]

ਸੁੰਦਰ ਸ਼ਾਮ ਅਰੋੜਾ ਦੀ ਮੋਹਾਲੀ ਅਦਾਲਤ ‘ਚ ਪੇਸ਼ੀ, ਇਕ ਦਿਨ ਲਈ ਵਿਜੀਲੈਂਸ ਹਿਰਾਸਤ ‘ਚ ਭੇਜਿਆ

ਚੰਡੀਗੜ੍ਹ 12 ਜਨਵਰੀ 2023: ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ (Sunder Sham Arora) ਨੂੰ ਅੱਜ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ , ਇਸ ਦੌਰਾਨ ਅਦਾਲਤ ਨੇ ਸੁੰਦਰ ਸ਼ਾਮ ਅਰੋੜਾ ਨੂੰ ਇੱਕ ਦਿਨ ਲਈ ਵਿਜੀਲੈਂਸ ਹਿਰਾਸਤ ਵਿੱਚ ਭੇਜਣ ਦਾ ਹੁਕਮ ਦਿੱਤਾ ਹੈ। ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਵਕੀਲ ਨੇ ਅਦਾਲਤ ਵਿੱਚ ਦੱਸਿਆ ਕਿ ਸੁੰਦਰ ਸ਼ਾਮ ਅਰੋੜਾ […]

ਹਾਈਕੋਰਟ ਵੱਲੋਂ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ

ਚੰਡੀਗੜ੍ਹ 10 ਜਨਵਰੀ 2023: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ (Sunder Sham Arora) ਨੂੰ ਵੱਡਾ ਝਟਕਾ ਦਿੱਤਾ ਹੈ, ਹਾਈਕੋਰਟ ਨੇ ਸੁੰਦਰ ਸ਼ਾਮ ਅਰੋੜਾ ਦੀ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।ਜਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਯਾਨੀ 05 ਜਨਵਰੀ 2023 ਨੂੰ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ […]

ਡੀਜੀਪੀ ਨੂੰ ਸ਼ਿਕਾਇਤ ਕਰਨ ਦਾ ਕੋਈ ਮਤਲਬ ਨਹੀਂ, ਦੋਸ਼ ਝੂਠੇ ਹੋਣ ‘ਤੇ ਭਾਜਪਾ ‘ਆਪ’ ਵਿਰੁੱਧ ਅਪਰਾਧਿਕ ਮਾਮਲਾ ਦਰਜ ਕਰੇ: ਪ੍ਰਤਾਪ ਬਾਜਵਾ

Partap Singh Bajwa

ਚੰਡੀਗੜ੍ਹ 14 ਸਤੰਬਰ 2022: ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਆਮ ਆਦਮੀ ਪਾਰਟੀ (Aam Aadmi Party) ਦੇ ਆਗੂਆਂ ਨੂੰ ਸੂਬੇ ਵਿੱਚ ਹਾਰਸ ਟਰੇਡਿੰਗ ਦੇ ਦੋਸ਼ਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ (BJP) ਵਿਰੁੱਧ ਠੋਸ ਸਬੂਤ ਪੇਸ਼ ਕਰਨ ਲਈ ਕਿਹਾ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ […]

‘ਆਪ’ ਨੇ ਦਲ ਬਦਲਣ ਲਈ ਵਿਧਾਇਕਾਂ ਨੂੰ ਮਿਲ ਰਹੀਆਂ ਧਮਕੀਆਂ ਤੇ ਪੈਸਿਆਂ ਦੀ ਪੇਸ਼ਕਸ਼ ਨੂੰ ਲੈ ਕੇ ਡੀਜੀਪੀ ਨੂੰ ਦਿੱਤੀ ਸ਼ਿਕਾਇਤ

GST Council

ਚੰਡੀਗੜ੍ਹ 14 ਸਤੰਬਰ 2022 : ਪੰਜਾਬ ‘ਚ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਡੇਗਣ ਦੀ ਭਾਜਪਾ ਦੀ ਨਾਕਾਮ ਕੋਸ਼ਿਸ਼ ਤੋਂ ਬਾਅਦ ‘ਆਪ’ ਨੇ ਭਾਜਪਾ (BJP) ‘ਤੇ ਤਿੱਖਾ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਭਾਜਪਾ ਲੋਕਤੰਤਰ ਦੀ ‘ਸੀਰੀਅਲ ਕਿਲਰ’ ਪਾਰਟੀ ਹੈ ਜੋ ‘ਆਪ੍ਰੇਸ਼ਨ ਲੋਟਸ’ ਤਹਿਤ ਰਾਜਾਂ ਵਿੱਚ ਵਿਰੋਧੀ ਪਾਰਟੀਆਂ ਦੀਆਂ ਸਰਕਾਰਾਂ ਡੇਗਦੀ ਹੈ। ਬੁੱਧਵਾਰ ਨੂੰ […]

‘ਆਪ’ ਆਗੂਆਂ ਵਲੋਂ ਠੋਸ ਸਬੂਤ ਪੇਸ਼ ਨਾ ਕੀਤੇ ਤਾਂ ਮਾਨਹਾਨੀ ਦਾ ਕੇਸ ਦਰਜ ਕੀਤਾ ਜਾਵੇਗਾ: ਫਤਿਹਜੰਗ ਸਿੰਘ ਬਾਜਵਾ

Fatehjung Singh Bajwa

ਗੁਰਦਾਸਪੁਰ 14 ਸਤੰਬਰ 2022: ਪੰਜਾਬ ਦੇ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਭਾਜਪਾ ‘ਤੇ ‘ਆਪ’ ਪਾਰਟੀ ਦੇ ਐੱਮ.ਐੱਲ.ਏ ਖਰੀਦਣ ਅਤੇ ਸਰਕਾਰ ਤੋੜਨ ਦੇ ਲਗਾਏ ਦੋਸ਼ਾਂ ‘ਤੇ ਬਟਾਲਾ ਪਹੁੰਚੇ ਭਾਜਪਾ ਆਗੂ ਫਤਿਹਜੰਗ ਸਿੰਘ ਬਾਜਵਾ (Fatehjung Singh Bajwa) ਨੇ ਕਿਹਾ ਕਿ ਭਾਜਪਾ ਕਿਉਂ ‘ਆਪ’ ਦੇ ਐੱਮ.ਐੱਲ.ਏ ਖਰੀਦੇਗੀ ਅਤੇ ਜਦਕਿ ਪੰਜਾਬ ‘ਚ ਤਾਂ ਭਾਜਪਾ ਦੇ ਦੋ ਐੱਮ.ਐੱਲ.ਏ ਹੀ ਹਨ […]

ਆਪ੍ਰੇਸ਼ਨ ਲੋਟਸ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ, ਪੜ੍ਹੋ ਪੂਰੀ ਖ਼ਬਰ

Operation Lotus

ਚੰਡੀਗੜ੍ਹ 14 ਸਤੰਬਰ 2022: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Finance Minister Harpal Singh Cheema) ਨੇ ਅੱਜ ਪ੍ਰੈੱਸ ਕਾਨਫਰੰਸ ਕਰਦਿਆਂ ਭਾਰਤੀ ਜਨਤਾ ਪਾਰਟੀ (BJP) ‘ਤੇ ਗੰਭੀਰ ਇਲਜ਼ਾਮ ਲਗਾਏ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨੇ ਆਪ੍ਰੇਸ਼ਨ ਲੋਟਸ (Operation Lotus) ਤਹਿਤ ਆਮ ਆਦਮੀ ਪਾਰਟੀ ਦੇ 35 ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕੀਤੀ ਹੈ | ਇਸ ਦੌਰਾਨ […]

ਭਾਜਪਾ ਆਪ੍ਰੇਸ਼ਨ ਲੋਟਸ ਨਹੀਂ ਆਪ੍ਰੇਸ਼ਨ ਨੋਟਿਸ ਚਲਾ ਰਹੀ ਹੈ: ਡਾ.ਰਾਜ ਕੁਮਾਰ ਵੇਰਕਾ

Dr. Raj Kumar Verka

ਅੰਮ੍ਰਿਤਸਰ 14 ਸਤੰਬਰ 2022: ਪਿਛਲੇ ਦਿਨੀਂ ਆਪ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਭਾਜਪਾ (BJP) ਖ਼ਿਲਾਫ਼ ਕੀਤੀ ਪ੍ਰੈਸ ਵਾਰਤਾ ਤੋਂ ਬਾਅਦ ਲਗਾਤਾਰ ਹੀ ਦੋਵਾਂ ਪਾਰਟੀਆਂ ਵਿੱਚ ਸ਼ਬਦੀ ਜੰਗ ਜਾਰੀ ਹੈ | ਇਸ ਤੋਂ ਬਾਅਦ ਅੱਜ ਇਕ ਵਾਰ ਫਿਰ ਭਾਜਪਾ ਨੇਤਾ ਡਾ. ਰਾਜ ਕੁਮਾਰ ਵੇਰਕਾ ਵੱਲੋਂ ਹਰਪਾਲ ਸਿੰਘ ਚੀਮਾ ਦੇ ਉੱਪਰ ਸ਼ਬਦੀ ਵਾਰ ਕੀਤੇ | ਉਨ੍ਹਾਂ ਕਿਹਾ […]