July 3, 2024 12:05 am

ਭੋਪਾਲ ‘ਚ ਨੌਜਵਾਨ ਨੂੰ ਬੈਲਟ ਨਾਲ ਬੰਨ੍ਹ ਕੇ ਕੁੱਟਮਾਰ ਦਾ ਮਾਮਲਾ: ਦੋਸ਼ੀਆਂ ‘ਤੇ NSA ਤਹਿਤ ਹੋਵੇਗੀ ਕਾਰਵਾਈ

Bhopal

ਚੰਡੀਗੜ੍ਹ,19 ਜੂਨ 2023: ਮੱਧ ਪ੍ਰਦੇਸ਼ ਦੇ ਭੋਪਾਲ (Bhopal) ਦੇ ਟਿੱਲਾ ਜਮਾਲਪੁਰਾ ਥਾਣੇ ਅਧੀਨ ਧਰਮ ਪਰਿਵਰਤਨ ਮਾਮਲੇ ‘ਤੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਦੀ ਨਾਰਾਜ਼ਗੀ ਤੋਂ ਬਾਅਦ ਪੁਲਿਸ ਵਿਭਾਗ ਹਰਕਤ ‘ਚ ਆ ਗਈ ਹੈ। ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਹੁਣ ਐਨਐਸਏ ਤਹਿਤ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਕੁਝ ਸਮੇਂ ‘ਚ ਤਿੰਨਾਂ ਦੇ ਘਰ ‘ਤੇ ਵੀ […]

ਅੰਮ੍ਰਿਤਪਾਲ ਸਿੰਘ ਦਾ ਗੰਨਮੈਨ ਗ੍ਰਿਫਤਾਰ, NSA ਤਹਿਤ ਮਾਮਲਾ ਦਰਜ ਕਰਕੇ ਡਿਬਰੂਗੜ੍ਹ ਜੇਲ੍ਹ ਭੇਜਿਆ

bribe

ਚੰਡੀਗੜ੍ਹ, 27 ਮਾਰਚ 2023: ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਨਾਲ ਜੁੜੀ ਇੱਕ ਹੋਰ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਇੱਕ ਹੋਰ ਗੰਨਮੈਨ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਗੰਨਮੈਨ ਵਰਿੰਦਰ ਜੌਹਲ ਖ਼ਿਲਾਫ਼ NSA ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ, ਜਿਸ ਨੂੰ ਡਿਬਰੂਗੜ੍ਹ ਜੇਲ ਭੇਜ ਦਿੱਤਾ ਗਿਆ […]

ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਤੇ ਉਸਦੇ ਸਾਥੀਆਂ ਖ਼ਿਲਾਫ਼ ਦਰਜ FIR ਦੇ ਵੇਰਵੇ ਕੀਤੇ ਸਾਂਝੇ

Punjab Police

ਚੰਡੀਗੜ੍ਹ, 24 ਮਾਰਚ 2023: ਪੰਜਾਬ ਪੁਲਿਸ (Punjab Police) ਨੇ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਦਰਜ ਐਫਆਈਆਰ ਦੇ ਵੇਰਵੇ ਸਾਂਝੇ ਕੀਤੇ ਹਨ। ਪੰਜਾਬ ਪੁਲਿਸ ਦੇ ਮੁਤਾਬਕ ਅਜੇ ਵੀ ਅੰਮ੍ਰਿਤਪਾਲ ਸਿੰਘ ਭਾਲ ਕਰ ਰਹੀ ਹੈ | FIR details of the case registered against #AmritpalSingh, President #WarisPunjabDe and his associates. Photos […]