July 7, 2024 6:32 pm

ਫਗਵਾੜਾ ਵਿਖੇ ਬੇਅਦਬੀ ਦੇ ਸ਼ੱਕ ’ਚ ਨਿਹੰਗ ਸਿੰਘ ਨੇ ਨੌਜਵਾਨ ਦਾ ਕੀਤਾ ਕਤਲ

ਬੇਅਦਬੀ

ਫਗਵਾੜਾ , 16 ਜਨਵਰੀ 2024: ਫਗਵਾੜਾ ਦੇ ਗੁਰਦੁਆਰਾ ਚੌੜਾ ਖੂਹ ਵਿਖੇ ਇੱਕ ਨਿਹੰਗ ਸਿੰਘ ਨੇ ਬੇਅਦਬੀ ਦੇ ਸ਼ੱਕ ਵਿਚ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਅਤੇ ਬਾਅਦ ਵਿੱਚ ਵੀਡੀਓ ਬਣਾਈ। ਕਤਲ ਕਰਨ ਤੋਂ ਬਾਅਦ ਨਿਹੰਗ ਸਿੰਘ ਰਮਨਦੀਪ ਸਿੰਘ ਨੇ ਸੋਸ਼ਲ ਮੀਡੀਆ ’ਤੇ ਵੀਡੀਓ ਪਾ ਕੇ ਕਤਲ ਦੀ ਜ਼ਿੰਮੇਵਾਰੀ ਵੀ ਲਈ। ਦੱਸਿਆ ਜਾ ਰਿਹਾ ਹੈ ਉਕਤ […]

ਸ੍ਰੀ ਹਰਿਮੰਦਰ ਸਾਹਿਬ ਨੇੜੇ ਚੱਲ ਰਿਹੈ ਦੇਹ ਵਪਾਰ ਦਾ ਧੰਦਾ, ਨਿਹੰਗ ਸਿੰਘ ਨੇ ਦਿੱਤੀ ਚਿਤਾਵਨੀ

Amritsar

ਚੰਡੀਗੜ੍ਹ , 07 ਸਤੰਬਰ 2023: ਗੁਰੂ ਨਗਰੀ ਅੰਮ੍ਰਿਤਸਰ (Amritsar) ‘ਚ ਹਰਿਮੰਦਰ ਸਾਹਿਬ ਨੇੜੇ ਚੱਲ ਰਹੀ ਦੇਹ ਵਪਾਰ ਦੇ ਧੰਦੇ ਖ਼ਿਲਾਫ਼ ਨਿਹੰਗ ਸਿੰਘਾਂ ਨੇ ਮੋਰਚਾ ਖੋਲ੍ਹ ਦਿੱਤਾ ਹੈ। ਬੀਤੀ ਰਾਤ ਹਰਿਮੰਦਰ ਸਾਹਿਬ ਨੇੜੇ ਹੋਟਲਾਂ ਤੇ ਹੋਰ ਥਾਵਾਂ ’ਤੇ ਇੱਕ ਮੁੰਡੇ ਅਤੇ ਦੋ ਲੜਕੀਆਂ ਨੂੰ ਨਿਹੰਗਾਂ ਸਿੰਘਾਂ ਨੇ ਫੜ ਲਿਆ। ਉਨ੍ਹਾਂ ਵਿੱਚੋਂ ਇੱਕ ਨੂੰ ਥੱਪੜ ਮਾਰ ਕੇ […]

ਨਿਹੰਗ ਪ੍ਰਦੀਪ ਸਿੰਘ ਕਤਲ ਮਾਮਲੇ ‘ਚ ਆਇਆ ਨਵਾਂ ਮੋੜ, ਦੋਸਤ ਨੇ ਕੀਤੇ ਵੱਡੇ ਖ਼ੁਲਾਸੇ

Pardeep Singh

ਚੰਡੀਗੜ੍ਹ, 15 ਮਾਰਚ 2023: ਸ੍ਰੀ ਅਨੰਦਪੁਰ ਸਾਹਿਬ ਵਿੱਚ ਨਿਹੰਗ ਸਿੰਘ ਪ੍ਰਦੀਪ ਸਿੰਘ (Pardeep Singh) ਦੇ ਕਤਲ ਸਮੇਂ ਮ੍ਰਿਤਕ ਨਿਹੰਗ ਸਮੇਤ ਉਸ ਦਾ ਸਾਥੀ ਗੁਰਦਰਸ਼ਨ ਸਿੰਘ ਅਤੇ ਉਸ ਦਾ ਪਿਤਾ ਗੁਰਬਖਸ਼ ਸਿੰਘ ਇੱਕ ਵਾਰ ਫਿਰ ਮੀਡੀਆ ਦੇ ਸਾਹਮਣੇ ਆਏ । ਗੁਰਦਰਸ਼ਨ ਸਿੰਘ ਜੋ ਕਿ ਕੈਨੇਡਾ ਵਿੱਚ ਮ੍ਰਿਤਕ ਪ੍ਰਦੀਪ ਸਿੰਘ ਦੇ ਨਾਲ ਰਹਿ ਰਿਹਾ ਸੀ ਅਤੇ ਅਨੰਦਪੁਰ […]

ਸ੍ਰੀ ਅਨੰਦਪੁਰ ਸਾਹਿਬ ‘ਚ ਕਤਲ ਹੋਏ ਪ੍ਰਦੀਪ ਸਿੰਘ ਨੂੰ ਐਲਾਨਿਆ ਜਾਵੇ ਸ਼ਹੀਦ: ਬਲਬੀਰ ਸਿੰਘ ਮੁੱਛਲ

ਬਲਬੀਰ ਸਿੰਘ ਮੁੱਛਲ

ਸ੍ਰੀ ਅਨੰਦਪੁਰ ਸਾਹਿਬ, 10 ਮਾਰਚ 2023: ਸ੍ਰੀ ਅਨੰਦਪੁਰ ਸਾਹਿਬ ਵਿਖੇ ਕੁਝ ਨੌਜਵਾਨਾਂ ਨੇ ਨਿਹੰਗ ਸਿੰਘ ਨੌਜਵਾਨ ਪਰਦੀਪ ਸਿੰਘ ਦੀ ਕੁੱਟਮਾਰ ਕੀਤੀ, ਜਿਸਦੇ ਚੱਲਦਿਆਂ ਉਸਦੀ ਮੌਤ ਹੋ ਗਈ ਸੀ | ਇਸ ਮੁੱਦੇ ਨੂੰ ਲੈ ਕੇ ਸਤਿਕਾਰ ਕਮੇਟੀ ਪੰਜਾਬ ਵੱਲੋਂ ਅੱਜ ਇਕ ਪ੍ਰੈਸ ਵਾਰਤਾ ਕੀਤੀ ਗਈ | ਇਸ ਦੌਰਾਨ ਮੁੱਖ ਆਗੂ ਬਲਬੀਰ ਸਿੰਘ ਮੁੱਛਲ ਵੱਲੋਂ ਇਸ ਸਾਰੀ […]

ਪੰਜਾਬ ‘ਚ ਕ੍ਰਿਸਚਨ ਤੇ ਨਿਹੰਗਾਂ ‘ਚ ਤਕਰਾਰ ਹੋਈ ਤਾਂ ਸੇਕ ਵਿਦੇਸ਼ਾਂ ਤੱਕ ਜਾਵੇਗਾ: ਗੁਰਜੀਤ ਔਜਲਾ

Christian community

ਅੰਮ੍ਰਿਤਸਰ 01 ਸਤੰਬਰ 2022: ਅੰਮ੍ਰਿਤਸਰ ਦੇ ਡੱਡੂਆਣਾ ਚ ਹੋਏ ਨਿਹੰਗ ਸਿੰਘ ਜਥੇਬੰਦੀਆਂ (Nihang Singh organizations) ਅਤੇ ਕ੍ਰਿਸਚਨ ਭਾਈਚਾਰੇ (Christian community) ਵਿਚ ਤਕਰਾਰ ਤੋਂ ਬਾਅਦ ਲਗਾਤਾਰ ਹੀ ਪੰਜਾਬ ਵਿਚ ਮਾਹੌਲ ਤਣਾਅਪੂਰਨ ਹੁੰਦਾ ਹੋਇਆ ਨਜ਼ਰ ਆ ਰਿਹਾ ਹੈ | ਉੱਥੇ ਹੀ ਬੀਤੇ ਦਿਨ ਪੱਟੀ ਵਿਚ ਵੀ ਇਕ ਗਿਰਜਾਘਰ ਦੇ ਵਿਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਕ੍ਰਿਸਚੀਅਨ ਕਮਿਊਨਿਟੀ ਦੀਆਂ […]

ਨਿਹੰਗ ਸਿੰਘਾਂ ‘ਤੇ ਹੋਏ ਦਰਜ ਮਾਮਲਿਆਂ ਨੂੰ ਰੱਦ ਕਰਵਾਉਣ ਲਈ SSP ਦਫ਼ਤਰ ਪਹੁੰਚੀਆਂ ਨਿਹੰਗ ਸਿੰਘ ਜਥੇਬੰਦੀਆਂ

Nihang Singh organizations

ਅੰਮ੍ਰਿਤਸਰ 31 ਅਗਸਤ 2022: ਪਿਛਲੇ ਦਿਨੀ ਅੰਮ੍ਰਿਤਸਰ ਦੇ ਪਿੰਡ ਡੱਡੂਆਣਾ ਵਿਖੇ ਮਸੀਹੀ ਭਾਈਚਾਰੇ ਅਤੇ ਨਿਹੰਗ ਸਿੰਘ ਜਥੇਬੰਦੀਆਂ (Nihang Singh organizations) ਵਿਚਾਲੇ ਹੋਏ ਵਿਵਾਦ ਹੁਣ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਿਹਾ ਅਤੇ ਆਏ ਦਿਨ ਹੀ ਇਹ ਵਿਵਾਦ ਵਧਦਾ ਹੋਇਆ ਨਜ਼ਰ ਆ ਰਿਹਾ ਹੈ | ਇਸਦੇ ਨਾਲ ਹੀ ਮਸੀਹ ਭਾਈਚਾਰੇ ਦੇ ਬਿਆਨਾਂ ਦੇ ਆਧਾਰ ਤੇ ਉੱਪਰ ਪੋਲਿਸ […]