July 8, 2024 3:12 pm

RDF ਦੇ 3622 ਕਰੋੜ ਦੇ ਲਈ ਸੁਪਰੀਮ ਕੋਰਟ ਜਾਵੇਗੀ ਪੰਜਾਬ ਸਰਕਾਰ, ਕੇਸ ਤਿਆਰ

Election Results

ਚੰਡੀਗੜ੍ਹ, 05 ਜੁਲਾਈ 2023: ਪੰਜਾਬ ਸਰਕਾਰ ਪੇਂਡੂ ਵਿਕਾਸ ਫੰਡ (RDF) ਵਿੱਚੋਂ ਕੇਂਦਰ ਸਰਕਾਰ ਵੱਲੋਂ ਰੋਕੇ 3,622 ਕਰੋੜ ਰੁਪਏ ਲੈਣ ਲਈ ਸੁਪਰੀਮ ਕੋਰਟ ਤੱਕ ਪਹੁੰਚ ਕਰੇਗੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਸੀ ਕਿ ਜੇਕਰ ਸਰਕਾਰ ਨੇ ਇਹ ਪੈਸਾ ਵਾਪਸ ਨਾ ਕੀਤਾ ਤਾਂ ਸਰਕਾਰ ਸੁਪਰੀਮ […]

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਹਸਪਤਾਲ ਦਾ ਦੌਰਾ

Dr. Balbir Singh

ਸ੍ਰੀ ਮੁਕਤਸਰ ਸਾਹਿਬ, 28 ਜੂਨ 2023: ਪੰਜਾਬ ਦੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਅੱਜ ਸ੍ਰੀ ਮੁਕਤਸਰ ਸਾਹਿਬ (Sri Muktsar Sahib) ਦੇ ਸਰਕਾਰੀ ਹਸਪਤਾਲ ਵਿਖੇ ਪਹੁੰਚੇ। ਇਸ ਦੌਰਾਨ ਉਹਨਾਂ ਹਸਪਤਾਲ ਦਾ ਦੌਰਾ ਕੀਤਾ ਅਤੇ ਵੱਖ ਵੱਖ ਵਾਰਡਾਂ ਵਿਚ ਪਹੁੰਚ ਮਰੀਜਾਂ ਨਾਲ ਗੱਲਬਾਤ ਵੀ ਕੀਤੀ। ਡਾ. ਬਲਬੀਰ ਸਿੰਘ ਨੇ ਹਸਪਤਾਲ ਦੀ ਨਵੀਂ ਬਣੀ ਬਿਲਡਿੰਗ ਦਾ ਵੀ ਮੁਆਇਨਾ […]

ਪੰਜਾਬ ਵਿਧਾਨ ਸਭਾ ਦੇ ਅੱਜ 2-ਰੋਜ਼ਾ ਸੈਸ਼ਨ ਦੌਰਾਨ ਇਨ੍ਹਾਂ ਮੁੱਦਿਆਂ ‘ਤੇ ਹੋਵੇਗੀ ਚਰਚਾ

Punjab Vidhan Sabha

ਚੰਡੀਗੜ੍ਹ, 19 ਜੂਨ 2023: ਪੰਜਾਬ ਵਿਧਾਨ ਸਭਾ (Punjab Vidhan Sabha) ਦਾ 2 ਰੋਜ਼ਾ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਕੈਬਿਨਟ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਮੰਤਰੀ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਪਹੁੰਚਣਗੇ। ਪਹਿਲੇ ਦਿਨ ਪੰਜਾਬ ਦੇ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋਵੇਗੀ। ਭਗਵੰਤ ਮਾਨ ਇਜਲਾਸ ਵਿੱਚ ਕੇਂਦਰ ਸਰਕਾਰ ਵੱਲੋਂ ਪੰਜਾਬ […]

ਭਾਜਪਾ ਨੂੰ ਵੈਟ ਵਾਧੇ ‘ਤੇ ਪੰਜਾਬ ਸਰਕਾਰ ਨੂੰ ਸਵਾਲ ਕਰਨ ਦਾ ਕੋਈ ਨੈਤਿਕ ਆਧਾਰ ਨਹੀਂ: ਮਾਲਵਿੰਦਰ ਸਿੰਘ ਕੰਗ

ਭੂਪੇਂਦਰ ਯਾਦਵ

ਚੰਡੀਗੜ੍ਹ, 12 ਜੂਨ 2023 : ਆਮ ਆਦਮੀ ਪਾਰਟੀ (AAP) ਨੇ ਕਿਹਾ ਕਿ ਭਾਜਪਾ ਕੋਲ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਵਾਧੇ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਸਵਾਲ ਕਰਨ ਦਾ ਕੋਈ ਨੈਤਿਕ ਆਧਾਰ ਨਹੀਂ ਹੈ ਕਿਉਂਕਿ ਭਾਜਪਾ ਦੀ ਕੇਂਦਰ ਸਰਕਾਰ ਪੰਜਾਬ ਦੇ ਪੇਂਡੂ ਵਿਕਾਸ ਫੰਡ (ਆਰਡੀਐਫ), ਨੈਸ਼ਨਲ ਹੈਲਥ ਮਿਸ਼ਨ ਫੰਡ ਅਤੇ ਜੀਐਸਟੀ ਦਾ ਹਿੱਸਾ ਰੋਕ ਰਹੀ […]

ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਵਿਚਾਰੇ ਜਾ ਸਕਦੇ ਹਨ RDF ਅਤੇ NHM ਵਰਗੇ ਮੁੱਦੇ

Punjab Cabinet

ਚੰਡੀਗੜ੍ਹ, 10 ਜੂਨ 2023: ਪੰਜਾਬ ਕੈਬਨਿਟ (Punjab Cabinet) ਦੀ ਮੀਟਿੰਗ ਅੱਜ ਮਾਨਸਾ ਵਿੱਚ ਥੋੜੀ ਦੇਰ ਬਾਅਦ ਸ਼ੁਰੂ ਹੋਣ ਜਾਵੇਗੀ । ਇਹ ਮੀਟਿੰਗ ਦੁਪਹਿਰ 12 ਵਜੇ ਬੱਚਤ ਭਵਨ ਵਿੱਚ ਸ਼ੁਰੂ ਹੋਵੇਗੀ। ਮੰਨਿਆ ਜਾ ਰਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੈਬਨਿਟ ਨਾਲ ਵਿਚਾਰ ਵਟਾਂਦਰਾ ਕਰਕੇ ਸੂਬੇ ਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਬਾਰੇ ਕੋਈ […]

NHM ਤੇ RDF ਰੋਕੇ ਜਾਣ ਦੇ ਵਿਰੋਧ ‘ਚ ਕੇਂਦਰ ਸਰਕਾਰ ਵਿਰੁੱਧ ਮਤਾ ਲਿਆਏਗੀ ਪੰਜਾਬ ਸਰਕਾਰ

Election Results

ਚੰਡੀਗੜ੍ਹ, 07 ਜੂਨ 2023: ਪੰਜਾਬ ਸਰਕਾਰ ਕੇਂਦਰ ਸਰਕਾਰ ‘ਤੇ ਆਰਡੀਐਫ (RDF) ਅਤੇ ਨੈਸ਼ਨਲ ਹੈਲਥ ਮਿਸ਼ਨ (NHM) ਦੇ ਕਰੋੜਾਂ ਰੁਪਏ ਦੇ ਫੰਡ ਰਾਜ ਨੂੰ ਰੋਕਣ ਦੇ ਦੋਸ਼ ਲਾਉਂਦੀ ਰਹੀ ਹੈ। ਇਸ ਮਾਮਲੇ ਵਿੱਚ ਹੁਣ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਵਿਰੁੱਧ ਮਤਾ ਲਿਆਉਣ ਲਈ ਵਿਧਾਨ ਸਭਾ ਦਾ ਇੱਕ ਦਿਨ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦੀ ਤਿਆਰੀ ਕੀਤੀ ਜਾ […]

CM ਭਗਵੰਤ ਮਾਨ ਵੱਲੋਂ NHM ਨੂੰ ਲੈ ਕੇ ਅੱਜ ਅਹਿਮ ਮੀਟਿੰਗ, ਵਿੱਤ ਮੰਤਰੀ ਤੇ ਸਿਹਤ ਮੰਤਰੀ ਵੀ ਹੋਣਗੇ ਸ਼ਾਮਲ

sugarcane

ਚੰਡੀਗੜ੍ਹ, 06 ਜੂਨ 2023: ਪੰਜਾਬ ਦੇ ਮੁੱਖ ਮੰਤਰੀ ਭਗਵਾਨ ਮਾਨ ਅੱਜ NHM ਫੰਡ ‘ਤੇ ਅਹਿਮ ਮੀਟਿੰਗ ਕਰਨਗੇ । ਜਿਸ ਦੌਰਾਨ ਵਿੱਤ ਮੰਤਰੀ ਅਤੇ ਸਿਹਤ ਮੰਤਰੀ ਵੀ ਇਸ ਮੀਟਿੰਗ ਵਿੱਚ ਸ਼ਿਰਕਤ ਕਰਨਗੇ। ਦੱਸ ਦਈਏ ਕਿ ਇਹ ਮੀਟਿੰਗ ਪੰਜਾਬ ਦੇ NHM ਫੰਡ ਨੂੰ ਲੈ ਕੇ ਹੋ ਰਹੀ ਹੈ ਜਿਸ ਨੂੰ ਕੇਂਦਰ ਸਰਕਾਰ ਨੇ ਰੋਕ ਦਿੱਤਾ ਸੀ। ਪੰਜਾਬ […]