July 5, 2024 12:49 am

PM ਮੋਦੀ ਦੀ ਪ੍ਰਧਾਨਗੀ ਹੇਠ ਨੀਤੀ ਆਯੋਗ ਦੀ ਮੀਟਿੰਗ ਜਾਰੀ, ਅੱਠ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਨਹੀਂ ਲਿਆ ਹਿੱਸਾ

NITI Aayog

ਚੰਡੀਗੜ੍ਹ, 27 ਮਈ 2023: ਨੀਤੀ ਆਯੋਗ (NITI Aayog) ਦੀ ਅੱਠਵੀਂ ਗਵਰਨਿੰਗ ਕੌਂਸਲ ਦੀ ਮੀਟਿੰਗ ਅੱਜ ਹੋ ਰਹੀ ਹੈ। ਇਸ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਕਸਤ ਭਾਰਤ ਲਈ ਰੋਡਮੈਪ ਬਾਰੇ ਮੁੱਖ ਮੰਤਰੀਆਂ ਨਾਲ ਚਰਚਾ ਕਰਨਗੇ। ਨੀਤੀ ਆਯੋਗ ਦੇ ਚੇਅਰਮੈਨ ਹੋਣ ਦੇ ਨਾਤੇ ਪ੍ਰਧਾਨ ਮੰਤਰੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਨੀਤੀ ਆਯੋਗ ਦੀ ਮੀਟਿੰਗ ਵਿੱਚ ਦੇਸ਼ ਦੇ […]

CM ਭਗਵੰਤ ਮਾਨ ਵਲੋਂ ਨੀਤੀ ਆਯੋਗ ਦੀ ਮੀਟਿੰਗ ਦਾ ਬਾਈਕਾਟ ਪੰਜਾਬ ਲਈ ਨੁਕਸਾਨਦੇਹ: ਮਨਜਿੰਦਰ ਸਿਰਸਾ

NITI Aayog

ਚੰਡੀਗੜ੍ਹ, 26 ਮਈ 2023: ਨੀਤੀ ਆਯੋਗ (NITI Aayog) ਦੀ ਮੀਟਿੰਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੱਲ੍ਹ ਯਾਨੀ 27 ਮਈ 2023 ਨੂੰ ਰਾਜਧਾਨੀ ਦਿੱਲੀ ਵਿੱਚ ਹੋਣ ਜਾ ਰਹੀ ਹੈ। ਇਸ ਮੀਟਿੰਗ ਵਿੱਚ ਦੇਸ਼ ਦੇ ਸਾਰੇ ਸੂਬਿਆਂ ਦੇ ਮੁੱਖ ਮੰਤਰੀ ਭਾਗ ਲੈਣਗੇ ਅਤੇ ਵੱਖ-ਵੱਖ ਮੁੱਦਿਆਂ ‘ਤੇ ਵਿਸ਼ੇਸ਼ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਜਦਕਿ ਪੰਜਾਬ ਦੇ ਮੁੱਖ ਮੰਤਰੀ […]

ਮੁੱਖ ਮੰਤਰੀ ਭਗਵੰਤ ਮਾਨ ਨੇ ਨੀਤੀ ਆਯੋਗ ਦੀ ਮੀਟਿੰਗ ਦਾ ਕੀਤਾ ਬਾਈਕਾਟ

NITI Aayog

ਚੰਡੀਗੜ੍ਹ, 26 ਮਈ, 2023: ਪੰਜਾਬ ਸਰਕਾਰ ਨੇ ਨੀਤੀ ਆਯੋਗ (NITI Aayog) ਦੀ ਮੀਟਿੰਗ ਦਾ ਬਾਈਕਾਟ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਮੁੱਦਿਆਂ ਸੰਬੰਧੀ ਇੱਕ ਲਿਖਤੀ ਨੋਟ ਕੇਂਦਰ ਸਰਕਾਰ ਨੂੰ ਭੇਜ ਦਿੱਤਾ ਹੈ। ਇਸ ਲਿਖਤੀ ਨੋਟ ਵਿੱਚ ਆਪਣੀ ਨਾਰਾਜ਼ਗੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਲਿਖਿਆ ਕਿ ਕੇਂਦਰ ਸਰਕਾਰ ਪੰਜਾਬ ਦੇ ਹਿੱਤਾਂ ਨੂੰ ਧਿਆਨ […]

CM ਭਗਵੰਤ ਮਾਨ ਪਹੁੰਚੇ ਦਿੱਲੀ, ਆਜ਼ਾਦੀ ਦੇ ਅੰਮ੍ਰਿਤ ਮਹਾਉਤਸਵ ਦੀ ਮੀਟਿੰਗ ‘ਚ ਹੋਣਗੇ ਸ਼ਾਮਲ

Chief Minister Bhagwant Mann

ਚੰਡੀਗੜ੍ਹ 06 ਅਗਸਤ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਅੱਜ ਦਿੱਲੀ ਦੇ ਕਪੂਰਥਲਾ ਹਾਊਸ ਪਹੁੰਚੇ ਹਨ | ਭਗਵੰਤ ਮਾਨ ਅੱਜ ਤੋਂ ਦਿੱਲੀ ਦੇ ਦੋ ਦਿਨਾਂ ਦੌਰੇ ‘ਤੇ ਹਨ | ਇਸ ਦੌਰਾਨ ਮੁੱਖ ਮੰਤਰੀ ਆਜ਼ਾਦੀ ਦੇ ਅੰਮ੍ਰਿਤ ਮਹਾਉਤਸਵ ਦੀ ਮੀਟਿੰਗ ‘ਚ ਸ਼ਾਮਲ ਹੋਣਗੇ ਅਤੇ ਨਾਲ ਹੀ ਐਤਵਾਰ ਨੂੰ ਨੀਤੀ ਆਯੋਗ ਦੀ […]