July 5, 2024 12:04 am

ਪੰਜਾਬ ਦੇ ਹੱਕਾਂ ਲਈ ਚੰਗੇ ਲੀਡਰ ਦੀ ਲੋੜ: ਵਿੱਤ ਮੰਤਰੀ ਨਿਰਮਲਾ ਸੀਤਾਰਮਨ

Nirmala Sitharaman

ਲੁਧਿਆਣਾ, 28 ਮਈ 2024: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ (Nirmala Sitharaman) ਲੁਧਿਆਣਾ ਦੇ ਹੋਟਲ ਹਯਾਤ ਰੀਜੈਂਸੀ ਵਿੱਚ ਕਾਰੋਬਾਰੀਆਂ ਨਾਲ ਬੈਠਕ ਦੌਰਾਨ ਗੱਲਬਾਤ ਕਰਦਿਆਂ ਕਿਹਾ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਹੈ ਕਿ ਨਰਿੰਦਰ ਮੋਦੀ ਤੀਜੀ ਵਾਰ ਸਰਕਾਰ ਬਣਾਉਣ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹੱਕਾਂ ਲਈ ਚੰਗੇ ਲੀਡਰ ਦੀ ਲੋੜ ਹੈ। ਉਨ੍ਹਾਂ ਮਨਪ੍ਰੀਤ […]

ਲੁਧਿਆਣਾ ‘ਚ ਪਹੁੰਚੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਆਖਿਆ- ਉਦਯੋਗ ਲਈ ਕਾਨੂੰਨ ਵਿਵਸਥਾ ਵਧੀਆ ਹੋਣੀ ਲਾਜ਼ਮੀ

Nirmala Sitharaman

ਲੁਧਿਆਣਾ, 28 ਮਈ 2024: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ (Nirmala Sitharaman) ਲੁਧਿਆਣਾ ਦੇ ਹੋਟਲ ਹਯਾਤ ਰੀਜੈਂਸੀ ਵਿੱਚ ਕਾਰੋਬਾਰੀਆਂ ਨਾਲ ਬੈਠਕ ਕਰ ਰਹੇ ਹਨ । ਬੈਠਕ ਦੌਰਾਨ ਗੱਲਬਾਤ ਕਰਦਿਆਂ ਸੀਤਾਰਮਨ ਨੇ ਕਿਹਾ ਕਿ ਇਨਕਮ ਟੈਕਸ ‘ਚ ਬਦਲਾਅ ਹੁਣ ਨਹੀਂ ਆਇਆ ਹੈ, ਇਹ 2023 ‘ਚ ਆਈਆਂ ਹੈ। ਜੋ ਵੀ ਬਦਲਾਅ ਹੋਵੇਗਾ ਉਹ ਅਗਲੀ ਸਰਕਾਰ ਵਿੱਚ ਹੋਵੇਗਾ। MSMEs […]

ਸਵਾਤੀ ਮਾਲੀਵਾਲ ਦੇ ਮਾਮਲੇ ‘ਚ ਨਿਰਮਲਾ ਸੀਤਾਰਮਨ ਖੜ੍ਹੇ ਕੀਤੇ ਕਈ ਸਵਾਲ

Nirmala Sitharaman

ਚੰਡੀਗੜ੍ਹ, 17 ਮਈ 2024: ਕੇਂਦਰੀ ਵਿੱਤ ਮੰਤਰੀ ਅਤੇ ਭਾਜਪਾ ਆਗੂ ਨਿਰਮਲਾ ਸੀਤਾਰਮਨ (Nirmala Sitharaman) ਨੇ ਸਵਾਤੀ ਮਾਲੀਵਾਲ ਨਾਲ ਹੋਏ ਦੁਰਵਿਵਹਾਰ ਨੂੰ ਲੈ ਕੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਘੇਰਿਆ ਅਤੇ ਮਾਮਲੇ ‘ਚ ਉਨ੍ਹਾਂ ਦੀ ਚੁੱਪ ‘ਤੇ ਸਵਾਲ ਖੜ੍ਹੇ ਕੀਤੇ। ਸੀਤਾਰਮਨ ਨੇ ਕਿਹਾ ਕਿ ਰਾਜ ਸਭਾ ਮੈਂਬਰ […]

ਕੇਂਦਰੀ ਬਜਟ ਵਿਕਸਤ ਭਾਰਤ ਦੀ ਦਿਸ਼ਾ ‘ਚ ਮੀਲ ਪੱਥਰ ਸਾਬਤ ਹੋਵੇਗਾ: ਅਨਿਲ ਵਿਜ

Anil Vij

ਚੰਡੀਗੜ, 1 ਫਰਵਰੀ 2024: ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ (Anil Vij) ਨੇ ਅੱਜ ਕਿਹਾ ਕਿ ਕੇਂਦਰੀ ਵਿੱਤ ਮੰਤਰੀ ਸ਼੍ਰੀਮਤੀ ਨਿਰਮਲਾ ਸੀਤਾਰਮਨ ਦੁਆਰਾ ਪੇਸ਼ ਕੀਤਾ ਗਿਆ ਕੇਂਦਰੀ ਬਜਟ ਵਿਕਸਿਤ ਭਾਰਤ ਦੀ ਦਿਸ਼ਾ ਵਿਚ ਮੀਲ ਦਾ ਪੱਥਰ ਸਾਬਤ ਹੋਵੇਗਾ ਕਿਉਂਕਿ ”ਸਬਕਾ ਸਾਥ-ਸਬਕਾ ਵਿਕਾਸ-ਸਬਕਾ ਵਿਸ਼ਵਾਸ”। ‘ਸਭ ਵਰਗਾਂ ਅਤੇ ਖੇਤਰਾਂ ਦਾ ਸਰਵਪੱਖੀ ਵਿਕਾਸ’ ਦੇ ਮੂਲ ਮੰਤਰ ਨਾਲ ਇਸ […]

ਬਜਟ 2024 ਭਾਰਤ ਦੇ ਚਾਰ ਥੰਮ੍ਹ ਨੌਜਵਾਨ, ਗਰੀਬ, ਬੀਬੀਆਂ ਅਤੇ ਕਿਸਾਨ ਤਾਕਤ ਦੇਵੇਗਾ: PM ਮੋਦੀ

Budget 2024

ਚੰਡੀਗੜ੍ਹ, 01 ਫਰਵਰੀ 2024: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵੀਰਵਾਰ ਨੂੰ ਲੋਕ ਸਭਾ ਵਿੱਚ ਅੰਤਰਿਮ ਬਜਟ 2024 (Budget 2024) ਪੇਸ਼ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਅਸੀਂ ਅੰਤਰਿਮ ਬਜਟ ਦੀ ਰਵਾਇਤ ਨੂੰ ਜਾਰੀ ਰੱਖਿਆ ਹੈ। ਇਸ ਦੌਰਾਨ ਸਰਕਾਰ ਨੇ ਕੋਈ ਵੀ ਵੱਡਾ ਐਲਾਨ ਕਰਨ ਤੋਂ ਗੁਰੇਜ਼ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ […]

ਬਜਟ ‘ਚ ਰੇਲਵੇ ਲਈ ਐਲਾਨ, 40 ਹਜ਼ਾਰ ਜਨਰਲ ਕੋਚਾਂ ਨੂੰ ਵੰਦੇ ਭਾਰਤ ਵਾਂਗ ਕੋਚਾਂ ‘ਚ ਬਦਲਿਆ ਜਾਵੇਗਾ

budget

ਚੰਡੀਗੜ੍ਹ, 01 ਫਰਵਰੀ 2024: ਕੇਂਦਰ ਸਰਕਾਰ ਦੇ ਦੂਜੇ ਕਾਰਜਕਾਲ ਦਾ ਅੰਤ੍ਰਿਮ ਬਜਟ (budget) ਅੱਜ ਸੰਸਦ ਵਿੱਚ ਪੇਸ਼ ਕੀਤਾ ਜਾ ਰਿਹਾ ਹੈ । ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ਭਾਸ਼ਣ ਵਿੱਚ ਕਿਹਾ ਕਿ ਊਰਜਾ, ਖਣਿਜ ਅਤੇ ਸੀਮਿੰਟ ਲਈ ਤਿੰਨ ਰੇਲਵੇ ਕੋਰੀਡੋਰ ਬਣਾਏ ਜਾਣਗੇ। ਇਨ੍ਹਾਂ ਦੀ ਪਛਾਣ ਪ੍ਰਧਾਨ ਮੰਤਰੀ ਗਤੀ ਸ਼ਕਤੀ ਦੇ ਤਹਿਤ ਕੀਤੀ ਗਈ ਹੈ, ਜਿਸ […]

ਵਾਤਾਵਰਣ ਪ੍ਰਤੀ ਵਚਨਬੱਧਤਾਵਾਂ ਨੂੰ ਪੂਰਾ ਕਰਨ ਲਈ ਦੂਜੇ ਦੇਸ਼ਾਂ ‘ਤੇ ਟੈਕਸ ਲਗਾਉਣ ਗਲਤ: ਨਿਰਮਲਾ ਸੀਤਾਰਮਨ

Nirmala Sitharaman

ਚੰਡੀਗੜ੍ਹ, 7 ਦਸੰਬਰ 2023: ਵਿੱਤ ਮੰਤਰੀ ਨਿਰਮਲਾ ਸੀਤਾਰਮਨ (Nirmala Sitharaman) ਨੇ ਵੀਰਵਾਰ ਨੂੰ ਕਿਹਾ ਕਿ ਵਾਤਾਵਰਣ ਪ੍ਰਤੀ ਵਚਨਬੱਧਤਾਵਾਂ ਨੂੰ ਪੂਰਾ ਕਰਨ ਲਈ ਦੂਜੇ ਦੇਸ਼ਾਂ ‘ਤੇ ਟੈਕਸ ਲਗਾਉਣ ਦਾ ਕੋਈ ਵੀ ਕਦਮ ਨੈਤਿਕ ਤੌਰ ‘ਤੇ ਗਲਤ ਹੈ ਅਤੇ ‘ਗਲੋਬਲ ਸਾਊਥ’ ਦੇ ਵਿਕਾਸਸ਼ੀਲ ਦੇਸ਼ਾਂ ਦੇ ਹਿੱਤਾਂ ਦੇ ਖਿਲਾਫ ਹੈ। ਉਨ੍ਹਾਂ ਕਿਹਾ, ‘ਬਾਰਡਰ ਐਡਜਸਟਮੈਂਟ ਟੈਕਸ ਲਗਾਉਣ ਦਾ ਇਕਪਾਸੜ […]

ਭਾਰਤ ਸ਼੍ਰੀਲੰਕਾ ਨੂੰ ਦੇਵੇਗਾ 1.5 ਕਰੋੜ ਡਾਲਰ ਦੀ ਗ੍ਰਾਂਟ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਮੌਜੂਦਗੀ ‘ਚ ਹੋਇਆ ਸਮਝੌਤਾ

India

ਚੰਡੀਗੜ੍ਹ, 03 ਨਵੰਬਰ 2023: ਭਾਰਤ (India) ਨੇ ਦੋਵੇਂ ਦੇਸ਼ਾਂ ਦਰਮਿਆਨ ਲੰਬੇ ਸਮੇਂ ਤੋਂ ਚੱਲੇ ਆ ਰਹੇ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਸ਼੍ਰੀਲੰਕਾ ਨੂੰ 1.5 ਕਰੋੜ ਡਾਲਰ ਦੀ ‘ਇਤਿਹਾਸਕ’ ਗਰਾਂਟ ਦੇਣ ਦਾ ਐਲਾਨ ਕੀਤਾ ਹੈ। ਗ੍ਰਾਂਟ ‘ਤੇ ਦੁਵੱਲੇ ਸਮਝੌਤੇ ‘ਤੇ ਵੀਰਵਾਰ ਨੂੰ ਕੋਲੰਬੋ ਦੇ ਰਾਸ਼ਟਰਪਤੀ ਭਵਨ ਵਿੱਚ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ […]

ਰਾਜ ਸਭਾ ‘ਚ ਖੜਗੇ-ਸੀਤਾਰਮਨ ਵਿਚਾਲੇ ਤਿੱਖੀ ਬਹਿਸ, GST ਅਤੇ ਔਰਤਾਂ ਦੇ ਮੁੱਦੇ ‘ਤੇ ਆਹਮੋ-ਸਾਹਮਣੇ

Rajya Sabha

ਚੰਡੀਗੜ੍ਹ, 19 ਸਤੰਬਰ 2023: ਨਵੇਂ ਸੰਸਦ ਭਵਨ ‘ਚ ਰਾਜ ਸਭਾ (Rajya Sabha) ਦੀ ਪਹਿਲੀ ਬੈਠਕ ਦੌਰਾਨ ਵਿਰੋਧੀ ਧਿਰ ਦੇ ਆਗੂ ਮਲਿਕਾਰਜੁਨ ਖੜਗੇ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਿਚਾਲੇ ਤਿੱਖੀ ਬਹਿਸ ਹੋ ਗਈ। ਅਜਿਹਾ ਦੋ ਵਾਰ ਹੋਇਆ। ਪਹਿਲੀ ਵਾਰ ਜਦੋਂ ਖੜਗੇ ਨੇ ਜੀਐਸਟੀ ਦਾ ਜ਼ਿਕਰ ਕੀਤਾ ਅਤੇ ਦੂਜੀ ਵਾਰ ਜਦੋਂ ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀ ਦੀਆਂ […]

ਆਨਲਾਈਨ ਗੇਮਿੰਗ ਦੇ ਫੇਸ ਵੈਲਿਊ ‘ਤੇ 28% GST ਨਾਲ ਵਧੇਗਾ ਰੈਵੇਨਿਊ ਕਲੈਕਸ਼ਨ: ਨਿਰਮਲਾ ਸੀਤਾਰਮਨ

Nirmala Sitharaman

ਚੰਡੀਗੜ੍ਹ, 08 ਅਗਸਤ 2023: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਨਲਾਈਨ ਗੇਮਿੰਗ ‘ਤੇ 28% ਜੀਐਸਟੀ (GST) ਲਗਾਉਣ ਦੇ ਫੈਸਲੇ ਦਾ ਬਚਾਅ ਕੀਤਾ ਹੈ। ਮੰਗਲਵਾਰ ਨੂੰ ਇੱਕ ਸਵਾਲ ਦੇ ਜਵਾਬ ਵਿੱਚ, ਉਨ੍ਹਾਂ ਨੇ ਕਿਹਾ ਕਿ ਕੈਸੀਨੋ, ਰੇਸ ਕੋਰਸ ਅਤੇ ਔਨਲਾਈਨ ਗੇਮਿੰਗ ਵਿੱਚ ਪੂਰੇ ਅੰਕਿਤ ਮੁੱਲ ‘ਤੇ 28 ਪ੍ਰਤੀਸ਼ਤ ਜੀਐਸਟੀ ਨਾਲ ਮਾਲੀਆ ਵਧੇਗਾ। ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੁਆਰਾ […]