July 8, 2024 12:38 am

Jalandhar: ਜਲੰਧਰ ਜ਼ਿਮਨੀ ਚੋਣ ਲਈ 23 ਉਮੀਦਵਾਰਾਂ ਵੱਲੋਂ ਕੁੱਲ 35 ਨਾਮਜ਼ਦਗੀ ਭਰੀਆਂ

Ludhiana

ਚੰਡੀਗੜ੍ਹ, 22 ਜੂਨ 2024: ਜਲੰਧਰ ਪੱਛਮੀ (Jalandhar West) (ਰਾਖਵੀਂ ਸੀਟ) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀ ਭਰਨ ਦੀ ਆਖ਼ਰੀ 21 ਜੂਨ ਤਾਰੀਖ਼ ਬੀਤੇ ਦਿਨ ਸਮਾਪਤ ਹੋ ਗਈ | ਜਲੰਧਰ ਜ਼ਿਮਨੀ ਚੋਣ ਲਈ 23 ਉਮੀਦਵਾਰਾਂ ਵੱਲੋਂ ਕੁੱਲ 35 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਨਾਮਜ਼ਦਗੀ ਦੇ ਆਖ਼ਰੀ ਦਿਨ 14 ਉਮੀਦਵਾਰਾਂ ਨੇ ਰਿਟਰਨਿੰਗ ਅਫਸਰ ਕੋਲ […]

ਲੋਕ ਸਭਾ ਚੋਣਾਂ 2024: ਪੰਜਾਬ ‘ਚ ਅੱਜ ਨਾਮਜ਼ਦਗੀਆਂ ਵਾਪਸ ਲੈਣ ਦਾ ਆਖਰੀ ਦਿਨ

Polling stations

ਚੰਡੀਗੜ੍ਹ, 17 ਮਈ 2024: ਲੋਕ ਸਭਾ ਚੋਣਾਂ 2024 (Lok Sabha Elections 2024) ਦੌਰਾਨ ਪੰਜਾਬ ਦੇ ਉਮੀਦਵਾਰਾਂ ਨੇ ਪਿਛਲੇ 20 ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ। ਇਸ ਵਾਰ ਪੰਜਾਬ ਦੀਆਂ 13 ਸੀਟਾਂ ‘ਤੇ ਹੁਣ 349 ਉਮੀਦਵਾਰ ਚੋਣ ਲੜ ਰਹੇ ਹਨ। ਜਦੋਂ ਕਿ ਜੇਕਰ ਪਿਛਲੀਆਂ 2019 ਦੀਆਂ ਚੋਣਾਂ ਦੀ ਗੱਲ ਕਰੀਏ ਤਾਂ ਸਿਰਫ਼ 278 ਉਮੀਦਵਾਰ ਹੀ ਚੋਣ […]

ਲੁਧਿਆਣੇ ਨੂੰ ਦੇਸ਼ ਦਾ ‘ਸ਼੍ਰੇਸ਼ਟ ਸ਼ਹਿਰ’ ਬਣਾਵਾਂਗਾ: ਰਵਨੀਤ ਸਿੰਘ ਬਿੱਟੂ

Ravneet Singh Bittu

ਲੁਧਿਆਣਾ, 10 ਮਈ 2024: ਲੁਧਿਆਣਾ ਤੋਂ ਭਾਜਪਾ ਦੇ ਉਮੀਦਵਾਰ ਰਵਨੀਤ ਬਿੱਟੂ (Ravneet Singh Bittu) ਨੇ ਅੱਜ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ। ਉਨ੍ਹਾਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਲੁਧਿਆਣਾ ਵਿਖੇ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੇ ਦਫ਼ਤਰ ਵਿਖੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਨਾਮਜ਼ਦਗੀਆਂ ਭਰਨ ਸਮੇਂ ਬਿੱਟੂ ਦੇ ਨਾਲ ਭਾਜਪਾ ਦੇ ਸੂਬਾ ਪ੍ਰਭਾਰੀ ਅਤੇ […]

ਬਠਿੰਡਾ ਤੋਂ ‘ਆਪ’ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

Gurmeet Singh Khuddian

ਚੰਡੀਗੜ੍ਹ, 10 ਮਈ 2024: ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਨਾਮਜ਼ਦਗੀ ਦਾਖ਼ਲ ਕਰਨ ਦੇ ਚੌਥੇ ਦਿਨ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ (Gurmeet Singh Khuddian) ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ | ਇਸਦੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰ ਆਪਣੇ ਹਲਕੇ ਤੋਂ ਨਾਮਜ਼ਦਗੀ ਪੱਤਰ ਦਾਖਲ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੀ […]

ਪੰਜਾਬ ‘ਚ ਨਾਮਜ਼ਦਗੀਆਂ ਦਾਖਲ ਕਰਨ ਦੇ ਤੀਜੇ ਦਿਨ 28 ਉਮੀਦਵਾਰਾਂ ਵੱਲੋਂ 31 ਨਾਮਜ਼ਦਗੀ ਪੱਤਰ ਦਾਖਲ: ਸਿਬਿਨ ਸੀ

ਚੰਡੀਗੜ੍ਹ 9 ਮਈ 2024: ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ (NOMINATIONS) ਭਰਨ ਦੇ ਤੀਸਰੇ ਦਿਨ ਪੰਜਾਬ ਵਿੱਚ 13 ਲੋਕ ਸਭਾ ਸੀਟਾਂ ਲਈ 28 ਉਮੀਦਵਾਰਾਂ ਵੱਲੋਂ 31 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਤੋਂ ਇਕ-ਇਕ ਉਮੀਦਵਾਰ […]

ਪੰਜਾਬ ‘ਚ ਲੋਕ ਸਭਾ ਚੋਣਾਂ ਲਈ 13 ਉਮੀਦਵਾਰਾਂ ਵੱਲੋਂ 15 ਨਾਮਜ਼ਦਗੀ ਪੱਤਰ ਦਾਖਲ: ਸਿਬਿਨ ਸੀ

nomination

ਚੰਡੀਗੜ੍ਹ 7 ਮਈ 2024: ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ (Nominations) ਭਰਨ ਦੇ ਪਹਿਲੇ ਦਿਨ ਪੰਜਾਬ ਵਿੱਚ 13 ਲੋਕ ਸਭਾ ਸੀਟਾਂ ਲਈ 13 ਉਮੀਦਵਾਰਾਂ ਵੱਲੋਂ 15 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਬਠਿੰਡਾ ਲੋਕ ਸਭਾ ਸੀਟ ਲਈ 7 ਮਈ ਨੂੰ […]