ਚੋਣ ਕਮਿਸ਼ਨ ਨੇ ਜਲੰਧਰ ਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰਾਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ‘ਤੇ ਕੀਤਾ ਤਾਇਨਾਤ
![Election Commission](https://theunmute.com/wp-content/uploads/2024/05/1-2024-05-22T152639.388.webp)
ਚੰਡੀਗੜ੍ਹ, 22 ਮਈ 2024: ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਪੁਲਿਸ ਦੇ ਦੋ ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ (Transfers) ਕੇ ਗੈਰ-ਚੋਣ ਡਿਊਟੀ ‘ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਫ਼ਤਰ, ਮੁੱਖ ਚੋਣ ਅਫ਼ਸਰ ਦੇ ਬੁਲਾਰੇ ਨੇ ਦੱਸਿਆ ਕਿ ਆਈ.ਪੀ.ਐਸ. ਸਵਪਨ ਸ਼ਰਮਾ (ਆਰ.ਆਰ: 2009), ਜੋ ਇਸ ਸਮੇਂ ਜਲੰਧਰ ਦੇ ਪੁਲਿਸ ਕਮਿਸ਼ਨਰ ਵਜੋਂ […]