July 5, 2024 12:32 am

ਸੋਨੀਆ ਗਾਂਧੀ ਨੇ ਮਲਿਕਾਅਰਜੁਨ ਖੜਗੇ ਨੂੰ ਸੌਂਪੀ ਕਾਂਗਰਸ ਦੀ ਕਮਾਨ, ਕਿਹਾ ਮੇਰੇ ਸਿਰ ਤੋਂ ਬੋਝ ਲਾਹ ਦਿੱਤਾ

Mallikarjun Kharge

ਚੰਡੀਗ੍ਹੜ 26 ਅਕਤੂਬਰ 2022: ਸੋਨੀਆ ਗਾਂਧੀ ਨੇ ਅੱਜ ਰਸਮੀ ਤੌਰ ‘ਤੇ ਮਲਿਕਾਅਰਜੁਨ ਖੜਗੇ (Mallikarjun Kharge) ਨੂੰ ਕਾਂਗਰਸ ਪ੍ਰਧਾਨ ਦੀ ਕਮਾਨ ਸੌਂਪ ਦਿੱਤੀ ਹੈ । ਮਲਿਕਾਅਰਜੁਨ ਖੜਗੇ ਨੇ ਕਾਂਗਰਸ ਹੈੱਡਕੁਆਰਟਰ ਪਹੁੰਚ ਕੇ ਪ੍ਰਧਾਨ ਦਾ ਅਹੁਦਾ ਵੀ ਸੰਭਾਲ ਲਿਆ ਹੈ । ਇਸ ਦੌਰਾਨ ਕਰਵਾਏ ਗਏ ਸਮਾਗਮ ਵਿੱਚ ਸੋਨੀਆ ਗਾਂਧੀ ਨੇ ਵਰਕਰਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਇਹ […]

ਮਲਿਕਾਰਜੁਨ ਖੜਗੇ ਅੱਜ ਸੰਭਾਲਣਗੇ ਕਾਂਗਰਸ ਪ੍ਰਧਾਨ ਦਾ ਅਹੁਦਾ, ਸੋਨੀਆ ਗਾਂਧੀ ਦੀ ਮੌਜੂਦਗੀ ‘ਚ ਹੋਵੇਗੀ ਤਾਜਪੋਸ਼ੀ

Mallikarjun Kharge

ਚੰਡੀਗ੍ਹੜ 26 ਅਕਤੂਬਰ 2022: ਮਲਿਕਾਰਜੁਨ ਖੜਗੇ (Mallikarjun Kharge)ਅੱਜ ਕਾਂਗਰਸ ਪ੍ਰਧਾਨ ਦਾ ਅਹੁਦਾ ਸੰਭਾਲਣ ਜਾ ਰਹੇ ਹਨ, ਇਸ ਦੇ ਲਈ ਕਾਂਗਰਸ ਹੈੱਡਕੁਆਰਟਰ ‘ਚ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਪ੍ਰਿਅੰਕਾ ਗਾਂਧੀ ਅਤੇ ਸੋਨੀਆ ਗਾਂਧੀ ਕਾਂਗਰਸ ਹੈੱਡਕੁਆਰਟਰ ਪਹੁੰਚ ਚੁੱਕੇ ਹਨ। ਮਲਿਕਾਰਜੁਨ ਖੜਗੇ ਜਲਦੀ ਹੀ ਕਾਂਗਰਸ ਪ੍ਰਧਾਨ ਦਾ ਅਹੁਦਾ ਸੰਭਾਲਣਗੇ। ਇਸ ਮੌਕੇ ਕਾਂਗਰਸ ਪ੍ਰਧਾਨ ਦੀ ਚੋਣ ਲੜ ਚੁੱਕੇ […]

ਕਾਂਗਰਸ ਪਾਰਟੀ ‘ਚ ਮੇਰੀ ਭੂਮਿਕਾ ਨਵੇਂ ਪ੍ਰਧਾਨ ਮਲਿਕਾਰਜੁਨ ਖੜਗੇ ਤੈਅ ਕਰਨਗੇ: ਰਾਹੁਲ ਗਾਂਧੀ

Rahul Gandhi

ਚੰਡੀਗੜ੍ਹ 19 ਅਕਤੂਬਰ 2022: ਸੀਨੀਅਰ ਨੇਤਾ ਮਲਿਕਾਰਜੁਨ ਖੜਗੇ ਨੇ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣਾਂ ਵਿਚ ਸ਼ਸ਼ੀ ਥਰੂਰ ਨੂੰ ਵੱਡੇ ਫਰਕ ਨਾਲ ਹਰਾ ਦਿੱਤਾ ਹੈ | ਇਸ ਦੌਰਾਨ ਰਾਹੁਲ ਗਾਂਧੀ ਨੇ ਮਲਿਕਾਰਜੁਨ ਖੜਗੇ ਨੂੰ ਕਾਂਗਰਸ ਪ੍ਰਧਾਨ ਚੁਣੇ ਜਾਣ ‘ਤੇ ਵਧਾਈ ਦਿੱਤੀ ਹੈ | ਇਸਦੇ ਨਾਲ ਹੀ ਆਂਧਰਾ ਪ੍ਰਦੇਸ਼ ‘ਚ ਭਾਰਤ ਜੋੜੋ ਯਾਤਰਾ ਦੌਰਾਨ ਕਾਂਗਰਸ ਦੇ […]

ਸੋਨੀਆ ਗਾਂਧੀ ਤੇ ਪ੍ਰਿਅੰਕਾ ਗਾਂਧੀ ਨੇ ਮਲਿਕਾਅਰਜੁਨ ਖੜਗੇ ਨੂੰ ਕਾਂਗਰਸ ਪ੍ਰਧਾਨ ਚੁਣੇ ਜਾਣ ‘ਤੇ ਦਿੱਤੀ ਵਧਾਈ

Sonia Gandhi

ਚੰਡੀਗੜ੍ਹ 19 ਅਕਤੂਬਰ 2022: ਕਾਂਗਰਸ ਨੂੰ 24 ਸਾਲਾਂ ਬਾਅਦ ਪਹਿਲਾ ਗੈਰ-ਗਾਂਧੀ ਪ੍ਰਧਾਨ ਮਿਲਿਆ ਹੈ। ਸੀਨੀਅਰ ਨੇਤਾ ਮਲਿਕਾਰਜੁਨ ਖੜਗੇ (Mallikarjun Kharge) ਨੇ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣਾਂ ਵਿਚ ਸ਼ਸ਼ੀ ਥਰੂਰ ਨੂੰ ਵੱਡੇ ਫਰਕ ਨਾਲ ਹਰਾ ਦਿੱਤਾ | ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਪਾਰਟੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਮਲਿਕਾਅਰਜੁਨ ਖੜਗੇ ਨੂੰ ਕਾਂਗਰਸ ਪ੍ਰਧਾਨ ਚੁਣੇ […]

ਮਲਿਕਾਰਜੁਨ ਖੜਗੇ ਹੋਣਗੇ ਕਾਂਗਰਸ ਦੇ ਨਵੇਂ ਪ੍ਰਧਾਨ, 7897 ਵੋਟਾਂ ਨਾਲ ਜਿੱਤ ਕੀਤੀ ਦਰਜ

Mallikarjun Kharge

ਚੰਡੀਗੜ੍ਹ 19 ਅਕਤੂਬਰ 2022: ਕਾਂਗਰਸ ਨੂੰ 24 ਸਾਲਾਂ ਬਾਅਦ ਅੱਜ ਆਪਣਾ ਪਹਿਲਾ ਗੈਰ-ਗਾਂਧੀ ਪ੍ਰਧਾਨ ਮਲਿਕਾਰਜੁਨ ਖੜਗੇ (Mallikarjun Kharge) ਰੂਪ ਵਿਚ ਮਿਲ ਚੁੱਕਾ ਹੈ। ਮਲਿਕਾਰਜੁਨ ਖੜਗੇ ਨੂੰ ਕਾਂਗਰਸ ਦਾ ਨਵਾਂ ਪ੍ਰਧਾਨ ਚੁਣਿਆ ਗਿਆ ਹੈ। ਖੜਗੇ ਨੇ 7897 ਵੋਟਾਂ ਨਾਲ ਜਿੱਤ ਦਰਜ ਕੀਤੀ ਹੈ ਜਦਕਿ ਸ਼ਸ਼ੀ ਥਰੂਰ ਨੂੰ ਕਰੀਬ 1000 ਵੋਟਾਂ ਮਿਲੀਆਂ ਹਨ। ਖੜਗੇ ਅੱਠ ਗੁਣਾ ਵੱਧ […]

ਕਾਂਗਰਸ ਨੂੰ 24 ਸਾਲ ਬਾਅਦ ਮਿਲੇਗਾ ਨਵਾਂ ਪ੍ਰਧਾਨ, ਵੋਟਾਂ ਦੀ ਗਿਣਤੀ ਸ਼ੁਰੂ

Congress President

ਚੰਡੀਗੜ੍ਹ 19 ਅਕਤੂਬਰ 2022: ਅੱਜ ਸਵੇਰੇ 10 ਵਜੇ ਏ.ਆਈ.ਸੀ.ਸੀ ਹੈੱਡਕੁਆਰਟਰ ਵਿਖੇ ਕਾਂਗਰਸ ਦੇ ਪ੍ਰਧਾਨ (Congress President) ਦੀ ਚੋਣ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਕਾਂਗਰਸ ਨੂੰ 24 ਸਾਲ ਬਾਅਦ ਨਵਾਂ ਪ੍ਰਧਾਨ ਮਿਲਣ ਜਾ ਰਿਹਾ ਹੈ | ਮਲਿਕਾਰਜੁਨ ਖੜਗੇ ਜਾਂ ਸ਼ਸ਼ੀ ਥਰੂਰ ਕਾਂਗਰਸ ਦਾ ਨਵਾਂ ਪ੍ਰਧਾਨ ਕੌਣ ਹੋਵੇਗਾ, ਇਸ ਦਾ ਫੈਸਲਾ ਅੱਜ ਹੋਣ ਜਾ […]

ਕਾਂਗਰਸ ਪ੍ਰਧਾਨ ਦੀ ਚੋਣ ਲਈ ਵੋਟਿੰਗ ਸਮਾਪਤ, 24 ਸਾਲ ਬਾਅਦ ਬਣੇਗਾ ਗੈਰ ਗਾਂਧੀ ਕਾਂਗਰਸ ਪ੍ਰਧਾਨ

Congress President

ਚੰਡੀਗੜ੍ਹ 17 ਅਕਤੂਬਰ 2022: ਕਾਂਗਰਸ ਪ੍ਰਧਾਨ (Congress President) ਦੀ ਚੋਣ ਲਈ ਵੋਟਿੰਗ ਦੀ ਪ੍ਰੀਕਿਰਿਆ ਖ਼ਤਮ ਹੋ ਚੁੱਕੀ ਹੈ | ਇਸ ਦੌਰਾਨ ਕਾਂਗਰਸ ਪਾਰਟੀ ਦੇ ਪ੍ਰਧਾਨ ਦੀ ਚੋਣ ਲਈ ਡੈਲੀਗੇਟਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ।ਪਾਰਟੀ ਦੇ ਪ੍ਰਧਾਨ ਦੀ ਚੋਣ ਲਈ 9,000 ਤੋਂ ਵੱਧ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨੁਮਾਇੰਦੇ ਵੋਟ ਪਾਉਣ ਦੇ ਯੋਗ ਸਨ। ਇਸ ਦੌਰਾਨ ਖੜਗੇ […]

ਕਾਂਗਰਸ ਪ੍ਰਧਾਨ ਦੀ ਚੋਣ ਲਈ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਵੋਟ ਪਾਈ

congress

ਚੰਡੀਗੜ੍ਹ 17 ਅਕਤੂਬਰ 2022: ਕਾਂਗਰਸ (Congress) ਦੇ ਕੌਮੀ ਪ੍ਰਧਾਨ ਦੀ ਚੋਣ ਲਈ ਅੱਜ ਸਵੇਰੇ 10 ਵਜੇ ਤੋਂ ਵੋਟਿੰਗ ਚੱਲ ਰਹੀ ਹੈ ਜੋ ਕਿ ਸ਼ਾਮ 5 ਵਜੇ ਤੱਕ ਜਾਰੀ ਰਹੇਗੀ। ਇਸ ਦੇ ਨਾਲ ਹੀ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਵੀ ਵੋਟ ਪਾਈ। ਤਸਵੀਰ ਸ਼ੇਅਰ ਕਰਦੇ ਹੋਏ ਪ੍ਰਤਾਪ ਬਾਜਵਾ […]

ਸਾਬਕਾ PM ਮਨਮੋਹਨ ਸਿੰਘ ਨੇ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਲਈ ਪਾਈ ਵੋਟ

Manmohan Singh

ਚੰਡੀਗੜ੍ਹ 17 ਅਕਤੂਬਰ 2022: ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ (Manmohan Singh) ਨੇ ਵੀ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਵਿੱਚ ਵੋਟ ਪਾਈ। ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਲਈ ਵੋਟਿੰਗ ਚੱਲ ਰਹੀ ਹੈ। ਇਸ ਚੋਣ ਮੁਕਾਬਲੇ ਵਿੱਚ ਸੀਨੀਅਰ ਨੇਤਾ ਮਲਿਕਾਰਜੁਨ ਖੜਗੇ ਅਤੇ ਸ਼ਸ਼ੀ ਥਰੂਰ ਆਹਮੋ-ਸਾਹਮਣੇ ਹਨ। ਇਸਦੇ ਨਾਲ ਹੀ 22 ਸਾਲ ਬਾਅਦ ਹੋ ਰਹੀਆਂ ਚੋਣਾਂ ਦੇ […]

ਕਾਂਗਰਸ ਪ੍ਰਧਾਨ ਦੀ ਚੋਣ ਲਈ ਸੋਨੀਆ ਗਾਂਧੀ ਤੇ ਪ੍ਰਿਅੰਕਾ ਗਾਂਧੀ ਨੇ ਪਾਈ ਵੋਟ, ਕਿਹਾ 22 ਸਾਲ ਤੋਂ ਸੀ ਇੰਤਜ਼ਾਰ

Congress president

ਚੰਡੀਗੜ੍ਹ 17 ਅਕਤੂਬਰ 2022: ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਲਈ ਵੋਟਿੰਗ ਚੱਲ ਰਹੀ ਹੈ। ਇਸ ਚੋਣ ਮੁਕਾਬਲੇ ਵਿੱਚ ਸੀਨੀਅਰ ਨੇਤਾ ਮਲਿਕਾਰਜੁਨ ਖੜਗੇ ਅਤੇ ਸ਼ਸ਼ੀ ਥਰੂਰ ਆਹਮੋ-ਸਾਹਮਣੇ ਹਨ। ਇਸਦੇ ਨਾਲ ਹੀ 22 ਸਾਲ ਬਾਅਦ ਹੋ ਰਹੀਆਂ ਚੋਣਾਂ ਦੇ ਨਤੀਜੇ 19 ਅਕਤੂਬਰ ਨੂੰ ਆਉਣਗੇ। ਪ੍ਰਦੇਸ਼ ਕਾਂਗਰਸ ਕਮੇਟੀ (ਪੀਸੀਸੀ) ਦੇ 9,000 ਤੋਂ ਵੱਧ ਨੁਮਾਇੰਦੇ ਪਾਰਟੀ ਪ੍ਰਧਾਨ ਦੀ ਚੋਣ […]