July 7, 2024 6:27 pm

ਕੇਂਦਰੀ ਬਜਟ ‘ਤੇ ਭੜਕੇ ਪੰਜਾਬ ਦੇ ਕਿਸਾਨ, 13 ਜ਼ਿਲ੍ਹਿਆਂ ‘ਚ ਫੂਕੇ ਮੋਦੀ ਸਰਕਾਰ ਦੇ ਪੁਤਲੇ

Farmers

ਚੰਡੀਗੜ੍ਹ, 2 ਫਰਵਰੀ 2023: ਕਿਸਾਨ ਮਜਦੂਰ ਜਥੇਬੰਦੀ ਨੇ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਵਿੱਚੋ ਦੇਸ਼ ਦੇ ਕਿਸਾਨਾਂ ਮਜਦੂਰਾਂ ਦੀ ਬਦਲੇ ਦੀ ਭਾਵਨਾ ਤਹਿਤ ਕੀਤੀ ਅਣਦੇਖੀ ਦੇ ਵਿਰੋਧ ਵਿੱਚੋ ਪੰਜਾਬ ਭਰ ਵਿਚ ਕੇਂਦਰ ਸਰਕਾਰ ਦੇ ਖ਼ਿਲਾਫ਼ 13 ਜ਼ਿਲ੍ਹਿਆਂ ਵਿੱਚ 40 ਥਾਵਾਂ ‘ਤੇ ਅਰਥੀ ਫੂਕ ਮੁਜ਼ਾਹਰੇ ਕੀਤੇ | ਕੇਂਦਰ ਦੀ ਮੋਦੀ ਸਰਕਾਰ ਵੱਲੋ ਪੇਸ਼ ਕੀਤੇ ਗਏ […]

ਸੱਤ ਲੱਖ ਰੁਪਏ ਤੱਕ ਹੁਣ ਕੋਈ ਟੈਕਸ ਨਹੀਂ, ਬਜਟ ‘ਚ ਇਨਕਮ ਟੈਕਸ ਨੂੰ ਲੈ ਕੇ ਪੰਜ ਵੱਡੇ ਐਲਾਨ

tax

ਚੰਡੀਗੜ੍ਹ , 01 ਫਰਵਰੀ 2023: ਵਿੱਤੀ ਸਾਲ 2023-24 ਦਾ ਬਜਟ ਪੇਸ਼ ਕਰਦੇ ਹੋਏ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੇ ਬਜਟ ਭਾਸ਼ਣ ਵਿੱਚ ਇਨਕਮ ਟੈਕਸ ਨੂੰ ਲੈ ਕੇ ਪੰਜ ਵੱਡੇ ਐਲਾਨ ਕੀਤੇ ਹਨ । 1. ਹੁਣ ਸੱਤ ਲੱਖ ਤੱਕ ਕੋਈ ਟੈਕਸ ਨਹੀਂ ਹੁਣ 5 ਲੱਖ ਰੁਪਏ ਦੀ ਟੈਕਸਯੋਗ ਆਮਦਨ ਵਾਲੇ ਲੋਕਾਂ […]

ਬਜਟ ‘ਚ ਕਿਸਾਨਾਂ ਲਈ ਕੀ ?, ਕੇਂਦਰ ਸਰਕਾਰ ਵਲੋਂ ਮੋਟੇ ਅਨਾਜ ਸੰਬੰਧੀ ਵੱਡੇ ਐਲਾਨ

budget

ਚੰਡੀਗੜ੍ਹ , 01 ਫਰਵਰੀ 2023: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਅੱਜ ਵਿੱਤੀ ਸਾਲ 2023-24 ਦੇ ਬਜਟ (budget) ਦੌਰਾਨ ਖੇਤੀ ਸੈਕਟਰ ਲਈ ਕਈ ਵੱਡੇ ਐਲਾਨ ਕੀਤੇ ਹਨ। ਕੇਂਦਰ ਸਰਕਾਰ ਨੇ ਇਸ ਸਾਲ ਕਿਸਾਨਾਂ ਨੂੰ 20 ਲੱਖ ਕਰੋੜ ਰੁਪਏ ਤੱਕ ਦਾ ਕਰਜ਼ਾ ਦੇਣ ਦਾ ਟੀਚਾ ਰੱਖਿਆ ਹੈ। ਇਸ ਤੋਂ ਇਲਾਵਾ ਮੋਟੇ ਅਨਾਜ ਨੂੰ ਉਤਸ਼ਾਹਿਤ ਕਰਨ ਲਈ […]

Budget 2023: 157 ਨਵੇਂ ਨਰਸਿੰਗ ਕਾਲਜ ਖੋਲ੍ਹੇ ਜਾਣਗੇ, ਜਾਣੋ ਹੋਰ ਵੀ ਕਿਹੜੇ-ਕਿਹੜੇ ਕੀਤੇ ਐਲਾਨ

Budget 2023

ਚੰਡੀਗੜ੍ਹ , 01 ਫਰਵਰੀ 2023: (Budget 2023)  ਸੰਸਦ ਵਿੱਚ ਆਗਾਮੀ ਵਿੱਤੀ ਸਾਲ 2023-24 ਲਈ ਕੇਂਦਰੀ ਬਜਟ ਪੇਸ਼ ਕਰਦੇ ਹੋਏ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸਿੱਖਿਆ, ਰੁਜ਼ਗਾਰ, ਹੁਨਰ ਵਿਕਾਸ ਅਤੇ ਉੱਦਮਤਾ ਨੂੰ ਉਤਸ਼ਾਹਿਤ ਕਰਨ ਲਈ ਕਈ ਵੱਡੇ ਅਤੇ ਮਹੱਤਵਪੂਰਨ ਐਲਾਨ ਕੀਤੇ। 1. ਬਜਟ ਘੋਸ਼ਣਾ ਵਿੱਚ ਕੇਂਦਰੀ ਵਿੱਤ ਮੰਤਰੀ ਨੇ ਕਿਹਾ ਕਿ ਅਗਲੇ 3 ਸਾਲਾਂ ਵਿੱਚ, […]

Budget 2023: ਭਾਰਤੀ ਅਰਥਵਿਵਸਥਾ ਸਹੀ ਰਸਤੇ ‘ਤੇ, 80 ਕਰੋੜ ਲੋਕਾਂ ਨੂੰ ਦਿੱਤਾ ਮੁਫ਼ਤ ਰਾਸ਼ਨ: ਨਿਰਮਲਾ ਸੀਤਾਰਮਨ

Nirmala Sitharaman

ਚੰਡੀਗੜ੍ਹ, 01 ਫਰਵਰੀ 2023: ਵਿੱਤ ਮੰਤਰੀ ਨਿਰਮਲਾ ਸੀਤਾਰਮਨ (Nirmala Sitharaman) ਵਲੋਂ ਆਪਣਾ 5ਵਾਂ ਅਤੇ ਦੇਸ਼ ਦਾ 75ਵਾਂ ਬਜਟ ਪੇਸ਼ ਕੀਤਾ ਜਾ ਰਿਹਾ ਹੈ । ਸੀਤਾਰਮਨ ਨੇ ਕਿਹਾ ਕਿ ਇਹ ਅੰਮ੍ਰਿਤਕਾਲ ਦਾ ਪਹਿਲਾ ਬਜਟ ਹੈ, ਜੋ ਪਿਛਲੇ ਬਜਟ ਵਿੱਚ ਰੱਖੀ ਨੀਂਹ ‘ਤੇ ਆਧਾਰਿਤ ਹੈ। ਅਸੀਂ ਅਜਿਹਾ ਭਾਰਤ ਚਾਹੁੰਦੇ ਹਾਂ, ਜਿੱਥੇ ਔਰਤਾਂ, ਕਿਸਾਨਾਂ, ਅਨੁਸੂਚਿਤ ਜਾਤੀਆਂ ਸਮੇਤ ਹਰ […]

ਕੇਂਦਰੀ ਬਜਟ 2023-24 ਤੋਂ ਪਹਿਲਾਂ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ‘ਹਲਵਾ ਸਮਾਗਮ’ ‘ਚ ਲਿਆ ਹਿੱਸਾ

Union Budget

ਚੰਡੀਗੜ੍ਹ, 26 ਜਨਵਰੀ 2023: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕੇਂਦਰੀ ਬਜਟ 2023-24 (Union Budget 2023-24) ਤੋਂ ਪਹਿਲਾਂ ਵਿੱਤ ਮੰਤਰਾਲੇ ਵਿੱਚ ਆਯੋਜਿਤ ‘ਹਲਵਾ ਸਮਾਗਮ’ ਵਿੱਚ ਹਿੱਸਾ ਲਿਆ। ਕੇਂਦਰੀ ਬਜਟ 2023-24 ਨਾਲ ਸਬੰਧਤ ਦਸਤਾਵੇਜ਼ਾਂ ਦੀ ਛਪਾਈ ਦੀ ਸ਼ੁਰੂਆਤ ਨੂੰ ਦਰਸਾਉਣ ਲਈ ‘ਹਲਵਾ ਸਮਾਗਮ’ ਆਯੋਜਿਤ ਕੀਤਾ ਜਾਂਦਾ ਹੈ। ਇਸ ਦੌਰਾਨ ਕੇਂਦਰੀ ਵਿੱਤ ਰਾਜ ਮੰਤਰੀ ਡਾ.ਭਗਵਤ ਕਿਸ਼ਨ ਰਾਓ ਕਰਾੜ, […]