July 4, 2024 9:24 pm

ਐਸ.ਏ.ਐਸ.ਨਗਰ: ਸੜਕ ‘ਤੇ ਪਾਣੀ ਕੱਢਣ ਲਈ ਪੰਜ ਡਿਵੈਲਪਰਾਂ ਨੂੰ ਨੋਟਿਸ ਜਾਰੀ

SAS Nagar

ਐਸ.ਏ.ਐਸ.ਨਗਰ, 25 ਅਗਸਤ, 2023: ਨੈਸ਼ਨਲ ਹਾਈਵੇਅ ਜ਼ੀਰਕਪੁਰ ‘ਤੇ ਆਵਾਜਾਈ ਨੂੰ ਨਿਰਵਿਘਨ ਰੱਖਣ ਲਈ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਵੀਰਵਾਰ ਐਨ.ਐਚ.ਏ.ਆਈ. ਅਧਿਕਾਰੀਆਂ ਅਤੇ ਜ਼ਿਲ੍ਹਾ (SAS Nagar) ਅਧਿਕਾਰੀਆਂ ਨਾਲ ਇੱਕ ਵਿਆਪਕ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਐੱਨ.ਐੱਚ.ਏ.ਆਈ. ਦੇ ਅਧਿਕਾਰੀਆਂ ਨੂੰ ਰਾਸ਼ਟਰੀ ਰਾਜਮਾਰਗ ‘ਤੇ ਆਵਾਜਾਈ ਦੀਆਂ ਰੁਕਾਵਟਾਂ ਨੂੰ ਸੁਚਾਰੂ ਬਣਾਉਣ ਅਤੇ ਬਰਸਾਤ ਦੇ ਦਿਨਾਂ ਦੌਰਾਨ ਹੜ੍ਹਾਂ ਦੇ ਪਾਣੀ […]

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੀ ਵੱਡੀ ਕਾਰਵਾਈ, 12 ਮੁਲਾਜ਼ਮਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ

Housing and Urban Development

ਚੰਡੀਗੜ੍ਹ, 2 ਮਾਰਚ 2023: ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ (Housing and Urban Development Department) ਦੀ ਇੱਕ ਵੱਡੀ ਕਾਰਵਾਈ ਸਾਹਮਣੇ ਆਈ ਹੈ। ਵਿਭਾਗ ਦੇ 12 ਮੁਲਾਜ਼ਮਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਦਫ਼ਤਰੀ ਕੰਮ ਵਿੱਚ ਅਣਗਹਿਲੀ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ । ਇਸ ਸੰਬੰਧੀ ਕੈਬਨਿਟ ਮੰਤਰੀ ਅਮਨ ਅਰੋੜਾ ਨੇ […]

ਪੰਜਾਬ : ਮੋਗਾ-ਫ਼ਿਰੋਜ਼ਪੁਰ ਦੇ ਪਿੰਡਾਂ ਵਿੱਚ ਨਸ਼ੇ ਦੀ ਵਿਕਰੀ ਦੀਆਂ ਰਿਪੋਰਟਾਂ ‘ਤੇ ਰੰਧਾਵਾ ਨੇ ਵਿਖਾਈ ਸਖ਼ਤੀ

ਮੋਗਾ-ਫ਼ਿਰੋਜ਼ਪੁਰ

ਚੰਡੀਗੜ੍ਹ, 9 ਨਵੰਬਰ 2021 : ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੋਗਾ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਦੇ ਦੋ ਪਿੰਡਾਂ ਰੌਲੀ ਅਤੇ ਵਜੀਦਪੁਰ ਵਿੱਚ ਨਸ਼ਿਆਂ ਦੀ ਵਿਕਰੀ ਦੀਆਂ ਰਿਪੋਰਟਾਂ ਦਾ ਸਖ਼ਤ ਨੋਟਿਸ ਲੈਂਦਿਆਂ ਦੋਵਾਂ ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਮਾਮਲੇ ਵਿੱਚ ਨਿੱਜੀ ਦਖ਼ਲ ਦੇ ਕੇ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਰੰਧਾਵਾ ਨੇ ਐਸਐਸਪੀ […]