July 5, 2024 9:35 am

ਕਿਸਾਨਾਂ ਵਲੋਂ ਪੰਜਾਬ ਦੀਆਂ ਕਈ ਥਾਵਾਂ ‘ਤੇ ਰੇਲਵੇ ਟਰੈਕ ਜਾਮ, ਯਾਤਰੀ ਹੋਏ ਖੱਜਲ ਖੁਆਰ

ਰੇਲਵੇ ਟਰੈਕ ਜਾਮ

ਅੰਮ੍ਰਿਤਸਰ 03 ਅਕਤੂਬਰ 2022: ਅੱਜ ਪੂਰੇ ਪੰਜਾਬ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ 17 ਦੇ ਕਰੀਬ ਰੇਲ ਟ੍ਰੈਕ ਜਾਮ ਕੀਤੇ ਗਏ ਹਨ, ਉੱਥੇ ਹੀ ਅੰਮ੍ਰਿਤਸਰ ਤੋਂ ਦਿੱਲੀ ਜਾਣ ਵਾਲਾ ਮੁੱਖ ਮਾਰਗ ਨੂੰ ਵੀ ਸਰਵਣ ਸਿੰਘ ਪੰਧੇਰ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਕਿਸਾਨਾਂ ਵੱਲੋਂ ਰੇਲ ਟਰੈਕ ਤੇ ਬੈਠ ਕੇ ਪ੍ਰਦਰਸ਼ਨ ਕੀਤਾ ਗਿਆ | ਉਥੇ ਹੀ […]

ਕਿਸਾਨਾਂ ਨੇ ਰੋਕੀ ਰੇਲ ਆਵਾਜਾਈ, ਲਖੀਮਪੁਰ ਖੇੜੀ ਘਟਨਾ ਦੇ ਪੀੜਤਾਂ ਲਈ ਇਨਸਾਫ ਦੀ ਕੀਤੀ ਮੰਗ

Lakhimpur Kheri incident

ਚੰਡੀਗੜ੍ਹ 03 ਅਕਤੂਬਰ 2022: ਅੰਮ੍ਰਿਤਸਰ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੱਜ ਯਾਨੀ 3 ਅਕਤੂਬਰ ਨੂੰ ਲਖੀਮਪੁਰ ਖੀਰੀ ਘਟਨਾ ਦਾ ਇਕ ਸਾਲ ਪੂਰਾ ਹੋਣ ‘ਤੇ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਰੇਲ ਆਵਾਜਾਈ ਰੋਕੀ ਗਈ ਹੈ। ਇਸ ਦੌਰਾਨ ਕਿਸਾਨਾਂ ਨੇ ਕਿਸਾਨਾਂ ਨਾਲ ਹੋਈ ਲਖੀਮਪੁਰ ਖੇੜੀ ਘਟਨਾ (Lakhimpur Kheri incident) ਵਿਚ ਕਿਸਾਨਾਂ ਨੂੰ ਇਨਸਾਫ ਦਿਵਾਉਣ […]

ਕਿਸਾਨ 11 ਤੋਂ 17 ਅਪ੍ਰੈਲ ਤੱਕ ਐਮਐਸਪੀ ਗਰੰਟੀ ਹਫ਼ਤਾ ਮਨਾਉਣਗੇ

ਕਿਸਾਨ

ਸੰਯੁਕਤ ਕਿਸਾਨ ਮੋਰਚਾ ਨੇ MSP ਦੀ ਗਰੰਟੀ ਦੀ ਮੰਗ ਲਈ ਅੰਦੋਲਨ ਦੇ ਅਗਲੇ ਪੜਾਅ ਦਾ ਐਲਾਨ ਕੀਤਾ | ਅਪਰਾਧੀਆਂ ਨੂੰ ਬਚਾਉਣ ਅਤੇ ਬੇਕਸੂਰ ਕਿਸਾਨਾਂ ਨੂੰ ਫਸਾਉਣ ਵਿਰੁੱਧ ਲਖੀਮਪੁਰ ਖੇੜੀ ਵਿੱਚ ਕਿਸਾਨ ਪ੍ਰਦਰਸ਼ਨ ਕਰਨਗੇ | 3 ਮਹੀਨੇ ਬੀਤ ਜਾਣ ਦੇ ਬਾਵਜੂਦ ਸਰਕਾਰ ਵੱਲੋਂ ਕਿਸਾਨ ਅੰਦੋਲਨ ਨੂੰ ਦਿੱਤੇ ਭਰੋਸੇ ‘ਤੇ ਅਮਲ ਨਾ ਕਰਨਾ ਸਰਕਾਰ ਦੇ ਕਿਸਾਨ ਵਿਰੋਧੀ […]

ਸੰਯੁਕਤ ਕਿਸਾਨ ਮੋਰਚਾ ਦੇਸ਼ ਭਰ ’ਚ 21 ਮਾਰਚ ਨੂੰ ਕਰੇਗਾ ਰੋਸ ਪ੍ਰਦਰਸ਼ਨ

Samyukt Kisan Morcha

ਚੰਡੀਗੜ੍ਹ 14 ਮਾਰਚ 2022: ਅੱਜ ਸੋਮਵਾਰ ਨੂੰ ਦਿੱਲੀ ‘ਚ ਸੰਯੁਕਤ ਕਿਸਾਨ ਮੋਰਚਾ (Samyukt Kisan Morcha) ਦੀ ਬੈਠਕ ਹੋਈ ਹੈ ਅਤੇ ਕਿਸਾਨ ਅੰਦੋਲਨ ਨੂੰ ਦੁਬਾਰਾ ਫਿਰ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਦੌਰਾਨ ਕਿਸਾਨ ਆਗੂ ਡਾ. ਦਰਸ਼ਨ ਪਾਲ ਨੇ ਦੱਸਿਆ ਕਿ 21 ਮਾਰਚ ਨੂੰ ਦੇਸ਼ ਭਰ ‘ਚ ਰੋਸ ਪ੍ਰਦਰਸ਼ਨ ਹੋਵੇਗਾ। ਇਸ ਤੋਂ ਬਾਅਦ ਚੰਡੀਗੜ੍ਹ […]