July 7, 2024 2:19 pm

ਬਿਹਾਰ ਵਿਧਾਨ ਸਭਾ ‘ਚ ਰਾਖਵਾਂਕਰਨ ਸੋਧ ਬਿੱਲ ਪਾਸ, 75% ਰਾਖਵੇਂਕਰਨ ਕਰਨ ਦਾ ਪ੍ਰਸਤਾਵ

Reservation

ਚੰਡੀਗੜ੍ਹ, 09 ਨਵੰਬਰ 2023: ਬਿਹਾਰ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੇ ਚੌਥੇ ਦਿਨ ਵੀਰਵਾਰ ਨੂੰ ਰਾਖਵਾਂਕਰਨ ਸੋਧ ਬਿੱਲ 2023 ਪੇਸ਼ ਕੀਤਾ ਗਿਆ। ਜਿਸ ਨੂੰ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਹੈ। ਰਾਖਵੇਂਕਰਨ (Reservation) ਦਾ ਦਾਇਰਾ ਵਧਾ ਕੇ 75% ਕਰਨ ਦਾ ਪ੍ਰਸਤਾਵ ਹੈ। ਸੂਬੇ ਦੀ ਮੁੱਖ ਵਿਰੋਧੀ ਪਾਰਟੀ ਭਾਜਪਾ ਨੇ ਬਿੱਲ ਨੂੰ ਆਪਣਾ ਸਮਰਥਨ ਦਿੱਤਾ ਹੈ। […]

ਬਿਹਾਰ ਦੇ CM ਨਿਤੀਸ਼ ਕੁਮਾਰ ਨੇ ਆਪਣੇ ਵਿਵਾਦਤ ਬਿਆਨ ‘ਤੇ ਮੰਗੀ ਮੁਆਫ਼ੀ, ਆਖਿਆ- ਮੇਰਾ ਮਕਸਦ ਕਿਸੇ ਨੂੰ ਠੇਸ ਪਹੁੰਚਾਉਣਾ ਨਹੀਂ ਸੀ

Nitish Kumar

ਚੰਡੀਗੜ੍ਹ, 08 ਨਵੰਬਰ 2023: ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ (Nitish Kumar) ਨੇ ਬੀਤੇ ਦਿਨ ਦਿੱਤੇ ਆਪਣੇ ਵਿਵਾਦਤ ਬਿਆਨ ਲਈ ਮੁਆਫ਼ੀ ਮੰਗ ਲਈ ਹੈ। ਉਨ੍ਹਾਂ ਨੇ ਮੀਡੀਆ ਦੇ ਸਾਹਮਣੇ ਕਿਹਾ ਕਿ ਮੈਂ ਇਹ ਬਿਆਨ ਔਰਤਾਂ ਦੇ ਵਿਕਾਸ ਲਈ ਦਿੱਤਾ ਸੀ, ਮੇਰਾ ਮਕਸਦ ਕਿਸੇ ਨੂੰ ਠੇਸ ਪਹੁੰਚਾਉਣਾ ਨਹੀਂ ਸੀ। ਜੇਕਰ ਇਸ ਨਾਲ ਕਿਸੇ ਨੂੰ ਠੇਸ ਪਹੁੰਚੀ […]

ਬਿਹਾਰ ਹਮੇਸ਼ਾ ਤੋਂ ਹੀ ਬਦਲਾਅ ਅਤੇ ਕ੍ਰਾਂਤੀ ਦੀ ਭੂਮੀ ਰਹੀ ਹੈ: ਅਮਿਤ ਸ਼ਾਹ

Amit Shah

ਚੰਡੀਗੜ੍ਹ, 29 ਜੂਨ 2023: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨੇ ਲਖੀਸਰਾਏ ‘ਚ ਕਿਹਾ ਕਿ 20 ਵਾਰ ਲਾਂਚਿੰਗ ‘ਚ ਅਸਫਲ ਰਹਿਣ ਵਾਲੇ ਰਾਹੁਲ ਬਾਬਾ ਚਾਹੀਦਾ ਹੈ ਜਾਂ ਨਰਿੰਦਰ ਮੋਦੀ । ਉਨ੍ਹਾਂ ਕਿਹਾ ਕਿ ਪਹਿਲਾਂ ਉਨ੍ਹਾਂ ਨੂੰ ਮੁੰਗੇਰ ਲੋਕ ਸਭਾ ਅਤੇ ਲਖੀਸਰਾਏ ਵਿੱਚ ਹਰਾ ਕੇ ਸਜ਼ਾ ਦੇਣ ਦਾ ਕੰਮ ਸ਼ੁਰੂ ਕਰਨਾ ਪਵੇਗਾ। ਉਨ੍ਹਾਂ ਕਿਹਾ ਬਿਹਾਰ […]

ਕੇਂਦਰ ਦੇ ਆਰਡੀਨੈਂਸ ਖ਼ਿਲਾਫ਼ ਰਾਹੁਲ ਗਾਂਧੀ ਨੂੰ ਕਾਂਗਰਸ ਦਾ ਸਟੈਂਡ ਸਪੱਸ਼ਟ ਕਰਨਾ ਚਾਹੀਦੈ: ਅਰਵਿੰਦ ਕੇਜਰੀਵਾਲ

Arvind Kejriwal

ਚੰਡੀਗੜ੍ਹ, 23 ਜੂਨ 2023: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਵਿਰੋਧੀ ਪਾਰਟੀਆਂ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਬਾਅਦ ਪਟਨਾ ਲਈ ਰਵਾਨਾ ਹੋ ਗਏ ਹਨ। ਅਰਵਿੰਦ ਕੇਜਰੀਵਾਲ ਸਾਂਝੀ ਪ੍ਰੈਸ ਕਾਨਫਰੰਸ ਵਿੱਚ ਸ਼ਾਮਲ ਨਹੀਂ ਹੋਏ। ਇਸ ਦੌਰਾਨ ਆਮ ਆਦਮੀ ਪਾਰਟੀ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਪਟਨਾ ਵਿੱਚ ਵਿਰੋਧੀ ਪਾਰਟੀਆਂ ਦੀ ਮੀਟਿੰਗ ਵਿੱਚ […]

12 ਜੁਲਾਈ ਨੂੰ ਹੋਵੇਗੀ ਵਿਰੋਧੀ ਪਾਰਟੀਆਂ ਦੀ ਅਗਲੀ ਮੀਟਿੰਗ, ਆਰਡੀਨੈਂਸ ਦੇ ਮੁੱਦੇ ‘ਤੇ ਉਮਰ ਅਬਦੁੱਲਾ ਨੇ ਜਤਾਇਆ ਇਤਰਾਜ਼ !

Omar Abdullah

ਚੰਡੀਗੜ੍ਹ, 23 ਜੂਨ 2023: ਪਟਨਾ ‘ਚ ਵਿਰੋਧੀ ਪਾਰਟੀਆਂ ਦੀ ਪਹਿਲੀ ਬੈਠਕ ਸ਼ੁੱਕਰਵਾਰ ਨੂੰ ਖ਼ਤਮ ਹੋ ਗਈ ਹੈ। ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਰਿਹਾਇਸ਼ 1, ਐਨੀ ਮਾਰਗ ਵਿਖੇ ਢਾਈ ਘੰਟੇ ਤੱਕ ਚੱਲੀ ਇਸ ਮੀਟਿੰਗ ਵਿੱਚ 15 ਪਾਰਟੀਆਂ ਦੇ ਆਗੂ ਹਾਜ਼ਰ ਸਨ। ਵਿਰੋਧੀ ਏਕਤਾ ਦੀ ਦੂਜੀ ਬੈਠਕ ਸ਼ਿਮਲਾ ‘ਚ ਹੋਵੇਗੀ। ਇਹ ਮੀਟਿੰਗ 12 ਜੁਲਾਈ ਨੂੰ ਹੋਵੇਗੀ। ਪਾਰਟੀਆਂ […]

ਪਟਨਾ ‘ਚ ਵਿਰੋਧੀ ਪਾਰਟੀਆਂ ਦੀ ਮਹਾਂਬੈਠਕ ਸ਼ੁਰੂ, 15 ਵਿਰੋਧੀ ਪਾਰਟੀਆਂ ਦੇ ਆਗੂ ਪਹੁੰਚੇ

Patna

ਚੰਡੀਗੜ੍ਹ, 23 ਜੂਨ 2023: ਬਿਹਾਰ ਦੇ ਪਟਨਾ ‘ਚ ਵਿਰੋਧੀ ਪਾਰਟੀਆਂ ਦੀ ਪਹਿਲੀ ਮਹਾਂਬੈਠਕ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਰਿਹਾਇਸ਼ ‘ਤੇ ਸ਼ੁਰੂ ਹੋ ਗਈ ਹੈ। ਇਸ ਵਿੱਚ 15 ਪਾਰਟੀਆਂ ਦੇ ਆਗੂ ਮੌਜੂਦ ਹਨ। ਮੀਟਿੰਗ 5 ਘੰਟੇ ਤੱਕ ਚੱਲੇਗੀ, ਇਸ ‘ਚ ਭਾਜਪਾ ਖ਼ਿਲਾਫ਼ ਲੜਾਈ ਲਈ ਰੋਡਮੈਪ ਤਿਆਰ ਕੀਤਾ ਜਾਵੇਗਾ। ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਪ੍ਰਧਾਨ ਮਲਿਕਾਰਜੁਨ ਖੜਗੇ, […]

ਰਾਹੁਲ ਗਾਂਧੀ ਤੇ ਮਲਿਕਾਰਜੁਨ ਖੜਗੇ ਨੂੰ ਮਿਲੇ ਨਿਤੀਸ਼ ਕੁਮਾਰ, ਵਿਰੋਧੀ ਧਿਰ ਦੇ ਸਾਰੇ ਨੇਤਾ ਇਕਜੁੱਟ ਹੋਣ ਲਈ ਸਹਿਮਤ

Nitish Kumar

ਚੰਡੀਗੜ੍ਹ, 12 ਅਪ੍ਰੈਲ 2023: ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ (Nitish Kumar) ਅਤੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਬੁੱਧਵਾਰ ਨੂੰ ਕਾਂਗਰਸ ਨੇਤਾ ਮਲਿਕਾਰਜੁਨ ਖੜਗੇ ਨੂੰ ਦਿੱਲੀ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਮਿਲਣ ਪਹੁੰਚੇ। ਇਸ ਦੌਰਾਨ ਮਲਿਕਾਰਜੁਨ ਖੜਗੇ ਦੇ ਨਾਲ ਕਾਂਗਰਸ ਨੇਤਾ ਰਾਹੁਲ ਗਾਂਧੀ ਮੌਜੂਦ ਸਨ। ਵਿਰੋਧੀ ਏਕਤਾ ਦੇ ਮੁੱਦੇ ਨੂੰ ਲੈ ਕੇ ਸਾਰੇ ਨੇਤਾ ਆਪਸ […]

ਬਿਹਾਰ ‘ਚ ਸਾਜ਼ਿਸ਼ ਤਹਿਤ ਹੋਈ ਹਿੰਸਾ, ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ: CM ਨਿਤੀਸ਼ ਕੁਮਾਰ

Nitish Kumar

ਚੰਡੀਗੜ੍ਹ, 05 ਅਪ੍ਰੈਲ 2023: ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ (Nitish Kumar) ਨੇ ਰਾਮ ਨੌਮੀ ਦੇ ਮੌਕੇ ‘ਤੇ ਨਾਲੰਦਾ ਦੇ ਬਿਹਾਰ ਸ਼ਰੀਫ ਅਤੇ ਸਾਸਾਰਾਮ ‘ਚ ਹੋਈ ਹਿੰਸਾ ਨੂੰ ਲੈ ਕੇ ਇਕ ਵਾਰ ਫਿਰ ਕੇਂਦਰ ਸਰਕਾਰ ਅਤੇ ਭਾਜਪਾ ‘ਤੇ ਸਿੱਧਾ ਨਿਸ਼ਾਨਾ ਸਾਧਿਆ ਹੈ। ਨਿਤੀਸ਼ ਕੁਮਾਰ ਇਕ ਸਾਜ਼ਿਸ਼ ਤਹਿਤ ਹਿੰਸਾ ਕਰਵਾਈ ਗਈ ਹੈ। ਨਿਤੀਸ਼ ਕੁਮਾਰ ਨੇ ਪ੍ਰਸ਼ਾਸਨਿਕ […]

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਬਿਹਾਰ ਦੇ ਮੁੱਖ ਮੰਤਰੀ ਨਾਲ ਪੰਜਾਬੀ ਭਾਈਚਾਰੇ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ ਚਰਚਾ

Punjab Vidhan Sabha

ਪਟਨਾ/ਚੰਡੀਗੜ੍ਹ 29 ਦਸੰਬਰ 2022: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨਾਲ ਇੱਕ ਮੀਟਿੰਗ ਕਰਕੇ ਵੱਖ ਵੱਖ ਮਹੱਤਵਪੂਰਨ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ।ਪੰਜਾਬ ਵਿਧਾਨ ਸਭਾ ਦੇ ਇੱਕ ਬੁਲਾਰੇ ਅਨੁਸਾਰ ਇਹ ਇੱਕ ਸਿਸ਼ਟਾਚਾਰ ਮੀਟਿੰਗ ਸੀ ਜਿਸ ਵਿੱਚ ਸ. ਸੰਧਵਾਂ ਨੇ ਬਿਹਾਰ ਵਿੱਚ ਵੱਸਦੇ ਪੰਜਾਬੀਆਂ ਦੇ ਵਿਭਿੰਨ ਮੁੱਦਿਆਂ ਬਾਰੇ  […]

ਬਿਹਾਰ ਵਿਧਾਨ ਸਭਾ: ਜ਼ਹਿਰੀਲੀ ਸ਼ਰਾਬ ਨਾਲ 10 ਜਣਿਆਂ ਦੀ ਮੌਤ ਦੇ ਸਵਾਲ ‘ਤੇ ਭਾਜਪਾ ‘ਤੇ ਭੜਕੇ ਨਿਤੀਸ਼ ਕੁਮਾਰ

Nitish Kumar

ਚੰਡੀਗ੍ਹੜ 14 ਦਸੰਬਰ 2022: ਬਿਹਾਰ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ‘ਚ ਛਪਰਾ ‘ਚ ਜ਼ਹਿਰੀਲੀ ਸ਼ਰਾਬ ਨਾਲ 10 ਜਣਿਆਂ ਦੀ ਮੌਤ ਨੂੰ ਲੈ ਕੇ ਹੰਗਾਮਾ ਹੋਇਆ। ਭਾਜਪਾ ਨੇ 10 ਜਣਿਆਂ ਦੀ ਮੌਤ ਲਈ ਨਿਤੀਸ਼ ਕੁਮਾਰ ਨੂੰ (Nitish Kumar) ਜ਼ਿੰਮੇਵਾਰ ਠਹਿਰਾਇਆ ਹੈ। ਭਾਜਪਾ ਨੇ ਸਦਨ ਦੇ ਅੰਦਰ ਅਤੇ ਬਾਹਰ ਹੰਗਾਮਾ ਸ਼ੁਰੂ ਕਰ ਦਿੱਤਾ । ਸਦਨ ‘ਚ […]