July 7, 2024 1:54 pm

NIA ਦੀ ਟੀਮ ਨੇ ਹਲਕਾ ਘਨੌਰ ਦੇ ਪਿੰਡ ਮੰਜੌਲੀ ਵਿਖੇ ਕੀਤੀ ਛਾਪੇਮਾਰੀ

Ghanaur

ਪਟਿਆਲਾ 12 ਸਤੰਬਰ 2022: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਜਿੱਥੇ ਪੰਜਾਬ ਪੁਲਿਸ ਵੱਲੋਂ ਕਈ ਨਾਮੀ ਗੈਂਗਸਟਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਭੇਜਿਆ ਗਿਆ, ਉੱਥੇ ਹੀ ਹੁਣ ਗੈਂਗਸਟਰਾਂ ‘ਤੇ ਨੱਥ ਪਾਉਣ ਲਈ ਐੱਨ.ਆਈ.ਏ ਦੀ ਟੀਮ ਵੱਲੋਂ ਪੰਜਾਬ ਵਿੱਚ 25 ਦੇ ਕਰੀਬ ਅਲੱਗ ਅਲੱਗ ਥਾਵਾਂ ਤੇ ਛਾਪੇਮਾਰੀ ਕੀਤੀ| ਇਸ ਦੇ […]

ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਘਰ NIA ਦੀ 5 ਘੰਟੇ ਤੱਕ ਚੱਲੀ ਤਲਾਸ਼ੀ, ਘਰ ‘ਚੋਂ ਕਈ ਕਾਗਜ਼ਾਤ ਬਰਾਮਦ

NIA

ਗੁਰਦਸਪੁਰ 12 ਸਤੰਬਰ 2022: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ NIA ਨੇ ਅੱਜ ਪੰਜਾਬ ਦੀ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ। ਐੱਨ.ਆਈ ਏ.ਵਲੋਂ ਅੱਜ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਭਗਵਾਨਪੁਰ ਵਿਖੇ ਗੈਂਗਸਟਰ ਜੱਗੂ ਭਗਵਾਨਪੁਰੀਆ (Jaggu Bhagwanpuria) ਦੇ ਘਰ ਵੀ ਛਾਪੇਮਾਰੀ ਕੀਤੀ ਸੀ, ਦੱਸਿਆ ਜਾ ਰਿਹਾ ਕਰੀਬ 5 ਘੰਟੇ ਤੱਕ ਚੱਲੀ ਇਸ ਛਾਪੇਮਾਰੀ ਤੋਂ ਬਾਅਦ ਜੱਗੂ ਦੇ […]

NIA ਦੀ ਟੀਮ ਵਲੋਂ ਅੰਮ੍ਰਿਤਸਰ ਵਿਖੇ ਗੈਂਗਸਟਰ ਸ਼ੁਭਮ ਤੇ ਸੋਨੂੰ ਕੰਗਲਾ ਦੇ ਘਰ ਛਾਪੇਮਾਰੀ

NIA

ਚੰਡੀਗੜ੍ਹ 12 ਸਤੰਬਰ 2022: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਅੱਜ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਪੰਜਾਬ ਸਮੇਤ ਦਿੱਲੀ, ਐਨਸੀਆਰ, ਹਰਿਆਣਾ ਦੀਆਂ 50 ਥਾਵਾਂ ‘ਤੇ ਛਾਪੇਮਾਰੀ ਕੀਤੀ|ਇਸਦੇ ਨਾਲ ਹੀ ਹੁਣ NIA ਨੇ ਅੰਮ੍ਰਿਤਸਰ ‘ਚ ਮਜੀਠਾ ਰੋਡ ਸਥਿਤ ਸ਼ੁਭਮ ਦੇ ਘਰ ਛਾਪੇਮਾਰੀ ਕਰਨ ਉਪਰੰਤ ਸੋਨੂੰ ਕੰਗਲਾ ਦੇ ਘਰ ਪਹੁੰਚੀ ਹੈ। ਏ.ਐੱਨ.ਆਈ ਦੀ ਟੀਮ ਵਲੋਂ […]