July 7, 2024 2:28 pm

ਸੰਵਿਧਾਨ ਨੂੰ ਬਦਲਿਆ ਨਹੀਂ ਜਾ ਸਕਦਾ, ਸਿਰਫ ਸੋਧਿਆ ਜਾ ਸਕਦੈ: ਨਿਤਿਨ ਗਡਕਰੀ

Nitin Gadkari

ਚੰਡੀਗੜ੍ਹ 10 ਮਈ 2024: ਦੇਸ਼ ਵਿੱਚ ਇਨ੍ਹੀਂ ਦਿਨੀਂ ਲੋਕ ਸਭਾ ਚੋਣਾਂ ਦਾ ਮੌਸਮ ਚੱਲ ਰਿਹਾ ਹੈ। ਹੁਣ ਤੱਕ ਤਿੰਨ ਪੜਾਵਾਂ ਦੌਰਾਨ ਕਈ ਸੂਬਿਆਂ ਵਿੱਚ ਵੋਟਿੰਗ ਹੋ ਚੁੱਕੀ ਹੈ ਅਤੇ ਕਈ ਹੋਰ ਸੂਬਿਆਂ ਵਿੱਚ ਅਜੇ ਤੱਕ ਵੋਟਾਂ ਪੈਣੀਆਂ ਹਨ। ਇਸ ਦੇ ਨਾਲ ਹੀ ਚੋਣ ਪ੍ਰਚਾਰ ਵੀ ਜ਼ੋਰਦਾਰ ਚੱਲ ਰਿਹਾ ਹੈ। ਵੋਟਰਾਂ ਨੂੰ ਲਾਮਬੰਦ ਕਰਨ ਲਈ ਵੱਖ-ਵੱਖ […]

ਹਿਮਾਚਲ ਨੂੰ ਮੋਦੀ ਸਰਕਾਰ ਦਾ ਇੱਕ ਹੋਰ ਤੋਹਫ਼ਾ, ਵੱਖ-ਵੱਖ ਸੜਕੀ ਪ੍ਰੋਜੈਕਟਾਂ ਲਈ 1244.43 ਕਰੋੜ ਰੁਪਏ ਮਨਜ਼ੂਰ: ਅਨੁਰਾਗ ਠਾਕੁਰ

Anurag Thakur

ਹਿਮਾਚਲ ਪ੍ਰਦੇਸ਼ 27 ਜਨਵਰੀ 2024 : ਕੇਂਦਰੀ ਸੂਚਨਾ ਅਤੇ ਪ੍ਰਸਾਰਣ ਅਤੇ ਯੁਵਾ ਅਤੇ ਖੇਡ ਮੰਤਰੀ ਅਨੁਰਾਗ ਸਿੰਘ ਠਾਕੁਰ (Anurag Thakur)  ਨੇ ਹਿਮਾਚਲ ਪ੍ਰਦੇਸ਼ ਦੇ ਸੋਲਨ ਅਤੇ ਬਿਲਾਸਪੁਰ ਜ਼ਿਲ੍ਹਿਆਂ ਵਿੱਚ ਰਾਸ਼ਟਰੀ ਰਾਜਮਾਰਗ 205 ਉੱਤੇ ਕਲਾਰ ਬਾਲਾ ਪਿੰਡ ਤੋਂ ਨੌਨੀ ਚੌਕ ਤੱਕ ਮੌਜੂਦਾ ਸੜਕ ਨੂੰ ਚਾਰ ਮਾਰਗੀ ਬਣਾਉਣ ਲਈ 1244.43 ਕਰੋੜ ਰੁਪਏ ਦੀ ਮਨਜ਼ੂਰੀ ਮਿਲਣ ‘ਤੇ ਪ੍ਰਧਾਨ […]

ਭਾਰਤ ਮਾਲਾ ਯੋਜਨਾ ਸਮੇਤ ਹੋਰ ਮੁੱਦਿਆਂ ਸੰਬੰਧੀ ਡਿਪਟੀ CM ਦੁਸ਼ਯੰਤ ਚੌਟਾਲਾ ਵੱਲੋਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ

Dushyant Chautala

ਚੰਡੀਗੜ੍ਹ, 17 ਜਨਵਰੀ 2024: ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ (Dushyant Chautala) ਨੇ ਅੱਜ ਦਿੱਲੀ ਵਿਚ ਕੇਂਦਰੀ ਸੜਕ ਟ੍ਰਾਂਸਪੋਰਟ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਅਤੇ ਹਰਿਤ ਮਾਲਾ ਪਰਿਯੋਜਨਾ ਸਮੇਤ ਕੌਮੀ ਰਾਜਮਾਰਗ ਨਾਲ ਜੁੜੀ ਹੋਰ ਮੁੱਦਿਆਂ ‘ਤੇ ਚਰਚਾ ਕੀਤੀ, ਜਿਨ੍ਹਾਂ ਵਿਚ ਐਨਐਚ -152 ਡੀ ‘ਤੇ ਮਹੇਂਦਰਗੜ੍ਹ ਜ਼ਿਲ੍ਹੇ ਦਾ ਬਘੋਤ ਦੇ ਕੋਲ ਪ੍ਰਵੇਸ਼ […]

ਕੇਂਦਰੀ ਮੰਤਰੀ ਨਿਤਿਨ ਗਡਕਰੀ ਵੱਲੋਂ ਪੰਜਾਬ ‘ਚ 12 ਹਜ਼ਾਰ ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

Nitin Gadkari

ਚੰਡੀਗੜ੍ਹ, 10 ਜਨਵਰੀ 2024: ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ (Nitin Gadkari) ਬੁੱਧਵਾਰ ਨੂੰ ਪੰਜਾਬ ਦੇ ਹੁਸ਼ਿਆਰਪੁਰ ਪਹੁੰਚੇ। ਇੱਥੇ ਉਨ੍ਹਾਂ ਨੇ 4 ਹਜ਼ਾਰ ਕਰੋੜ ਰੁਪਏ ਦੇ 29 ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ 12 ਹਜ਼ਾਰ ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਲੁਧਿਆਣਾ ਤੋਂ ਬਠਿੰਡਾ ਤੱਕ ਗਰੀਨਫੀਲਡ ਹਾਈਵੇਅ ਬਣਾਇਆ ਜਾਵੇਗਾ। ਇਹ 75 […]

ਪਟਿਆਲਾ ਨਾਲ ਸਬੰਧਤ ਮੰਗਾਂ ਨੂੰ ਲੈ ਕੇ MP ਪ੍ਰਨੀਤ ਕੌਰ ਵੱਲੋਂ ਕੇਂਦਰੀ ਸੜਕ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ

MP Preneet Kaur

ਦਿੱਲੀ/ਚੰਡੀਗੜ੍ਹ , 22 ਦਸੰਬਰ 2023: ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਮੰਤਰੀ ਪ੍ਰਨੀਤ ਕੌਰ (MP Preneet Kaur) ਨੇ ਅੱਜ ਦਿੱਲੀ ਵਿਖੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਪਟਿਆਲਾ ਨਾਲ ਸਬੰਧਤ ਕੁਝ ਮੰਗਾਂ ਰੱਖੀਆਂ। ਇੱਥੇ ਜਾਰੀ ਇੱਕ ਬਿਆਨ ਵਿੱਚ ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ, “ਮੈਂ ਪਟਿਆਲਾ ਦੀਆਂ ਕੁਝ ਮੰਗਾਂ […]

ਕੇਂਦਰ ਸਰਕਾਰ ਦਾ ਟੀਚਾ 2030 ਤੱਕ ਸੜਕ ਹਾਦਸਿਆਂ ਤੇ ਮੌਤਾਂ ਦੀ ਗਿਣਤੀ ਨੂੰ ਅੱਧਾ ਕਰਨਾ: ਨਿਤਿਨ ਗਡਕਰੀ

Nitin Gadkari

ਚੰਡੀਗ੍ਹੜ,12 ਦਸੰਬਰ 2023: ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਦਾ ਟੀਚਾ 2024 ਵਿੱਚ ਇਸ ਨੂੰ ਪ੍ਰਾਪਤ ਕਰਨ ਦੇ ਆਪਣੇ ਪਹਿਲੇ ਟੀਚੇ ਨੂੰ ਸੋਧ ਕੇ 2030 ਤੱਕ ਸੜਕ ਹਾਦਸਿਆਂ (Road Accidents) ਅਤੇ ਉਨ੍ਹਾਂ ਦੇ ਨਤੀਜੇ ਵਜੋਂ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਨੂੰ ਅੱਧਾ ਕਰਨ ਦਾ ਹੈ | ਉਨ੍ਹਾਂ […]

Road accidents: 2022 ‘ਚ ਸੜਕ ਹਾਦਸਿਆਂ ਦੌਰਾਨ 1.68 ਲੱਖ ਮੌਤਾਂ, ਪਿਛਲੇ ਸਾਲ ਦੇ ਮੁਕਾਬਲੇ 12% ਦਾ ਵਾਧਾ ਦਰਜ

Road accidents

ਚੰਡੀਗੜ੍ਹ, 31 ਅਕਤੂਬਰ, 2023: ਸਾਲ 2022 ਲਈ ਕੇਂਦਰ ਦੁਆਰਾ ਜਾਰੀ ਕੀਤੇ ਗਏ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਭਾਰਤ ਵਿੱਚ ਸੜਕ ਹਾਦਸੇ (Road accidents) ਇੱਕ ਨਵੇਂ ਉੱਚੇ ਪੱਧਰ ‘ਤੇ ਪਹੁੰਚ ਗਏ ਹਨ। ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ (MoRTH) ਦੁਆਰਾ ਜਾਰੀ ਕੀਤੀ ਗਈ ਰਿਪੋਰਟ ਦੇ ਅਨੁਸਾਰ, ਪਿਛਲੇ ਸਾਲ ਭਾਰਤ ਵਿੱਚ ਕੁੱਲ 4,61,312 ਸੜਕ ਹਾਦਸੇ ਦਰਜ ਕੀਤੇ […]

ਪੰਜਾਬ ‘ਚ ਲਾਮਿਸਾਲ ਵਿਕਾਸ ਤੇ ਖ਼ੁਸ਼ਹਾਲੀ ਦੇ ਨਵੇਂ ਦੌਰ ਦਾ ਮੁੱਢ ਬੰਨ੍ਹੇਗਾ ਦਿੱਲੀ-ਕੱਟੜਾ ਐਕਸਪ੍ਰੈੱਸਵੇਅ: CM ਭਗਵੰਤ ਮਾਨ

DELHI- KATRA EXPRESSWAY

ਅੰਮ੍ਰਿਤਸਰ, 19 ਅਕਤੂਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਦਿੱਲੀ-ਕੱਟੜਾ ਐਕਸਪ੍ਰੈੱਸਵੇਅ (DELHI- KATRA EXPRESSWAY) ਸੂਬੇ ਵਿੱਚ ਲਾਮਿਸਾਲ ਵਿਕਾਸ ਤੇ ਖ਼ੁਸ਼ਹਾਲੀ ਦੇ ਨਵੇਂ ਦੌਰ ਦੀ ਸ਼ੁਰੂਆਤ ਕਰੇਗਾ।ਕੇਂਦਰੀ ਮੰਤਰੀ ਨਿਤਿਨ ਗਡਕਰੀ ਦੀ ਹਾਜ਼ਰੀ ਵਿੱਚ ਇਸ ਪ੍ਰਾਜੈਕਟ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਅਹਿਮ ਪ੍ਰਾਜੈਕਟ ਦਾ ਕੰਮ ਜਲਦੀ ਮੁਕੰਮਲ […]

ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਅੱਜ ਅੰਮ੍ਰਿਤਸਰ ਦੌਰਾ, ਅਟਾਰੀ ਸਰਹੱਦ ‘ਤੇ ਲਹਿਰਾਉਣਗੇ ਦੇਸ਼ ਦਾ ਸਭ ਤੋਂ ਉੱਚਾ ਤਿਰੰਗਾ ਝੰਡਾ

Nitin Gadkari

ਚੰਡੀਗੜ੍ਹ, 19 ਅਕਤੂਬਰ 2023: ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ (Nitin Gadkari) ਅੱਜ ਯਾਨੀ 19 ਅਕਤੂਬਰ ਨੂੰ ਅੰਮ੍ਰਿਤਸਰ ਫੇਰੀ ‘ਤੇ ਆ ਰਹੇ ਹਨ | ਇਸ ਦੌਰਾਨ ਨਿਤਿਨ ਗਡਕਰੀ ਅੱਜ ਅੰਮ੍ਰਿਤਸਰ ਵਿਖੇ ਦੇਸ਼ ਦਾ ਸਭ ਤੋਂ ਉੱਚਾ ਰਾਸ਼ਟਰੀ ਝੰਡਾ ਲਹਿਰਾਉਣਗੇ। ਇਹ ਤਿਰੰਗਾ ਝੰਡਾ ਆਈ.ਸੀ.ਪੀ. ਅਟਾਰੀ ‘ਤੇ ਲਹਿਰਾਇਆ ਜਾਵੇਗਾ। ਇਸ ਤਿਰੰਗੇ ਦੀ ਉਚਾਈ 418 ਫੁੱਟ […]

ਲੋਕ ਸਭਾ ਚੋਣਾਂ ‘ਚ ਨਹੀਂ ਲਗਵਾਉਣਗੇ ਪੋਸਟਰ-ਬੈਨਰ, ਨਹੀ ਮਿਲੇਗਾ ਚਾਹ-ਪਾਣੀ: ਨਿਤਿਨ ਗਡਕਰੀ

Nitin Gadkari

ਚੰਡੀਗੜ੍ਹ, 30 ਸਤੰਬਰ 2023: ਦੇਸ਼ ਦੇ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਅਤੇ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਕੇਂਦਰੀ ਮੰਤਰੀ ਨਿਤਿਨ ਗਡਕਰੀ (Nitin Gadkari) ਨੇ ਵੱਡਾ ਬਿਆਨ ਦਿੱਤਾ ਹੈ। ਨਿਤਿਨ ਗਡਕਰੀ ਦਾ ਕਹਿਣਾ ਹੈ ਕਿ ਇਸ ਵਾਰ ਉਹ ਲੋਕ ਸਭਾ ਚੋਣਾਂ ਵਿੱਚ ਪੋਸਟਰ ਅਤੇ ਬੈਨਰ ਨਹੀਂ ਲਗਵਾਉਣਗੇ। ਨਾ ਹੀ ਉਹ ਚਾਹ-ਪਾਣੀ […]