July 7, 2024 5:06 pm

ਆਨਲਾਈਨ ਗੇਮਿੰਗ ਦੇ ਫੇਸ ਵੈਲਿਊ ‘ਤੇ 28% GST ਨਾਲ ਵਧੇਗਾ ਰੈਵੇਨਿਊ ਕਲੈਕਸ਼ਨ: ਨਿਰਮਲਾ ਸੀਤਾਰਮਨ

Nirmala Sitharaman

ਚੰਡੀਗੜ੍ਹ, 08 ਅਗਸਤ 2023: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਨਲਾਈਨ ਗੇਮਿੰਗ ‘ਤੇ 28% ਜੀਐਸਟੀ (GST) ਲਗਾਉਣ ਦੇ ਫੈਸਲੇ ਦਾ ਬਚਾਅ ਕੀਤਾ ਹੈ। ਮੰਗਲਵਾਰ ਨੂੰ ਇੱਕ ਸਵਾਲ ਦੇ ਜਵਾਬ ਵਿੱਚ, ਉਨ੍ਹਾਂ ਨੇ ਕਿਹਾ ਕਿ ਕੈਸੀਨੋ, ਰੇਸ ਕੋਰਸ ਅਤੇ ਔਨਲਾਈਨ ਗੇਮਿੰਗ ਵਿੱਚ ਪੂਰੇ ਅੰਕਿਤ ਮੁੱਲ ‘ਤੇ 28 ਪ੍ਰਤੀਸ਼ਤ ਜੀਐਸਟੀ ਨਾਲ ਮਾਲੀਆ ਵਧੇਗਾ। ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੁਆਰਾ […]

ਅਪ੍ਰੈਲ 2023 ‘ਚ ਜੀਐਸਟੀ ਕੁਲੈਕਸ਼ਨ 1.87 ਲੱਖ ਕਰੋੜ ਰੁਪਏ ਰਿਹਾ, ਹੁਣ ਤੱਕ ਦਾ ਸਭ ਤੋਂ ਵੱਡਾ ਰਿਕਾਰਡ

GST

ਚੰਡੀਗੜ੍ਹ, 01 ਮਈ 2023: ਅਪ੍ਰੈਲ 2023 ਵਿੱਚ ਜੀਐਸਟੀ ਮਾਲੀਆ (GST Collection)  1.87 ਲੱਖ ਕਰੋੜ ਰੁਪਏ ਰਿਹਾ, ਜੋ ਹੁਣ ਤੱਕ ਦਾ ਸਭ ਤੋਂ ਵੱਧ ਟੈਕਸ ਕੁਲੈਕਸ਼ਨ ਅੰਕੜਾ ਹੈ। ਇਹ ਜਾਣਕਾਰੀ ਵਿੱਤ ਮੰਤਰਾਲੇ ਨੇ ਦਿੱਤੀ ਹੈ। ਅੰਕੜਿਆਂ ਮੁਤਾਬਕ ਅਪ੍ਰੈਲ ਮਹੀਨੇ ‘ਚ ਜੀਐੱਸਟੀ ਕੁਲੈਕਸ਼ਨ 1.87 ਲੱਖ ਕਰੋੜ ਰੁਪਏ ਰਿਹਾ ਹੈ, ਜੋ ਹੁਣ ਤੱਕ ਦਾ ਰਿਕਾਰਡ ਹੈ। ਇਸ ਤੋਂ […]

ਪੈਨਸ਼ਨ ਲਈ ਕੜਾਕੇ ਦੀ ਧੁੱਪ ‘ਚ ਪੈਦਲ ਚੱਲੀ ਬਜ਼ੁਰਗ ਮਹਿਲਾ, ਨਿਰਮਲਾ ਸੀਤਾਰਮਨ ਨੇ ਕਿਹਾ- ਤੁਹਾਨੂੰ ਇਨਸਾਨੀਅਤ ਦਿਖਾਉਣੀ ਚਾਹੀਦੀ ਹੈ

Nirmala Sitharaman

ਚੰਡੀਗੜ੍ਹ, 21 ਅਪ੍ਰੈਲ 2023: ਉੜੀਸਾ ਵਿੱਚ ਇੱਕ ਬਜ਼ੁਰਗ ਔਰਤ ਨੂੰ ਆਪਣੀ ਪੈਨਸ਼ਨ ਲੈਣ ਲਈ ਕੜਾਕੇ ਦੀ ਧੁੱਪ ਵਿੱਚ ਬੈਂਕ ਜਾਣਾ ਪਿਆ। ਵਿੱਤ ਮੰਤਰੀ ਨਿਰਮਲਾ ਸੀਤਾਰਮਨ (Nirmala Sitharaman) ਨੇ ਵੀਰਵਾਰ ਨੂੰ ਮਹਿਲਾ ਦਾ ਵੀਡੀਓ ਸ਼ੇਅਰ ਕਰਦੇ ਹੋਏ ਬੈਂਕ ਨੂੰ ਕਿਹਾ ਕਿ ਤੁਹਾਨੂੰ ਇਨਸਾਨੀਅਤ ਦਿਖਾਉਣੀ ਚਾਹੀਦੀ ਹੈ। ਇਹ ਘਟਨਾ 17 ਅਪ੍ਰੈਲ ਨੂੰ ਉੜੀਸਾ ਦੇ ਨਵਰੰਗਪੁਰ ‘ਚ ਵਾਪਰੀ […]

ਰਾਘਵ ਚੱਢਾ ਨੇ ਕਿਸਾਨਾਂ ਦੀ ਨੁਕਸਾਨੀ ਫ਼ਸਲਾਂ ਦੇ ਮੁਆਵਜ਼ੇ ਲਈ ਕੇਂਦਰ ਤੋਂ ਵਿਸ਼ੇਸ਼ ਪੈਕੇਜ ਦੀ ਕੀਤੀ ਮੰਗ

Raghav Chadha

ਚੰਡੀਗੜ੍ਹ, 08 ਅਪ੍ਰੈਲ 2023: ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ (Raghav Chadha) ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਪੱਤਰ ਲਿਖ ਕੇ ਪੰਜਾਬ ਵਿੱਚ ਬੇਮੌਸਮੀ ਬਾਰਿਸ਼ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਪੰਜਾਬ ਦੇ ਵੱਖ-ਵੱਖ ਖੇਤਾਂ ਦਾ ਦੌਰਾ ਕਰਕੇ ਨੁਕਸਾਨੀਆਂ ਫਸਲਾਂ ਦਾ ਜਾਇਜ਼ਾ ਲਿਆ […]

PAN Aadhaar Link: 30 ਜੂਨ ਤੱਕ ਪੈਨ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਨਹੀਂ ਕੀਤਾ ਤਾਂ ਲੱਗੇਗਾ ਜ਼ੁਰਮਾਨਾ

Aadhaar Card

ਚੰਡੀਗੜ੍ਹ, 06 ਅਪ੍ਰੈਲ 2023: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵੀਰਵਾਰ ਨੂੰ ਪੈਨ ਕਾਰਡ (PAN Card) ਨਾਲ ਆਧਾਰ ਲਿੰਕ ਕਰਨ ‘ਚ ਦੇਰੀ ਲਈ ਜ਼ੁਰਮਾਨੇ ਦਾ ਬਚਾਅ ਕੀਤਾ ਹੈ। ਆਧਾਰ ਨੂੰ ਪੈਨ ਨਾਲ ਲਿੰਕ ਕਰਨਾ 31 ਮਾਰਚ, 2022 ਤੱਕ ਮੁਫਤ ਸੀ, ਉਸ ਤੋਂ ਬਾਅਦ 1 ਅਪ੍ਰੈਲ, 2022 ਤੋਂ ਇਸ ‘ਤੇ 500 ਰੁਪਏ ਜ਼ੁਰਮਾਨੇ ਦੀ ਵਿਵਸਥਾ ਕੀਤੀ ਗਈ […]

ਗਰੀਬੀ ‘ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ, ਇਸ ਮੁੱਦੇ ‘ਤੇ ਕਾਂਗਰਸ ਖ਼ੁਦ ਸ਼ੀਸ਼ੇ ਦੇ ਘਰ ‘ਚ ਹੈ: ਨਿਰਮਲਾ ਸੀਤਾਰਮਨ

Nirmala Sitharaman

ਚੰਡੀਗੜ੍ਹ, 10 ਫਰਵਰੀ, 2023: ਲੋਕ ਸਭਾ ਵਿੱਚ ਆਮ ਬਜਟ 2023-24 ‘ਤੇ ਚਰਚਾ ਦੌਰਾਨ ਵਿੱਤ ਮੰਤਰੀ ਨਿਰਮਲਾ ਸੀਤਾਰਮਨ (Nirmala Sitharaman) ਨੇ ਬਜਟ ਦੀਆਂ ਵਿਸ਼ੇਸ਼ਤਾਵਾਂ ਨੂੰ ਉਜਾਗਰ ਕੀਤਾ। ਬਜਟ 2023-24 ਦੇ ਸਰ ਬਾਰੇ ਬੋਲਦੇ ਹੋਏ ਕੇਂਦਰੀ ਵਿੱਤ ਮੰਤਰੀ ਨੇ ਕਿਹਾ ਕਿ ਬਜਟ ਵਿੱਤੀ ਸੂਝ-ਬੂਝ ਦੀਆਂ ਸੀਮਾਵਾਂ ਦੇ ਅੰਦਰ ਭਾਰਤ ਦੀਆਂ ਵਿਕਾਸ ਜ਼ਰੂਰਤਾਂ ਦੀਆਂ ਜ਼ਰੂਰਤਾਂ ਨੂੰ ਸੰਤੁਲਿਤ ਕਰਦਾ […]

ਤਰੱਕੀਸ਼ੀਲ, ਅਗਾਂਹਵਧੂ, ਖੁਸ਼ਹਾਲੀ ਵਾਲਾ ਅਤੇ ਜਨ-ਹਿਤੈਸ਼ੀ ਹੈ ਕੇਂਦਰੀ ਬਜਟ: ਜੈਵੀਰ ਸ਼ੇਰਗਿਲ

Jaiveer Shergill

ਚੰਡੀਗੜ੍ਹ/ਨਵੀਂ ਦਿੱਲੀ, 1 ਫਰਵਰੀ 2023: ਭਾਰਤੀ ਜਨਤਾ ਪਾਰਟੀ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿਲ (Jaiveer Shergill) ਨੇ ਕਿਹਾ ਹੈ ਕਿ ਸਾਲ 2023 ਲਈ ਕੇਂਦਰੀ ਬਜਟ ਭਾਰਤ ਦੀ ਤੇਜ਼ੀ ਨਾਲ ਵਧ ਰਹੀ ਆਰਥਿਕਤਾ ਨੂੰ ਅੱਗੇ ਵਧਾਉਣ ਲਈ ਇੱਕ ਟਰਬੋ ਇੰਜਨ ਦਾ ਕੰਮ ਕਰੇਗਾ, ਜੋ ਨੌਜਵਾਨਾਂ, ਟੈਕਸ ਅਦਾਕਾਰਾਂ, ਐਮਐਸਐਮਈ ਖੇਤਰ, ਔਰਤਾਂ, ਕਿਸਾਨ ਅਤੇ ਘਟ ਆਮਦਨ ਵਾਲੇ ਵਰਗ ਸਮੇਤ […]

ਬਜਟ 2023 ਮੱਧ ਵਰਗ, ਹੇਠਲੇ ਮੱਧ ਵਰਗ ਤੇ ਦੁਕਾਨਦਾਰਾਂ ਦੇ ਮੁੱਦਿਆਂ ਨੂੰ ਹੱਲ ਕਰਨ ‘ਚ ਅਸਫਲ: ਸੁਖਜਿੰਦਰ ਰੰਧਾਵਾ

Sukhjinder Singh Randhawa

ਚੰਡੀਗੜ੍ਹ, 01 ਫਰਵਰੀ 2023: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਜਾਰੀ ਕੀਤੇ ਬਜਟ ‘ਤੇ ਆਪਣੀ ਪ੍ਰਤੀਕਿਰਿਆ ਜ਼ਾਹਰ ਕੀਤੀ ਹੈ। ਉਪ ਮੁੱਖ ਮੰਤਰੀ ਰੰਧਾਵਾ ਕੇਂਦਰ ਦੇ ਬਜਟ ਤੋਂ ਨਾਖੁਸ਼ ਨਜ਼ਰ ਆ ਰਹੇ ਹਨ। ਉਨ੍ਹਾਂ ਟਵੀਟ ਕੀਤਾ ਕਿ ਨਿਰਮਲਾ ਸੀਤਾਰਮਨ ਦੁਆਰਾ ਪੇਸ਼ ਕੀਤਾ ਗਿਆ […]

2023 ਦਾ ਬਜਟ ਪੇਸ਼ ਹੋਣ ‘ਤੇ ਅੰਮ੍ਰਿਤਸਰ ਸ਼ਹਿਰ ਵਾਸੀਆਂ ਨੇ ਦਿੱਤੀ ਆਪਣੀ ਪ੍ਰਤੀਕਿਰਿਆ

Budget

ਅੰਮ੍ਰਿਤਸਰ, 01 ਫਰਵਰੀ 2023: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਆਪਣਾ ਪੰਜਵਾਂ ਬਜਟ (Budget) ਪੇਸ਼ ਕੀਤਾ, ਇਸ ਦੌਰਾਨ ਬਜਟ ਵਿੱਚ ਵੱਖ-ਵੱਖ ਸੈਕਟਰਾਂ ਨੂੰ ਲੈ ਕੇ ਕਈ ਐਲਾਨ ਕੀਤੇ ਗਏ ਹਨ | ਜਿਸ ਵਿੱਚ ਕਿ ਖਿਡੌਣਿਆਂ ‘ਤੇ ਕਸਟਮ ਡਿਊਟੀ ਘਟਾ ਕੇ 13 ਫ਼ੀਸਦੀ ਕਰ ਦਿੱਤੀ ਗਈ ਹੈ | ਇਸਦੇ ਨਾਲ ਹੀ ਖਿਡੌਣਿਆਂ ਦੀ ਕੀਮਤ ਵਿੱਚ […]

ਹੁਣ ਪੈਨ ਕਾਰਡ ਹੋਵੇਗਾ ਪਛਾਣ ਪੱਤਰ, ਆਧਾਰ ਕਾਰਡ ਦੀ ਨਹੀਂ ਪਵੇਗੀ ਲੋੜ: ਨਿਰਮਲਾ ਸੀਤਾਰਮਨ

PAN Card

ਚੰਡੀਗੜ੍ਹ , 01 ਫਰਵਰੀ 2023: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸੰਸਦ ਵਿੱਚ ਵਿੱਤੀ ਸਾਲ 2023-24 ਲਈ ਆਮ ਬਜਟ ਪੇਸ਼ ਕੀਤਾ ਜਾ ਰਿਹਾ ਹੈ । ਅੰਮ੍ਰਿਤਕਾਲ ਦੇ ਇਸ ਪਹਿਲੇ ਬਜਟ ਵਿੱਚ ਵਿੱਤ ਮੰਤਰੀ ਵੱਲੋਂ ਦੇਸ਼ ਦੇ ਵੱਖ-ਵੱਖ ਸੈਕਟਰਾਂ ਵਿੱਚ ਤੇਜ਼ੀ ਲਿਆਉਣ ਲਈ ਕਈ ਵੱਡੇ ਐਲਾਨ ਕੀਤੇ ਜਾ ਰਹੇ ਹਨ। ਇਸ ਦੌਰਾਨ ਬਜਟ ਪੇਸ਼ ਕਰਦੇ ਹੋਏ ਨਿਰਮਲਾ […]