July 16, 2024 7:14 pm

SGPC ਵੱਲੋਂ ਦਿੱਲੀ ਕਮੇਟੀ ਲਈ ਮੈਂਬਰ ਨਾਮਜ਼ਦ ਕਰਨ ਦੇ ਅਧਿਕਾਰ ਐਡਵੋਕੇਟ ਧਾਮੀ ਨੂੰ ਸੌਂਪੇ

SGPC

ਅੰਮ੍ਰਿਤਸਰ 7 ਦਸੰਬਰ 2021 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਹੋਈ ਇਕੱਤਰਤਾ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਤਰਫੋਂ ਨਵਾਂ ਮੈਂਬਰ ਨਾਮਜ਼ਦ ਕਰਨ ਦੇ ਅਧਿਕਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪ ਦਿੱਤੇ ਗਏ। ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਇਹ ਪਲੇਠੀ ਇਕੱਤਰਤਾ ਉਚੇਚੇ ਤੌਰ […]