July 7, 2024 7:08 pm

NGT ਦੇ ਮੈਂਬਰ ਸੁਧੀਰ ਅਗਰਵਾਲ ਦਾ ਦਾਅਵਾ, ਦਿੱਲੀ ‘ਚ ਪ੍ਰਦੂਸ਼ਣ ਲਈ ਪੰਜਾਬ ਜ਼ਿੰਮੇਵਾਰ ਨਹੀਂ

Pollution

ਚੰਡੀਗੜ੍ਹ, 03 ਜੁਲਾਈ 2024: ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਦੇ ਮੈਂਬਰ ਜਸਟਿਸ ਸੁਧੀਰ ਅਗਰਵਾਲ ਨੇ ਦਾਅਵਾ ਕੀਤਾ ਹੈ ਕਿ ਦਿੱਲੀ ‘ਚ ਪ੍ਰਦੂਸ਼ਣ (Pollution) ਲਈ ਪੰਜਾਬ ਦੇ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਣਾ ਠੀਕ ਨਹੀਂ ਹੈ। ਅਗਰਵਾਲ ਦਾ ਕਹਿਣਾ ਹੈ ਕਿ ਅਜਿਹਾ ਕੋਈ ਵਿਗਿਆਨਕ ਅਧਿਐਨ ਮੌਜੂਦ ਨਹੀਂ ਹੈ,ਜਿਸ ਨਾਲ ਇਹ ਸਾਬਤ ਹੋ ਸਕੇ ਕਿ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ […]

ਪੰਜਾਬ ਸਰਕਾਰ ਵੱਲੋਂ ਮੁੱਖ ਸਕੱਤਰ ਤੇ AG ਨੂੰ ਪਰਾਲੀ ਦੇ ਨਿਪਟਾਰੇ ਸੰਬੰਧੀ ਨੀਤੀ ਲਈ ਖਾਕਾ ਤਿਆਰ ਕਰਨ ਦੇ ਹੁਕਮ

Punjab Government

ਚੰਡੀਗੜ੍ਹ, 30 ਜਨਵਰੀ 2024: ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ ਵਿੱਚ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਦੀ ਸਖ਼ਤੀ ਤੋਂ ਬਾਅਦ ਪੰਜਾਬ ਸਰਕਾਰ (Punjab Government) ਹਰਕਤ ਵਿੱਚ ਆ ਗਈ ਹੈ। ਹੁਣ ਪਰਾਲੀ ਸਾੜਨ ਨੂੰ ਰੋਕਣ ਅਤੇ ਪ੍ਰਬੰਧਨ ਲਈ ਇੱਕ ਨਵੀਂ ਕਾਰਜ ਯੋਜਨਾ ਤਿਆਰ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਮੁੱਖ ਸਕੱਤਰ ਅਨੁਰਾਗ ਵਰਮਾ ਅਤੇ ਐਡਵੋਕੇਟ ਜਨਰਲ […]

NGT ਵੱਲੋਂ ਪੰਜਾਬ ਸਰਕਾਰ ਨੂੰ ਝਟਕਾ, ਪਰਾਲੀ ਸਾੜਨ ਦੇ ਮੁੱਦੇ ‘ਤੇ ਸੋਧੀ ਹੋਈ ਯੋਜਨਾ ਮੰਗੀ

Punjab Government

ਚੰਡੀਗੜ੍ਹ, 23 ਜਨਵਰੀ 2024: ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਨੇ ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਨੂੰ ਰੋਕਣ ਲਈ ਤਿਆਰ ਕੀਤੀ ਐਕਸ਼ਨ ਪਲਾਨ ਨੂੰ ਝਟਕਾ ਦਿੱਤਾ ਹੈ। ਐਨਜੀਟੀ ਨੇ ਪੰਜਾਬ ਸਰਕਾਰ ਨੂੰ ਸੋਧੀ ਹੋਈ ਯੋਜਨਾ ਦੇਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਨੂੰ ਅਗਲੀ ਸੁਣਵਾਈ ਤੋਂ ਇਕ ਹਫ਼ਤਾ ਪਹਿਲਾਂ ਇਹ ਪਲਾਨ ਫਾਈਲ ਕਰਨਾ ਹੋਵੇਗਾ। ਇਸ ਦੇ ਨਾਲ […]

ਗੈਰ-ਕਾਨੂੰਨੀ ਮਾਈਨਿੰਗ: ਨਵਜੋਤ ਸਿੱਧੂ ਦੀ ਪਟੀਸ਼ਨ ‘ਤੇ NGT ਨੇ ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ

NGT

ਚੰਡੀਗੜ੍ਹ , 15 ਜਨਵਰੀ 2024: ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਨੇ ਪੰਜਾਬ ਦੇ ਰੋਪੜ ਵਿੱਚ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ਨੂੰ ਲੈ ਕੇ ਕਾਰਵਾਈ ਕੀਤੀ ਹੈ। ਐਨਜੀਟੀ ਵੱਲੋਂ ਪੰਜਾਬ ਸਰਕਾਰ, ਰੋਪੜ ਦੇ ਡਿਪਟੀ ਕਮਿਸ਼ਨਰ ਅਤੇ ਸਬੰਧਤ ਅਧਿਕਾਰੀਆਂ ਨੂੰ ਨੋਟਿਸ ਭੇਜਿਆ ਗਿਆ ਹੈ। ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਇਸ ਮਾਮਲੇ ਵਿੱਚ ਐਨਜੀਟੀ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਐਨਜੀਟੀ […]

ਗੈਰ-ਕਾਨੂੰਨੀ ਮਾਈਨਿੰਗ ਖ਼ਿਲਾਫ਼ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਪੁੱਜੇ ਨਵਜੋਤ ਸਿੰਘ ਸਿੱਧੂ

Navjot Sidhu

ਚੰਡੀਗੜ੍ਹ, 12 ਜਨਵਰੀ 2024: ਪੰਜਾਬ ਕਾਂਗਰਸ ਦੇ ਆਗੂ ਨਵਜੋਤ ਸਿੰਘ ਸਿੱਧੂ ਨੇ ਰੋਪੜ ਸਮੇਤ ਪੰਜਾਬ ‘ਚ ਗੈਰ-ਕਾਨੂੰਨੀ ਮਾਈਨਿੰਗ (illegal Mining) ਖ਼ਿਲਾਫ਼ ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਕੋਲ ਪਹੁੰਚ ਕੀਤੀ ਹੈ। ਉਨ੍ਹਾਂ ਇਸ ਮਾਮਲੇ ਵਿੱਚ ਪਟੀਸ਼ਨ ਦਾਇਰ ਕਰਕੇ ਪੰਜਾਬ ਸਰਕਾਰ ਨੂੰ ਧਿਰ ਬਣਾਇਆ ਹੈ। ਸਿੱਧੂ ਨੇ ਐੱਨਜੀਟੀ ‘ਚ ਦਲੀਲ ਦਿੱਤੀ ਹੈ ਕਿ ਗੈਰ-ਕਾਨੂੰਨੀ ਮਾਈਨਿੰਗ ਪਿੱਛੇ ਜ਼ਿੰਮੇਵਾਰ ਅਧਿਕਾਰੀਆਂ […]

ਪੰਜਾਬ ‘ਚ 16 ਸਾਲਾਂ ਬਾਅਦ 1000 ਫੁੱਟ ਹੇਠਾਂ ਮਿਲੇਗਾ ਪਾਣੀ, ਸੈਂਟਰਲ ਗਰਾਊਂਡ ਵਾਟਰ ਬੋਰਡ ਦੀ ਰਿਪੋਰਟ ‘ਚ ਵੱਡਾ ਖ਼ੁਲਾਸਾ

Water

ਚੰਡੀਗੜ੍ਹ, 17 ਨਵੰਬਰ 2023: ਪੰਜਾਬ ‘ਚ ਧਰਤੀ ਹੇਠਲਾ ਪਾਣੀ (Water) ਲਗਾਤਾਰ ਹੇਠਾਂ ਜਾਣ ਕਰਕੇ ਅਗਲੇ ਦੋ ਦਹਾਕਿਆਂ ਵਿੱਚ ਪੰਜਾਬ ਨੂੰ ਸੋਕੇ ਵਾਲੇ ਸੂਬੇ ਵਿੱਚ ਤਬਦੀਲ ਕਰ ਦੇਵੇਗਾ। ਸੈਂਟਰਲ ਗਰਾਊਂਡ ਵਾਟਰ ਬੋਰਡ ਦੀ ਅਧਿਐਨ ਰਿਪੋਰਟ ਮੁਤਾਬਕ ਸਾਲ 2039 ਤੱਕ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ 1000 ਫੁੱਟ ਤੱਕ ਡਿੱਗ ਜਾਵੇਗਾ, ਜੋ ਅੱਜ 450 ਫੁੱਟ ਤੱਕ […]

ਪਟਿਆਲਾ: ਪਰਾਲੀ ਨੂੰ ਅੱਗ ਲੱਗਣੋਂ ਰੋਕਣ ਲਈ DC ਸਾਕਸ਼ੀ ਸਾਹਨੀ ਤੇ SSP ਵਰੁਣ ਸ਼ਰਮਾ ਵੱਲੋਂ ਇਕੱਠਿਆਂ ਦੌਰਾ

Patiala

ਨਾਭਾ/ਪਟਿਆਲਾ, 16 ਨਵੰਬਰ 2023: ਸਾਕਸ਼ੀ ਸਾਹਨੀ ਡਿਪਟੀ ਕਮਿਸ਼ਨਰ, ਪਟਿਆਲਾ (Patiala) ਅਤੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਅੱਜ ਨਾਭਾ ਦੇ ਹੌਟਸਪੌਟ ਪਿੰਡਾਂ ਦਾ ਇਕੱਠਿਆਂ ਦੌਰਾ ਕਰਦਿਆਂ ਦੋ ਥਾਵਾਂ ‘ਤੇ ਖੇਤਾਂ ਵਿੱਚ ਪਰਾਲੀ ਨੂੰ ਲਗਾਈ ਅੱਗ ਮੌਕੇ ‘ਤੇ ਜਾ ਕੇ ਬੁਝਵਾਈ। ਇਸ ਦੌਰਾਨ ਪਿੰਡ ਰੋਹਟਾ ਅਤੇ ਰੋਹਟੀ ਮੌੜਾਂ ਵਿਖੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਸਾਕਸ਼ੀ ਸਾਹਨੀ ਤੇ ਵਰੁਣ ਸ਼ਰਮਾ […]

ਪਿਛਲੇ ਸਾਲ ਦੇ ਮੁਕਾਬਲੇ, ਦੀਵਾਲੀ ‘ਤੇ ਪੰਜਾਬ ਦਾ AQI 22.8% ਸੁਧਰਿਆ, ਪੰਜਾਬ ਸਰਕਾਰ ਦੇ ਯਤਨ ਪਾਣੀ, ਹਵਾ ਅਤੇ ਮਿੱਟੀ ਲਈ ਚੰਗੇ ਨਤੀਜੇ ਦੇ ਰਹੇ ਹਨ: ‘ਆਪ’

AQI

ਚੰਡੀਗੜ੍ਹ, 14 ਨਵੰਬਰ 2023: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਦੀਵਾਲੀ ਮੌਕੇ ਪੰਜਾਬ ਵਿੱਚ AQI ਨੂੰ ਮੱਧਮ ਰੱਖਣ ਵਿੱਚ ਸਫਲ ਰਹਿਣ ਲਈ ਸੂਬੇ ਦੀ ਮਾਨ ਸਰਕਾਰ ਦੀ ਸ਼ਲਾਘਾ ਕੀਤੀ ਹੈ। ਦੀਵਾਲੀ ‘ਤੇ ਪੰਜਾਬ ਨੇ (12 ਨਵੰਬਰ ਨੂੰ ਸਵੇਰੇ 7 ਵਜੇ ਤੋਂ 13 ਨਵੰਬਰ ਨੂੰ ਸਵੇਰੇ 6 ਵਜੇ ਤੱਕ) ਔਸਤ AQI 207 ਰਿਕਾਰਡ ਕੀਤਾ ਜੋ ਪਿਛਲੇ […]

ਪ੍ਰਦੂਸ਼ਣ ਨੂੰ ਲੈ ਕੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਪੰਜਾਬ ਅਤੇ ਹਰਿਆਣਾ ਸਰਕਾਰ ਨੂੰ ਪਾਈ ਝਾੜ

NGT

ਚੰਡੀਗੜ੍ਹ, 10 ਨਵੰਬਰ 2023: ਦਿੱਲੀ ਵਿੱਚ ਵਧਦੇ ਹਵਾ ਪ੍ਰਦੂਸ਼ਣ (Pollution) ਕਾਰਨ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਵੀ ਹਰਕਤ ਵਿੱਚ ਆ ਗਏ ਹਨ। ਐਨਜੀਟੀ ਵੱਲੋਂ ਪੰਜਾਬ-ਹਰਿਆਣਾ ਦੇ ਮੁੱਖ ਸਕੱਤਰ ਅਤੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਦੇ ਮੈਂਬਰ ਸਕੱਤਰ ਨੂੰ ਭੇਜਿਆ ਗਿਆ ਨੋਟਿਸ ਦਾਖ਼ਲ ਕੀਤਾ ਗਿਆ ਹੈ। ਐਨਜੀਟੀ ਨੇ ਜਵਾਬ ਦਿੱਤਾ ਕਿ ਰਿਪੋਰਟ ਅਤੇ ਸੈਟੇਲਾਈਟ […]

ਦਿੱਲੀ ‘ਚ ਹਵਾ ਪ੍ਰਦੂਸ਼ਣ ਬਣ ਰਿਹੈ ਗੰਭੀਰ ਸਮੱਸਿਆ, NGT ਨੇ ਮੁੱਖ ਸਕੱਤਰ ਤੋਂ ਮੰਗਿਆ ਜਵਾਬ

Delhi

ਚੰਡੀਗੜ੍ਹ, 04 ਨਵੰਬਰ 2023: ਇਨ੍ਹੀਂ ਦਿਨੀਂ ਰਾਜਧਾਨੀ ਦਿੱਲੀ (Delhi) -ਐਨਸੀਆਰ ਵਿੱਚ ਹਵਾ ਪ੍ਰਦੂਸ਼ਣ ਦਾ ਪੱਧਰ ਤੇਜ਼ੀ ਨਾਲ ਵੱਧਦਾ ਨਜ਼ਰ ਆ ਰਿਹਾ ਹੈ। ਪਿਛਲੇ ਸੱਤ ਦਿਨਾਂ ਵਿੱਚ ਇੱਥੇ ਹਵਾ ਦੀ ਗੁਣਵੱਤਾ (AQI) ਵਿੱਚ ਤੇਜ਼ੀ ਨਾਲ ਗਿਰਾਵਟ ਆਈ ਹੈ। ਸ਼ਨੀਵਾਰ ਨੂੰ ਦਿੱਲੀ ਦੇ ਜ਼ਿਆਦਾਤਰ ਖੇਤਰਾਂ ਦਾ AQI ‘ਬਹੁਤ ਖਰਾਬ ਸ਼੍ਰੇਣੀ’ ਵਿੱਚ 400 ਤੋਂ ਉੱਪਰ ਦਰਜ ਕੀਤਾ ਗਿਆ […]