July 8, 2024 8:32 pm

ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ‘ਚ ਐੱਨ.ਆਈ.ਏ ਨੇ ਗਾਇਕਾ ਜੈਨੀ ਜੌਹਲ ਤੋਂ ਕੀਤੀ ਪੁੱਛਗਿੱਛ

Jenny Johal

ਚੰਡੀਗੜ੍ਹ 04 ਨਵੰਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਐੱਨ.ਆਈ.ਏ (NIA) ਨੇ ਪੰਜਾਬੀ ਮਸ਼ਹੂਰ ਗਾਇਕਾ ਜੈਨੀ ਜੌਹਲ (Jenny Johal) ਤੋਂ ਪੁੱਛਗਿੱਛ ਕੀਤੀ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਐੱਨ.ਆਈ.ਏ ਨੇ ਜੈਨੀ ਜੌਹਲ ਤੋਂ ਕਰੀਬ ਚਾਰ ਪੁੱਛਗਿੱਛ ਕੀਤੀ ਹੈ |ਇਸਦੇ ਨਾਲ ਹੀ ਬੀਤੇ ਦਿਨ ਇਸ ਮਾਮਲੇ ਦੀ ਜਾਂਚ ਵਿੱਚ ਦਿਲਪ੍ਰੀਤ ਢਿੱਲੋਂ ਅਤੇ ਮਨਕੀਰਤ ਔਲਖ ਤੋਂ […]

ਜਾਂਚ ਏਜੰਸੀ NIA ਨੇ ਅਫਸਾਨਾ ਖਾਨ ਤੋਂ ਪੁੱਛੇ ਕਿਹੜੇ ਸਵਾਲ, ਗਾਇਕਾ ਨੇ ਲਾਈਵ ਹੋ ਕੀਤਾ ਖੁਲਾਸਾ

Afsana Khan

ਚੰਡੀਗੜ੍ਹ 26 ਅਕਤੂਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਅੱਜ ਰਾਸ਼ਟਰੀ ਜਾਂਚ ਏਜੰਸੀ (NIA) ਨੇ ਪੰਜਾਬੀ ਗਾਇਕਾ ਅਫਸਾਨਾ ਖਾਨ ਤੋਂ ਦਿੱਲੀ ਵਿੱਚ ਪੰਜ ਘੰਟੇ ਤੱਕ ਪੁੱਛਗਿੱਛ ਕੀਤੀ ਹੈ | ਇਸਤੋਂ ਬਾਅਦ ਅਫਸਾਨਾ ਖਾਨ ਨੇ ਇੰਸਟਾਗ੍ਰਾਮ ‘ਤੇ ਲਾਈਵ ਹੋ ਕੇ ਪੁੱਛਗਿੱਛ ਸੰਬੰਧੀ ਆਪਣਾ ਸ਼ਪੱਸਟੀਕਰਨ ਦਿੱਤਾ | ਅਫਸਾਨਾ ਖਾਨ (Afsana Khan) ਨੇ ਕਿਹਾ ਕਿ […]

ਸਿੱਧੂ ਮੂਸੇਵਾਲਾ ਕਤਲਕਾਂਡ: NIA ਨੇ ਅਫਸਾਨਾ ਖਾਨ ਤੋਂ ਪੰਜ ਘੰਟੇ ਕੀਤੀ ਪੁੱਛਗਿੱਛ

Afsana Khan

ਚੰਡੀਗ੍ਹੜ 26 ਅਕਤੂਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਅੱਜ ਰਾਸ਼ਟਰੀ ਜਾਂਚ ਏਜੰਸੀ (NIA) ਨੇ ਪੰਜਾਬੀ ਗਾਇਕਾ ਅਫਸਾਨਾ ਖਾਨ ਤੋਂ ਦਿੱਲੀ ਵਿੱਚ ਪੰਜ ਘੰਟੇ ਤੱਕ ਪੁੱਛਗਿੱਛ ਕੀਤੀ ਹੈ | ਅਫਸਾਨਾ ਦੇ ਪਤੀ ਸਾਜ ਨੇ ਇਸ ਦੀ ਪੁਸ਼ਟੀ ਕੀਤੀ ਹੈ | ਅਫਸਾਨਾ ਖੁਦ ਅੱਜ ਦੁਪਹਿਰ 2 ਵਜੇ ਇੰਸਟਾਗ੍ਰਾਮ ‘ਤੇ ਲਾਈਵ ਹੋਵੇਗੀ। ਪੁੱਛ-ਪੜਤਾਲ ਕਰਨ […]