July 3, 2024 12:06 am

ਅੰਬਾਲਾ ਪੁਲਿਸ ਨੇ ਕਿਸਾਨ ਆਗੂਆਂ ਤੇ ਕਿਸਾਨਾਂ ‘ਤੇ NSA ਲਗਾਉਣ ਦਾ ਫੈਸਲਾ ਵਾਪਸ ਲਿਆ

NSA

ਚੰਡੀਗੜ੍ਹ, 23 ਫਰਵਰੀ 2024: ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੀ ਪੁਲਿਸ ਨੇ ਕਿਸਾਨ ਆਗੂਆਂ ਤੇ ਅਧਿਕਾਰੀਆਂ ਖ਼ਿਲਾਫ਼ ਕੌਮੀ ਸੁਰੱਖਿਆ ਐਕਟ (NSA Act) ਤਹਿਤ ਕਾਰਵਾਈ ਕਰਨ ਦਾ ਫ਼ੈਸਲਾ ਵਾਪਸ ਲੈ ਲਿਆ ਹੈ। ਅੰਬਾਲਾ ਪੁਲਿਸ ਦਾ ਕਹਿਣਾ ਹੈ ਕਿ ਉਸਨੇ ਐਨਐਸਏ ਲਗਾਉਣ ਦੇ ਆਪਣੇ ਫੈਸਲੇ ‘ਤੇ ਮੁੜ ਵਿਚਾਰ ਕੀਤਾ ਅਤੇ ਫੈਸਲਾ ਕੀਤਾ ਕਿ ਇਸ ਕਾਨੂੰਨ ਦੀਆਂ ਧਾਰਾਵਾਂ ਕਿਸਾਨ […]

ਸਿੱਧੀ ਪਿਸ਼ਾਬ ਕਾਂਡ ਦੇ ਮੁਲਜ਼ਮ ਪ੍ਰਵੇਸ਼ ਸ਼ੁਕਲਾ ਦੇ ਘਰ ‘ਤੇ ਚੱਲੇਗਾ ਬੁਲਡੋਜ਼ਰ, ਭਾਜਪਾ ‘ਤੇ ਵਰ੍ਹੇ ਸਾਬਕਾ CM ਕਮਲਨਾਥ

Pravesh Shukla

ਚੰਡੀਗੜ੍ਹ, 05 ਜੁਲਾਈ 2023: ਮੱਧ ਪ੍ਰਦੇਸ਼ ਦੇ ਸਿੱਧੀ ਵਿੱਚ ਆਦਿਵਾਸੀ ਨੌਜਵਾਨ ‘ਤੇ ਪਿਸ਼ਾਬ ਕਰਨ ਦੇ ਦੋਸ਼ ਵਿੱਚ ਪ੍ਰਵੇਸ਼ ਸ਼ੁਕਲਾ (Pravesh Shukla) ਨੂੰ ਗ੍ਰਿਫਤਾਰ ਕਰ ਲਿਆ ਹੈ। ਰਾਜ ਦੇ ਗ੍ਰਹਿ ਮੰਤਰੀ ਨਰੋਤਮ ਮਿਸ਼ਰਾ ਨੇ ਇਸ ਘਟਨਾ ਨੂੰ ਲੈ ਕੇ ਕਿਹਾ ਕਿ ਇਹ ਕਾਰਾ ਬਹੁਤ ਹੀ ਘਿਨੌਣਾ ਅਤੇ ਨਿੰਦਣਯੋਗ ਹੈ। ਕਾਨੂੰਨ ਆਪਣਾ ਕੰਮ ਕਰ ਰਿਹਾ ਹੈ। ਇਹ […]

ਭੋਪਾਲ ‘ਚ ਨੌਜਵਾਨ ਨੂੰ ਬੈਲਟ ਨਾਲ ਬੰਨ੍ਹ ਕੇ ਕੁੱਟਮਾਰ ਦਾ ਮਾਮਲਾ: ਦੋਸ਼ੀਆਂ ‘ਤੇ NSA ਤਹਿਤ ਹੋਵੇਗੀ ਕਾਰਵਾਈ

Bhopal

ਚੰਡੀਗੜ੍ਹ,19 ਜੂਨ 2023: ਮੱਧ ਪ੍ਰਦੇਸ਼ ਦੇ ਭੋਪਾਲ (Bhopal) ਦੇ ਟਿੱਲਾ ਜਮਾਲਪੁਰਾ ਥਾਣੇ ਅਧੀਨ ਧਰਮ ਪਰਿਵਰਤਨ ਮਾਮਲੇ ‘ਤੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਦੀ ਨਾਰਾਜ਼ਗੀ ਤੋਂ ਬਾਅਦ ਪੁਲਿਸ ਵਿਭਾਗ ਹਰਕਤ ‘ਚ ਆ ਗਈ ਹੈ। ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਹੁਣ ਐਨਐਸਏ ਤਹਿਤ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਕੁਝ ਸਮੇਂ ‘ਚ ਤਿੰਨਾਂ ਦੇ ਘਰ ‘ਤੇ ਵੀ […]

ਜੰਮੂ ਕਸ਼ਮੀਰ ‘ਚ ਸੁਰੱਖਿਆ ਸਥਿਤੀ ‘ਤੇ ਅਮਿਤ ਸ਼ਾਹ ਦੀ ਉੱਚ ਪੱਧਰੀ ਮੀਟਿੰਗ, ਅਜੀਤ ਡੋਵਾਲ ਤੇ LG ਹੋਏ ਸ਼ਾਮਲ

Amit Shah

ਚੰਡੀਗੜ੍ਹ, 13 ਅਪ੍ਰੈਲ 2023: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨੇ ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਅਤੇ ਹੋਰ ਅਧਿਕਾਰੀਆਂ ਨਾਲ ਜੰਮੂ-ਕਸ਼ਮੀਰ ਦੀ ਸੁਰੱਖਿਆ ਸਥਿਤੀ ਦੀ ਸਮੀਖਿਆ ਕਰਨ ਲਈ ਮੀਟਿੰਗ ਕੀਤੀ। ਇਸ ਦੌਰਾਨ ਐੱਨਐੱਸਏ ਅਜੀਤ ਡੋਵਾਲ, ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ, ਗ੍ਰਹਿ ਸਕੱਤਰ ਅਜੈ ਭੱਲਾ, ਜੰਮੂ-ਕਸ਼ਮੀਰ ਦੇ ਡੀਜੀਪੀ ਦਿਲਬਾਗ ਸਿੰਘ, ਕੇਂਦਰੀ ਸੁਰੱਖਿਆ ਬਲਾਂ […]

ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਦੇ ਸਾਥੀ ਪਪਲਪ੍ਰੀਤ ਸਿੰਘ ਨੂੰ ਕੌਮੀ ਸੁਰੱਖਿਆ ਐਕਟ ਤਹਿਤ ਕੀਤਾ ਗ੍ਰਿਫ਼ਤਾਰ

ਪਪਲਪ੍ਰੀਤ ਸਿੰਘ

ਚੰਡੀਗੜ੍ਹ/ਅੰਮ੍ਰਿਤਸਰ, 10 ਅਪ੍ਰੈਲ 2023: ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਅੰਮ੍ਰਿਤਸਰ ਦੇ ਕੱਥੂਨੰਗਲ ਖੇਤਰ ਤੋਂ ਅੰਮ੍ਰਿਤਪਾਲ ਸਿੰਘ ਦੇ ਮੁੱਖ ਸਾਥੀ, ਜਿਸ ਦੀ ਪਛਾਣ ਪਪਲਪ੍ਰੀਤ ਸਿੰਘ ਵਜੋਂ ਕੀਤੀ ਗਈ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਡਾ. ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਮੁਲਜ਼ਮ ਨੂੰ ਕੌਮੀ […]

ਅੰਮ੍ਰਿਤਪਾਲ ਸਿੰਘ ਦਾ ਗੰਨਮੈਨ ਗ੍ਰਿਫਤਾਰ, NSA ਤਹਿਤ ਮਾਮਲਾ ਦਰਜ ਕਰਕੇ ਡਿਬਰੂਗੜ੍ਹ ਜੇਲ੍ਹ ਭੇਜਿਆ

bribe

ਚੰਡੀਗੜ੍ਹ, 27 ਮਾਰਚ 2023: ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਨਾਲ ਜੁੜੀ ਇੱਕ ਹੋਰ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਇੱਕ ਹੋਰ ਗੰਨਮੈਨ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਗੰਨਮੈਨ ਵਰਿੰਦਰ ਜੌਹਲ ਖ਼ਿਲਾਫ਼ NSA ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ, ਜਿਸ ਨੂੰ ਡਿਬਰੂਗੜ੍ਹ ਜੇਲ ਭੇਜ ਦਿੱਤਾ ਗਿਆ […]

ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਤੇ ਉਸਦੇ ਸਾਥੀਆਂ ਖ਼ਿਲਾਫ਼ ਦਰਜ FIR ਦੇ ਵੇਰਵੇ ਕੀਤੇ ਸਾਂਝੇ

Punjab Police

ਚੰਡੀਗੜ੍ਹ, 24 ਮਾਰਚ 2023: ਪੰਜਾਬ ਪੁਲਿਸ (Punjab Police) ਨੇ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਦਰਜ ਐਫਆਈਆਰ ਦੇ ਵੇਰਵੇ ਸਾਂਝੇ ਕੀਤੇ ਹਨ। ਪੰਜਾਬ ਪੁਲਿਸ ਦੇ ਮੁਤਾਬਕ ਅਜੇ ਵੀ ਅੰਮ੍ਰਿਤਪਾਲ ਸਿੰਘ ਭਾਲ ਕਰ ਰਹੀ ਹੈ | FIR details of the case registered against #AmritpalSingh, President #WarisPunjabDe and his associates. Photos […]

ਬ੍ਰਿਟੇਨ ਨੇ ਪਾਕਿਸਤਾਨ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਦਾ ਲੰਡਨ ਦੌਰਾ ਕੀਤਾ ਰੱਦ

ਬ੍ਰਿਟੇਨ

ਚੰਡੀਗੜ੍ਹ 05 ਮਾਰਚ 2022: ਰੂਸ ਅਤੇ ਯੂਕਰੇਨ ‘ਚ ਜੰਗ ਦਸਵੇਂ ਦਿਨ ਵੀ ਜਾਰੀ ਹੈ | ਇਸ ਦੌਰਾਨ ਪਾਕਿਸਤਾਨ ਦੀਆਂ ਮੁਸ਼ਕਲਾਂ ਘੱਟ ਹੁੰਦੀਆਂ ਦਿਖਾਈ ਨਹੀਂ ਦੇ ਰਹੀਆਂ | ਤੁਹਾਨੂੰ ਦੱਸ ਦਈਏ ਕਿ ਬ੍ਰਿਟੇਨ ਦੀ ਸਰਕਾਰ ਨੇ ਯੂਕਰੇਨ ‘ਤੇ ਰੂਸ ਦੇ ਹਮਲੇ ਨੂੰ ਲੈ ਕੇ ਪਾਕਿਸਤਾਨ ਦੀ ਨੀਤੀ ‘ਤੇ ਕਾਫੀ ਨਾਰਾਜ਼ਗੀ ਜਤਾਈ ਹੈ। ਇਸ ਸਬੰਧ ‘ਚ ਬ੍ਰਿਟੇਨ […]

ਅਜੀਤ ਡੋਭਾਲ ਦੀ ਕੋਠੀ ‘ਚ ਜ਼ਬਰਦਸਤੀ ਦਾਖਲ ਹੋਣ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਗ੍ਰਿਫਤਾਰ

ਅਜੀਤ ਡੋਭਾਲ

ਚੰਡੀਗੜ੍ਹ 16 ਫਰਵਰੀ 2022: ਰਾਸ਼ਟਰੀ ਸੁਰੱਖਿਆ ਸਲਾਹਕਾਰ (ਐੱਨ.ਐੱਸ.ਏ.) ਅਜੀਤ ਡੋਭਾਲ ਦੀ ਕੋਠੀ ‘ਚ ਕਾਰ ਨਾਲ ਜ਼ਬਰਦਸਤੀ ਦਾਖਲ ਹੋਣ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ। ਦਿੱਲੀ ਪੁਲਸ ਦਾ ਸਪੈਸ਼ਲ ਸੈੱਲ ਉਸ ਤੋਂ ਪੁੱਛਗਿੱਛ ਕਰ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਬੁੱਧਵਾਰ ਸਵੇਰੇ ਇੱਕ ਵਿਅਕਤੀ ਨੇ ਕਾਰ ਲੈ ਕੇ NSA […]